nes Archives - Daily Post Punjabi

ਮੱਧ ਪ੍ਰਦੇਸ਼ ਦੇ ਗੁਨਾ ‘ਚ ਵਾਪਰਿਆ ਵੱਡਾ ਹਾਦਸਾ, ਏਅਰਕ੍ਰਾਫਟ ਹੋਇਆ ਕ੍ਰੈਸ਼, ਦੋਵੇਂ ਪਾਇਲਟ ਜ਼ਖਮੀ
ਮੱਧ ਪ੍ਰਦੇਸ਼ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗੁਨਾ ਵਿੱਚ ਹਵਾਈ ਪੱਟੀ ਖੇਤਰ ਵਿੱਚ ਐਤਵਾਰ, 11 ਅਗਸਤ ਨੂੰ ਏਅਰਕ੍ਰਾਫਟ 152 ਕ੍ਰੈਸ਼ ਹੋ ਗਿਆ। ਦੁਪਹਿਰ 1 ਵਜੇ ਦੇ ਕਰੀਬ ਜਹਾਜ਼ ਨੇ ਟੈਸਟ ਫਲਾਈਟ ਲਈ ਉਡਾਣ ਭਰੀ ਸੀ। ਕਰੀਬ 40 ਮਿੰਟ ਤੱਕ ਉਡਾਣ ਭਰਨ ਤੋਂ ਬਾਅਦ ਜਹਾਜ਼ ਕੰਪਲੈਕਸ ‘ਚ ਹੀ ਕ੍ਰੈਸ਼ ਹੋ ਗਿਆ।

Aircraft crashed in Madhya

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਜਣ ਫੇਲ ਹੋਣ ਕਾਰਨ ਵਾਪਰਿਆ ਹੈ। ਹਾਦਸੇ ‘ਚ ਕੈਪਟਨ ਚੰਦਰ ਠਾਕੁਰ ਅਤੇ ਪਾਇਲਟ ਨਾਗੇਸ਼ ਕੁਮਾਰ ਵੀ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਦੋਵਾ ਨੂੰ ਹਸਪਤਾਲ ‘ਚ ਭਾਰਤੀ ਕਰਵਾਇਆ ਗਿਆ ਹੈ। ਕੈਂਟ ਪੁਲਿਸ ਸਮੇਤ ਅਕੈਡਮੀ ਦੇ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਹਾਦਸਾਗ੍ਰਸਤ ਜਹਾਜ਼ ਬੇਲਾਗਾਵੀ ਏਵੀਏਸ਼ਨ ਟ੍ਰੇਨਿੰਗ ਇੰਸਟੀਚਿਊਟ, ਕਰਨਾਟਕ ਦਾ ਸੀ।

ਇਹ ਵੀ ਪੜ੍ਹੋ : ਦੀਨਾਨਗਰ ‘ਚ ਬਾਰਿਸ਼ ‘ਚ ਡਿੱ.ਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬਣ ਕਾਰਨ ਬਜ਼ੁਰਗ ਗੰਭੀਰ ਜ਼ਖਮੀ

ਦੋਵੇਂ ਪਾਇਲਟ ਹੈਦਰਾਬਾਦ ਦੇ ਰਹਿਣ ਵਾਲੇ ਹਨ। ਟਰੇਨਿੰਗ ਇੰਸਟੀਚਿਊਟ ਨੇ ਦੋਵੇਂ ਪਾਇਲਟਾਂ ਨੂੰ ਨੌਕਰੀ ‘ਤੇ ਰੱਖਿਆ ਸੀ। ਜਹਾਜ਼ ਨੂੰ ਗੁਨਾ ਵਿੱਚ ਸ਼ਾ-ਸ਼ਿਬ ਅਕੈਡਮੀ ਵਿੱਚ ਜਾਂਚ ਅਤੇ ਰੱਖ-ਰਖਾਅ ਲਈ ਲਿਆਂਦਾ ਗਿਆ ਸੀ। ਪਾਇਲਟ 10 ਅਗਸਤ ਨੂੰ ਗੁਨਾ ਆਏ ਸਨ। ਕੈਂਟ ਥਾਣੇ ਦੇ ਟੀਆਈ ਦਿਲੀਪ ਰਾਜੋਰੀਆ ਨੇ ਦੱਸਿਆ ਕਿ ਦੋਵੇਂ ਪਾਇਲਟਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮੱਧ ਪ੍ਰਦੇਸ਼ ਦੇ ਗੁਨਾ ‘ਚ ਵਾਪਰਿਆ ਵੱਡਾ ਹਾਦਸਾ, ਏਅਰਕ੍ਰਾਫਟ ਹੋਇਆ ਕ੍ਰੈਸ਼, ਦੋਵੇਂ ਪਾਇਲਟ ਜ਼ਖਮੀ appeared first on Daily Post Punjabi.

ਜਲੰਧਰ ਪੱਛਮੀ ਜਿਮਨੀ ਚੋਣ : BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ।

ਇਸ ਸੂਚੀ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ, ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ, ਕੇਂਦਰੀ ਕੋਆਰਡੀਨੇਟਰ ਸ੍ਰੀ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ, ਦਲਜੀਤ ਰਾਏ ਅਤੇ ਪ੍ਰਵੀਨ ਬੰਗਾ ਸ਼ਾਮਿਲ ਹਨ।

ਜਸਵੀਰ ਸਿੰਘ ਗੜੀ ਨੇ ਕਿਹਾ ਕਿ ਕਾਂਗਰਸ ਤੇ ਆਪ ਪਾਰਟੀ ਦੇ ਇੰਡੀਆ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀ ਵਰਗਾਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ਤੇ ਗੁਮਰਾਹ ਕਰਕੇ ਕਮਜੋਰ ਵਰਗਾਂ ਦੀਆਂ ਵੋਟਾਂ ਤਾਂ ਬਟੋਰੀਆਂ ਹਨ ਪ੍ਰੰਤੂ ਕਮਜੋਰ ਵਰਗਾਂ ਦੇ ਸੰਵਿਧਾਨਿਕ ਹੱਕਾਂ ਅਧਿਕਾਰਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ। ਜਿਸਦੀ ਤਾਜ਼ਾ ਉਦਾਹਰਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਲਿਤ ਮਲਿਕਾਅਰਜਨ ਖੜ੍ਹਗੇ ਨੂੰ ਅਣਗੌਲਿਆ ਕਰਕੇ ਬੀਬੀ ਸੋਨੀਆ ਗਾਂਧੀ ਨੂੰ ਅੱਗੇ ਕੀਤਾ ਹੈ।

ਇਹ ਵੀ ਪੜ੍ਹੋ : PM ਮੋਦੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

ਸ਼੍ਰੀ ਖੜਗੇ ਅਤੇ ਹੋਰ ਦਲਿਤ ਪਿਛੜੇ ਆਗੂਆਂ ਦੇ ਨਾਮ ਤੇ ਕਮਜੋਰ ਵਰਗਾਂ ਦੀਆਂ ਵੋਟਾਂ ਨੂੰ ਝੂਠੇ ਲਾਰੇ ਵਾਅਦੇ ਲਾਕੇ ਕਾਂਗਰਸ ਪਾਰਟੀ ਹਮੇਸ਼ਾ ਲੁੱਟਦੀ ਰਹੀ ਹੈ। ਇਹੀ ਕੰਮ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਕਰ ਰਹੀ। ਬਹੁਜਨ ਸਮਾਜ ਪਾਰਟੀ ਕਾਂਗਰਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਸਬਕ ਸਿਖਾਉਣ ਦਾ ਕੰਮ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੱਛਮੀ ਜਿਮਨੀ ਚੋਣ : BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ appeared first on Daily Post Punjabi.

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 13/0 ਦਾ ਨਾਅਰਾ ਪ੍ਰਧਾਨ ਮੰਤਰੀ ਮੋਦੀ ਲਈ ਸੀ, ਜਿਸ ‘ਚ ਉਹ ਕਾਮਯਾਬ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ 2019 ਦੀਆਂ ਚੋਣਾਂ ਨੂੰ ਦੇਖਦੇ ਹੋਏ 2024 ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਫਾਇਦਾ ਹੋਇਆ ਹੈ।

Cabinet Minister Dhaliwal

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਸ ਲਈ ਉਹ ਵਚਨਬੱਧ ਹਨ ਅਤੇ ਉਨ੍ਹਾਂ ਨੂੰ ਜ਼ਰੂਰ ਪੂਰਾ ਕਰਨਗੇ। ਭਾਵੇਂ ਉਹ ਆਹਾਰ ਗਏ ਹਨ ਪਰ ਉਨ੍ਹਾਂ ਨੇ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜੀਆਂ ਅਤੇ ਲੋਕਾਂ ਦਾ ਬਹੁਤ ਪਿਆਰ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅੰਮ੍ਰਿਤਸਰ ਵਿੱਚ ਇੱਕ ਦਫਤਰ ਬਣਵਾਵਾਂਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲੇ ਦੇ ਅਧਾਰ ਤੇ ਹੱਲ ਕਰਾਂਗੇ।

ਇਹ ਵੀ ਪੜ੍ਹੋ : PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.

ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਹੋਈ ਸ਼ੁਰੂ, ਪਨੀਰੀ ਰਾਹੀ ਬਿਜਾਈ ਲਈ ਦੋ ਜ਼ੋਨਾਂ ‘ਚ ਵੰਡਿਆ ਗਿਆ ਪੰਜਾਬ
ਸੂਬੇ ‘ਚ ਝੋਨੇ ਦੀ ਸਿੱਧੀ ਬਿਜਾਈ 15 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਸਰਕਾਰ ਨੇ 2024 ਦੇ ਸੀਜ਼ਨ ਲਈ ਝੋਨੇ ਦੀ ਪਨੀਰੀ ਰਾਹੀ ਬਿਜਾਈ ਲਈ ਤਰੀਕੇ ਦਾ ਐਲਾਨ ਕਰ ਦਿੱਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੁਤਾਬਕ ਝੋਨੇ ਦੀ ਡੀਐੱਸਆਰ ਵਿਧੀ ਰਾਹੀਂ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਜਦੋਕਿ ਪਨੀਰੀ ਰਾਹੀ ਝੋਨੇ ਦੀ ਬਿਜਾਈ ਲਈ ਵੱਖ-ਵੱਖ ਜ਼ਿਲ੍ਹਿਆਂ ਲਈ ਦੋ ਤਰੀਕਾ ਦਾ ਐਲਾਨ ਕੀਤਾ ਗਿਆ।

11 ਜੂਨ ਨੂੰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਤੇ ਫਿਰੋਜ਼ਪੁਰ ਜ਼ਿਲ੍ਹਿਆ ‘ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ 15 ਜੂਨ ਤੋਂ ਬਾਕੀ ਜ਼ਿਲ੍ਹਿਆ ਜਿਨ੍ਹਾਂ ‘ਚ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਸਣੇ 3 ਫਸਲਾਂ ਦੇ ਰੇਟ ਵਧਾਉਣ ਦੀ ਕੀਤੀ ਮੰਗ

ਖੇਤਬਾੜੀ ਵਿਭਾਗ ਨੇ ਪਾਵਰਕਾਮ ਦੇ ਐੱਮਡੀ ਨੂੰ ਪੱਤਰ ਦੀ ਕਾਪੀ ਭੇਜ ਕੇ ਉਕਤ ਤਰੀਕੇ ਤੋਂ ਝੋਨੇ ਦੀ ਬਿਜਾਈ ਲਈ ਬਿਜਲੀ ਦੀ ਸਪਲਾਈ ਘੱਟੋ-ਘੱਟ 8 ਘੰਟੇ ਰੋਜ਼ਾਨਾ ਫਸਲ ਪੱਕਣ ਤਕ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਡੀਐੱਸਆਰ ਵਿਧੀ ਰਾਹੀਂ 7 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਮਿੱਥਿਆ ਹੈ।

ਸਰਕਾਰ ਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਡੀਐੱਸਆਰ ਵਿਧੀ ਰਾਹੀਂ ਬਿਜਾਈ ਲਈ ਉਤਸ਼ਾਹਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਲਾਭ ਰਾਸ਼ੀ ਦਿੱਤੀ ਜਾਂਦੀ ਹੈ। 20 22 ਦੇ ਸੀਜ਼ਨ ਦੌਰਾਨ ਵਿਭਾਗ ਨੇ ਡੀਐੱਸਆਰ ਵਿਧੀ ਰਾਹੀਂ ਝੋਨੇ ਦੀ ਬਿਜਾਈ ਵਾਸਤੇ 30 ਲੱਖ ਏਕੜ ਰਕਬੇ ਦਾ ਟੀਚਾ ਰੱਖਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਹੋਈ ਸ਼ੁਰੂ, ਪਨੀਰੀ ਰਾਹੀ ਬਿਜਾਈ ਲਈ ਦੋ ਜ਼ੋਨਾਂ ‘ਚ ਵੰਡਿਆ ਗਿਆ ਪੰਜਾਬ appeared first on Daily Post Punjabi.

ਸ਼ੰਭੂ ਬਾਰਡਰ ਤੋਂ ਮੰਦਭਾਗੀ ਖਬਰ, ਕਿਸਾਨ ਅੰਦੋਲਨ ‘ਚ ਇੱਕ ਮਹਿਲਾ ਕਿਸਾਨ ਦੀ ਹੋਈ ਮੌ.ਤ
ਸ਼ੰਭੂ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਵਿੱਚ ਇੱਕ ਮਹਿਲਾ ਕਿਸਾਨ ਦੀ ਮੌਤ ਹੋ ਗਈ ਹੈ। ਦੇਰ ਰਾਤ ਸ਼ੰਭੂ ਬਾਰਡਰ ਉੱਤੇ ਇਹ ਮੌਤ ਹੋਈ ਹੈ। ਮ੍ਰਿਤਕ ਮਹਿਲਾ ਕਿਸਾਨ ਦੀ ਪਹਿਚਾਣ ਬਲਵਿੰਦਰ ਕੌਰ ਪਤਨੀ ਰਸ਼ਪਾਲ ਸਿੰਘ ਵਜੋ ਹੋਈ ਹੈ। ਮਹਿਲਾ ਕਿਸਾਨ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਮਹਿਲਾ ਕਿਸਾਨ ਪਿੰਡ ਵਲੀਪੁਰ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਸੀ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਪੁੰਛ ‘ਚ ਭਾਰਤੀ ਹਵਾਈ ਸੈਨਾ ਦੇ ਕਾਫਲੇ ‘ਤੇ ਹ.ਮਲਾ, ਇਕ ਜਵਾਨ ਸ਼ਹੀਦ, 4 ਜ਼ਖਮੀ

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸ਼ੰਭੂ ਬਾਰਡਰ ਤੋਂ ਮੰਦਭਾਗੀ ਖਬਰ, ਕਿਸਾਨ ਅੰਦੋਲਨ ‘ਚ ਇੱਕ ਮਹਿਲਾ ਕਿਸਾਨ ਦੀ ਹੋਈ ਮੌ.ਤ appeared first on Daily Post Punjabi.