NEWCABINET Archives - Daily Post Punjabi

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਨਾਲ ਪਹਿਲੀ ਮੀਟਿੰਗ ਹੋਈ ਸ਼ੁਰੂ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਦਰਅਸਲ ਪੰਜਾਬ ਕਾਂਗਰਸ ਵਿਚ ਕਾਫੀ ਖਿਚੋਤਾਣ ਤੋਂ ਬਾਅਦ ਬੀਤੇ ਦਿਨ ਪੰਜਾਬ ਦੀ ਨਵੀਂ ਕੈਬਿਨਟ ਨੇ ਸਹੁੰ ਚੁੱਕੀ ਹੈ। ਹੁਣ ਚੰਨੀ ਸਰਕਾਰ ਵਿਚ ਕੁੱਲ 18 ਮੈਂਬਰ ਹਨ।

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਪਹਿਲੀ ਕੈਬਨਿਟ ਮੀਟਿੰਗ ਸ਼ੁਰੂ ਹੋਣ ਤੇ ਮੀਟਿੰਗ ਵਿੱਚ ਸਾਰੇ ਨਵੇਂ ਕੈਬਨਿਟ ਸਹਿਯੋਗੀਆਂ ਅਤੇ ਅਧਿਕਾਰੀਆਂ ਦਾ ਮੁਖ ਮੰਤਰੀ ਵਲੋਂ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੀਆਂ ਸੜਕਾਂ ‘ਤੇ ਉਤਰੇ ਕਿਸਾਨ, ਟਰਾਲੀ-ਟਰੈਕਟਰ ਖੜ੍ਹੇ ਕਰ ਹਾਈਵੇਅ-ਰੇਲ ਮਾਰਗ ਕੀਤੇ ਜਾਮ

ਇਸ ਮੌਕੇ ਉਹਨਾਂ ਕਿਹਾ ਕਿ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਅਤੇ ਹਰ ਪੰਜਾਬੀ ਲਈ ਖੁਸ਼ਹਾਲੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਇੱਕ ਰੋਡ ਮੈਪ ਤਿਆਰ ਕਰਨ ਦੀ ਜ਼ਰੂਰਤ ਹੈ।

ਦਾਸ ਦਇਏ ਕਿ ਹੁਣ ਸਭ ਦੀਆਂ ਨਜ਼ਰਾਂ ਇਹਨਾਂ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਅਹੁਦਿਆਂ ‘ਤੇ ਟਿਕੀਆਂ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੱਜ ਹੀ ਇਹਨਾਂ ਮੰਤਰੀਆਂ ਨੂੰ ਮਹਿਕਮੇ ਵੰਡੇ ਜਾ ਸਕਦੇ ਹਨ ਪਰ ਇਹ ਹੁਣ ਮੀਟਿੰਗ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਕਿਸ ਮੰਤਰੀ ਦੇ ਹੱਥ ਕਿਹੜਾ ਵਿਭਾਗ ਆਉਂਦਾ ਹੈ।

ਇਹ ਵੀ ਦੇਖੋ : ਆਉਂਦੀ ਰੇਲ ਗੱਡੀ ਦੇ ਟ੍ਰੈਕ ‘ਤੇ ਰੋਕ ਲਈ ਕਿਸਾਨਾਂ ਨੇ, ਦੇਖੋ ਫਿਰ… | Train news | 27 September Bharat Bandh

The post ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਨਾਲ ਪਹਿਲੀ ਮੀਟਿੰਗ ਹੋਈ ਸ਼ੁਰੂ appeared first on Daily Post Punjabi.

ਨਵੀਂ ਪੰਜਾਬ ਵਜ਼ਾਰਤ ਦੀ ਪਲੇਠੀ ਮੀਟਿੰਗ ਅੱਜ ਸੰਭਵ, ਹੋਵੇਗੀ ਵਿਭਾਗਾਂ ਦੀ ਵੰਡ
ਬੀਤੇ ਦਿਨ ਨਵੀਂ ਕੈਬਨਿਟ ਦੀ ਹੋਂਦ ਅਤੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅੱਜ ਪਲੇਠੀ ਮੀਟਿੰਗ ਦੀ ਘੋਸ਼ਣਾ ਕੀਤੀ ਗਈ ਸੀ। ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਸਵੇਰੇ 10:30 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਮੌਕੇ ‘ਤੇ ਪ੍ਰਸਾਰਿਤ ਕੀਤਾ ਜਾਵੇਗਾ |

ਇਹ ਵੀ ਪੜ੍ਹੋ : ਪੰਜਾਬ ਦੀਆਂ ਸੜਕਾਂ ‘ਤੇ ਉਤਰੇ ਕਿਸਾਨ, ਟਰਾਲੀ-ਟਰੈਕਟਰ ਖੜ੍ਹੇ ਕਰ ਹਾਈਵੇਅ-ਰੇਲ ਮਾਰਗ ਕੀਤੇ ਜਾਮ

ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਹੋਣ ਵਾਲੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਾਏ ਜਾ ਸਕਦੇ ਹਨ।ਇਸ ਵਿੱਚ 7 ਨਵੇਂ ਬਣੇ ਮੰਤਰੀਆਂ ਦੀ ਵੀ ਪਹਿਲੀ ਸ਼ਿਰਕਤ ਹੈ। ਦੱਸ ਦਈਏ ਕਿ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਵੀ ਕੀਤੀ ਜਾ ਸਕਦੀ ਹੈ ਕਿਉਂਂਕਿ ਦੇਸ਼ ਭਰ ‘ਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ ਕੀਤੀਆਂ ਗਈਆਂ ਹਨ | ਇਹ ਵੀ ਹੋ ਸਕਦਾ ਕਿ ਇਹ ਮੀਟਿੰਗ ਵੀਡੀਓ ਕਾਨਫਰੰਸਿਗ ਜਰੀਏ ਵੀ ਹੋ ਜਾਵੇ।

ਇਹ ਵੀ ਦੇਖੋ : ਆਉਂਦੀ ਰੇਲ ਗੱਡੀ ਦੇ ਟ੍ਰੈਕ ‘ਤੇ ਰੋਕ ਲਈ ਕਿਸਾਨਾਂ ਨੇ, ਦੇਖੋ ਫਿਰ… | Train news | 27 September Bharat Bandh

The post ਨਵੀਂ ਪੰਜਾਬ ਵਜ਼ਾਰਤ ਦੀ ਪਲੇਠੀ ਮੀਟਿੰਗ ਅੱਜ ਸੰਭਵ, ਹੋਵੇਗੀ ਵਿਭਾਗਾਂ ਦੀ ਵੰਡ appeared first on Daily Post Punjabi.