NEWLY WED COUPLE Archives - Daily Post Punjabi

ਦੱਖਣੀ ਅਫਰੀਕਾ ‘ਚ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਨੇ ਲਈ ਜਾਨ, 2 ਹਫਤੇ ਪਹਿਲਾਂ ਹੀ ਹੋਇਆ ਸੀ ਵਿਆਹ
ਮੌਜੂਦਾ ਸਮੇਂ ਵਿੱਚ ਅਕਸਰ ਹੀ ਕਰੰਟ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਕਰੰਟ ਲੱਗਣ ਦੀ ਘਟਨਾ ਦੱਖਣੀ ਅਫਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਭਾਰਤੀ ਮੂਲ ਦੇ ਨੌਜਵਾਨ ਜੋੜੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।

Newly wed South African Indian origin couple

ਦੱਸਿਆ ਜਾ ਰਿਹਾ ਹੈ ਕਿ ਦੋ ਹਫ਼ਤੇ ਪਹਿਲਾਂ ਹੀ ਇਸ ਜੋੜੇ ਦਾ ਵਿਆਹ ਹੋਇਆ ਸੀ। ਜ਼ਹੀਰ ਸਾਰੰਗ ਅਤੇ ਨਬੀਲਾਹ ਖਾਨ ਦੀ ਲਾਸ਼ ਐਤਵਾਰ ਦੁਪਹਿਰ ਨੂੰ ਉਨ੍ਹਾਂ ਦੇ ਬਾਥਰੂਮ ਵਿੱਚੋਂ ਬਰਾਮਦ ਹੋਈ । ਜਿਸ ਤੋਂ ਬਾਅਦ ਸੋਮਵਾਰ ਨੂੰ ਉਹਨਾਂ ਨੂੰ ਸਪੁਰਦ-ਏ-ਖਾਕ ਕਰ ਦਿੱਤਾ ਗਿਆ ਹੈ ।

ਇਹ ਵੀ ਪੜ੍ਹੋ: ਟਲਿਆ ਵੱਡਾ ਹਾਦਸਾ : ਲੈਂਡਿੰਗ ਦੌਰਾਨ ਇੰਡੀਗੋ ਫਲਾਈਟ ਦਾ ਫਟਿਆ ਟਾਇਰ, ਵਾਲ-ਵਾਲ ਬਚੇ ਯਾਤਰੀ

ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪਾਣੀ ਵਾਲੀ ਟੂਟੀ ਨੂੰ ਹੱਥ ਲਗਾਉਣ ਨਾਲ ਪਹਿਲਾਂ ਪਤਨੀ ਨਬੀਲਾਹ ਖਾਨ ਨੂੰ ਕਰੰਟ ਲੱਗਿਆ। ਜਦੋਂ ਪਤੀ ਜ਼ਹੀਰ ਸਾਰੰਗ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਵੀ ਕਰੰਟ ਲੱਗਣ ਕਾਰਨ ਮੌਤ ਹੋ ਗਈ ।

Newly wed South African Indian origin couple

ਇਸ ਸਬੰਧੀ ਪੁਲਿਸ ਦੇ ਬੁਲਾਰੇ ਕਪਤਾਨ ਮਵੇਲਾ ਮਸੋਂਦੋ ਨੇ ਦੋਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ । ਨਾਲ ਹੀ ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ‘ਤੇ ਹੀ ਮੌਤ ਦੇ ਸਹੀ ਕਾਰਨਾਂ ਬਾਰੇ ਪਤਾ ਚੱਲ ਪਾਵੇਗਾ । ਜੋਹਾਨਸਬਰਗ ਸਿਟੀ ਪਾਵਰ ਵਿੱਚ ਬਿਜਲੀ ਅਥਾਰਿਟੀ ਨੇ ਵੀ ਮਾਮਲੇ ਦੀ ਤੁਰੰਤ ਜਾਂਚ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਫ਼ੌਜ ਦੀ ਸਿਖਲਾਈ ਦੌਰਾਨ ਹੋਏ ਮਾਈਨਿੰਗ ਧਮਾਕੇ ’ਚ ਜ਼ਖਮੀ ਫੌਜੀ ਜਵਾਨ ਜਗਰਾਜ ਸਿੰਘ ਹੋਇਆ ਸ਼ਹੀਦ

ਉੱਥੇ ਹੀ ਦੂਜੇ ਪਾਸੇ ਸਿਟੀ ਪਾਵਰ ਦੇ ਬੁਲਾਰੇ ਇਸਮਾਕ ਮੈਂਗੇਨਾ ਨੇ ਕਿਹਾ ਕਿ ਸੋਮਵਾਰ ਸਵੇਰ ਤੋਂ ਦਲ ਜਾਂਚ ਵਿੱਚ ਜੁਟਿਆ ਹੋਇਆ ਹੈ ਅਤੇ ਕੁਝ ਵੀ ਠੋਸ ਪਤਾ ਚੱਲਣ ‘ਤੇ ਇਸਦੀ  ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਦੇਖੋ: ਅੱਖਾਂ ਦੀ ਰੋਸ਼ਨੀ ਚਲੀ ਗਈ ਸੀ, ਤਾਂ ਵੀ ਧੁੱਪ ‘ਚ ਕਰਦਾ ਰਿਹਾ ਪਾਣੀ ਦੀ ਸੇਵਾ, ਰੱਬ ਦੀ ਮਿਹਰ ਨਾਲ ਹੋ ਗਿਆ ਚਮਤਕਾਰ

The post ਦੱਖਣੀ ਅਫਰੀਕਾ ‘ਚ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਨੇ ਲਈ ਜਾਨ, 2 ਹਫਤੇ ਪਹਿਲਾਂ ਹੀ ਹੋਇਆ ਸੀ ਵਿਆਹ appeared first on Daily Post Punjabi.