new cases Archives - Daily Post Punjabi

ਡੇਂਗੂ ਦਾ ਕਹਿਰ, ਹੁਣ ਤੱਕ 1 ਹਜ਼ਾਰ ਤੋਂ ਵੱਧ ਪੀੜਤ ਮਰੀਜ਼ਾਂ ਦੀ ਪੁਸ਼ਟੀ
dengue fever new cases: ਲੁਧਿਆਣਾ,(ਤਰਸੇਮ ਭਾਰਦਵਾਜ)- ਜਿੱਥੇ ਜ਼ਿਲ੍ਹੇ ‘ਚ ਘੱਟ ਹੋ ਰਹੇ ਕੋਰੋਨਾ ਮਰੀਜ਼ਾਂ ਨਾਲ ਸਿਹਤ ਅਧਿਕਾਰੀ ਨੂੰ ਹਾਲੇ ਹਲਕੀ ਜਿਹੀ ਰਾਹਤ ਮਿਲੀ ਸੀ ਕਿ ਡੇਂਗੂ ਨੇ ਉਨ੍ਹਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਵੀਰਵਾਰ ਨੂੰ 30 ਨਵੇਂ ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

dengue fever new cases

ਦੱਸਣਯੋਗ ਹੈ ਕਿ ਸ਼ਹਿਰ ਦੇ ਹਸਪਤਾਲਾਂ ’ਚ ਇਕ ਹਜ਼ਾਰ ਦੇ ਕਰੀਬ ਡੇਂਗੂ ਦੇ ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 800 ਤੋਂ ਜ਼ਿਆਦਾ ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ। ਰਾਜ ਦੇ ਸਿਹਤ ਵਿਭਾਗ ਨੇ ਵੀ ਵੱਖ-ਵੱਖ ਜ਼ਿਲਿਆਂ ’ਚ 801 ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਹਰ ਵਾਰ ਦੀ ਤਰ੍ਹਾਂ ਇੰਨੇ ਮਰੀਜ਼ ਇਕ ਹੀ ਸ਼ਹਿਰ ’ਚ ਸਾਹਮਣੇ ਆ ਗਏ ਹਨ। ਉਦਾਹਰਣ ਵਜੋਂ ਸਥਾਨਕ ਦਯਾਨੰਦ ਹਸਪਤਾਲ ’ਚ 650 ਦੇ ਕਰੀਬ ਡੇਂਗੂ ਪਾਜ਼ੇਟਿਵ ਮਰੀਜ਼ ਆ ਚੁੱਕੇ ਹਨ। ਇਸ ਤੋਂ ਇਲਾਵਾ ਛੋਟੇ ਹਪਸਤਾਲਾਂ, ਨਰਸਿੰਗ ਹੋਮ ਅਤੇ ਨਿੱਜੀ ਕਲੀਨਿਕਾਂ ’ਤੇ ਅਜਿਹੇ ਮਰੀਜ਼ਾਂ ਦੀ ਭਰਮਾਰ ਦੇਖੀ ਜਾ ਸਕਦੀ ਹੈ, ਜੋ ਡੇਂਗੂ ਦੇ ਲੱਛਣਾਂ ਦੇ ਨਾਲ ਇਲਾਜ ਲਈ ਆ ਰਹੇ ਹਨ ਅਤੇ ਡੇਂਗੂ ਦੇ ਇਲਾਜ ਤੋਂ ਰਾਹਤ ਵੀ ਪਾ ਰਹੇ ਹਨ।

dengue fever new cases

ਮਾਹਰਾਂ ਦੇ ਮੁਤਾਬਕ ਡੇਂਗੂ ਦੇ ਕੇਸ ਕਾਫੀ ਗਿਣਤੀ ’ਚ ਸਾਹਮਣੇ ਆ ਰਹੇ ਹਨ ਪਰ ਜ਼ਿਆਦਾਤਰ ਕੇਸਾਂ ’ਚ ਲੋਕ ਇਲਾਜ ਦੇ ਨਾਲ ਠੀਕ ਵੀ ਹੋ ਰਹੇ ਹਨ ਪਰ ਜੇਕਰ ਕੋਰੋਨਾ ਦੇ ਨਾਲ ਕਿਸੇ ਵਿਅਕਤੀ ਨੂੰ ਡੇਂਗੂ ਹੋ ਜਾਂਦਾ ਹੈ ਤਾਂ ਉਹ ਉਸ ਦੇ ਲਈ ਮਾਰੂ ਸਿੱਧ ਹੋ ਸਕਦਾ ਹੈ। ਜ਼ਿਲਾ ਮਲੇਰੀਆ ਅਫਸਰ ਡਾ. ਰਾਜੇਸ਼ ਭਗਤ ਨੇ ਅੱਜ 819 ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ 658 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 135 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 26 ਮਰੀਜ਼ ਦੂਜੇ ਰਾਜਾਂ ਦੇ ਰਹਿਣ ਵਾਲੇ ਹਨ। ਜ਼ਿਲੇ ’ਚ 1322 ਸ਼ੱਕੀ ਮਰੀਜ਼ ਵੀ ਸਾਹਮਣੇ ਆ ਚੁੱਕੇ ਹਨ।

dengue fever new cases

ਕੋਰੋਨਾ ਸਥਿਤੀ-ਸਿਵਲ ਸਰਜਨ ਦੇ ਮੁਤਾਬਕ ਹੁਣ ਤੱਕ 19484 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 812 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 2543 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ। ਇਨ੍ਹਾਂ ’ਚੋਂ 293 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਮਰੀਜ਼ਾਂ ’ਚ 18279 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਜ਼ਿਲੇ ਵਿਚ ਮੌਜੂਦਾ ’ਚ 393 ਐਕਟਿਵ ਮਰੀਜ਼ ਰਹਿ ਗਏ ਹਨ। ਜ਼ਿਲੇ ’ਚ ਹੁਣ ਤੱਕ 340189 ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ’ਚੋਂ 388853 ਵਿਅਕਤੀਆਂ ਦੇ ਟੈਸਟ ਦੀ ਰਿਪੋਰਟ ਸਿਹਤ ਵਿਭਾਗ ਨੂੰ ਮਿਲ ਚੁੱਕੀ ਹੈ। ਇਨ੍ਹਾਂ ’ਚੋਂ 316826 ਵਿਅਕਤੀਆਂ ਦੇ ਟੈਸਟ ਨੈਗੇਟਿਵ ਆ ਚੁੱਕੇ ਹਨ।

The post ਡੇਂਗੂ ਦਾ ਕਹਿਰ, ਹੁਣ ਤੱਕ 1 ਹਜ਼ਾਰ ਤੋਂ ਵੱਧ ਪੀੜਤ ਮਰੀਜ਼ਾਂ ਦੀ ਪੁਸ਼ਟੀ appeared first on Daily Post Punjabi.