newborn baby Archives - Daily Post Punjabi

ਪੰਜਾਬ ਦੇ ਰਾਹੋ ‘ਚ ਕੂੜੇ ਦੇ ਢੇਰ ‘ਚੋਂ ਮਿਲੀ ਨਵਜੰਮੇ ਬੱਚੇ ਦੀ ਮ੍ਰਿਤਕ ਦੇਹ
ਪੰਜਾਬ ਦੇ ਰਾਹੋ ਦੇ ਮੁਹੱਲਾ ਖੋਸਲਾ ‘ਚ ਇਕ ਨਵਜੰਮੇ ਬੱਚੇ ਨੂੰ ਕੂੜੇ ਦੇ ਢੇਰ ‘ਤੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਜਾਣਕਾਰੀ ਨਗਰ ਕੌਾਸਲ ਦੇ ਵਾਈਸ ਚੇਅਰਮੈਨ ਵੱਲੋਂ ਪੁਲਿਸ ਨੂੰ ਦਿੱਤੀ ਗਈ ਸੀ। ਜਦੋਂ ਉਹ ਰਸਤੇ ‘ਤੋਂ ਉਥੋਂ ਲੰਘ ਰਹੇ ਸੀ ‘ਤਾਂ ਉਨ੍ਹਾਂ ਦੀ ਨਜ਼ਰ ਕੂੜੇ ਦੇ ਢੇਰ ‘ਤੇ ਸੁੱਟੇ ਹੋਏ ਬੱਚੇ ‘ਤੇ ਪਈ। ਇਸ ‘ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਰਾਹੋ ਪੁਲਿਸ ਨੂੰ ਦਿੱਤੀ। ਪੁਲਿਸ ਵੱਲੋਂ ਬੱਚੇ ਦੇ ਮਾਪਿਆਂ ਦੀ ਭਾਲ ਕੀਤੀ ਜਾ ਰਹੀ ਹੈ।

Dead Body Of Newborn Baby

ਇਸ ਘਟਣ ਸਬੰਧੀ ਥਾਣਾ ਰਾਹੋ ਦੇ SHO ਰਾਜੀਵ ਸ਼ਰਮਾ ਨੇ ਦੱਸਿਆ ਕਿ ਨਗਰ ਕੌਾਸਲ ਦੇ ਵਾਈਸ ਚੇਅਰਮੈਨ ਮਹਿੰਦਰ ਪਾਲ ਨੇ ਥਾਣਾ ਰਾਹੋਂ ਵਿਖੇ ਬਿਆਨ ਦਰਜ ਕਰਵਾਇਆ ਸੀ ਕਿ ਉਹ ਸਵੇਰੇ 7.15 ਵਜੇ ਆਪਣੇ ਘਰ ਤੋਂ ਪੀਰ ਦੇ ਦਰਬਾਰ ਵੱਲ ਜਾ ਰਹੇ ਸੀ। ਇਸ ਦੌਰਾਨ ਉਨ੍ਹਾਂ ਨੇ ਸੜਕ ‘ਤੇ ਕੂੜੇ ਦੇ ਢੇਰ ‘ਤੇ ਇੱਕ ਨਵਜੰਮੀ ਬੱਚੀ ਦੇਖੀ ਜੋ ਕਿ ਕੱਪੜੇ ਵਿੱਚ ਲਪੇਟਿਆ ਹੋਈ ਸੀ।

ਇਹ ਵੀ ਪੜ੍ਹੋ : ਜ਼ਬਰ-ਜਿਨਾਹ ਮਾਮਲਾ ਦਰਜ ਹੋਣ ਕਰਕੇ ਨੌਜਵਾਨ ਨੇ ਕੀਤੀ ਖੁਦ.ਖੁਸ਼ੀ, ਪਰਿਵਾਰ ਦਾ ਦੋਸ਼- ਝੂਠੇ ਕੇਸ ‘ਚ ਫਸਾਇਆ ਗਿਆ

ਮਾਮਲੇ ਦੀ ਸੂਚਨਾ ਮਿਲਦਿਆਂ ਹੀ ASI ਰਛਪਾਲ ਸਿੰਘ ਪੁਲਿਸ ਦੀ ਟੀਮ ਨਾਲ ਮੌਕੇ ’ਤੇ ਪਹੁੰਚੀ। ਲੋਕਾਂ ਦੀ ਹਾਜ਼ਰੀ ਵਿੱਚ ਜਦੋਂ ਪੁਲਿਸ ਨੇ ਬੱਚੇ ਨੂੰ ਦੇਖਿਆ ਤਾਂ ਬੱਚੇ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਦੀ ਟੀਮ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਸ ਬੱਚੇ ਨੂੰ ਕੁੜੇ ਦੇ ਢੇਰ ‘ਤੇ ਕਿਸ ਨੇ ਰੱਖਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਦੇ ਰਾਹੋ ‘ਚ ਕੂੜੇ ਦੇ ਢੇਰ ‘ਚੋਂ ਮਿਲੀ ਨਵਜੰਮੇ ਬੱਚੇ ਦੀ ਮ੍ਰਿਤਕ ਦੇਹ appeared first on Daily Post Punjabi.

ਡਿਊਟੀ ਦੌਰਾਨ ਹੈੱਡਫੋਨ ਲਾ ਕੇ ਬੈਠੀਆਂ ਰਹੀਆਂ ਨਰਸਾਂ, ਹਸਪਤਾਲ ‘ਚ ਨਵਜੰਮੇ ਬੱਚੇ ਨੇ ਤੋੜਿਆ ਦਮ
newborn baby died civil hospital: ਲੁਧਿਆਣਾ (ਤਰਸੇਮ ਭਾਰਦਵਾਜ)-ਇਕ ਵਾਰ ਫਿਰ ਸਿਹਤ ਵਿਭਾਗ ਸਵਾਲਾਂ ਦੇ ਘੇਰੇ ‘ਚ ਉਸ ਸਮੇਂ ਫਸਦਾ ਨਜ਼ਰ ਆਇਆ, ਜਦੋਂ ਹਸਪਤਾਲ ‘ਚ ਨਵਜੰਮੇ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਾਮਲਾ ਖੰਨਾ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਈ ਹੈ, ਜਿੱਥੇ ਸਿਰਫ 5 ਦਿਨਾਂ ਦੇ ਬੱਚੇ ਦੀ ਹਸਪਤਾਲ ਸਟਾਫ ਵੱਲੋਂ ਸਹੀ ਤਰੀਕੇ ਨਾਲ ਇਲਾਜ ਨਾ ਕਰਨ ਕਾਰਨ ਮੌਤ ਹੋ ਗਈ ਹੈ, ਜਿਸ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡਾਕਟਰਾਂ ‘ਤੇ ਗੰਭੀਰ ਦੋਸ਼ ਲਾਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।

newborn baby died civil hospital

ਇਸ ਮਾਮਲੇ ਸਬੰਧੀ ਭੁਪਿੰਦਰ ਸਿੰਘ ਵਾਸੀ ਪਿੰਡ ਚਕੋਹੀ ਨੇ ਦੱਸਿਆ ਕਿ ਉਸਨੇ ਖੰਨਾ ਦੇ ਸਿਵਲ ਹਸਪਤਾਲ ‘ਚ ਆਪਣੀ ਪਤਨੀ ਗਗਨਦੀਪ ਕੌਰ ਨੂੰ ਦਾਖਲ ਕਰਵਾਇਆ ਸੀ, ਤੇ ਇੱਥੇ ਉਸ ਦੀ ਪਤਨੀ ਦਾ ਵੱਡੇ ਅਪਰੇਸ਼ਨ ਨਾਲ ਲੜਕਾ ਪੈਦਾ ਹੋਇਆ ਸੀ ਪਰ ਬੱਚੇ ਦੀ ਤਬੀਅਤ ਕਾਫੀ ਖਰਾਬ ਹੋ ਗਈ ਸੀ ਜਿਸ ਸਬੰਧੀ ਪਰਿਵਾਰਿਕ ਮੈਂਬਰਾਂ ਵੱਲੋਂ ਨਰਸਾਂ ਅਤੇ ਡਾਕਟਰਾਂ ਨੂੰ ਦੱਸਿਆ ਗਿਆ ਪਰ ਉਨ੍ਹਾਂ ਵੱਲੋਂ ਬੱਚੇ ਦਾ ਇਲਾਜ ਨਹੀ ਕੀਤਾ ਗਿਆ, ਸਗੋਂ ਨਰਸਾਂ ਕੰਨਾਂ ‘ਚ ਹੈੱਡਫੋਨ ਲਾ ਕੇ ਬੈਠੀਆਂ ਰਹੀਆਂ, ਜਿਸ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਗੁੱਸਾ ਜਤਾਇਆ ਅਤੇ ਉਨ੍ਹਾਂ ਨੇ ਹਸਪਤਾਲ ਦੇ ਮੇਨ ਦਰਵਾਜ਼ੇ ਨੂੰ ਜਿੰਦਾ ਮਾਰ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਡਿਊਟੀ ‘ਤੇ ਹਾਜ਼ਰ ਸਟਾਫ ਨਰਸਾਂ ਨੇ ਆਪਣੇ ਕੰਨਾਂ ‘ਚ ਹੈੱਡਫੋਨ ਲਾਏ ਹੋਏ ਸਨ ਪਰ ਬੱਚਾ ਦੀ ਗੰਭੀਰ ਸਥਿਤੀ ਹੋਣ ਦੇ ਬਾਵਜੂਦ ਕੋਈ ਗੱਲ ਨਹੀਂ ਸੁਣੀ।

newborn baby died civil hospital

ਜਦੋਂ ਇਸ ਸਬੰਧੀ ਜਦੋਂ ਸਿਵਲ ਹਸਪਤਾਲ ਦੇ ਸਰਜਨ ਡਾ. ਮਨਿੰਦਰ ਭਸੀਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਬੱਚੇ ਦੀ ਮੌਤ ਮਾਂ ਵੱਲੋਂ ਦੁੱਧ ਪਿਆਉਣ ਤੋਂ ਬਾਅਦ ਬੱਚੇ ਦੇ ਫੇਫੜਿਆਂ ‘ਚ ਜਾਣ ਕਾਰਨ ਹੋਈ ਹੈ। ਜੇਕਰ ਫਿਰ ਵੀ ਪਰਿਵਾਰਕ ਮੈਂਬਰਾਂ ਨੂੰ ਕੁਝ ਅਣਗਹਿਲੀ ਲੱਗਦੀ ਹੈ ਤਾਂ ਉਹ ਬੱਚੇ ਦਾ ਪੋਸਟਮਾਰਟਮ ਕਰਵਾ ਕੇ ਜਾਂਚ ਕਰਵਾ ਸਕਦੇ ਹਨ। ਇਸ ਮਾਮਲੇ ਸਬੰਧੀ ਥਾਣਾ ਸਿਟੀ -2 ਦੇ ਐੱਸ.ਐੱਚ.ਓ ਲਾਭ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ‘ਤੇ ਕਾਰਵਾਈ ਕੀਤੀ ਜਾਵੇਗੀ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

The post ਡਿਊਟੀ ਦੌਰਾਨ ਹੈੱਡਫੋਨ ਲਾ ਕੇ ਬੈਠੀਆਂ ਰਹੀਆਂ ਨਰਸਾਂ, ਹਸਪਤਾਲ ‘ਚ ਨਵਜੰਮੇ ਬੱਚੇ ਨੇ ਤੋੜਿਆ ਦਮ appeared first on Daily Post Punjabi.

ਦੁਰਗਾਪੂਜਨ ਦੇ ਦਿਨ ਸ਼ਰਮਨਾਕ ਘਟਨਾ, ਕੂੜੇ ਦੇ ਢੇਰ ‘ਚੋਂ ਮਿਲਿਆ ਨਵਜੰਮਿਆ ਬੱਚਾ
newborn baby paper plot: ਲੁਧਿਆਣਾ (ਤਰਸੇਮ ਭਾਰਦਵਾਜ)-ਜਿੱਥੇ ਇਕ ਪਾਸੇ ਤਾਂ ਦੇਸ਼ ਭਰ ‘ਚ ਦੁਰਗਾਪੂਜਨ ਦਾ ਦਿਨ ਲੋਕ ਬੜੀ ਧੂਮਧਾਮ ਨਾਲ ਮਨਾ ਰਹੇ ਹਨ, ਉੱਥੇ ਹੀ ਲੁਧਿਆਣਾ ‘ਚ ਇਕ ਅਜਿਹੀ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ ਭਾਮੀਆ ਰੋਡ ਦੇ ਪ੍ਰੀਤ ਨਗਰ ਦੀ ਗਲੀ ਨੰਬਰ 1 ‘ਚ ਸਥਿਤ ਇਕ ਖਾਲੀ ਪਲਾਟ ‘ਚ ਨਵਜੰਮਿਆ ਬੱਚਾ ਪਿਆ ਮਿਲਿਆ। ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ ਪੁਲਿਸ ਨੇ ਬੱਚੇ ਨੂੰ ਕਬਜ਼ੇ ‘ਚ ਲੈ ਕੇ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ, ਜਿਥੇ ਜੱਚਾ ਬੱਚਾ ਵਾਰਡ ‘ਚ ਭਰਤੀ ਕਰਵਾ ਕੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

newborn baby paper plot

ਏ.ਐੱਸ.ਆਈ ਜਗਜੀਤ ਸਿੰਘ ਨੇ ਦੱਸਿਆ ਕਿ ਘਟਨਾ ਬੁੱਧਵਾਰ ਸਵੇਰ ਦੀ ਹੈ, ਗਲੀ ਨੰਬਰ ਇਕ ਵਿਚ ਰਹਿਣ ਵਾਲੇ ਲੋਕਾਂ ਨੇ ਬੱਚੇ ਰੋਣ ਦੀ ਆਵਾਜ਼ ਸੁਣੀ ਤਾਂ ਉਹ ਖਾਲੀ ਪਲਾਟ ‘ਚ ਪਹੁੰਚ ਗਏ। ਉਥੇ ਝਾੜੀਆਂ ‘ਚ ਅਖਬਾਰ ‘ਚ ਲਪੇਟਿਆ 6-7 ਘੰਟੇ ਪਹਿਲਾ ਨਵਜੰਮਿਆ ਲੜਕਾ ਬੁਰੀ ਤਰ੍ਹਾਂ ਨਾਲ ਰੋ ਰਿਹਾ ਸੀ।ਗਨੀਮਤ ਰਹੀ ਹੈ ਕਿ ਕੁੱਤਿਆਂ ਨੂੰ ਇਸ ਦੀ ਭਿਣਕ ਨਹੀਂ ਲੱਗੀ। ਗਲੀ ਦੇ ਲੋਕਾਂ ਨੇ ਬੱਚੇ ਨੂੰ ਚੁੱਕ ਕੇ ਉਸ ਦੇ ਕੱਪੜੇ ‘ਚ ਲਪੇਟਿਆ। ਪੁਲਿਸ ਨੇ ਮਾਮਲੇ ਦਰਜ ਕਰ ਲਿਆ ਹੈ ਫਿਲਹਾਲ ਜਾਂਚ ਜਾਰੀ ਹੈ।

The post ਦੁਰਗਾਪੂਜਨ ਦੇ ਦਿਨ ਸ਼ਰਮਨਾਕ ਘਟਨਾ, ਕੂੜੇ ਦੇ ਢੇਰ ‘ਚੋਂ ਮਿਲਿਆ ਨਵਜੰਮਿਆ ਬੱਚਾ appeared first on Daily Post Punjabi.