New Parliament building Archives - Daily Post Punjabi

‘ਦੇਵਤੇ ਫੁੱਲਾਂ ਦੀ ਵਰਖਾ ਕਰਨ ਲੱਗੇ ਤੇ ‘ਗਧੇ’…’ ਨਵੀਂ ਸੰਸਦ ਦੇ ਵਿਰੋਧ ਵਿਚਾਲੇ ਕਾਂਗਰਸੀ ਨੇਤਾ ਦਾ ਟਵੀਟ ਵਾਇਰਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵਾਂ ਸੰਸਦ ਭਵਨ ਭਾਰਤ ਨੂੰ ਸਮਰਪਿਤ ਕੀਤਾ ਅਤੇ ਨਵੀਂ ਸੰਸਦ ਦਾ ਉਦਘਾਟਨ ਸ਼ਾਨੋ-ਸ਼ੌਕਤ ਨਾਲ ਕੀਤਾ ਗਿਆ। ਹਾਲਾਂਕਿ, ਵਿਰੋਧੀ ਨੇਤਾ ਲਗਾਤਾਰ ਇਸ ਗੱਲ ਦਾ ਵਿਰੋਧ ਕਰ ਰਹੇ ਹਨ ਕਿ ਉਦਘਾਟਨ ਰਾਸ਼ਟਰਪਤੀ ਨੂੰ ਕਰਨਾ ਚਾਹੀਦਾ ਸੀ ਨਾਕਿ ਪੀ.ਐੱਮ. ਮੋਦੀ ਨੂੰ। ਵਿਰੋਧੀ ਪਾਰਟੀਆਂ ਭਾਜਪਾ ਅਤੇ ਪੀਐਮ ਮੋਦੀ ‘ਤੇ ਲਗਾਤਾਰ ਜ਼ੁਬਾਨੀ ਹਮਲੇ ਕਰ ਰਹੀਆਂ ਹਨ। ਇਸ ਦੌਰਾਨ ਕਾਂਗਰਸ ਨੇਤਾ ਅਚਾਰੀਆ ਪ੍ਰਮੋਦ ਕ੍ਰਿਸ਼ਨਮ ਦਾ ਅਜਿਹਾ ਬਿਆਨ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪ੍ਰਮੋਦ ਕ੍ਰਿਸ਼ਨਾ ਨੇ ਬਿਨਾਂ ਕਿਸੇ ਦਾ ਨਾਮ ਲਏ ਟਵੀਟ ਕੀਤਾ ਹੈ।

धर्म “दण्ड”
स्थापित हो गया, देवता “पुष्प” बरसाने लगे और “गधे” चिल्लाने लगे. #myparilamentmypride
— Acharya Pramod (@AcharyaPramodk) May 28, 2023

ਆਚਾਰੀਆ ਪ੍ਰਮੋਦ ਕ੍ਰਿਸ਼ਨਮ ਨੇ ਟਵੀਟ ‘ਚ ਲਿਖਿਆ, ‘ਧਰਮ ‘ਦੰਡ’ ਦੀ ਸਥਾਪਨਾ ਹੋ ਗਈ ਹੈ। ‘ਦੇਵਤਾ ਪੁਸ਼ਪ ਦੇਵਤਾ ਬਰਸਾਨੇ ਲਗੇ ਔਰ ਗਧੇ ਚਿੱਲਾਨੇ ਲਗੇ’ (ਦੇਵਤੇ ‘ਫੁੱਲਾਂ’ ਦੀ ਵਰਖਾ ਕਰਨ ਲੱਗੇ ਤੇ ‘ਗਧੇ’ ਰੌਲਾ ਪਾਉਣ ਲੱਗੇ।) #myparliamentmypride.

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਮੋਦ ਕ੍ਰਿਸ਼ਨਮ ਨੇ ਪੀਐਮ ਮੋਦੀ ਦੁਆਰਾ ਸੰਸਦ ਭਵਨ ਦੇ ਉਦਘਾਟਨ ਦਾ ਸਮਰਥਨ ਕੀਤਾ ਸੀ। ਦਰਅਸਲ ਜਦੋਂ ਵਿਰੋਧੀ ਧਿਰ ਦੇ ਸਾਰੇ ਲੋਕ ਰਾਸ਼ਟਰਪਤੀ ਤੋਂ ਸੰਸਦ ਭਵਨ ਦਾ ਉਦਘਾਟਨ ਕਰਨ ਦੀ ਮੰਗ ‘ਤੇ ਅੜੇ ਹੋਏ ਸਨ ਤਾਂ ਪ੍ਰਮੋਦ ਕ੍ਰਿਸ਼ਨਮ ਨੇ ਕਿਹਾ ਸੀ ਕਿ ਜੇ ਭਾਰਤ ਦੇ ਪ੍ਰਧਾਨ ਮੰਤਰੀ ਸੰਸਦ ਭਵਨ ਦਾ ਉਦਘਾਟਨ ਨਹੀਂ ਕਰਨਗੇ ਤਾਂ ਕੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਕਰਨਗੇ?

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਭਾਰਤ ਦੀ ਸੰਸਦ ਦੇਸ਼ ਦੀ ਵਿਰਾਸਤ ਹੈ, ਭਾਜਪਾ ਦੀ ਨਹੀਂ… ਜੇ ਭਾਰਤ ਦੇ ਪ੍ਰਧਾਨ ਮੰਤਰੀ ਦੇਸ਼ ਦੀ ਸੰਸਦ ਦਾ ਉਦਘਾਟਨ ਨਹੀਂ ਕਰਨਗੇ ਤਾਂ ਕੌਣ ਕਰੇਗਾ?

ਇਹ ਵੀ ਪੜ੍ਹੋ : ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਰਾਹੁਲ ਗਾਂਧੀ ਦਾ ਨਿਸ਼ਾਨਾ, ਬੋਲੇ- ‘PM ਇਸ ਨੂੰ ਰਾਜ ਤਿਲਕ ਮੰਨ ਰਹੇ’

ਇੰਨਾ ਹੀ ਨਹੀਂ, ਪ੍ਰਮੋਦ ਕ੍ਰਿਸ਼ਨਮ ਨੇ ਵਿਰੋਧੀ ਪਾਰਟੀਆਂ ਨੂੰ ਸੰਸਦ ਦੇ ਉਦਘਾਟਨ ਪ੍ਰੋਗਰਾਮ ਦੇ ਬਾਈਕਾਟ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਤੁਸੀਂ ਨਰਿੰਦਰ ਮੋਦੀ ਦਾ ਵਿਰੋਧ ਕਰ ਸਕਦੇ ਹੋ, ਪਰ ਦੇਸ਼ ਦਾ ਵਿਰੋਧ ਕਰਨਾ ਠੀਕ ਨਹੀਂ ਹੈ। ਸੰਸਦ ਪੂਰੇ ਭਾਰਤ ਦੀ ਹੈ ਅਤੇ ਕਿਸੇ ਵਿਸ਼ੇਸ਼ ਪਾਰਟੀ ਨਾਲ ਸਬੰਧਤ ਨਹੀਂ ਹੈ। ਦੇਸ਼ ਦੀ ਸੰਸਦ ਨੂੰ ਭਾਜਪਾ ਦਾ ਮੰਨਣਾ ਗਲਤ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ‘ਦੇਵਤੇ ਫੁੱਲਾਂ ਦੀ ਵਰਖਾ ਕਰਨ ਲੱਗੇ ਤੇ ‘ਗਧੇ’…’ ਨਵੀਂ ਸੰਸਦ ਦੇ ਵਿਰੋਧ ਵਿਚਾਲੇ ਕਾਂਗਰਸੀ ਨੇਤਾ ਦਾ ਟਵੀਟ ਵਾਇਰਲ appeared first on Daily Post Punjabi.

ਅਕਸ਼ੈ ਕੁਮਾਰ ਤੋਂ ਲੈ ਕੇ ਰਜਨੀਕਾਂਤ ਤੱਕ, ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਸਟਾਰਸ ਨੇ PM ਮੋਦੀ ਨੂੰ ਦਿੱਤੀ ਵਧਾਈ
bollywood new parliament inauguration: ਅੱਜ ਦੇਸ਼ ਨੂੰ ਨਵਾਂ ਸੰਸਦ ਭਵਨ ਮਿਲਿਆ ਹੈ। ਅੱਜ ਭਾਰਤ ਲਈ ਬਹੁਤ ਖਾਸ ਦਿਨ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੂੰ ਵਧਾਈ ਦੇਣ ਵਾਲੇ ਸਿਤਾਰਿਆਂ ਦੀ ਭੀੜ ਲੱਗ ਗਈ ਹੈ। ਅਕਸ਼ੈ ਕੁਮਾਰ, ਹੇਮਾ ਮਾਲਿਨੀ, ਰਜਨੀਕਾਂਤ, ਇਲਿਆਰਾਜਾ ਵਰਗੇ ਸਿਤਾਰਿਆਂ ਨੇ ਟਵੀਟ ਕਰਕੇ ਪੀਐਮ ਮੋਦੀ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਵੀ ਸਾਰੀਆਂ ਮਸ਼ਹੂਰ ਹਸਤੀਆਂ ਦੀਆਂ ਇੱਛਾਵਾਂ ਦਾ ਬਹੁਤ ਸਾਦਾ ਜਵਾਬ ਦਿੱਤਾ ਹੈ।

bollywood new parliament inauguration

ਅਕਸ਼ੈ ਕੁਮਾਰ ਨੇ ਟਵਿਟਰ ‘ਤੇ ਇਸ ਨਵੀਂ ਇਮਾਰਤ ਦਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ਦੀ ਪਿੱਠਭੂਮੀ ਵਿੱਚ ਅਦਾਕਾਰ ਦੀ ਆਵਾਜ਼ ਸੁਣਾਈ ਦਿੰਦੀ ਹੈ। ਇਸ ਦੇ ਨਾਲ ਹੀ ਅਕਸ਼ੈ ਨੇ ਕੈਪਸ਼ਨ ‘ਚ ਲਿਖਿਆ, ‘ਸੰਸਦ ਦੀ ਇਸ ਸ਼ਾਨਦਾਰ ਨਵੀਂ ਇਮਾਰਤ ਨੂੰ ਦੇਖਣਾ ਮਾਣ ਵਾਲੀ ਗੱਲ ਹੈ। ਇਹ ਹਮੇਸ਼ਾ ਭਾਰਤ ਦੇ ਵਿਕਾਸ ਦੀ ਕਹਾਣੀ ਦਾ ਪ੍ਰਤੀਕ ਬਣਿਆ ਰਹੇ। ਇਕ ਵੀਡੀਓ ‘ਤੇ ਅਨੁਪਮ ਖੇਰ ਨੇ ਆਪਣੀ ਆਵਾਜ਼ ‘ਚ ਇਕ ਕਵਿਤਾ ਸ਼ੇਅਰ ਕੀਤੀ ਹੈ, ਜਿਸ ਦੀ ਪੀਐੱਮ ਮੋਦੀ ਨੇ ਤਾਰੀਫ ਕੀਤੀ ਹੈ। ਟਵੀਟ ਕਰਦੇ ਹੋਏ ਅਨੁਪਮ ਨੇ ਲਿਖਿਆ, ‘ਇਹ ਇਮਾਰਤ ਸਿਰਫ ਇਕ ਇਮਾਰਤ ਨਹੀਂ ਹੈ, ਇਹ 140 ਕਰੋੜ ਦੇਸ਼ਵਾਸੀਆਂ ਦੇ ਸੁਪਨਿਆਂ ਦੀ ਮੰਜ਼ਿਲ ਹੈ.. ਇਹ ਉਨ੍ਹਾਂ ਦੀਆਂ ਉਮੀਦਾਂ ਦਾ ਪ੍ਰਤੀਕ ਹੈ, ਇਹ ਉਨ੍ਹਾਂ ਦੇ ਆਤਮ-ਸਨਮਾਨ ਦੀ ਨਿਸ਼ਾਨੀ ਹੈ.. ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ, ਇਹ ਸਾਡੇ ਲੋਕਤੰਤਰ ਦਾ ਮੰਦਰ ਹੈ.. ਵਸੁਦੈਵ ਕੁਟੁੰਬਕਮ ਇਸਦੀ ਨੀਂਹ ਹੈ. ਇਸ ਦੀਆਂ ਕੰਧਾਂ ਸਾਡੇ ਵਿਸ਼ਵਾਸ ਵਾਂਗ ਅਟੁੱਟ ਹਨ, ਇਹ ਸਾਡੇ ਗੌਰਵਮਈ ਇਤਿਹਾਸ ਦਾ ਜਸ਼ਨ ਹੈ, ਇਹ ਇੱਕ ਨਵੀਂ ਸ਼ੁਰੂਆਤ ਦਾ ਤਿਉਹਾਰ ਹੈ.. ਪੂਰੇ ਦੇਸ਼ ਵਿੱਚ ਤਿਉਹਾਰ ਵਰਗੀ ਖੁਸ਼ੀ ਹੈ। ਇਸ ਦਾ ਉਦਘਾਟਨ, ਮੇਰਾ ਸੰਸਦ ਭਵਨ, ਮੇਰਾ ਮਾਣ ਹੈ!!’

Proud to see this glorious new building of the Parliament. May this forever be an iconic symbol of India’s growth story. #MyParliamentMyPride pic.twitter.com/vcXfkBL1Qs
— Akshay Kumar (@akshaykumar) May 27, 2023

यह भवन सिर्फ़ एक भवन नहीं,
यह ठिकाना है 140 करोड़ देशवासियों के सपनों का..
यह प्रतीक है उनकी आशाओं का,
यह हस्ताक्षर है उनके स्वाभिमान का..
यह जयघोष है दुनिया के सबसे बड़े जनतंत्र का,
यह मंदिर हैं हमारे लोकतंत्र का..

इसकी नींव में वसुदैव कुटुंबकम का भाव है,
इसकी ईंट ईंट… pic.twitter.com/ZEOhEvPndT
— Anupam Kher (@AnupamPKher) May 27, 2023

இந்திய நாட்டின் புதிய பாராளுமன்றக் கட்டடத்தில் ஜொலிக்கப் போகும் தமிழர்களின் ஆட்சி அதிகாரத்தின் பாரம்பரிய அடையாளம் – செங்கோல்.#தமிழன்டா

தமிழர்களுக்குப் பெருமை சேர்த்த மதிப்பிற்குரிய பாரதப்பிரதமர் @narendramodi அவர்களுக்கு என் மனமார்ந்த நன்றி.
— Rajinikanth (@rajinikanth) May 27, 2023

ਰਜਨੀਕਾਂਤ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੰਦੇ ਹੋਏ ਲਿਖਿਆ, ‘ਤਮਿਲ ਸ਼ਕਤੀ ਦਾ ਰਵਾਇਤੀ ਪ੍ਰਤੀਕ ਰਾਜਦੰਡ ਭਾਰਤ ਦੇ ਨਵੇਂ ਸੰਸਦ ਭਵਨ ‘ਚ ਚਮਕੇਗਾ। ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਤਾਮਿਲਾਂ ਨੂੰ ਮਾਣ ਦਿਵਾਇਆ। ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਸੰਸਦ ਭਵਨ ਦੇ ਉਦਘਾਟਨ ਤੋਂ ਪਹਿਲਾਂ ਕਿਹਾ, ‘ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਨਿਆਂ ਅਤੇ ਨਿਰਪੱਖਤਾ ਦੇ ਪ੍ਰਤੀਕ ਅਤੇ ਇੱਕ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਪਵਿੱਤਰ ਸੇਂਗੋਲ ਇਸਨੂੰ ਸਵੀਕਾਰ ਕਰੇਗਾ ਅਤੇ ਇਸਨੂੰ ਨਵੀਂ ਇਮਾਰਤ ਵਿੱਚ ਸਥਾਪਿਤ ਕਰੇਗਾ। ਇਹ ਦੇਸ਼ ਲਈ ਮਾਣ ਵਾਲੀ ਗੱਲ ਹੈ।

The post ਅਕਸ਼ੈ ਕੁਮਾਰ ਤੋਂ ਲੈ ਕੇ ਰਜਨੀਕਾਂਤ ਤੱਕ, ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਸਟਾਰਸ ਨੇ PM ਮੋਦੀ ਨੂੰ ਦਿੱਤੀ ਵਧਾਈ appeared first on Daily Post Punjabi.

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ
ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਜਾਰੀ ਵਿਵਾਦ ਨਾਲ ਸਬੰਧਿਤ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤੀ ਹੈ । ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ । ਪਟੀਸ਼ਨ ਰੱਦ ਕਰਦੇ ਹੋਏ ਕੋਰਟ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਹ ਪਟੀਸ਼ਨ ਕਿਉਂ ਦਾਖਲ ਹੋਈ । ਅਜਿਹੀਆਂ ਪਟੀਸ਼ਨਾਂ ਨੂੰ ਦੇਖਣਾ ਸੁਪਰੀਮ ਕੋਰਟ ਦਾ ਕੰਮ ਨਹੀਂ । ਦੱਸ ਦੇਈਏ ਕਿ ਪਟੀਸ਼ਨ ਵਿੱਚ ਅਦਾਲਤ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦਾ ਨਿਰਦੇਸ਼ ਲੋਕ ਸਭਾ ਲੋਕ ਸਭਾ ਸਕੱਤਰੇਤ ਨੂੰ ਦੇਣ ਦੀ ਮੰਗ ਕੀਤੀ ਗਈ ਸੀ । ਪਟੀਸ਼ਨ ਵਿੱਚ ਕਿਹਾ ਗਿਆ ਕਿ ਲੋਕ ਸਭਾ ਸਕੱਤਰੇਤ ਦਾ ਬਿਆਨ ਅਤੇ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਉਦਘਾਟਨੀ ਸਮਾਰੋਹ ਲਈ ਜਾਰੀ ਕੀਤਾ ਗਿਆ ਸੱਦਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।

Supreme court declines pil seeking

ਸੁਪਰੀਮ ਕੋਰਟ ਦੇ ਵਕੀਲ ਸੀ.ਆਰ. ਜਯਾ ਸੁਕਿਨ ਵੱਲੋਂ ਇਹ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਕਿ ਉਦਘਾਟਨ ਸਮਾਰੋਹ ਵਿੱਚ ਰਾਸ਼ਟਰਪਤੀ ਨੂੰ ਸ਼ਾਮਲ ਨਾ ਕਰਕੇ ਭਾਰਤ ਸਰਕਾਰ ਨੇ ਭਾਰਤੀ ਸੰਵਿਧਾਨ ਦਾ ਉਲੰਘਣ ਕੀਤਾ ਹੈ । ਅਜਿਹਾ ਕਰਕੇ ਸੰਵਿਧਾਨ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ। ਸੰਸਦ ਭਾਰਤ ਦੀ ਸਰਵਉੱਚ ਵਿਧਾਨਕ ਸੰਸਥਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ (ਰਾਜਾਂ ਦੀ ਕੌਂਸਲ) ਰਾਜ ਸਭਾ ਅਤੇ ਜਨਤਾ ਦਾ ਸਦਨ ਲੋਕ ਸਭਾ ਸ਼ਾਮਲ ਹਨ । ਰਾਸ਼ਟਰਪਤੀ ਕੋਲ ਕਿਸੇ ਵੀ ਸਦਨ ਨੂੰ ਤਲਬ ਕਰਨ ਅਤੇ ਮੁਅੱਤਲ ਕਰਨ ਦਾ ਅਧਿਕਾਰ ਹੈ । ਨਾਲ ਹੀ ਸੰਸਦ ਜਾਂ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਵੀ ਰਾਸ਼ਟਰਪਤੀ ਕੋਲ ਹੈ। ਅਜਿਹੇ ਵਿੱਚ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ- ‘ਲੋਕ ਵੀ ਇਸ ਲਈ ਆਉਣ ਅੱਗੇ’

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ । ਇਸ ‘ਤੇ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਦੇਸ਼ ਦੀ ਨਵੀਂ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੱਥੋਂ ਹੋਣਾ ਚਾਹੀਦਾ ਹੈ । ਇੰਨਾ ਹੀ ਨਹੀਂ ਹੁਣ ਤਕ 21 ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦੇ ਬਾਈਕਾਟ ਦਾ ਐਲਾਨ ਵੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ appeared first on Daily Post Punjabi.

ਨਵੇਂ ਸੰਸਦ ‘ਤੇ ਹੰਗਾਮਾ, ਉਦਘਾਟਨ ਨੂੰ ਲੈ ਕੇ SC ‘ਚ ਪਟੀਸ਼ਨ ਦਾਇਰ, 20 ਪਾਰਟੀਆਂ ਵੱਲੋਂ ਬਾਈਕਾਟ
ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਖੂਬ ਹੰਗਾਮਾ ਹੋ ਰਿਹਾ ਹੈ। ਕੁੱਲ 40 ਪਾਰਟੀਆਂ ਵਿੱਚੋਂ ਕਾਂਗਰਸ ਸਮੇਤ 20 ਵਿਰੋਧੀ ਪਾਰਟੀਆਂ ਨੇ ਇਸ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਭਾਜਪਾ ਸਮੇਤ 17 ਪਾਰਟੀਆਂ ਨੇ ਸਰਕਾਰ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।

ਇਸ ਦੌਰਾਨ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਰਾਸ਼ਟਰਪਤੀ ਨੂੰ ਨਵੀਂ ਸੰਸਦ ਦਾ ਉਦਘਾਟਨ ਕਰਨ ਦਾ ਨਿਰਦੇਸ਼ ਦੇਣ ਲਈ ਕਿਹਾ ਗਿਆ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਲੋਕ ਸਭਾ ਸਕੱਤਰੇਤ ਨੇ ਉਦਘਾਟਨ ਲਈ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ।

ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਅਣਗੌਲਿਆਂ ਕਰਕੇ ਇਸ ਦਾ ਉਦਘਾਟਨ ਕਰਵਾਉਣ ਦਾ ਫੈਸਲਾ ਨਾ ਸਿਰਫ਼ ਘੋਰ ਅਪਮਾਨ ਹੈ, ਸਗੋਂ ਇਹ ਲੋਕਤੰਤਰ ‘ਤੇ ਸਿੱਧਾ ਹਮਲਾ ਵੀ ਹੈ। ਬੁੱਧਵਾਰ ਨੂੰ ਵਿਰੋਧੀ ਪਾਰਟੀਆਂ ਦੇ ਸਾਂਝੇ ਬਿਆਨ ‘ਚ ਕਿਹਾ ਗਿਆ ਕਿ ਇਸ ਸਰਕਾਰ ‘ਚ ਸੰਸਦ ‘ਚੋਂ ਲੋਕਤੰਤਰ ਦੀ ਆਤਮਾ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਨਵੀਂ ਇਮਾਰਤ ਬਣਾਉਣ ਦਾ ਕੋਈ ਮਤਲਬ ਨਹੀਂ ਹੈ।

ਦੱਸ ਦੇਈਏ ਕਿ ਭਾਜਪਾ ਸਮੇਤ ਜਿਹੜੀਆਂ 18 ਪਾਰਟੀਆਂ ਇਸ ਸੱਦੇ ਵਿੱਚ ਹਿੱਸਾ ਲੈਣਗੀਆਂ, ਜਿਨ੍ਹਾਂ ਵਿੱਚ ਸ਼ਿਵ ਸੈਨਾ (ਸ਼ਿੰਦੇ ਧੜੇ), ਸ਼੍ਰੋਮਣੀ ਅਕਾਲੀ ਦਲ, ਬਸਪਾ, ਐਨਪੀਪੀ, ਐਨਡੀਪੀਪੀ, ਐਸਕੇਐਮ, ਜੇਜੇਪੀ, ਆਰਐਲਜੇਪੀ, ਆਰਪੀ (ਅਠਾਵਲੇ), ਅਪਨਾ ਦਲ (ਐਸ), ਤਾਮਿਲ ਮਾਨੀਲਾ ਕਾਂਗਰਸ, ਏਆਈਏਡੀਐਮਕੇ, ਬੀਜੇਡੀ, ਤੇਲਗੂ ਦੇਸ਼ਮ ਪਾਰਟੀ, YSR ਕਾਂਗਰਸ, IMKMK ਅਤੇ AJSU MNF ਸ਼ਾਮਲ ਹਨ।

ਇਹ ਵੀ ਪੜ੍ਹੋ : ਬੰਬੀਹਾ ਗੈਂਗ ਨੇ ਲਈ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਸੋਸ਼ਲ ਮੀਡੀਆ ‘ਤੇ ਪਾਈ ਪੋਸਟ

ਉਥੇ ਹੀ ਕਾਂਗਰਸ, ਤ੍ਰਿਣਮੂਲ ਕਾਂਗਰਸ, ਡੀਐਮਕੇ, ਆਮ ਆਦਮੀ ਪਾਰਟੀ, ਸ਼ਿਵ ਸੈਨਾ (ਊਧਵ ਧੜਾ), ਸਮਾਜਵਾਦੀ ਪਾਰਟੀ, ਆਰਜੇਡੀ, ਸੀਪੀਆਈ, ਜੇਐਮਐਮ, ਕੇਰਲ ਕਾਂਗਰਸ (ਮਨੀ), ਵੀਸੀਕੇ, ਆਰਐਲਡੀ, ਐਨਸੀਪੀ, ਜੇਡੀਯੂ, ਸੀਪੀਆਈ (ਐਮ), ਆਈਯੂਐਮਐਲ, ਨੈਸ਼ਨਲ ਕਾਨਫਰੰਸ, ਆਰਐਸਪੀ, ਏਆਈਐਮਆਈਐਮ ਅਤੇ ਐਮਡੀਐਮਕੇ ਸਣੇ 20 ਪਾਰਟੀਆਂ ਸਰਕਾਰ ਦੇ ਇਸ ਫੈਸਲੇ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਹਨ।

ਦੱਸ ਦੀਏ ਕਿ ਵਿਰੋਧੀ ਪਾਰਟੀਆਂ ਦੀ ਲੋਕ ਸਭਾ ਵਿੱਚ 26.38 ਫੀਸਦੀ (ਕੁੱਲ 143 ਮੈਂਬਰ) ਅਤੇ ਰਾਜ ਸਭਾ ਵਿੱਚ 38.23 ਫੀਸਦੀ (91 ਮੈਂਬਰ) ਦੀ ਪ੍ਰਤੀਨਿਧਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਨਵੇਂ ਸੰਸਦ ‘ਤੇ ਹੰਗਾਮਾ, ਉਦਘਾਟਨ ਨੂੰ ਲੈ ਕੇ SC ‘ਚ ਪਟੀਸ਼ਨ ਦਾਇਰ, 20 ਪਾਰਟੀਆਂ ਵੱਲੋਂ ਬਾਈਕਾਟ appeared first on Daily Post Punjabi.

ਬਦਲਣ ਵਾਲੀ ਹੈ Parliament ਦੀ ਤਸਵੀਰ, PM ਮੋਦੀ ਅੱਜ ਰੱਖਣਗੇ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ
PM to lay foundation stone: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਯਾਨੀ ਕਿ ਅੱਜ ਦੁਪਹਿਰ 1 ਵਜੇ ਨਵੇਂ ਸੰਸਦ ਭਵਨ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ । ਬ੍ਰਿਟਿਸ਼ ਦੌਰ ਵਿੱਚ ਬਣੇ ਮੌਜੂਦਾ ਸੰਸਦ ਭਵਨ ਦੇ ਨੇੜੇ ਇੱਕ ਨਵੇਂ ਸੰਸਦ ਭਵਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਦੂਰਦਰਸ਼ਨ ਅਤੇ ਲੋਕ ਸਭਾ ਟੀਵੀ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕਰਨਗੇ । ਸੰਸਦ ਭਵਨ ਦੇ ਨੀਂਹ ਪੱਥਰ ਸਮਾਗਮ ਵਿੱਚ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਸੰਦੇਸ਼ ਪੜ੍ਹੇ ਜਾਣਗੇ । ਪ੍ਰਧਾਨ ਮੰਤਰੀ ਮੋਦੀ ਸਭਾ ਨੂੰ ਸੰਬੋਧਿਤ ਕਰਨਗੇ । ਇਸਦੇ ਨਾਲ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਇਸ ਮੌਕੇ ਆਪਣਾ ਸੰਬੋਧਨ ਦੇਣਗੇ।

PM to lay foundation stone

ਨੀਂਹ ਪੱਥਰ ਸਮਾਗਮ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਸਵਾਗਤ ਭਾਸ਼ਣ ਦੇਣਗੇ। ਇਸ ਦੇ ਨਾਲ ਹੀ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਧੰਨਵਾਦ ਦਾ ਮਤਾ ਪੇਸ਼ ਕਰਨਗੇ । ਇਹ ਸਮਾਗਮ ਦੁਪਹਿਰ 12:55 ਵਜੇ ਸ਼ੁਰੂ ਹੋਵੇਗਾ, ਫਿਰ ਦੁਪਹਿਰ 1 ਵਜੇ ਪ੍ਰਧਾਨ ਮੰਤਰੀ ਮੋਦੀ ਭੂਮੀ ਪੂਜਨ ਕਰਨਗੇ । ਇਸ ਤੋਂ ਬਾਅਦ 1.30 ਵਜੇ ਸਰਬ ਧਰਮ ਪ੍ਰਾਰਥਨਾ ਹੋਵੇਗੀ। ਦੱਸ ਦੇਈਏ ਕਿ ਹਾਲ ਹੀ ਵਿੱਚ ਲੋਕ ਸਭਾ ਸਪੀਕਰ ਨੇ ਪ੍ਰਧਾਨਮੰਤਰੀ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨੂੰ ਭੂਮੀ ਪੂਜਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਆਉਣ ਦਾ ਸੱਦਾ ਦਿੱਤਾ ਸੀ ।

PM to lay foundation stone

ਨਵੇਂ ਸੰਸਦ ਭਵਨ ਬਾਰੇ ਓਮ ਬਿਰਲਾ ਨੇ ਦੱਸਿਆ ਕਿ ਇਹ ਭਵਨ ਸਵੈ-ਨਿਰਭਰ ਭਾਰਤ ਦਾ ਇੱਕ ਅਜਿਹਾ ਮੰਦਿਰ ਹੋਵੇਗਾ ਜੋ ਦੇਸ਼ ਦੀ ਵਿਭਿੰਨਤਾ ਨੂੰ ਦਰਸਾਏਗਾ । ਇਸਨੂੰ 971 ਕਰੋੜ ਰੁਪਏ ਦੀ ਲਾਗਤ ਨਾਲ 64,500 ਵਰਗਮੀਟਰ ਦੇ ਖੇਤਰ ਵਿੱਚ ਬਣਾਇਆ ਜਾਵੇਗਾ । ਇਹ ਪੁਰਾਣੇ ਸੰਸਦ ਭਵਨ ਨਾਲੋਂ 17,000 ਵਰਗ ਮੀਟਰ ਵੱਡਾ ਹੋਵੇਗਾ। ਨਵਾਂ ਸੰਸਦ ਭਵਨ ਬਣਾਉਣ ਲਈ ਟਾਟਾ ਪ੍ਰੋਜੈਕਟਜ਼ ਲਿਮਟਿਡ ਨਾਲ ਇਕਰਾਰਨਾਮਾ ਕੀਤਾ ਗਿਆ ਹੈ। ਇਸਦੇ ਨਾਲ ਹੀ ਇਸ ਦਾ ਡਿਜ਼ਾਇਨ ਐਚਸੀਪੀ ਡਿਜ਼ਾਈਨ, ਯੋਜਨਾਬੰਦੀ ਅਤੇ ਪ੍ਰਬੰਧਨ ਪ੍ਰਾਈਵੇਟ ਲਿਮਟਿਡ ਵੱਲੋਂ ਤਿਆਰ ਕੀਤਾ ਗਿਆ ਹੈ।

ਦੱਸ ਦੇਈਏ ਕਿ ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਦੇ ਸੰਸਦ ਮੈਂਬਰਾਂ ਲਈ ਲਗਭਗ 888 ਅਤੇ ਰਾਜ ਸਭਾ ਦੇ ਸੰਸਦ ਮੈਂਬਰਾਂ ਲਈ 326 ਤੋਂ ਵੱਧ ਸੀਟਾਂ ਹੋਣਗੀਆਂ । ਇੰਨਾ ਹੀ ਨਹੀਂ ਲੋਕ ਸਭਾ ਹਾਲ ਵਿੱਚ ਹਜ਼ਾਰਾਂ ਤੋਂ ਜ਼ਿਆਦਾ ਮੈਂਬਰ ਇਕੱਠੇ ਹੋ ਸਕਦੇ ਹਨ । ਇਸ ਤੋਂ ਇਲਾਵਾ ਨਵੇਂ ਸੰਸਦ ਭਵਨ ਵਿੱਚ ਇੱਕ ਵਿਸ਼ਾਲ ਸੰਵਿਧਾਨਕ ਕਮਰਾ ਵੀ ਹੋਵੇਗਾ । ਕੁੱਲ ਮਿਲਾ ਕੇ ਸੰਸਦ ਭਵਨ ਦੀ ਤਸਵੀਰ ਬਦਲਣ ਵਾਲੀ ਹੈ।

ਇਹ ਵੀ ਦੇਖੋ: ਕੁੰਡਲੀ ਬਾਰਡਰ ਤੇ ਹੋਈ ਮਾਹੌਲ ਖ਼ਰਾਬ ਹੋਣ ਦੀ ਅਨੁਸਮੈਂਟ, ਗਲਤ ਅਨੁਸਮੈਂਟ ਕਰਨ ਵਾਲੇ ਨੂੰ ਲੱਭ ਰਹੇ ਨੇ ਕਿਸਾਨ

The post ਬਦਲਣ ਵਾਲੀ ਹੈ Parliament ਦੀ ਤਸਵੀਰ, PM ਮੋਦੀ ਅੱਜ ਰੱਖਣਗੇ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ appeared first on Daily Post Punjabi.

PM ਮੋਦੀ ਕੱਲ੍ਹ ਸੰਸਦ ਦੇ ਨਵੇਂ ਭਵਨ ਦਾ ਰੱਖਣਗੇ ਨੀਂਹ ਪੱਥਰ
New Parliament building: ਸੰਸਦ ਭਵਨ ਦੀ ਤਸਵੀਰ ਬਦਲਣ ਵਾਲੀ ਹੈ । ਮੌਜੂਦਾ ਸੰਸਦ ਭਵਨ ਨੇੜੇ ਇੱਕ ਨਵਾਂ ਸੰਸਦ ਭਵਨ ਬਣਾਇਆ ਜਾ ਰਿਹਾ ਹੈ । ਬ੍ਰਿਟਿਸ਼ ਕਾਲ ਵਿੱਚ ਬਣਿਆ ਭਾਰਤ ਦਾ ਸੰਸਦ ਭਵਨ ਹੁਣ ਸਿਰਫ ਇਤਿਹਾਸ ਵਿੱਚ ਰਹਿ ਜਾਵੇਗਾ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਨਵੇਂ ਸੰਸਦ ਭਵਨ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ । ਪੀਐਮਓ ਵੱਲੋਂ ਕੀਤੇ ਗਏ ਟਵੀਟ ਵਿੱਚ ਲਿਖਿਆ ਗਿਆ ਸੀ ਕਿ ਆਜ਼ਾਦੀ ਤੋਂ ਬਾਅਦ ਨਵਾਂ ਸੰਸਦ ਭਵਨ ਬਣਾਉਣਾ ਮਹੱਤਵਪੂਰਨ ਹੋਵੇਗਾ।

New Parliament building

ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਦਸੰਬਰ ਨੂੰ ਦੁਪਹਿਰ 1 ਵਜੇ 971 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨਵੇਂ ਸੰਸਦ ਭਵਨ ਦੀ ਭੂਮੀ ਪੂਜਨ ਕਰਨਗੇ । ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ । ਓਮ ਬਿਰਲਾ ਨੇ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਸਮਾਰੋਹ 10 ਦਸੰਬਰ ਨੂੰ ਦੁਪਹਿਰ 1 ਵਜੇ ਆਯੋਜਿਤ ਕੀਤਾ ਜਾਵੇਗਾ । ਸਮਾਗਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਵੱਲੋਂ ਭੂਮੀ ਪੂਜਨ ਨਾਲ ਕੀਤੀ ਜਾਵੇਗੀ । ਇਸ ਤੋਂ ਪਹਿਲਾਂ ਓਮ ਬਿਰਲਾ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਭੂਮੀ ਪੂਜਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਆਉਣ ਦਾ ਸੱਦਾ ਦਿੱਤਾ।

New Parliament building

ਇਸ ਬਾਰੇ ਓਮ ਬਿਰਲਾ ਨੇ ਕਿਹਾ ਕਿ ਨਵਾਂ ਸੰਸਦ ਭਵਨ ਸਵੈ-ਨਿਰਭਰ ਭਾਰਤ ਦਾ ਅਜਿਹਾ ਮੰਦਿਰ ਹੋਵੇਗਾ ਜੋ ਰਾਸ਼ਟਰ ਦੀ ਵਿਭਿੰਨਤਾ ਨੂੰ ਦਰਸਾਏਗਾ । ਇਹ ਪੁਰਾਣੇ ਸੰਸਦ ਭਵਨ ਨਾਲੋਂ 17,000 ਵਰਗ ਮੀਟਰ ਵੱਡਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ 971 ਕਰੋੜ ਰੁਪਏ ਦੀ ਲਾਗਤ ਨਾਲ 64,500 ਵਰਗਮੀਟਰ ਦੇ ਖੇਤਰ ਵਿੱਚ ਬਣਾਇਆ ਜਾਵੇਗਾ । ਟਾਟਾ ਪ੍ਰੋਜੈਕਟਜ਼ ਲਿਮਟਿਡ ਨੂੰ ਨਵੀਂ ਸੰਸਦ ਭਵਨ ਨਿਰਮਾਣ ਦਾ ਠੇਕਾ ਦਿੱਤਾ ਗਿਆ ਹੈ । ਸਪੀਕਰ ਨੇ ਕਿਹਾ ਕਿ ਇਸ ਦਾ ਡਿਜ਼ਾਈਨ ਐਚਸੀਪੀ ਡਿਜ਼ਾਈਨ, ਯੋਜਨਾਬੰਦੀ ਅਤੇ ਪ੍ਰਬੰਧਨ ਪ੍ਰਾਈਵੇਟ ਲਿਮਟਿਡ ਵੱਲੋਂ ਤਿਆਰ ਕੀਤਾ ਗਿਆ ਹੈ।

New Parliament building

ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਅਸੀਂ ਨਵੇਂ ਸੰਸਦ ਭਵਨ ਵਿੱਚ ਦੋਵਾਂ ਸਦਨਾਂ ਦਾ ਸੈਸ਼ਨ ਸ਼ੁਰੂ ਕਰਾਂਗੇ । ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਦੇ ਮੈਂਬਰਾਂ ਲਈ ਲਗਭਗ 888 ਅਤੇ ਰਾਜ ਸਭਾ ਮੈਂਬਰਾਂ ਲਈ 326 ਤੋਂ ਵੱਧ ਸੀਟਾਂ ਹੋਣਗੀਆਂ । ਓਮ ਬਿਰਲਾ ਨੇ ਕਿਹਾ ਕਿ ਲੋਕ ਸਭਾ ਹਾਲ ਵਿਚ ਇਕੋ ਸਮੇਂ 1224 ਮੈਂਬਰਾਂ ਦੇ ਬੈਠਣ ਦੇ ਯੋਗ ਹੋਣਗੇ।

ਦੱਸ ਦੇਈਏ ਕਿ ਲੋਕ ਸਭਾ ਅਤੇ ਰਾਜ ਸਭਾ ਦੇ ਚੈਂਬਰਾਂ ਤੋਂ ਇਲਾਵਾ ਨਵੇਂ ਭਵਨ ਵਿੱਚ ਇੱਕ ਸੰਵਿਧਾਨਕ ਕਮਰਾ ਹੋਵੇਗਾ । ਜਿਸ ਵਿੱਚ ਭਾਰਤ ਦੀ ਲੋਕਤੰਤਰਿਕ ਵਿਰਾਸਤ ਨੂੰ ਦਰਸਾਉਣ ਲਈ ਹੋਰ ਚੀਜ਼ਾਂ ਦੇ ਨਾਲ ਸੰਵਿਧਾਨ ਦੀ ਅਸਲ ਕਾਪੀ, ਡਿਜੀਟਲ ਡਿਸਪਲੇਅ ਆਦਿ ਹੋਣਗੇ।

ਇਹ ਵੀ ਦੇਖੋ: ਬਾਬਾ ਲਾਡੀ ਦੀਆਂ ਸਿੱਧੀਆਂ ਤੇ ਸਪੱਸ਼ਟ ਗੱਲਾਂ, ਉੱਠ ਖੜੀ ਕੌਮ, ਹੰਕਾਰ ਵੀ ਟੁੱਟੂ, ਜਿੱਤ ਵੀ ਯਕੀਨੀ

The post PM ਮੋਦੀ ਕੱਲ੍ਹ ਸੰਸਦ ਦੇ ਨਵੇਂ ਭਵਨ ਦਾ ਰੱਖਣਗੇ ਨੀਂਹ ਪੱਥਰ appeared first on Daily Post Punjabi.