New Zealand two punjabi died Archives - Daily Post Punjabi

ਨਿਊਜ਼ੀਲੈਂਡ ’ਚ ਭਿਆਨਕ ਸੜਕ ਹਾਦਸੇ ਨੇ ਲਈ ਦੋ ਪੰਜਾਬੀ ਨੌਜਵਾਨਾਂ ਦੀ ਜਾਨ
ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ। ਅਜਿਹਾ ਹੀ ਇੱਕ ਮਾਮਲਾ ਨਿਊਜ਼ੀਲੈਂਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਸੜਕ ਹਾਦਸੇ ਵਿੱਚ ਦੋ ਪੰਜਾਬੀਆਂ ਦੀ ਮੌਤ ਹੋ ਗਈ।

New Zealand two punjabi died

ਦੱਸਿਆ ਜਾ ਰਿਹਾ ਹੈ ਕਿ ਇਸ ਸੜਕ ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਪੰਜਾਬ ਦਾ ਰਹਿਣਾ ਵਾਲਾ ਹੈ ਅਤੇ ਦੂਜਾ ਹਰਿਆਣਾ ਦਾ ਰਹਿਣ ਵਾਲਾ ਹੈ । ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਖੇ ਵਾਪਰਿਆ।

ਇਹ ਵੀ ਪੜ੍ਹੋ: PM ਬੋਰਿਸ ਜਾਨਸਨ ਦਾ ਐਲਾਨ, ਕਿਹਾ- ‘ਹੁਣ ਬ੍ਰਿਟੇਨ ‘ਚ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਦੀ ਮਜ਼ਬੂਰੀ ਹੋਵੇਗੀ ਖਤਮ’

ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨੌਜਵਾਨ ਕਾਰ ਵਿੱਚ ਜਾ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਕੇ ਨਹਿਰ ਵਿੱਚ ਜਾ ਡਿੱਗੀ । ਇਸ ਘਟਨਾ ਵਿੱਚ ਮ੍ਰਿਤਕਾਂ ਦੀ ਪਛਾਣ ਪੰਜਾਬ ਦੇ ਨੌਜਵਾਨ 31 ਸਾਲਾਂ ਸੁਖਜੀਤ ਗਰੇਵਾਲ ਅਤੇ ਦੂਜੇ ਨੌਜਵਾਨ ਦੀ ਪਛਾਣ ਹਰਿਆਣਾ ਦੇ 27 ਸਾਲਾਂ ਗੁਰਦੀਪ ਕਸ਼ਯਪ ਦੇ ਰੂਪ ਵਿੱਚ ਹੋਈ ਹੈ।

New Zealand two punjabi died

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਕਾਰ ਵਿੱਚੋਂ ਗੁਦੀਪ ਦੀ ਮ੍ਰਿਤਕ ਦੇਹ ਬਰਾਮਦ ਕੀਤੀ, ਪਰ ਸੁਖਜੀਤ ਦੀ ਮ੍ਰਿਤਕ ਦੇਹ ਲਾਪਤਾ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਸੁਖਜੀਤ ਗਰੇਵਾਲ ਦੀ ਮ੍ਰਿਤਕ ਦੇਹ ਨੂੰ 500 ਮੀਟਰ ਦੀ ਦੂਰੀ ਤੋਂ ਬਰਾਮਦ ਕੀਤਾ ਗਿਆ । ਦੱਸ ਦੇਈਏ ਕਿ ਸੁਖਜੀਤ ਸਾਲ 2014 ਵਿੱਚ ਪੰਜਾਬ ਤੋਂ ਨਿਊਜ਼ੀਲੈਂਡ ਆਇਆ ਸੀ ।

ਇਹ ਵੀ ਦੇਖੋ: ਨਾ ਕਿਤੇ Battery ਦਿਖਦੀ ਐ ਨਾ Motor , ਦੇਖੋ ਕਮਾਲ ਦਾ Cycle , ਇੱਕ ਵਾਰ Charge ਕਰੋ ਭੱਜੇਗੀ 60 KM !

The post ਨਿਊਜ਼ੀਲੈਂਡ ’ਚ ਭਿਆਨਕ ਸੜਕ ਹਾਦਸੇ ਨੇ ਲਈ ਦੋ ਪੰਜਾਬੀ ਨੌਜਵਾਨਾਂ ਦੀ ਜਾਨ appeared first on Daily Post Punjabi.