Newly elected Panchs Archives - Daily Post Punjabi

ਪੰਜਾਬ ‘ਚ ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵਾਗੇ ਸਹੁੰ ਚੁੱਕ ਸਮਾਗਮ, CM ਮਾਨ ਦਿਵਾਉਣਗੇ ਹਲਫ਼
ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਅੱਜ ਸਹੁੰ ਚੁੱਕ ਸਮਾਗਮ ਹੋਵਾਗੇ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ। CM ਮਾਨ ਵੇਂ ਚੁਣੇ ਗਏ ਪੰਚਾਂ ਨੂੰ ਹਲਫ਼ ਦਿਵਾਉਣਗੇ।

ਉਂਝ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਡੇਰਾ ਬਾਬਾ ਨਾਨਕ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੀਆਂ ਚਾਰ ਸੀਟਾਂ ’ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿੱਚ ਇੱਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਅੱਜ ਦੇ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਲੱਡਾ ਕੋਠੀ ਵਿਖੇ ਪੰਚਾਂ ਨੂੰ ਸਹੁੰ ਚੁਕਾਉਣਗੇ।

ਪੰਚਾਂ ਨੂੰ ਸਹੁੰ ਚੁਕਾਉਣ ਦੀ ਸਹੁੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ਰੀਦਕੋਟ ਅਤੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋਡੀ ਐਸ.ਬੀ.ਐਸ.ਨਗਰ ਵਿਖੇ ਚੁਕਾਉਣਗੇ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ। ਬਠਿੰਡਾ ਅਤੇ ਮਾਨਸਾ ਵਿੱਚ ਹਰਪਾਲ ਸਿੰਘ ਚੀਮਾ, ਮੋਗਾ ਵਿੱਚ ਅਮਨ ਅਰੋੜਾ, ਫਾਜ਼ਿਲਕਾ ਵਿੱਚ ਡਾ: ਬਲਜੀਤ ਕੌਰ, ਅੰਮ੍ਰਿਤਸਰ ਵਿੱਚ ਕੁਲਦੀਪ ਸਿੰਘ ਧਾਲੀਵਾਲ, ਪਟਿਆਲਾ ਵਿੱਚ ਡਾ: ਬਲਬੀਰ ਸਿੰਘ, ਪਠਾਨਕੋਟ ਵਿੱਚ ਲਾਲਚੰਦ, ਤਰਨਤਾਰਨ ਵਿੱਚ ਲਾਲਜੀਤ ਸਿੰਘ ਭੁੱਲਰ, ਰੂਪਨਗਰ ਵਿੱਚ ਹਰਜੋਤ ਸਿੰਘ ਬੈਂਸ ਜ਼ਿਲ੍ਹੇ ਪੱਧਰ ਦੇ ਸਮਾਗਮ ਵਿਚ ਸ਼ਿਰਕਤ ਕਰਨਗੇ।

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਐਸ.ਏ.ਐਸ ਨਗਰ ਵਿੱਚ ਹਰਭਜਨ ਸਿੰਘ, ਫ਼ਿਰੋਜ਼ਪੁਰ ਵਿੱਚ ਗੁਰਮੀਤ ਸਿੰਘ ਖੁੱਡੀਆਂ, ਕਪੂਰਥਲਾ ਵਿੱਚ ਡਾ: ਰਵਜੋਤ ਸਿੰਘ, ਮਲੇਰਕੋਟਲਾ ਵਿੱਚ ਬਰਿੰਦਰ ਕੁਮਾਰ ਗੋਇਲ, ਲੁਧਿਆਣਾ ਵਿੱਚ ਹਰਦੀਪ ਸਿੰਘ ਮੁੰਡੀਆਂ, ਫਤਿਹਗੜ੍ਹ ਸਾਹਿਬ ਵਿੱਚ ਤਰਨਪ੍ਰੀਤ ਸਿੰਘ ਅਤੇ ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਹਾਜ਼ਰ ਸਨ।

ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ। ਇਸ ਦੌਰਾਨ ਕਰੀਬ 10 ਹਜ਼ਾਰ ਪੰਚਾਂ ਨੂੰ ਸਹੁੰ ਚੁਕਾਈ ਗਈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ‘ਚ ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵਾਗੇ ਸਹੁੰ ਚੁੱਕ ਸਮਾਗਮ, CM ਮਾਨ ਦਿਵਾਉਣਗੇ ਹਲਫ਼ appeared first on Daily Post Punjabi.