New punjabi song Archives - Daily Post Punjabi

ਰਣਜੀਤ ਬਾਵਾ ਦਾ ਨਵਾਂ ਗੀਤ ‘ਗਾਨੀ’ ਹੋਇਆ ਰਿਲੀਜ਼, ਰੁਬੀਨਾ ਬਾਜਵਾ ਨਾਲ ਰੋਮਾਂਸ ਕਰਦੇ ਆਏ ਨਜ਼ਰ
Ranjit Bawa Song gaani: ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਰਣਜੀਤ ਬਾਵਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਰਣਜੀਤ ਬਾਵਾ ਹਾਲ ਹੀ ‘ਚ ਆਪਣੇ ਗੀਤ ‘ਪੰਜਾਬ ਵਰਗੀ’ ਲਈ ਕਾਫੀ ਚਰਚਾ ‘ਚ ਰਹੇ ਸੀ। ਇਸ ਗੀਤ  ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। ਇਸ ਗੀਤ ‘ਚ ਰਣਜੀਤ ਬਾਵਾ ਨੀਰੂ ਬਾਜਵਾ ਦੇ ਨਾਲ ਨਜ਼ਰ ਆ ਰਹੇ ਸੀ।

Ranjit Bawa Song gaani

ਇਸ ਤੋਂ ਬਾਅਦ ਹੁਣ ਫਿਰ ਰਣਜੀਤ ਬਾਵਾ ਤੇ ਨੀਰੂ ਬਾਜਵਾ ਨੇ ਇਕੱਠੇ ਕੰਮ ਕੀਤਾ ਹੈ। ਪਰ ਇਹ ਦੋਵੇਂ ਸਕ੍ਰੀਨ ‘ਤੇ ਇਕੱਠੇ ਨਜ਼ਰ ਨਹੀਂ ਆਏ ਹਨ। ਦਰਅਸਲ, ਰਣਜੀਤ ਬਾਵਾ ਨੇ ਨੀਰੂ ਬਾਜਵਾ ਦੀ ਮਿਊਜ਼ਿਕ ਕੰਪਨੀ ਲਈ ਗਾਣਾ ਗਾਇਆ ਹੈ। ਰਣਜੀਤ ਬਾਵਾ ਦਾ ਨਵਾਂ ਗੀਤ ‘ਗਾਨੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਗਾਇਕ ਨੀਰੂ ਦੀ ਛੋਟੀ ਭੈਣ ਰੁਬੀਨਾ ਬਾਜਵਾ ਦੇ ਨਾਲ ਰੋਮਾਂਸ ਕਰਦਾ ਨਜ਼ਰ ਆ ਰਿਹਾ ਹੈ। ਇਸ ਗੀਤ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਖਾਸ ਕਰਕੇ ਗੀਤ ‘ਚ ਦੋਵਾਂ ਦੀ ਲਵ ਕੈਮਿਸਟਰੀ ਨੂੰ ਭਰਪੂਰ ਪਿਆਰ ਮਿਲ ਰਿਹਾ ਹੈ।

ਕਾਬਿਲੇਗ਼ੌਰ ਹੈ ਕਿ ਰਣਜੀਤ ਬਾਵਾ ਲਈ ਸਾਲ 2023 ਮਿਲਿਆ ਜੁਲਿਆ ਰਿਹਾ ਹੈ। ਰਣਜੀਤ ਬਾਵਾ ਦੇ ਘਰ ਇਸ ਸਾਲ ਇਨਕਮ ਟੈਕਸ ਛਾਪੇਮਾਰੀ ਵੀ ਪਈ ਸੀ। ਜਿਸ ਤੋਂ ਬਾਅਦ ਉਸ ਨੇ ਨਿਰਾਸ਼ ਹੋ ਕੇ ਗਿਲਾ ਪ੍ਰਗਟ ਕਰਦਿਆਂ ਕਿਹਾ ਸੀ ਕਿ ਕਿਸੇ ਨੇ ਵੀ ਉਸ ਦਾ ਸਾਥ ਨਹੀਂ ਦਿੱਤਾ। ਇਸ ਦੇ ਨਾਲ ਬਾਵਾ ਦੀ ਇਸ ਸਾਲ ਫਿਲਮ ‘ਲੈਂਬਰਗਿਨੀ’ ਰਿਲੀਜ਼ ਹੋਈ ਸੀ, ਜਿਸ ਵਿੱਚ ਉਹ ਮਾਡਲ ਤੇ ਅਦਾਕਾਰਾ ਮਾਹਿਰਾ ਸ਼ਰਮਾ ਦੇ ਨਾਲ ਰੋਮਾਂਸ ਕਰਦੇ ਨਜ਼ਰ ਆਏ ਸੀ।

The post ਰਣਜੀਤ ਬਾਵਾ ਦਾ ਨਵਾਂ ਗੀਤ ‘ਗਾਨੀ’ ਹੋਇਆ ਰਿਲੀਜ਼, ਰੁਬੀਨਾ ਬਾਜਵਾ ਨਾਲ ਰੋਮਾਂਸ ਕਰਦੇ ਆਏ ਨਜ਼ਰ appeared first on Daily Post Punjabi.

ਪੰਜਾਬੀ ਗਾਇਕ ਬੱਬੂ ਮਾਨ ਦਾ ਨਵਾਂ ਗੀਤ ‘ਸ਼ੌਂਕ ਨਾਲ’ ਹੋਇਆ ਰਿਲੀਜ਼
BabbuMaan Shounak Nal Song: ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਬੱਬੂ ਮਾਨ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਗਾਣੇ ਦਿੱਤੇ ਹਨ। ਮਾਨ ਇੰਡਸਟਰੀ ‘ਚ ਹਾਲੇ ਵੀ ਐਕਟਿਵ ਹਨ। ਫੈਨਜ਼ ਉਨ੍ਹਾਂ ਦੇ ਨਵੇਂ ਗਾਣਿਆਂ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ।

BabbuMaan Shounak Nal Song

ਹਾਲ ਹੀ ‘ਚ ਬੱਬੂ ਮਾਨ ਦਾ ਇੱਕ ਹੋਰ ਨਵਾਂ ਗਾਣਾ ਰਿਲੀਜ਼ ਹੋਇਆ ਹੈ। ਇਸ ਗਾਣੇ ਦਾ ਨਾਮ ਹੈ ‘ਸ਼ੌਂਕ ਨਾਲ’। ਗਾਣੇ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਹਨ, ਅਤੇ ਗੀਤ ਦਾ ਮਿਊਜ਼ਿਕ ਵੀ ਖੁਦ ਗਾਇਕ ਨੇ ਹੀ ਤਿਆਰ ਕੀਤਾ ਹੈ। ਇਸ ਗਾਣੇ ‘ਚ ਬੱਬੂ ਮਾਨ ਆਪਣੇ ਘਰ ਦੀ ਕੱਢੀ ਸ਼ਰਾਬ ਨੂੰ ਫਲੌਂਟ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਨਾਲ ਉਨ੍ਹਾਂ ਨੇ ਆਪਣੇ ਡਾਂਸ ਸਟੈੱਪਸ ਨਾਲ ਵੀ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਗਾਣੇ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਗਾਣੇ ‘ਚ ਮਾਨ ਵਿਦੇਸ਼ੀ ਕੁੜੀਆਂ ਨਾਲ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Babbu Maan (@babbumaaninsta)

ਕਾਬਿਲੇਗ਼ੌਰ ਹੈ ਕਿ ਬੱਬੂ ਮਾਨ ਦਾ ਪੰਜਾਬੀ ਇੰਡਸਟਰੀ ‘ਚ ਕਾਫੀ ਐਕਟਿਵ ਹਨ। ਫੈਨਜ਼ ਉਨ੍ਹਾਂ ਦੇ ਗਾਣਿਆਂ ਦਾ ਬੇਸਵਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਹਿੰਦੀ ਗਾਣਾ ‘ਆਸ਼ਿਕ ਮਿਜ਼ਾਜ’ ਵੀ ਹਾਲ ਹੀ ‘ਚ ਰਿਲੀਜ਼ ਹੋਇਆ ਸੀ। ਇਸ ਗਾਣੇ ਨੂੰ ਰਲੀ ਮਿਲੀ ਪ੍ਰਤੀਕਿਰਿਆ ਮਿਲੀ ਸੀ। ਕਈ ਲੋਕਾਂ ਨੇ ਇਹ ਕਹਿ ਕੇ ਮਾਨ ਨੂੰ ਟਰੋਲ ਕੀਤਾ ਸੀ ਕਿ ਉਨ੍ਹਾਂ ਨੂੰ ਹਿੰਦੀ ਗਾਣੇ ਨਹੀਂ ਗਾਉਣੇ ਚਾਹੀਦੇ। ਉਸ ਤੋਂ ਬਾਅਦ ਮਾਨ ਦਾ ਇਹ ਗਾਣਾ ‘ਸ਼ੌਂਕ ਨਾਲ’ ਰਿਲੀਜ਼ ਹੋਇਆ ਹੈ, ਜਿਸ ਨੂੰ ਪੌਜ਼ਟਿਵ ਰਿਸਪੌਂਸ ਮਿਲ ਰਿਹਾ ਹੈ।

The post ਪੰਜਾਬੀ ਗਾਇਕ ਬੱਬੂ ਮਾਨ ਦਾ ਨਵਾਂ ਗੀਤ ‘ਸ਼ੌਂਕ ਨਾਲ’ ਹੋਇਆ ਰਿਲੀਜ਼ appeared first on Daily Post Punjabi.

ਫਿਲਮ ‘ਗੋਡੇ ਗੋਡੇ ਚਾਅ’ ਦਾ ਪਹਿਲਾ ਗੀਤ ‘ਸਖੀਏ ਸਹੇਲੀਏ’ ਹੋਇਆ ਰਿਲੀਜ਼
‘ਗੋਡੇ ਗੋਡੇ ਚਾਅ’ ਦੇ ਮਜ਼ੇਦਾਰ ਟ੍ਰੇਲਰ ਦੀ ਵੱਡੀ ਸਫਲਤਾ ਤੋਂ ਬਾਅਦ, ਜ਼ੀ ਸਟੂਡੀਓਜ਼ ਨੇ ਵੀ.ਐੱਚ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਹੁਣ ਆਪਣੀ ਆਉਣ ਵਾਲੀ ਮਨੋਰੰਜਨਕ ਫਿਲਮ ਦਾ ਪਹਿਲਾ ਗੀਤ ਰਿਲੀਜ਼ ਕਰ ਦਿੱਤਾ ਹੈ। ‘ਸਖੀਏ ਸਹੇਲੀਏ’ ਵਿੱਚ ਸੋਨਮ ਬਾਜਵਾ ਮੇਹੁਲ ਗਦਾਨੀ ਦੁਆਰਾ ਕੋਰੀਓਗ੍ਰਾਫ਼ ਕੀਤਾ ਗਿਆ ਗਿੱਧਾ ਪੇਸ਼ ਕਰ ਰਹੀ ਹੈ। ਗੀਤ ਸੋਨਮ ਦੀਆਂ ਮਨਮੋਹਕ ਅਦਾਵਾਂ ਅਤੇ ਖੁਸ਼ੀ ਦੇ ਪ੍ਰਗਟਾਵੇ ਦੇ ਨਾਲ ਵਿਆਹ ਦੀਆਂ ਧੁਨਾਂ ਨੂੰ ਪੂਰੀ ਤਰ੍ਹਾਂ ਕੈਪਚਰ ਕਰਦਾ ਹੈ।

ਗੀਤ ਦੇ ਬੋਲ ਹਰਿੰਦਰ ਕੌਰ ਦੁਆਰਾ ਲਿਖੇ ਗਏ ਹਨ, ਸੰਗੀਤ ਰਾਕੇਸ਼ ਰੈਕਸ ਦੁਆਰਾ ਦਿੱਤਾ ਗਿਆ ਹੈ ਅਤੇ ਜੈਸਮੀਨ ਅਖਤਰ ਦੁਆਰਾ ਗਾਇਆ ਗਿਆ ਹੈ। ਫਿਲਮ ਦੇ ਟ੍ਰੇਲਰ ਨੂੰ ਆਪਣੀ ਵਿਲੱਖਣ ਕਹਾਣੀ, ਪ੍ਰਸ਼ੰਸਾਯੋਗ ਕਾਸਟਿੰਗ, ਆਕਰਸ਼ਕ ਸੰਗੀਤ ਅਤੇ ਵਿਜ਼ੁਅਲਸ ਦੇ ਕਾਰਨ ਪ੍ਰਸ਼ੰਸਾ ਮਿਲਣਾ ਜਾਰੀ ਹੈ। ਫਿਲਮ ‘ਕਿਸਮਤ’ ਅਤੇ ‘ਕਿਸਮਤ 2’ ਫੇਮ ਜਗਦੀਪ ਸਿੱਧੂ ਦੁਆਰਾ ਲਿਖੀ ਗਈ ਇਸ ਫਿਲਮ ਵਿੱਚ ਸੋਨਮ ਬਾਜਵਾ, ਤਾਨੀਆ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੀਤਾਜ ਬਿੰਦਰਖੀਆ, ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਚਿਲਡਰਨ ਪਾਰਕ ਦੀ ਕੰਟੀਨ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਫਿਲਮ ਦਾ ਸੰਗੀਤ ਟਿਪਸ ਪੰਜਾਬੀ ‘ਤੇ ਉਪਲਬਧ ਹੈ। ਫਿਲਮ ਦਾ ਨਿਰਦੇਸ਼ਨ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫਿਲਮ ‘ਗੁੱਡੀਆਂ ਪਟੋਲੇ’ ਦੀ ਬਲਾਕਬਸਟਰ ਸਫਲਤਾ ਤੋਂ ਬਾਅਦ ਸੋਨਮ ਬਾਜਵਾ ਅਤੇ ਤਾਨੀਆ ਦੇ ਆਨ-ਸਕ੍ਰੀਨ ਰੀਯੂਨੀਅਨ ਨੂੰ ਵੀ ਦਰਸਾਉਂਦੀ ਹੈ। ਫਿਲਮ ‘ਗੋਡੇ ਗੋਡੇ ਚਾਅ’ 26 ਮਈ ਨੂੰ ਰਿਲੀਜ਼ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫਿਲਮ ‘ਗੋਡੇ ਗੋਡੇ ਚਾਅ’ ਦਾ ਪਹਿਲਾ ਗੀਤ ‘ਸਖੀਏ ਸਹੇਲੀਏ’ ਹੋਇਆ ਰਿਲੀਜ਼ appeared first on Daily Post Punjabi.

ਅਕਸ਼ੈ ਕੁਮਾਰ ਦਾ ਨਵਾਂ ਪੰਜਾਬੀ ਗਾਣਾ Filhaal 2 ਹੋਇਆ ਰਿਲੀਜ਼, ਦੇਖੋ ਵੀਡੀਓ
akshay nurpur new song: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਕੁਝ ਸਮਾਂ ਪਹਿਲਾਂ ਹੀ ਪੰਜਾਬੀ ਗੀਤਾਂ ਲਈ ਅਦਾਕਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਅਕਸ਼ੈ ਕੁਮਾਰ ਨੇ ਪਿਛਲੇ ਕੁਝ ਸਾਲਾਂ ਵਿਚ ਆਪਣੇ ਪ੍ਰਸ਼ੰਸਕਾਂ ਨੂੰ ਕਈ ਹਿੱਟ ਪੰਜਾਬੀ ਵੀਡੀਓ ਗਾਣੇ ਦਿੱਤੇ ਹਨ।

akshay nurpur new song

ਹੁਣ ਅਕਸ਼ੈ ਕੁਮਾਰ ਅਤੇ ਨੂਪੁਰ ਸਨਨ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ, ਜਿਸ ਦੇ ਬੋਲ ‘ਫਿਲਹਾਲ 2’ ਹਨ। ਜਿਵੇਂ ਹੀ ਇਹ ਗਾਣਾ ਰਿਲੀਜ਼ ਹੋਇਆ ਹੈ, ਸੋਸ਼ਲ ਮੀਡੀਆ ‘ਤੇ ਇਹ ਤਹਿਲਕਾ ਪੈਦਾ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸਾਲ 2019 ਵਿੱਚ ਅਕਸ਼ੈ ਕੁਮਾਰ ਅਤੇ ਨੂਰਪੁਰ ਸਨਨ ਦਾ ਫਿਲਹਾਲ ਗਾਣਾ ਰਿਲੀਜ਼ ਹੋਇਆ ਸੀ। ਕ੍ਰਿਤੀ ਸਨਨ ਦੀ ਭੈਣ ਨੂਰਪੁਰ ਨੇ ਇਸ ਗਾਣੇ ਨਾਲ ਆਪਣੀ ਸਕ੍ਰੀਨ ਦੀ ਸ਼ੁਰੂਆਤ ਕੀਤੀ।

ਪ੍ਰਸ਼ੰਸਕਾਂ ਦੇ ਨਾਲ, ਕ੍ਰਿਤੀ ਸਨਨ ਅਤੇ ਹਿਨਾ ਖਾਨ ਵਰਗੀਆਂ ਕਈ ਮਸ਼ਹੂਰ ਹਸਤੀਆਂ ਫਿਲਹਾਲ 2 ਗਾਣੇ ਦੇ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀਆਂ ਸਨ ਅਤੇ ਹੁਣ ਉਨ੍ਹਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਇਸ ਗਾਣੇ ਵਿਚ ਦਿਲ ਨੂੰ ਛੂਹਣ ਵਾਲੀ ਪਿਆਰ ਦੀ ਕਹਾਣੀ ਦਿਖਾਈ ਗਈ ਹੈ। ਗਾਣੇ ਵਿਚ ਦਿਖਾਇਆ ਗਿਆ ਹੈ ਕਿ ਭਾਵੇਂ ਦੋ ਲੋਕ ਇਕ ਦੂਜੇ ਨੂੰ ਪਿਆਰ ਕਰਦੇ ਹੋਣ। ਉਹ ਇਕੱਠੇ ਨਹੀਂ ਰਹਿੰਦੇ ਪਰ ਉਨ੍ਹਾਂ ਨੂੰ ਆਪਣਾ ਪਿਆਰ ਯਾਦ ਹੈ। ਗਾਣੇ ਵਿੱਚ ਅਕਸ਼ੇ ਅਤੇ ਨੂਰਪੁਰ ਇੱਕ ਦੁਖਦਾਈ ਪੜਾਅ ਵਿੱਚੋਂ ਲੰਘਦੇ ਹੋਏ, ਇਕੱਠੇ ਬਿਤਾਏ ਪੁਰਾਣੇ ਸਮੇਂ ਨੂੰ ਯਾਦ ਕਰਦਿਆਂ ਵੇਖੇ ਗਏ ਹਨ।

ਕੁਝ ਦਿਨ ਪਹਿਲਾਂ ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟਰ ਸਾਂਝਾ ਕੀਤਾ ਸੀ ਜਿਸ’ ਚ ਉਨ੍ਹਾਂ ਨੇ ਬਲੈਕ ਜੈਕੇਟ ਪਾਇਆ ਹੋਇਆ ਸੀ। ਪੋਸਟਰ ਵਿਚ ਅਕਸ਼ੈ ਕੁਮਾਰ ਸਾਈਕਲ ਚਲਾਉਂਦੇ ਹੋਏ ਦਿਖਾਈ ਦਿੱਤੇ ਸਨ। ਨੂਪੁਰ ਸਨਨ ਵੀ ਸਾਈਕਲ ਦੇ ਪਿੱਛੇ ਬੈਠੀ ਦਿਖਾਈ ਦਿੱਤੀ। ਅਕਸ਼ੈ ਕੁਮਾਰ ਦੇ ਪ੍ਰਸ਼ੰਸਕਾਂ ਵੱਲੋਂ ਸਾਂਝਾ ਕੀਤਾ ਗਿਆ ਇਸ ਪੋਸਟਰ ਨੂੰ ਖੂਬ ਪਸੰਦ ਕੀਤਾ ਗਿਆ ਅਤੇ ਇਸ ਗਾਣੇ ਨੂੰ ਲੈ ਕੇ ਕਾਫ਼ੀ ਉਤਸ਼ਾਹ ਵੀ ਦਿਖਾਇਆ ਗਿਆ।

The post ਅਕਸ਼ੈ ਕੁਮਾਰ ਦਾ ਨਵਾਂ ਪੰਜਾਬੀ ਗਾਣਾ Filhaal 2 ਹੋਇਆ ਰਿਲੀਜ਼, ਦੇਖੋ ਵੀਡੀਓ appeared first on Daily Post Punjabi.

Lehmber Hussaipuri ਦੀ ਸਾਲੀ ਫਿਰ ਆਈ ਸਾਹਮਣੇ, ਵੀਡੀਓ ਤੇ ਮੈਸੇਜ ਦਿਖਾ ਕੇ ਲਗਾ ‘ਤੇ ਵੱਡੇ ਇਲਜ਼ਾਮ, ਦੇਖੋ LIVE
The post Lehmber Hussaipuri ਦੀ ਸਾਲੀ ਫਿਰ ਆਈ ਸਾਹਮਣੇ, ਵੀਡੀਓ ਤੇ ਮੈਸੇਜ ਦਿਖਾ ਕੇ ਲਗਾ ‘ਤੇ ਵੱਡੇ ਇਲਜ਼ਾਮ, ਦੇਖੋ LIVE appeared first on Daily Post Punjabi.

ਦਿਲਜੀਤ ਦੋਸਾਂਝ ਦੇ ਗੀਤ ‘G.O.A.T’ ਨੇ ਪਾਈਆਂ ਧਮਾਲਾਂ, ਵੀਡੀਓ ਰਿਲੀਜ਼ ਹੁੰਦੇ ਹੀ ਵਾਇਰਲ
diljit punjabi goat released:ਮਸ਼ਹੂਰ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਆਪਣੇ ਗੀਤਾਂ ਦੇ ਨਾਲ-ਨਾਲ ਬਾਲੀਵੁੱਡ ਫਿਲਮਾਂ ਵਿੱਚ ਵੀ ਜਮ ਕੇ ਧਮਾਲ ਮਚਾ ਰਹੇ ਹਨ।ਇਸ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਨਵੇਂ ਮਿਊਜਿਕ ਐਲਬਮ ਗੋਟ ਦਾ ਟਾਈਟਲ ਟ੍ਰੈਕ ਰਿਲੀਜ਼ ਕਰ ਦਿੱਤਾ ਹੈ।ਯੂ ਟਿਊਬ ਤੇ ਦਿਲਜੀਤ ਦੋਸਾਂਝ ਦਾ ਇਹ ਗੀਤ ਖੂਬ ਧਮਾਲ ਮਚਾ ਰਿਹਾ ਹੈ ਅਤੇ ਨੰਬਰ ਵਨ ਤੇ ਟ੍ਰੈਂਡ ਕਰ ਰਿਹਾ ਹੈ। ਦਿਲਜੀਤ ਦੋਸਾਂਝ ਆਪਣੇ ਸਵੈਗ ਦੇ ਲਈ ਜਾਣ ਜਾਂਦੇ ਹਨ ਅਤੇ ਉਨ੍ਹਾਂ ਨੇ ਇਸ ਗੀਤ ਵਿੱਚ ਵੀ ਆਪਣੇ ਸਵੈਗ ਨੂੰ ਬਹੁਤ ਹੀ ਵਧੀਆ ਅੰਦਾਜ਼ ਵਿੱਚ ਪੇਸ਼ ਕੀਤਾ ਹੈ।

ਦਿਲਜੀਤ ਦੋਸਾਂਝ ਦੇ ਗੀਤ ਗੋਟ ਨੂੰ ਕੁੱਝ ਹੀ ਘੰਟਿਆਂ ਦੇ ਵਿੱਚ ਹੀ 17 ਲੱਖ ਤੋਂ ਜਿਆਦਾ ਵਿਊਜ ਮਿਲ ਚੁੱਕੇ ਹਨ।ਸਾਂਗ ਨੂੰ ਮਿਲ ਰਹੇ ਰਿਐਕਸ਼ਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਗੀਤ ਲੋਕਾਂ ਨੂੰ ਕਿੰਨਾ ਪਸੰਦ ਆ ਰਿਹਾ ਹੈ।ਕਰਨ ਔਜਲਾ ਨੇ ਇਸ ਗੀਤ ਦੇ ਬੋਲ ਲਿਖੇ ਹਨ, ਜਦੋਂ ਕਿ ਜੀ ਫੰਕ ਨੇ ਇਸ ਨੂੰ ਮਿਊਜਿਕ ਦਿੱਤਾ ਹੈ।ਰਾਹੁਲ ਦੱਤਾ ਦੇ ਡਾਇਰੈਕਸ਼ਨ ਵਿੱਚ ਦਿਲਜੀਤ ਦੋਸਾਂਝ ਦਾ ਇਹ ਗੀਤ ਬਣਾਇਆ ਗਿਆ ਹੈ।ਗੀਤ ਨੂੰ ਦੇਖ ਫਿਲਹਾਲ ਇੰਨਾ ਹੀ ਕਿਹਾ ਜਾ ਸਕਦਾ ਹੈ ਕਿ ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਤੋਂ ਧਮਾਲ ਮਚਾ ਦਿੱਤਾ ਹੈ।

ਦਿਲਜੀਤ ਦੋਸਾਂਝ ਨੇ ਕਈ ਮਸ਼ਹੂਰ ਪੰਜਾਬੀ ਗੀਤ ਇੰਡਸਟਰੀ ਨੂੰ ਦਿੱਤੇ ਹਨ।ਇਸ ਦੇ ਨਾਲ ਹੀ ਉਹ ਬਾਲੀਵੁਡ ਦੇ ਵਿੱਚ ਵੀ ਸਿੱਕਾ ਜਮਾ ਰਹੇ ਹਨ।ਦਿਲਜੀਤ ਦੋਸਾਂਝ ਨੇ ਬਾਲੀਵੁਡ ਵਿੱਚ ਫਿਲਮ ਉੜਤਾ ਪੰਜਾਬ ਤੋਂ ਡੈਬਿਊ ਕੀਤਾ ਸੀ।ਫਿਲਮ ਸੂਰਮਾ ਵਿੱਚ ਵੀ ਉਨ੍ਹਾਂ ਦੇ ਕੰਮ ਨੂੰ ਖੂਬ ਸਰਾਹਿਆ ਗਿਆ ਸੀ।ਦਿਲਜੀਤ ਦੋਸਾਂਝ ਨੂੰ ਪੰਜਾਬੀ ਫਿਲਮ ਜੱਟ ਐਂਡ ਜੂਲੀਅਟ, ਪੰਜਾਬ 1984,ਸਰਦਾਰ ਜੀਮ, ਸੁਪਰ ਸਿੰਘ, ਅੰਬਰਸਰੀਆ ਵਰਗੀਆਂ ਫਿਲਮਾਂ ਦੇ ਲਈ ਜਾਣਿਆ ਜਾਂਦਾ ਹੈ।ਦਿਲਜੀਤ ਦੋਸਾਂਝ ਨੂੰ ਬੈਕ ਟੂ ਬੇਸਿਕ ਐਲਬਮ ਤੋਂ ਪ੍ਰਸਿੱਧੀ ਹਾਸਿਲ ਹੋਈ ਸੀ। ਤੁਹਾਨੂੰ ਦੱਸ ਦੇਈਏ ਕਿ ਲਾਕਡਾਊਨ ਦੇ ਦੌਰਾਨ ਦਿਲਜੀਤ ਲੋਕਾਂ ਨੂੰ ਖੂਬ ਐਂਟਰਟੇਨ ਕਰਦੇ ਰਹੇ ਅਤੇ ਆਪਣੀ ਰਸੋਈ ਵਿੱਚ ਫੈਨਜ਼ ਲਈ ਤਰ੍ਹਾਂ ਤਰ੍ਹਾਂ ਰੈਸਿਪੀ ਅਤੇ ਡਿਸ਼ ਬਣਾਉਂਦੇ ਸਨ। ਇਸ ਦੌਰਾਨ ਉਹ ਸੋਸ਼ਲ ਮੀਡੀਆ ਤੇ ਬੇਹੱਦ ਐਕਟਿਵ ਰਹੇ ਸਨ ਅਤੇ ਆਪਣੀ ਹਰ ਨਵੇਂ ਡਿਸ਼ ਹੋਵੇ ਜਾਂ ਕੋਈ ਨਵੀਂ ਜਾਣਕਾਰੀ ਫੈਨਜ਼ ਨਾਲ ਸਾਂਝੀ ਕਰਦੇ ਰਹਿੰਦੇ ਸਨ।

The post ਦਿਲਜੀਤ ਦੋਸਾਂਝ ਦੇ ਗੀਤ ‘G.O.A.T’ ਨੇ ਪਾਈਆਂ ਧਮਾਲਾਂ, ਵੀਡੀਓ ਰਿਲੀਜ਼ ਹੁੰਦੇ ਹੀ ਵਾਇਰਲ appeared first on Daily Post Punjabi.

ਮਨਿੰਦਰ ਬੁੱਟਰ ਨੇ ਗੀਤ ‘ਟੁੱਟ ਚੱਲੀ ਯਾਰੀ’ ‘ਤੇ ਬਣਾਇਆ ਆਪਣਾ ਵੀਡਿੳ,ਫੈਨਜ਼ ਨੂੰ ਆ ਰਿਹਾ ਪਸੰਦ
Maninder Buttar New Song: ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਮਨਿੰਦਰ ਬੁੱਟਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਆਪਣੇ ਫੈਨਜ਼ ਨੂੰ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਜੀ ਹਾਂ ਹਾਲ ਹੀ ਵਿੱਚ ਮਨਿੰਦਰ ਬੁੱਟਰ ਆਪਣੇ ਨਵੇਂ ਸਿੰਗਲ ਟਰੈਕ ‘ਟੁੱਟ ਚੱਲੀ ਯਾਰੀ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਦੱਸਣਯੋਗ ਹੈ ਕਿ ਮਨਿੰਦਰ ਬੁੱਟਰ ਨੇ ਆਪਣੇ ਇਸ ਗੀਤ ‘ਟੁੱਟ ਚੱਲੀ ਯਾਰੀ’ ਤੇ ਆਪਣਾ ਇੱਕ ਖੂਬਸੂਰਤ ਵੀਡਿੳ ਬਣਾਇਆ ਹੈ। ਜਿਸ ਨੂੰ ਮਨਿੰਦਰ ਬੁੱਟਰ ਨੇ ਆਪਣੇ ਆਫਿਸ਼ਅਲ ਇੰਸਟਾਗ੍ਰਾਮ ਅਕਾਊਟ ਤੇ ਸਾਂਝਾ ਕੀਤਾ ਹੈ। ਇਸ ਵੀਡਿੳ ਨੂੰ ਦਰਸ਼ਕਾ ਵੱਲੋ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਵੀਡੀਓ ਤੇ ਲੋਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।

Maninder Buttar New Song

ਜੇ ਦਰਸ਼ਕਾਂ ਨੂੰ ਯਾਦ ਹੋਵੇ ਤਾਂ ਉਹ ਸਾਲ 2014 ‘ਚ ‘ਯਾਰੀ’ ਗੀਤ ਲੈ ਕੇ ਆ ਆਏ ਸੀ ।ਇਸ ਗੀਤ ਦੇ ਨਾਲ ਮਨਿੰਦਰ ਬੁੱਟਰ ਨੇ ਸਭ ਦੇ ਦਿਲਾਂ ਨੂੰ ਛੂਹ ਲਿਆ ਸੀ । ਜਿਸਦੇ ਚੱਲਦੇ ਇੱਕ ਵਾਰ ਫਿਰ ਤੋਂ ਉਹ ਧੋਖੇ ਖਾਏ ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਆਪਣੇ ਨਵੇਂ ਗੀਤ ਟੁੱਟ ਚੱਲੀ ਯਾਰੀ ਦੇ ਨਾਲ ।ਇਸ ਗੀਤ ਦੇ ਬੋਲ ਨਾਮੀ ਗੀਤਕਾਰ ਬੱਬੂ ਨੇ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਵਿਦੇਸ਼ ਦੀਆਂ ਖ਼ੂਬਸੂਰਤ ਲੋਕੇਸ਼ਨ ‘ਤੇ ਡਾਇਰੈਕਟਰ ਗਿਫਟੀ ਵੱਲੋਂ ਸ਼ੂਟ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਮਨਿੰਦਰ ਬੁੱਟਰ ਤੇ ਜੈਸਮੀਨ ਬਾਜਵਾ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

Tutt chali yaari

A post shared by  Maninder Buttar (ਮੰਨੂ) (@manindarbuttar) on <time style=" font-family:Arial,sans-serif; font-size:14px; line-height:17px;" datetime="2020-05-01T15:22:54+00:00">May 1, 2020 at 8:22am PDT</time>

ਗੀਤ ਨੂੰ ਵ੍ਹਾਇਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।ਇਸ ਤੋ ਇਲਾਵਾ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ‘ਜਾਮੀਲਾ’, ‘ਸਖੀਆਂ’, ‘ਸੌਰੀ’, ‘ਕਾਲੀ ਹਮਰ’ ਅਤੇ ‘ਇਕ ਇਕ ਪਲ’ ਵਰਗੇ ਸੁਪਰਹਿੱਟ ਗੀਤਾਂ ਨਾਲ ਸੰਗੀਤ ਜਗਤ ‘ਚ ਪਛਾਣ ਕਾਇਮ ਕਰ ਚੁੱਕੇ ਹਨ। ਮਨਿੰਦਰ ਬੁੱਟਰ ਅਜਿਹੇ ਗਾਇਕ ਹਨ, ਜਿੰਨਾਂ ਨੇ ਗਿਣਤੀ ਦੇ ਕੁਝ ਹੀ ਗੀਤਾਂ ਨਾਲ ਸੰਗੀਤ ਜਗਤ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਮਨਿੰਦਰ ਬੁੱਟਰ ਕਈ ਪੰਜਾਬੀ ਫਿਲਮਾਂ ‘ਚ ਗੀਤ ਗਾ ਚੁੱਕੇ ਹਨ।

The post ਮਨਿੰਦਰ ਬੁੱਟਰ ਨੇ ਗੀਤ ‘ਟੁੱਟ ਚੱਲੀ ਯਾਰੀ’ ‘ਤੇ ਬਣਾਇਆ ਆਪਣਾ ਵੀਡਿੳ,ਫੈਨਜ਼ ਨੂੰ ਆ ਰਿਹਾ ਪਸੰਦ appeared first on Daily Post Punjabi.