net Archives - Daily Post Punjabi

NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, 25-27 ਜੂਨ ਨੂੰ ਹੋਣਾ ਸੀ ਪੇਪਰ
NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਪੇਪਰ 25 ਤੋਂ 27 ਜੂਨ ਦੇ ਵਿਚ ਹੋਣਾ ਸੀ। NTA ਨੇ ਪ੍ਰੀਖਿਆ ਮੁਲਤਵੀ ਕਰਨ ਦੀ ਵਜ੍ਹਾ ਸਾਧਨਾਂ ਦੀ ਕਮੀ ਦੱਸੀ। ਨਾਲ ਹੀ ਕਿਹਾ ਕਿ ਇਸ ਪ੍ਰੀਖਿਆ ਦੇ ਆਯੋਜਨ ਲਈ ਰਿਵਾਈਜ਼ਡ ਸ਼ੈਡਿਊਲ ਦਾ ਜਲਦ ਐਲਾਨ ਅਧਿਕਾਰਕ ਵੈੱਬਸਾਈਟ csirnet.nta.ac.in ‘ਤੇ ਕ ਰਦਿੱਤਾ ਜਾਵੇਗਾ। 2 ਦਿਨ ਪਹਿਲਾਂ 19 ਜੂਨ ਨੂੰ ਗੜਬੜੀਆਂ ਦੀ ਸ਼ੰਕਾ ਦੇ ਬਾਅਦ NTA ਨੇ UGC NET ਦੀ ਪ੍ਰੀਖਿਆ ਰੱਦ ਕਰ ਦਿੱਤੀ ਸੀ।

ਇਸ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੰਯੁਕਤ CSR-UGC-NET ਪ੍ਰੀਖਿਆ ਜੂਨ 2024 ਜੋ 25 ਜੂਨ 2024 ਤੋਂ 27 ਜੂਨ 2024 ਦੇ ਵਿਚ ਆਯੋਜਿਤ ਹੋਣ ਵਾਲੀ ਸੀ, ਮੁਲਤਵੀ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਦੇ ਆਯੋਜਨ ਦਾ ਸੋਧਿਆ ਪ੍ਰੋਗਰਾਮ ਬਾਅਦ ਵਿਚ ਅਧਿਕਾਰਕ ਵੈੱਬਸਾਈਟ ‘ਤੇ ਐਲਾਨਿਆ ਜਾਵੇਗਾ।

ਇਹ ਵੀ ਪੜ੍ਹੋ : ਭਿਆ/ਨਕ ਗਰਮੀ ‘ਚ ਮਹਿੰਗਾਈ ਦੀ ਮਾਰ, ਦੁੱਗਣੇ ਹੋਏ ਫਲ ਤੇ ਸਬਜ਼ੀਆਂ ਦੇ ਰੇਟ, ਜਾਣੋ ਕਿੰਨੀ ਪਹੁੰਚ ਗਈ ਕੀਮਤ

19 ਜੂਨ ਨੂੰ ਕੇਂਦਰ ਸਰਕਾਰ ਨੇ ਪ੍ਰੀਖਿਆ ਨੂੰ ਲੈ ਕੇ ਉਠ ਰਹੇ ਸਵਾਲਾਂ ਦੇ ਵਿਚ UGC-NET ਪ੍ਰੀਖਿਆ ਰੱਦ ਕਰਨ ਦਾ ਹੁਕਮ ਦਿੱਤੇ। ਪ੍ਰੀਖਿਆ ਰੱਦ ਹੋਣ ਦੇ ਇਕ ਦਿਨ ਬਾਅਦ 20 ਜੂਨ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, 25-27 ਜੂਨ ਨੂੰ ਹੋਣਾ ਸੀ ਪੇਪਰ appeared first on Daily Post Punjabi.

UGC ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਇੰਤਰਾਜ਼ ਹੋਇਆ ਖਤਮ….
ugc net 2020 exam : ਲੁਧਿਆਣਾ, (ਤਰਸੇਮ ਭਾਰਦਵਾਜ)- ਕੋੋਰੋਨਾ ਮਹਾਂਮਾਰੀ ਚਲਦਿਆਂ ਦੇਸ਼ ਵਿਆਪੀ ਲਾਕਡਾਊਨ ਲੱਗਣ ਕਾਰਨ ਸਕੂਲ,ਕਾਲਜ ਬੰਦ ਕਰ ਦਿੱਤੇ ਗਏ ਸਨ।ਜਿਸ ਦੇ ਚੱਲਦਿਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।ਰਿਕਵਾਇਰਮੈਂਟ ਟੈਸਟਾਂ ਨੂੰ ਲੈ ਕੇ ਜੋ ਵਿਦਿਆਰਥੀਆਂ ਪ੍ਰੇਸ਼ਾਨ ਹੋ ਰਹੇ ਸਨ।ਉਨ੍ਹਾਂ ਦਾ ਇੰਤਰਾਜ਼ ਹੁਣ ਖਤਮ ਹੋ ਚੁੱਕਾ ਹੈ।ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ ਜੂਨ/ਸਤੰਬਰ ਪੱਧਰ ਦੀ ਪ੍ਰੀਖਿਆ ਲਈ ਯੂ. ਜੀ. ਸੀ. ਨੈੱਟ ਦੇ ਐਡਮਿਟ ਕਾਰਡ ਆਪਣੀ ਅਧਿਕਾਰਿਕ ਵੈਬਸਾਈਟ ’ਤੇ ਜਾਰੀ ਕਰ ਦਿੱਤੇ ਹਨ। ਉਮੀਦਵਾਰ ਬੋਰਡ ਦੀ ਅਧਿਕਾਰਿਕ ਵੈਬਸਾਈਟ ’ਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।

ugc net 2020 exam

ਯੂ. ਜੀ. ਸੀ. ਨੈੱਟ ਦੀ ਪ੍ਰੀਖਿਆ 24 ਸਤੰਬਰ ਤੋਂ 5 ਨਵੰਬਰ ਦੇ ਵਿਚਕਾਰ ਕਈ ਸ਼ਿਫਟਾਂ ‘ਚ ਆਯੋਜਿਤ ਕੀਤੀ ਜਾਵੇਗੀ। ਇਸ ਦੇ ਇਲਾਵਾ ਐੱਨ. ਟੀ. ਏ. ਨੇ ਪ੍ਰੀਖਿਆ ਦਾ ਵਿਸ਼ਾਵਾਰ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਦੀ ਪਹਿਲੀ ਸ਼ਿਫਟ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਰਹੇਗੀ।ਹੁਣ ਸਿਰਫ ਉਨ੍ਹਾਂ ਉਮੀਦਵਾਰਾਂ ਲਈ ਐਡਮਿਟ ਕਾਰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਪ੍ਰੀਖਿਆ 24 ਅਤੇ 25 ਸਤੰਬਰ ਨੂੰ ਹੈ। ਬਾਕੀ ਪ੍ਰੀਖਿਆਵਾਂ ਦੇ ਉਮੀਦਵਾਰਾਂ ਦੇ ਐਡਮਿਟ ਕਾਰਡ ਵੀ ਜਲਦ ਹੀ ਜਾਰੀ ਕੀਤੇ ਜਾਣਗੇ। ਐੱਨ. ਟੀ. ਏ. ਯੂ. ਜੀ. ਸੀ. ਨੈੱਟ 2020 ਦੀ ਪ੍ਰੀਖਿਆ 24, 25, 29 ਅਤੇ 30 ਸਤੰਬਰ ਨੂੰ ਹੋਰ 1,7,9,17,21,22,23 ਅਕਤੂਬਰ ਅਤੇ 5 ਨਵੰਬਰ ਨੂੰ ਹੋਵੇਗੀ।ਯੂ. ਜੀ. ਸੀ. ਦੀ ਅਧਿਕਾਰਿਕ ਵੈਬਸਾਈਟ ’ਤੇ ਜਾਓ।

The post UGC ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਇੰਤਰਾਜ਼ ਹੋਇਆ ਖਤਮ…. appeared first on Daily Post Punjabi.