new song will be released on Diwali Archives - Daily Post Punjabi

ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਮਾਤਾ ਚਰਨ ਕੌਰ ਨੇ ਪੋਸਟਰ ਕੀਤਾ ਰਿਲੀਜ਼
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

Sidhu Moosewala’s new song

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ”। ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੋਲ ਕੀਤਾ ਜਾਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ ਤੋਂ 3 ਮਹੀਨੇ ਦਾ ਮਾਸੂਮ ਬੱਚਾ ਹੋਇਆ ਚੋਰੀ, ਜਾਂਚ ‘ਚ ਜੁਟੀ ਪੁਲਿਸ

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਇਸ ਗੀਤ ਦੀ ਖਾਸ ਪਰ ਦੁੱਖ ਦੀ ਗੱਲ ਇਹ ਸੀ ਕਿ ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਹੋਣ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ। ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ 2 ਲੱਖ ਲੋਕਾਂ ਨੇ ਸੁਣਿਆ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਮਾਤਾ ਚਰਨ ਕੌਰ ਨੇ ਪੋਸਟਰ ਕੀਤਾ ਰਿਲੀਜ਼ appeared first on Daily Post Punjabi.