New CP appointed Archives - Daily Post Punjabi

ਲੁਧਿਆਣਾ ਤੇ ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ, ਚੋਣ ਕਮਿਸ਼ਨ ਵੱਲੋਂ ਕੀਤੇ ਗਏ ਨਿਯੁਕਤ
ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਨੀਲਭ ਕਿਸ਼ੋਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਰਾਹੁਲ ਐੱਸ ਨੂੰ ਜਲੰਧਰ ਦੇ ਪੁਲਿਸ ਕਮਿਸ਼ਨ ਨਿਯੁਕਤ ਕੀਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਪੱਤਰ ਭੇਜਿਆ ਗਿਆ ਹੈ।

New CP appointed in Ludhiana

ਨੀਲਭ ਕਿਸ਼ੋਰ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਉਹ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਰਾਹੁਲ ਐੱਸ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਉਹ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਅੱਜ ਪੰਜਾਬ ਆਉਣਗੇ PM ਮੋਦੀ, BJP ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ਤੇ ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ, ਚੋਣ ਕਮਿਸ਼ਨ ਵੱਲੋਂ ਕੀਤੇ ਗਏ ਨਿਯੁਕਤ appeared first on Daily Post Punjabi.