new AG Archives - Daily Post Punjabi

ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਬਣੇ ਪੰਜਾਬ ਦੇ ਨਵੇਂ AG, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ AG ਬਣ ਗਏ ਹਨ। ਇਸ ਬਾਰੇ CM ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ।”

Punjab New AG Appoint

ਦੱਸ ਦੇਈਏ ਕਿ AG ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ । ਜਿਸ ਤੋਂ ਬਾਅਦ CM ਮਾਨ ਵੱਲੋਂ ਅੱਜ ਆਪਣੀ ਰਿਹਾਇਸ਼ ‘ਤੇ ਇੱਕ ਐਮਰਜੈਂਸੀ ਕੈਬਨਿਟ ਮੀਟਿੰਗ ਸੱਦੀ ਗਈ ਸੀ। ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਵੱਡਾ ਹਾ.ਦਸਾ: ਮੁਰੰਮਤ ਦੌਰਾਨ ਡਿੱਗੀ ਬੂਥ ਦੀ ਛੱਤ, ਦੋ ਮਜ਼ਦੂਰ ਦੀ ਗਈ ਜਾ.ਨ

ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਐਡਵੋਕੇਟ ਗੁਰਮਿੰਦਰ ਸਿੰਘ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ 1989 ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਨੂੰ 2014 ਵਿੱਚ ਸੀਨੀਅਰ ਐਡਵੋਕੇਟ ਦਾ ਦਰਜ ਮਿਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਬਣੇ ਪੰਜਾਬ ਦੇ ਨਵੇਂ AG, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.