new photoshoot Archives - Daily Post Punjabi

ਸ਼ਹਿਨਾਜ਼ ਗਿੱਲ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ’ਚ ਦਿੱਤੇ ਜ਼ਬਰਦਸਤ ਪੋਜ਼
shehnaz gill new photoshoot: ਸ਼ਹਿਨਾਜ਼ ਕੌਰ ਗਿੱਲ ਪੰਜਾਬ ਦੀ ਕੈਟਰੀਨਾ ਦੇ ਨਾਂਅ ਨਾਲ ਮਸ਼ਹੂਰ ਹੈ। ਉਹ ਮਾਝੇ ਦੀ ਜੱਟੀ ਦੇ ਨਾਂਅ ਨਾਲ ਵੀ ਜਾਣੀ ਜਾਂਦੀ ਹੈ। ਸ਼ਹਿਨਾਜ਼ ਗਿੱਲ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਦਾ ਹਰ ਇਕ ਅੰਦਾਜ਼ ਪ੍ਰਸ਼ੰਸਕਾਂ ਨੂੰ ਪਸੰਦ ਆਉਂਦਾ ਹੈ। ਸ਼ਹਿਨਾਜ਼ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।

shehnaz gill new photoshoot

ਸ਼ਹਿਨਾਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ। ਪ੍ਰਸ਼ੰਸ਼ਕ ਅਦਾਕਾਰਾ ਦੀ ਤਾਰੀਫ਼ ’ਚ ਕੋਈ ਕਸਰ ਨਹੀਂ ਛੱਡਦੇ।

ਹਾਲ ਹੀ ’ਚ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ’ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਨੂੰ ਦੇਖ ਪ੍ਰਸ਼ੰਸਕ ਤਾਰੀਫ਼ ਕਰ ਰਹੇ ਹਨ। ਆਪਣੀ ਸ਼ਾਨਦਾਰ ਲੁੱਕ ਨਾਲ ਅਦਾਕਾਰਾ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ।

ਇਹ ਤਸਵੀਰ ਮਸ਼ਹੂਰ ਫ਼ੋਟੋਗ੍ਰਾਫਰ ਡੱਬੂ ਰਤਨਾਨੀ ਦੇ ਫ਼ੋਟੋਸ਼ੂਟ ਦੌਰਾਨ ਲਈ ਗਈ ਸੀ। ਇਨ੍ਹਾਂ ਤਸਵੀਰਾਂ ’ਚ ਸ਼ਹਿਨਾਜ਼ ਦੀ ਬੋਲਡ ਲੁੱਕ ਨਜ਼ਰ ਆ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਨੇ ਵਾਈਟ ਐਂਡ ਗ੍ਰੀਨ ਕਰਲ ਦੀ ਆਫ਼ ਸ਼ੋਲਡਰ ਡਰੈੱਸ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਸ ਦੇ ਨਾਲ ਸ਼ਹਿਨਾਜ਼ ਨੇ ਨਿਊਡ ਲਿਪਸ਼ੇਡ, ਆਈਸ਼ੇਡ, ਕੱਜਲ ਨਾਲ ਆਪਣੀ ਲੁੱਕ ਨੂੰ ਹੋਰ ਖੂਬਸੂਰਤ ਦਿਖਾਇਆ ਹੈ। ਅਦਾਕਾਰਾ ਦੇ ਗਲੇ ਦਾ ਚੋਕਰ ਉਸ ਦੀ ਖ਼ੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ। ਪੂਰੀ ਲੁੱਕ ਨੂੰ ਸ਼ਹਿਨਾਜ਼ ਸ਼ਾਨਦਾਰ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਜਨਮ 27 ਜਨਵਰੀ 1993 ਨੂੰ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਉਸ ਨੇ ਆਪਣੇ ਮਾਡਲਿੰਗ ਕਰੀਅਰ ਦੀ ਸ਼ੁਰੂਆਤ 2015 ਦੇ ਮਿਊਜ਼ਿਕ ਵੀਡੀਓ, ਸ਼ਿਵ ਦੀ ਕਿਤਾਬ ਨਾਲ ਕੀਤੀ ਸੀ। 2017 ਵਿੱਚ, ਉਸ ਨੇ ਪੰਜਾਬੀ ਫ਼ਿਲਮ ਸਤਿ ਸ਼੍ਰੀ ਅਕਾਲ ਇੰਗਲੈਂਡ ਨਾਲ ਇੱਕ ਅਭਿਨੇਤਰੀ ਦੇ ਰੂਪ ਵਿੱਚ ਅਦਾਕਾਰੀ ਦੀ ਸ਼ੁਰੂਆਤ ਕੀਤੀ।

The post ਸ਼ਹਿਨਾਜ਼ ਗਿੱਲ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ’ਚ ਦਿੱਤੇ ਜ਼ਬਰਦਸਤ ਪੋਜ਼ appeared first on Daily Post Punjabi.