new make up pics Archives - Daily Post Punjabi

ਪ੍ਰਿਯੰਕਾ ਚੋਪੜਾ ਨੂੰ ਪਸੰਦ ਆਇਆ ਇਸ ਛੋਟੀ ਬੱਚੀ ਦਾ ਮੇਕਅੱਪ, ਸੋਸ਼ਲ ਮੀਡੀਆ ‘ਤੇ ਛਾਈਆਂ ਤਸਵੀਰਾਂ
priyanka new makeup niece:ਕੋਰੋਨਾ ਵਾਇਰਸ ਲਾਕਡਾਊਨ ਦੇ ਚੱਲਦੇ ਆਮ ਜਨਤਾ ਦੇ ਨਾਲ ਨਾਲ ਫਿਲਮ ਇੰਡਸਟਰੀ ਦੇ ਸਾਰੇ ਸਿਤਾਰੇ ਵੀ ਆਪਣੇ ਘਰਾਂ ਵਿੱਚ ਬੰਦ ਹਨ ਅਤੇ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਹਨ। ਪ੍ਰਿਯੰਕਾ ਚੋਪੜਾ ਆਪਣੀ ਪਤੀ ਨਿੱਕ ਜੋਨਸ ਦੇ ਨਾਲ USA ‘ਚ ਸਮਾਂ ਬਿਤਾ ਰਹੀ ਹੈ ਪਰ ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੀ ਰਹਿੰਦੀ ਹੈ। ਉਹ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਵੀ ਜਾਗਰੂਕ ਕਰਦੇ ਹੋਏ ਨਜ਼ਰ ਆਉਂਦੀ ਰਹਿੰਦੀ ਹੈ।

ਪ੍ਰਿਯੰਕਾ ਅਕਸਰ ਦਰਸ਼ਕਾਂ ਦੇ ਮਨੋਰੰਜਨ ਲਈ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕੁਝ ਘੰਟੇ ਪਹਿਲਾਂ ਹੀ ਉਨ੍ਹਾਂ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਸ ਦੇਈਏ ਕਿ ਉਨ੍ਹਾਂ ਨੇ ਆਪਣੀ ਭਤੀਜੀ ਸਕਾਈ ਕ੍ਰਿਸ਼ਨਾ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਦੀ ਭਤੀਜੀ ਪ੍ਰਿਯੰਕਾ ਚੋਪੜਾ ਦਾ ਮੇਕਅੱਪ ਕਰਦੀ ਹੋਈ ਨਜ਼ਰ ਆ ਰਹੀ ਹੈ। ਪਹਿਲੀ ਤਸਵੀਰ ‘ਚ ਛੋਟੀ ਬੱਚੀ ਪ੍ਰਿਯੰਕਾ ਦੇ ਸਿਰ ‘ਤੇ ਬਿਊਟੀ ਕਰਾਊਨ ਰੱਖਦੀ ਹੋਈ ਨਜ਼ਰ ਆ ਰਹੀ ਹੈ, ਦੂਜੀ ਤਸਵੀਰ ‘ਚ ਉਹ ਪ੍ਰਿਯੰਕਾ ਦਾ ਆਈ ਮੇਕਅੱਪ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਤੀਜੀ ਫੋਟੋ ‘ਚ ਪ੍ਰਿਯੰਕਾ ਆਪਣਾ ਮੇਕਅੱਪ ਵਾਲਾ ਚਿਹਰਾ ਦਿਖਾਉਂਦੇ ਹੋਏ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਇਹਨਾਂ ਤਸਵੀਰਾਂ ‘ਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ।

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਅਦਾਕਾਰਾ ਪ੍ਰਿਯੰਕਾ ਚੋਪੜਾ ਪ੍ਰਧਾਨ ਮੰਤਰੀ ਰਾਹਤ ਕੋਸ਼ ਤੋਂ ਇਲਾਵਾ ਕਈ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਸਹਾਇਤਾ ਰਾਸ਼ੀ ਦੇ ਚੁੱਕੀ ਹੈ ਤਾਂ ਜੋ ਕੋਰੋਨਾ ਦੇ ਨਾਲ ਜੰਗ ਨੂੰ ਜਿੱਤਿਆ ਜਾ ਸਕੇ। ਪ੍ਰਿਯੰਕਾ ਚੋਪੜਾ ਬਾਲੀਵੁੱਡ ਤੇ ਹਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

The post ਪ੍ਰਿਯੰਕਾ ਚੋਪੜਾ ਨੂੰ ਪਸੰਦ ਆਇਆ ਇਸ ਛੋਟੀ ਬੱਚੀ ਦਾ ਮੇਕਅੱਪ, ਸੋਸ਼ਲ ਮੀਡੀਆ ‘ਤੇ ਛਾਈਆਂ ਤਸਵੀਰਾਂ appeared first on Daily Post Punjabi.