New prices of LPG cylinder Archives - Daily Post Punjabi

ਅਗਸਤ ਮਹੀਨੇ ਲਈ LPG ਸਿਲੰਡਰ ਦੀਆਂ ਨਵੀਂਆਂ ਕੀਮਤਾਂ ਜਾਰੀ, ਇੱਥੇ ਕਰੋ ਚੈੱਕ…..
New prices of LPG cylinder: ਨਵੀਂ ਦਿੱਲੀ: ਅਗਸਤ ਮਹੀਨੇ ਦੀ ਪਹਿਲੀ ਤਰੀਕ ਨੂੰ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ । ਕਿਉਂਕਿ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (HPCL,BPCL,IOC) ਨੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਜਿਸ ਤੋਂ ਬਾਅਦ ਦਿੱਲੀ ਵਿੱਚ 14.2 ਕਿਲੋਗ੍ਰਾਮ ਦੇ ਗੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 594 ਰੁਪਏ ‘ਤੇ ਸਥਿਰ ਹੈ । ਇਸ ਤੋਂ ਇਲਾਵਾ ਹੋਰ ਸ਼ਹਿਰਾਂ ਵਿੱਚ ਵੀ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਸਥਿਰ ਹਨ। ਹਾਲਾਂਕਿ, ਜੁਲਾਈ ਮਹੀਨੇ ਵਿੱਚ ਕੀਮਤਾਂ ਵਿੱਚ 4 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਜੂਨ ਵਿੱਚ ਵੀ 14.2 ਕਿਲੋ ਗੈਰ-ਸਬਸਿਡੀ ਵਾਲਾ ਐਲਪੀਜੀ ਸਿਲੰਡਰ ਦਿੱਲੀ ਵਿੱਚ 11.50 ਰੁਪਏ ਮਹਿੰਗਾ ਹੋਇਆ ਸੀ ।

New prices of LPG cylinder

ਦਰਅਸਲ, ਦਿੱਲੀ ਵਿੱਚ 14.2 ਕਿਲੋਗ੍ਰਾਮ ਵਾਲੇ ਗੈਰ-ਸਬਸਿਡੀ ਵਾਲੇ LPG ਸਿਲੰਡਰ ਦੀ ਕੀਮਤ 594 ਰੁਪਏ ‘ਤੇ ਸਥਿਰ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਗੈਰ-ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 594 ਰੁਪਏ, ਚੇੱਨਈ ਵਿੱਚ 610.50 ਰੁਪਏ ਹੈ। ਪਰ ਕੋਲਕਾਤਾ ਵਿੱਚ ਸਿਲੰਡਰ ਦੀਆਂ ਕੀਮਤਾਂ ਵਿੱਚ 50 ਪੈਸੇ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਹੈ।

ਦੱਸ ਦੇਈਏ ਕਿ 19 ਕਿੱਲੋ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਦਿੱਲੀ ਵਿੱਚ ਬਿਨ੍ਹਾਂ ਕਿਸੇ ਤਬਦੀਲੀ ਦੇ 1135.50 ਰੁਪਏ ‘ਤੇ ਸਥਿਰ ਹੈ। ਇਸ ਦੇ ਨਾਲ ਹੀ ਕੋਲਕਾਤਾ ਵਿੱਚ 19 ਕਿੱਲੋ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 1197.50 ਰੁਪਏ ਤੋਂ ਵਧ ਕੇ 1198.50 ਰੁਪਏ ਹੋ ਗਈ ਹੈ। ਉੱਥੇ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ 19 ਕਿੱਲੋ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 1090.50 ਰੁਪਏ ਤੋਂ ਵਧ ਕੇ 1091 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਇਸ ਤੋਂ ਇਲਾਵਾ ਚੇੱਨਈ ਵਿੱਚ19 ਕਿਲੋ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 1255 ਰੁਪਏ ਤੋਂ ਘੱਟ ਕੇ 1253 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ ।

The post ਅਗਸਤ ਮਹੀਨੇ ਲਈ LPG ਸਿਲੰਡਰ ਦੀਆਂ ਨਵੀਂਆਂ ਕੀਮਤਾਂ ਜਾਰੀ, ਇੱਥੇ ਕਰੋ ਚੈੱਕ….. appeared first on Daily Post Punjabi.