New excise policy Archives - Daily Post Punjabi

ਨਵੀਂ ਆਬਕਾਰੀ ਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, 236 ਲਾਇਸੈਂਸਾਂ ਦੀ ਖਰੀਦ ਲਈ 34000 ਤੋਂ ਵੱਧ ਲੋਕਾਂ ਨੇ ਕੀਤਾ ਅਪਲਾਈ
ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨੀਤੀ ਤਹਿਤ ਸੂਬੇ ਵਿੱਚ ਸ਼ਰਾਬ ਦੇ 236 ਲਾਇਸੈਂਸਾਂ ਦੀ ਖਰੀਦ ਲਈ 34 ਹਜ਼ਾਰ ਤੋਂ ਵੱਧ ਲੋਕਾਂ ਨੇ ਅਪਲਾਈ ਕੀਤਾ ਹੈ। ਇਸ ਤਰ੍ਹਾਂ ਇੱਕ ਲਾਇਸੈਂਸ ਲਈ 145 ਦੇ ਕਰੀਬ ਲੋਕਾਂ ਨੇ ਅਪਲਾਈ ਕੀਤਾ ਹੈ। ਸੂਬਾ ਸਰਕਾਰ ਨੇ ਸ਼ਰਾਬ ਠੇਕਿਆਂ ਦੀ ਨਿਲਾਮੀ ਲਈ ਸਿਰਫ਼ ਅਰਜ਼ੀਆਂ ਤੋਂ 260 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਇਸ ਵਰ੍ਹੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੇ ਲਾਇਸੈਂਸ ਦਿੱਤੇ ਜਾਣਗੇ, ਜਿਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਪੰਜਾਬ ਵਿੱਚ ਠੇਕਿਆਂ ਦੀ ਖਰੀਦ ਲਈ ਅੱਗੇ ਆਏ ਹਨ। ਸੂਬਾ ਸਰਕਾਰ ਨੇ ਸ਼ਰਾਬ ਦੇ ਠੇਕੇ ਦੀ ਖਰੀਦ ਲਈ ਅਰਜ਼ੀ ਫੀਸ 75 ਹਜ਼ਾਰ ਰੁਪਏ ਤੈਅ ਕੀਤੀ ਸੀ। ਇਸ ਲਈ ਆਖਰੀ ਤਾਰੀਖ 17 ਮਾਰਚ ਤੈਅ ਕੀਤੀ ਗਈ ਸੀ, ਜਦੋਂ ਕਿ 22 ਮਾਰਚ ਨੂੰ ਡਰਾਅ ਕੱਢੇ ਜਾਣਗੇ। ਇਸ ਤਰ੍ਹਾਂ ਸੂਬਾ ਸਰਕਾਰ ਨੇ ਸਿਰਫ਼ ਠੇਕਿਆਂ ਦੀ ਖਰੀਦ ਲਈ ਅਪਲਾਈ ਕਰਨ ਵਾਲੇ 34 ਹਜ਼ਾਰ ਤੋਂ ਵੱਧ ਲੋਕਾਂ ਤੋਂ 260 ਕਰੋੜ ਰੁਪਏ ਦੇ ਕਰੀਬ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ : ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕ.ਤ.ਲ, 2 ਬੱਚਿਆਂ ਦੇ ਪਿਓ ਨਾਲ ਰਹਿ ਰਹੀ ਸੀ ਕੁੜੀ

ਸੂਤਰਾਂ ਮੁਤਾਬਕ ਸੂਬਾ ਸਰਕਾਰ ਵੱਲੋਂ ਸ਼ਰਾਬ ਦੇ ਠੇਕਿਆਂ ਲਈ ਅਪਲਾਈ ਕਰਨ ਦੀ ਫੀਸ ਤੋਂ 60 ਤੋਂ 70 ਕਰੋੜ ਰੁਪਏ ਦਾ ਟੀਚਾ ਮਿੱਥਿਆ ਗਿਆ ਸੀ ਪਰ ਸਰਕਾਰ ਨੂੰ ਟੀਚੇ ਤੋਂ 4 ਗੁਣਾ ਵੱਧ ਕਮਾਈ ਹੋਈ ਹੈ। ਕਰ ਤੇ ਆਬਕਾਰੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਰਾਬ ਠੇਕਿਆਂ ਦੇ ਲਾਇਸੰਸ ਲਈ ਅਪਲਾਈ ਕਰਨ ਵਾਲਿਆਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਡਰਾਅ ਕੱਢੇ ਜਾਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਿੱਤ ਵਰ੍ਹੇ 2024-25 ਵਿੱਚ ਆਬਕਾਰੀ ਤੋਂ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਮਿਥਿਆ ਹੈ। ਇਸ ਤਹਿਤ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਨੇ ਮੌਜੂਦਾ ਵਰ੍ਹੇ ਦੀ ਆਬਕਾਰੀ ਨੀਤੀ ਵਿੱਚ ਕੁਝ ਬਦਲਾਅ ਕੀਤੇ ਸਨ ਤੇ ਇਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਖਰੀਦ ਲਈ ਅੱਗੇ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਵੀਂ ਆਬਕਾਰੀ ਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, 236 ਲਾਇਸੈਂਸਾਂ ਦੀ ਖਰੀਦ ਲਈ 34000 ਤੋਂ ਵੱਧ ਲੋਕਾਂ ਨੇ ਕੀਤਾ ਅਪਲਾਈ appeared first on Daily Post Punjabi.

ਚੰਡੀਗੜ੍ਹ ਪ੍ਰਸਾਸ਼ਨ ਦੀ ਨਵੀਂ ਆਬਕਾਰੀ ਨੀਤੀ: ਹੁਣ ਠੇਕੇ ਦੇਰ ਰਾਤ 12 ਵਜੇ ਤੱਕ ਤੇ ਬਾਰ 3 ਵਜੇ ਤੱਕ ਰਹਿਣਗੇ ਖੁੱਲ੍ਹੇ
ਚੰਡੀਗੜ੍ਹ ਪ੍ਰਸ਼ਾਸਨ ਨੇ 2023-24 ਲਈ ਨਵੀਂ ਆਬਕਾਰੀ ਨੀਤੀ ਦਾ ਡ੍ਰਾਫਟ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਗਏ ਹਨ । ਨਵੀਂ ਆਬਕਾਰੀ ਮੁਤਾਬਕ ਹੁਣ ਪੰਚਕੁਲਾ-ਮੋਹਾਲੀ ਦੀ ਤਰ੍ਹਾਂ ਹੁਣ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਠੇਕੇ ਰਾਤ 12 ਵਜੇ ਤੱਕ ਖੁੱਲ੍ਹੇ ਸਕਣਗੇ । ਪ੍ਰਸ਼ਾਸਨ ਨੇ ਗੋ ਸੈੱਸ ਨੂੰ ਘਟਾ ਦਿੱਤਾ ਹੈ, ਪਰ ਈਵੀ ਸੈੱਸ ਤੇ ਕਲੀਨ ਏਅਰ ਸੈੱਸ ਲਗਾਉਣ ਦਾ ਐਲਾਨ ਕੀਤਾ ਹੈ, ਜਿਸ ਨਾਲ ਸ਼ਰਾਬ ਦੀਆਂ ਕੀਮਤਾਂ ਵਿੱਚ ਥੋੜ੍ਹਾ ਜਿਹਾ ਵਾਧਾ ਹੋ ਸਕਦਾ ਹੈ । ਇਹ ਸਾਰੇ ਫੈਸਲੇ 1 ਅਪ੍ਰੈਲ ਤੋਂ ਲਾਗੂ ਹੋ ਸਕਦੇ ਹਨ । ਇਸ ਸਬੰਧੀ ਪ੍ਰਸ਼ਾਸਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਖਪਤਕਾਰਾਂ, ਨਿਰਮਾਤਾਵਾਂ, ਥੋਕ ਵਿਕ੍ਰੇਤਾਵਾਂ ਤੇ ਖੁਦਰਾ ਵਿਕਰੇਤਾਵਾਂ ਨੂੰ ਸੰਤੁਲਿਤ ਕਰਨਾ ਹੈ।

Chandigarh releases new excise policy

ਨਵੀਂ ਨੀਤੀ ਅਨੁਸਾਰ ਬਾਰ ਚਲਾਉਣ ਦੇ ਲਈ ਇਜਾਜ਼ਤ ਤਿੰਨ ਵਜੇ ਤੱਕ ਦਿੱਤੀ ਜਾਏਗੀ । ਬਾਟਲਿੰਗ ਪਲਾਂਟਸ ਨੂੰ ਇਸ ਪਾਲਿਸੀ ਸਾਲ ਤੋਂ ਲੀਜ਼ ‘ਤੇ ਦੇਣ ਦੀ ਇਜਾਜ਼ਤ ਨਹੀਂ ਹੋਵੇਗੀ। ਬਾਟਲਿੰਗ ਪਲਾਂਟ ਤੋਂ ਭੇਜਣ ਲਈ ਬਾਟਲਿੰਗ ਪਲਾਂਟਸ ਦੇ ਸੰਚਾਲਨ ਦੇ ਘੰਟੇ ਵਧਾ ਕੇ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਗਿਆ ਹੈ । ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਤ ਕਰਨ ਲਈ ਨਵੇਂ ਬਾਰ ਲਾਇਸੈਂਸ ਧਾਰਕਾਂ (ਐਲ -3 / ਐਲ -3 / ਐਲ -5) ਨੂੰ 30 ਸਤੰਬਰ ਤੋਂ ਬਾਅਦ ਲਾਇਸੈਂਸ ਪ੍ਰਦਾਨ ਕੀਤੇ ਜਾਣ ਦੀ ਸਥਿਤੀ ਵਿੱਚ ਸਲਾਨਾ ਲਾਇਸੈਂਸ ਫੀਸ ਦਾ ਸਿਰਫ 50% ਭੁਗਤਾਨ ਕਰਨਾ ਪਵੇਗਾ । ਨੀਤੀ ਨਾਲ ਜੁੜੇ ਕਿਸੇ ਵੀ ਸੁਝਾਅ ਤੇ ਇਤਰਾਜ਼ਾਂ ਲਈ, ਤੁਸੀਂ 0172-2700109 ਜਾਂ dc-chd@nic.in ‘ਤੇ ਈਮੇਲ ਕਰ ਸਕਦੇ ਹੋ।

ਇਹ ਵੀ ਪੜ੍ਹੋ: CM ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਾਨੂੰਨ ਵਿਵਸਥਾ ‘ਤੇ ਹੋ ਸਕਦੀ ਹੈ ਚਰਚਾ

ਹਿੱਸੇਦਾਰਾਂ ਦੀ ਸਹੂਲਤ ਤੇ ਲੇਬਲ-ਬ੍ਰਾਂਡ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਵਿੱਚ ਲੱਗਣ ਵਾਲੇ ਸਮੇਂ ਨੂੰ ਘੱਟ ਕਰਨ ਦੇ ਲਈ ਲੇਬਲ ਪੰਜੀਕਰਨ ਦੀ ਆਨਲਾਈਨ ਸੁਵਿਧਾ ਸ਼ੁਰੂ ਕੀਤੀ ਗਈ ਹੈ ਤੇ ਹੁਣ ਇਸ ਨੂੰ ਕੁਲੈਕਟਰ (ਆਬਕਾਰੀ) ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ । ਨੀਤੀ ਵਿੱਚ ਲੋਅ ਐਲਕੋਹਲ ਡ੍ਰਿੰਕਸ ਨੂੰ ਵਧਾਵਾ ਦੇਣ ਲਈ ਬੀਅਰ, ਵਾਈਨ, ਆਰਟੀਡੀ (ਰੈਡੀ ਟੂ ਡਰਿੰਕ) ‘ਤੇ ਲਾਈਸੈਂਸ ਫੀਸ ਅਤੇ ਡਿਊਟੀ ਨਹੀਂ ਵਧਾਈ ਗਈ ਹੈ । ਹਰ ਤਰ੍ਹਾਂ ਦੀ ਸ਼ਰਾਬ ‘ਤੇ ਆਬਕਾਰੀ ਡਿਊਟੀ ਨੂੰ ਮੌਜੂਦਾ ਉਤਪਾਦ ਫੀਸ ਨੂੰ ਵਰਤਮਾਨ ਉਤਪਾਦ ਨੀਤੀ ਦੇ ਬਰਾਬਰ ਰੱਖਿਆ ਗਿਆ ਹੈ। ਭਾਰਤ ਨਿਰਮਿਤ ਵਿਦੇਸ਼ੀ ਸ਼ਰਾਬ (IMFL), ਦੇਸੀ ਸ਼ਰਾਬ (CL) ਤੇ ਇੰਪੋਰਟ ਵਿਦੇਸ਼ੀ ਸ਼ਰਾਬ (IFL) ਦੇ ਕੋਟੇ ਵਿੱਚ ਕੋਈ ਬਦਲਾਅ ਨਹੀਂ ਆਈ। ਸ਼ਹਿਰ ਵਿਚ ਵੱਖੋ-ਵੱਖ ਥਾਵਾਂ ‘ਤੇ 95 ਠੇਕੇ ਹਨ, ਜਿਨ੍ਹਾਂ ਨੂੰ ਇੱਕ ਸਾਲ ਲਈ ਲੀਜ਼ ‘ਤੇ ਦੇਣ ਲਈ ਈ-ਟੈਂਡਰਿੰਗ ਕੀਤੀ ਜਾਵੇਗੀ । ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਨਿਲਾਮੀ ਦੀਆਂ ਤਰੀਕਾਂ ਦੇ ਸੰਬੰਧ ਵਿੱਚ ਵੱਖ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਬੋਲੀਆਂ ਵਿੱਚ ਬਿਹਤਰ ਭਾਗੀਦਾਰੀ ਲਈ EMD ਨੂੰ ਘਟਾ ਕੇ ਅੱਧਾ ਕਰ ਦਿੱਤਾ ਗਿਆ ਹੈ।

Chandigarh releases new excise policy

ਪ੍ਰਸ਼ਾਸਨ ਨੇ ਗੌ ਸੈੱਸ ਨੂੰ ਘਟਾ ਦਿੱਤਾ ਹੈ। ਦੇਸੀ ਸ਼ਰਾਬ ਦੀ 750 ਮਿਲੀ ਦੀ ਬੋਤਲ ‘ਤੇ 5 ਰੁਪਏ ਸੈੱਸ ਲੱਗਦਾ ਸੀ, ਜਿਸ ਨੂੰ ਘੱਟਾ ਕੇ 1 ਰੁਪਏ, 650 ਮਿਲੀ ਬੀਅਰ ਦੀ ਬੋਤਲ ‘ਤੇ 5 ਰੁਪਏ ਤੋਂ ਘਟਾ ਕੇ 1 ਰੁਪਏ ਤੇ 750 ਮਿਲੀ/700 ਮਿਲੀ ਦੀ ਵਿਸਕੀ ਦੀ ਬੋਤਲ ‘ਤੇ 10 ਰੁਪਏ ਤੋਂ ਘਟਾ ਕੇ 2 ਰੁਪਏ ਪ੍ਰਤੀ ਬੋਤਲ ਗੋ ਸੈੱਸ ਕੀਤਾ ਗਿਆ ਹੈ। ਇਸ ਨਾਲ ਕੀਮਤ ਵਿੱਚ ਕੁਝ ਰੁਪਏ ਦੀ ਕਮੀ ਹੋਣੀ ਸੀ ਪਰ ਇਸ ਦੇ ਨਾਲ ਈਵੀ ਸੈੱਸ ਅਤੇ ਕਲੀਨ ਏਅਰ ਸੈੱਸ ਲਗਾ ਦਿੱਤਾ ਗਿਆ ਹੈ, ਜਿਸ ਨਾਲ ਕੀਮਤ ਪੁਰਾਣੀ ਕੀਮਤ ਜਿੰਨੀ ਜਾਂ ਕੁਝ ਰੁਪਏ ਵਧ ਸਕਦੀ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਸ਼ਰਾਬ ਸਸਤੀ ਹੋਣ ਕਾਰਨ ਇੱਥੋਂ ਦੀ ਸ਼ਰਾਬ ਦੀ ਤਸਕਰੀ ਕਈ ਸੂਬਿਆਂ ਵਿੱਚ ਕੀਤੀ ਜਾਂਦੀ ਹੈ। ਸਾਲ 2022-23 ਵਿੱਚ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਦੇ ਜ਼ਿਲ੍ਹਿਆਂ ਵਿੱਚ ਚੰਡੀਗੜ੍ਹ ਦੀ ਸ਼ਰਾਬ ਫੜੀ ਗਈ ਹੈ। ਇਸ ਲਈ ਪ੍ਰਸ਼ਾਸਨ ਨੇ ਫੈਸਲਾ ਲਿਆ ਹੈ ਕਿ ਇਸ ਸਾਲ ਤੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ‘ਤੇ ਨਕੇਲ ਕੱਸਣ ਲਈ ਟਰੈਕ ਐਂਡ ਟ੍ਰੇਸ ਸਿਸਟਮ ਸ਼ੁਰੂ ਕੀਤਾ ਜਾਵੇਗਾ। ਇਸ ਦੇ ਤਹਿਤ ਹਰ ਬੋਤਲ ਵਿੱਚ ਇੱਕ QR ਕੋਡ ਹੋਵੇਗਾ। ਇਸ ਰਾਹੀਂ ਬੋਤਲ ਨੂੰ ਭਰਨ ਤੋਂ ਲੈ ਕੇ ਇਸ ਦੀ ਵਿਕਰੀ ਤੱਕ ਨਿਗਰਾਨੀ ਰੱਖੀ ਜਾਵੇਗੀ। ਜੇਕਰ ਕਿਸੇ ਵੀ ਠੇਕੇ ’ਤੇ ਵਿਭਾਗ ਵੱਲੋਂ ਨਿਰਧਾਰਤ ਘੱਟੋ-ਘੱਟ ਰੇਟਾਂ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਵਿਭਾਗ ਤਿੰਨ ਦਿਨਾਂ ਲਈ ਠੇਕੇ ਨੂੰ ਸੀਲ ਕਰ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ ਪ੍ਰਸਾਸ਼ਨ ਦੀ ਨਵੀਂ ਆਬਕਾਰੀ ਨੀਤੀ: ਹੁਣ ਠੇਕੇ ਦੇਰ ਰਾਤ 12 ਵਜੇ ਤੱਕ ਤੇ ਬਾਰ 3 ਵਜੇ ਤੱਕ ਰਹਿਣਗੇ ਖੁੱਲ੍ਹੇ appeared first on Daily Post Punjabi.

ਪਿਆਕੜਾਂ ਲਈ ਖੁਸ਼ਖਬਰੀ ! ਪੰਜਾਬ ‘ਚ 20 ਫ਼ੀਸਦੀ ਤੱਕ ਸਸਤੀ ਹੋਵੇਗੀ ਸ਼ਰਾਬ, ਬੀਅਰ ਦਾ ਕੋਟਾ ਵੀ ਹੋਵੇਗਾ ਖ਼ਤਮ !
ਮੁੱਖ ਮੰਤਰੀ ਭਗਵੰਤ ਮਾਨ ਪਿਆਕੜਾਂ ਨੂੰ ਖੁਸ਼ਖਬਰੀ ਦੇ ਸਕਦੀ ਹੈ । ਪੰਜਾਬ ਸਰਕਾਰ ਵੱਲੋਂ ਸ਼ਰਾਬ 20 ਫੀਸਦੀ ਤੱਕ ਸਸਤੀ ਕਰ ਸਕਦੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਸ਼ਰਾਬ ਦੀ ਲਗਾਤਾਰ ਵਧ ਰਹੀ ਤਸਕਰੀ ਨੂੰ ਰੋਕਣ ਲਈ ਇਹ ਵਿਵਸਥਾ ਕਰਨ ਜਾ ਰਹੀ ਹੈ ਕਿਉਂਕਿ ਗੁਆਂਢੀ ਰਾਜਾਂ ਵਿੱਚ ਸ਼ਰਾਬ ਸਸਤੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਆਬਕਾਰੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।

New excise policy

ਤਸਕਰ ਚੰਡੀਗੜ੍ਹ, ਹਰਿਆਣਾ ਤੇ ਰਾਜਸਥਾਨ ਤੋਂ ਸ਼ਰਾਬ ਦੀ ਤਸਕਰੀ ਕਰਦੇ ਹਨ। ਇਸ ਤੋਂ ਇਲਾਵਾ ਤਸਕਰੀ ‘ਤੇ ਸ਼ਿਕੰਜਾ ਕਸਣ ਲਈ ਵਿਸ਼ੇਸ਼ ਟਾਸਕ ਫੋਰਸ ਜਾਂ ਵਿਸ਼ੇਸ਼ ਟੀਮਾਂ ਗਠਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਆਬਕਾਰੀ ਵਿਭਾਗ ਕੋਲ 800 ਪੁਲਿਸ ਮੁਲਾਜ਼ਮਾਂ ਦੀ ਫੋਰਸ ਹੈ। ਇਸ ਵਿੱਚੋਂ ਕੁਝ ਚੋਣਵੇਂ ਕਰਮਚਾਰੀ ਤੇ ਅਧਿਕਾਰੀ ਟਾਸਕ ਫੋਰਸ ਵਿੱਚ ਸ਼ਾਮਲ ਕੀਤੇ ਜਾਣਗੇ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼

ਦੱਸ ਦੇਈਏ ਕਿ ਹੁਣ ਤੱਕ ਠੇਕਿਆਂ ਦੀ ਨਿਲਾਮੀ ਬੋਲੀ ਤੇ ਲਾਟਰੀ ਰਾਹੀਂ ਹੁੰਦੀ ਹੈ। ਹੁਣ ਸਰਕਾਰ ਇਸ ਵਿੱਚ ਪਾਰਦਰਸ਼ਤਾ ਲਿਆਉਣ ਲਈ ਟੈਂਡਰ ਮੰਗੇਗੀ । ਟੈਂਡਰ ਤੋਂ ਪਹਿਲਾਂ ਵੱਖ-ਵੱਖ ਠੇਕਿਆਂ ਦੀ ਇੱਕ ਨਿਸ਼ਚਿਤ ਕੀਮਤ ਤੈਅ ਕੀਤੀ ਜਾਵੇਗੀ, ਜੋ ਵੀ ਠੇਕੇਦਾਰ ਉਸ ਕੀਮਤ ਤੋਂ ਵੱਧ ਟੈਂਡਰ ਭਰੇਗਾ, ਉਸ ਨੂੰ ਠੇਕਾ ਦਿੱਤਾ ਜਾਵੇਗਾ । ਠੇਕਿਆਂ ਦੀ ਅਲਾਟਮੈਂਟ ਗਰੁੱਪਾਂ ਵਿੱਚ ਕੀਤੀ ਜਾਵੇਗੀ । ਉਦਾਹਰਨ ਲਈ ਜੇਕਰ ਠੇਕਿਆਂ ਦੇ ਸਮੂਹ ਦੀ ਕੀਮਤ 20 ਕਰੋੜ ਰੁਪਏ ਰੱਖੀ ਜਾਂਦੀ ਹੈ ਤੇ ਇੱਕ ਠੇਕੇਦਾਰ 21 ਕਰੋੜ ਰੁਪਏ ਜਾਂ ਇਸ ਤੋਂ ਵੱਧ ਦਾ ਟੈਂਡਰ ਜਮ੍ਹਾਂ ਭਰਦਾ ਹੈ ਤਾਂ ਉਸ ਸਮੂਹ ਦੇ ਠੇਕੇ ਉਸ ਨੂੰ ਅਲਾਟ ਕੀਤੇ ਜਾਣਗੇ।

New excise policy

ਇਸ ਤੋਂ ਇਲਾਵਾ ਨਵੀਂ ਨੀਤੀ ਵਿੱਚ ਸ਼ਰਾਬ ਤੋਂ ਮਾਲੀਆ ਵਧਾਉਣ ਲਈ ਸੂਬੇ ਵਿੱਚ 5-6 ਨਵੀਆਂ ਡਿਸਟਿਲਰੀਆਂ ਖੋਲ੍ਹਣ ਦਾ ਵੀ ਫੈਸਲਾ ਲਿਆ ਜਾਵੇਗਾ । ਇਹ 5-6 ਨਵੀਆਂ ਡਿਸਟਿਲਰੀਆਂ ਮਾਝੇ ਤੇ ਦੁਆਬੇ ਵਿੱਚ ਖੋਲ੍ਹੀਆਂ ਜਾਣਗੀਆਂ । ਇਨ੍ਹਾਂ ਸਬੰਧਤ ਖੇਤਰਾਂ ਵਿੱਚ ਡਿਸਟਿਲਰੀਆਂ ਦੀ ਸਥਾਪਨਾ ਨਾਲ ਜਿੱਥੇ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਹੀ ਮਾਲੀਏ ਵਿੱਚ ਵੀ ਵਾਧਾ ਹੋਵੇਗਾ। ਦੱਸ ਦੇਈਏ ਕਿ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਨਾਲ ਹੀ ਸਰਕਾਰ ਸ਼ਰਾਬ ਤੇ ਬੀਅਰ ਦਾ ਇੱਕ ਨਿਸ਼ਚਿਤ ਕੋਟਾ ਤੈਅ ਕਰਦੀ ਹੈ। ਠੇਕੇਦਾਰ ਉੰਨੀ ਹੀ ਸ਼ਰਾਬ ਲੈ ਸਕਦੇ ਹਨ। ਨਵੀਂ ਪਾਲਿਸੀ ਅਨੁਸਾਰ ਅੰਗਰੇਜ਼ੀ ਸ਼ਰਾਬ ਤੇ ਬੀਅਰ ਦਾ ਕੋਟਾ ਖਤਮ ਕਰਨ ਜਾ ਰਹੀ ਹੈ। ਹੁਣ ਉਹ ਜਿੰਨਾ ਚਾਹੇ ਸਟਾਕ ਰੱਖ ਕੇ ਵੇਚ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪਿਆਕੜਾਂ ਲਈ ਖੁਸ਼ਖਬਰੀ ! ਪੰਜਾਬ ‘ਚ 20 ਫ਼ੀਸਦੀ ਤੱਕ ਸਸਤੀ ਹੋਵੇਗੀ ਸ਼ਰਾਬ, ਬੀਅਰ ਦਾ ਕੋਟਾ ਵੀ ਹੋਵੇਗਾ ਖ਼ਤਮ ! appeared first on Daily Post Punjabi.