new vehicles Archives - Daily Post Punjabi

CM ਭਗਵੰਤ ਮਾਨ ਪਹੁੰਚੇ ਜਲੰਧਰ, ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਨਵੀਆਂ ਗੱਡੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸ ਤੋਂ ਬਾਅਦ ਉਹ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ। ਉਕਤ ਪ੍ਰੋਗਰਾਮ ਦੁਪਹਿਰ 1.30 ਵਜੇ ਨਕੋਦਰ ਵਿਖੇ ਸ਼ੁਰੂ ਹੋਵੇਗਾ।

ਡੀਸੀ ਸਾਰੰਗਲ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਮੁੱਖ ਮੰਤਰੀ ਨਕੋਦਰ ਵਿੱਚ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਵੀ ਕਰਨਗੇ।ਪੰਜਾਬ ਦੇ ਮੁੱਖ ਮੰਤਰੀ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਜਿਸ ਵਿੱਚ ਡੀਜੀਪੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ 315 ਐਸਐਚਓ ਇੱਕ ਛੱਤ ਹੇਠਾਂ ਇਕੱਠੇ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਤੇ BSF ਦੇ ਹੱਥ ਲੱਗੀ ਵੱਡੀ ਸਫ਼ਲਤਾ, ਤੜਕੇ-ਤੜਕੇ ਖੇਤ ’ਚੋਂ ਬਰਾਮਦ ਕੀਤਾ ਡਰੋਨ

ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਾਂ। ਥਾਣਿਆਂ ਵਿੱਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਡੀਜੀਪੀ ਯਾਦਵ ਨੇ ਦੱਸਿਆ ਕਿ ਅਗਲੇ ਸਾਲ 800 ਤੋਂ ਵੱਧ ਹੋਰ ਵਾਹਨ ਸਾਡੇ ਕੋਲ ਆ ਰਹੇ ਹਨ। ਜੋ ਪੰਜਾਬ ਦੀ ਸੁਰੱਖਿਆ ‘ਚ ਤਾਇਨਾਤ ਹੋਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post CM ਭਗਵੰਤ ਮਾਨ ਪਹੁੰਚੇ ਜਲੰਧਰ, ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਨਵੀਆਂ ਗੱਡੀਆਂ appeared first on Daily Post Punjabi.