Netherlands Archives - Daily Post Punjabi

CM ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਚੌਥਾ ਦਿਨ, ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੀਦਰਲੈਂਡ ਦੌਰੇ ‘ਤੇ ਹਨ। ਉਨ੍ਹਾਂ ਦੇ ਦੌਰੇ ਦਾ ਅੱਜ ਚੌਥਾ ਦਿਨ ਹੈ। ਮੁੱਖ ਮੰਤਰੀ ਵੱਲੋਂ ਵੱਖ-ਵੱਖ ਉਦਯੋਗਪਤੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਅੱਜ ਵੀ ਜਾਰੀ ਹੈ। ਮੁੱਖ ਮੰਤਰੀ ਰੋਟਰਡਮ ਦੇ ਮਾਸਵਲਾਕਟੇ ਵਿਚ ਐਲਟੀ ਫੂਡਜ਼ ਪਲਾਂਟ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਓਲੰਪੀਅਨ ਅਤੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਨੀਦਰਲੈਂਡ ਵਿਖੇ ਓਲੰਪੀਅਨ ਅਤੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਮੁਲਾਕਾਤ ਕਰਕੇ ਬੇਹੱਦ ਖੁਸ਼ੀ ਹੋਈ। ਖੇਡ ਜਗਤ ਵਿੱਚ ਉਨ੍ਹਾਂ ਦਾ ਯੋਗਦਾਨ ਅਤੇ ਬੇਮਿਸਾਲ ਹੁਨਰ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ। ਉਨ੍ਹਾਂ ਦਾ ਬੇਮਿਸਾਲ ਸਫ਼ਰ ਅਤੇ ਤਜ਼ਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਪ੍ਰੇਰਿਤ ਕਰੇਗਾ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ‘ਚ ਬੱਚਿਆਂ ਲਈ 30 ਸਤੰਬਰ ਤੱਕ ਫ੍ਰੀ ਹੋਣਗੇ Aadhar ਅਪਡੇਟ, UIDAI ਵੱਲੋਂ ਹੁਕਮ ਜਾਰੀ

CM ਮਾਨ ਵੱਲੋਂ Floris Jan Bovelander ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਉਨ੍ਹਾਂ ਨੇ ਖਿੜੇ ਮੱਥੇ ਪ੍ਰਵਾਨ ਕਰ ਲਿਆ ਹੈ। ਉਹ ਪੰਜਾਬ ਦੇ ਅਥਲੀਟਾਂ ਨਾਲ ਮੁਲਾਕਾਤ ਕਰਨਗੇ ਅਤੇ ਆਗਾਮੀ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਉਨ੍ਹਾਂ ਦਾ ਹੌਸਲਾ ਵਧਾਉਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੇਡ ਕਲਚਰ ਨੂੰ ਉਤਸ਼ਾਹਿਤ ਕਰਨ ਅਤੇ ਹਾਕੀ ਦੇ ਸੁਨਹਿਰੀ ਯੁੱਗ ਨੂੰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਚੌਥਾ ਦਿਨ, ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ appeared first on Daily Post Punjabi.