New car fell into canal Archives - Daily Post Punjabi

ਨਵੀਂ ਕਾਰ ‘ਤੇ ਬਾਬਾ ਬੁੱਢਾ ਸਾਹਿਬ ਮੱਥਾ ਟੇਕਣ ਗਿਆ ਸੀ ਪਰਿਵਾਰ, ਪਰਤਦੇ ਸਮੇਂ ‘ਚ ਨਹਿਰ ‘ਚ ਡਿੱਗੀ ਗੱਡੀ
ਅੰਮ੍ਰਿਤਸਰ ਦੇ ਝਬਾਲ ਰੋਡ ਤੇ ਸਥਿਤ ਮੂਲੇ ਚੱਕ ਪਿੰਡ ਵਿੱਚ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਇੱਕ ਪਰਿਵਾਰ ਦੀ ਗੱਡੀ ਹਾਦਸਾ ਗ੍ਰਸਤ ਹੋ ਗਈ। ਜਾਣਕਾਰੀ ਮੁਤਾਬਕ ਇੱਕ ਕਾਰ ਮੂਲੇ ਚੱਕ ਪਿੰਡ ਚੋਂ ਨਿਕਲਦੀ ਨਹਿਰ ਦੇ ਸੂਏ ਵਿੱਚ ਜਾ ਡਿੱਗੀ ਗਨੀਮਤ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਾਰ ਦੇ ਪਰਖੱਚੇ ਤੱਕ ਉੱਡ ਗਏ।

New car fell into canal

ਇਸ ਦੌਰਾਨ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਹ ਮੂਲ ਚੱਕ ਪਿੰਡ ਤੋਂ ਝਬਾਲ ਰੋਡ ਦੇ ਨਾਲ ਜੋੜਦੀ ਪਿੰਡ ਦੀ ਇਕਲੌਤੀ ਸੜਕ ਹੈ ਪਰ ਇਸ ਤੇ ਨਹਿਰ ਦੇ ਸੂਏ ਦਾ ਪੁੱਲ ਬਹੁਤਾ ਹੀ ਭੀੜ ਹੈ, ਜਿਸ ਕਾਰਨ ਆਏ ਦਿਨ ਹੀ ਹਾਦਸੇ ਵਾਪਰਨ ਦਾ ਡਰ ਰਹਿੰਦਾ ਹੈ। ਉਹਨਾਂ ਕਿਹਾ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਲੇਕਿਨ ਅਸੀਂ ਫਿਰ ਵੀ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਸ ਪੁੱਲ ਨੂੰ ਥੋੜਾ ਚੋੜਾ ਕੀਤਾ ਜਾਵੇ।

ਇਹ ਵੀ ਪੜ੍ਹੋ : ਕੈਨੇਡਾ ਤੋਂ ਮੰਦਭਾਗੀ ਖਬਰ, ਸੜਕ ਹਾ.ਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਦੂਜੇ ਪਾਸੇ ਇਸ ਸੰਬੰਧੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਮੂਲੇ ਚੱਕ ਦੇ ਇੱਕ ਪਰਿਵਾਰ ਵੱਲੋਂ ਨਵੀਂ ਕਾਰ ਖਰੀਦੀ ਗਈ ਸੀ ਤੇ ਉਹ ਮੱਥਾ ਟੇਕਣ ਬਾਬਾ ਬੁੱਢਾ ਸਾਹਿਬ ਗੁਰਦੁਆਰੇ ਵਿੱਚ ਗਏ ਸੀ। ਜਦੋਂ ਉਹ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਤਾਂ ਮੂਲੇ ਚੱਕ ਨਹਿਰ ਦੇ ਸੂਏ ਤੇ ਅੱਗੋਂ ਆ ਰਹੇ ਮੋਟਰਸਾਈਕਲ ਕਾਰਨ ਉਹਨਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਨਹਿਰ ਦੇ ਸੂਏ ਵਿੱਚ ਜਾ ਡਿੱਗੀ। ਇਸ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਤੇ ਦੂਜੇ ਪਾਸੇ ਪਰਿਵਾਰ ਵੱਲੋਂ ਵੀ ਕਿਸੇ ਤਰੀਕੇ ਦੀ ਕੋਈ ਕਾਰਵਾਈ ਨਹੀਂ ਕਰਵਾਈ ਜਾ ਰਹੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਨਵੀਂ ਕਾਰ ‘ਤੇ ਬਾਬਾ ਬੁੱਢਾ ਸਾਹਿਬ ਮੱਥਾ ਟੇਕਣ ਗਿਆ ਸੀ ਪਰਿਵਾਰ, ਪਰਤਦੇ ਸਮੇਂ ‘ਚ ਨਹਿਰ ‘ਚ ਡਿੱਗੀ ਗੱਡੀ appeared first on Daily Post Punjabi.