News Update in Punjabi latest news Archives - Daily Post Punjabi

ਕਿਸਾਨ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਕਿਸਾਨ ਜਥੇਬੰਦੀਆਂ ਨੇ ਕੱਢਿਆ ਟਰੈਕਟਰ ਮਾਰਚ
Farmers organizations staged a tractor march : ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਹਜ਼ਾਰਾਂ ਕਿਸਾਨ ਲਗਾਤਾਰ 25 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਅਜੇ ਵੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੌਰਾਨ ਹੁਣ ਕੁਝ ਹੋਰ ਕਿਸਾਨ ਜੱਥੇਬੰਦੀਆਂ ਵੀ ਖੇਤੀਬਾੜੀ ਕਾਨੂੰਨਾਂ ਦੇ ਹੱਕ ਵਿੱਚ ਸਾਹਮਣੇ ਆਈਆਂ ਹਨ। ਮੇਰਠ ਵਿੱਚ ਅੱਜ ਹਿੰਦ ਮਜ਼ਦੂਰ ਕਿਸਾਨ ਸੰਮਤੀ ਦੇ ਕਿਸਾਨਾਂ ਅਤੇ ਮੈਂਬਰਾਂ ਨੇ ਕੇਂਦਰ ਦੇ 3 ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿੱਚ ਗਾਜ਼ੀਆਬਾਦ ਦੇ ਇੰਦਰਾਪੁਰਮ ਵਿੱਚ ਇੱਕ ਟਰੈਕਟਰ ਮਾਰਚ ਕੱਢਿਆ। ਇਸ ਤੋਂ ਪਹਿਲਾਂ ਵੀ ਬਿਹਾਰ, ਯੂ ਪੀ, ਹਰਿਆਣਾ, ਉਤਰਾਖੰਡ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕੀਤਾ। ਕਿਸਾਨ ਜੱਥੇਬੰਦੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਹਮਾਇਤ ਵਿੱਚ ਮੁਲਾਕਾਤ ਵੀ ਕੀਤੀ ਸੀ।

#WATCH Meerut: Farmers & members of Hind Mazdoor Kisan Samiti begin their tractor march towards Indirapuram, Ghaziabad in support of Centre's 3 farm laws.

Visuals from Partapur in Meerut pic.twitter.com/yPxBLs3ro9
— ANI UP (@ANINewsUP) December 20, 2020

ਇਧਰ ਦਿੱਲੀ ਸ਼ੀਤ ਦੀ ਲਹਿਰ ਦੀ ਲਪੇਟ ਵਿਚ ਹੈ, ਇਸ ਦੇ ਬਾਵਜੂਦ, ਜੋ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ ਆਪਣੀਆਂ ਮੰਗਾਂ’ ਤੇ ਅੜੇ ਹੋਏ ਹਨ। ਐਤਵਾਰ ਨੂੰ ਸ਼ਹਿਰ ਵਿੱਚ ਪਾਰਾ 3.4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਜੋ ਇਸ ਮੌਸਮ ਵਿੱਚ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਕਿਸਾਨ ਅੰਦੋਲਨ ਸ਼ੁਰੂ ਹੋਏ ਚਾਰ ਹਫ਼ਤੇ ਹੋ ਗਏ ਹਨ ਅਤੇ ਇਸ ਕਾਰਨ ਸਰਹੱਦ ਦੇ ਨਾਲ ਲੱਗਦੇ ਕਈ ਥਾਵਾਂ ‘ਤੇ ਟ੍ਰੈਫਿਕ ਦਾ ਰਸਤਾ ਬਦਲਿਆ ਗਿਆ ਹੈ, ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ, ਉਦੋਂ ਤੋਂ ਹੀ ਦਿੱਲੀ ਟ੍ਰੈਫਿਕ ਪੁਲਿਸ ਨਿਰੰਤਰ ਟਵੀਟ ਕਰ ਰਹੀ ਹੈ ਅਤੇ ਯਾਤਰੀਆਂ ਨੂੰ ਸੜਕ ਬੰਦ ਹੋਣ ਅਤੇ ਬਦਲਵੇਂ ਰਸਤਿਆਂ ਬਾਰੇ ਜਾਣਕਾਰੀ ਦੇ ਰਹੀ ਹੈ।

Farmers organizations staged a tractor march

ਉਧਰ ਕੇਂਦਰ ਸਰਕਾਰ ਵੀ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਤਾਂ ਕਰ ਰਹੀ ਹੈ ਪਰ ਰੱਦ ਨਾ ਕਰਨ ਦੇ ਫੈਸਲੇ ’ਤੇ ਅੜੀ ਹੋਈ ਹੈ। ਹਾਲਾਂਕਿ ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਬਿਆਨ ਦਿੱਤਾ ਕਿ ਦੋ-ਤਿੰਨ ਦਿਨਾਂ ਵਿੱਚ ਹੱਲ ਨਿਕਲ ਸਕਦਾ ਹੈ ਅਤੇ ਕੇਂਦਰ ਤੇ ਕਿਸਾਨਾਂ ਵਿਚਾਲੇ ਮੁੜ ਗੱਲਬਾਤ ਹੋ ਸਕਦੀ ਹੈ।

The post ਕਿਸਾਨ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਕਿਸਾਨ ਜਥੇਬੰਦੀਆਂ ਨੇ ਕੱਢਿਆ ਟਰੈਕਟਰ ਮਾਰਚ appeared first on Daily Post Punjabi.

‘ਅੱਛੇ’ ਦਿਨਾਂ ਨੇ ਪੰਜਾਬ ਦੀ ਜਵਾਨੀ ਡੋਬ ਦਿੱਤੀ, ਇਨ੍ਹਾਂ ਬੱਚਿਆਂ ਨੇ ਵੀ ਅੱਗੇ ਆ ਕੇ ਕਿਸਾਨਾਂ ਲਈ ਚੁੱਕੀ ਆਵਾਜ਼
News Update in Punjabi: ਕਿਸਾਨ ਜੋ ਪੂਰੇ ਦੇਸ਼ ਨੂੰ ਅੰਨ ਖਵਾਉਂਦਾ ਹੈ, ਅੱਜ ਉਹੀ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹੈ। ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਬਿੱਲਾਂ ਨੂੰ ਲੈ ਕੇ ਹਰ ਇੱਕ ਪੰਜਾਬ ਦਾ ਕਿਸਾਨ ਦੁਖੀ ਹੈ ਅਤੇ ਉਹ ਸਰਕਾਰ ਨੂੰ ਅਪੀਲ ਕਰਦਾ ਨਜ਼ਰ ਆ ਰਿਹਾ ਹੈ ਕਿ ਇਸ ਬਿੱਲ ਨੂੰ ਕੇਂਦਰ ਸਰਕਾਰ ਵਾਪਸ ਲਵੇ। ਇਸ ਨੂੰ ਲੈ ਕੇ ਪੰਜਾਬ ਵਿਚ ਜਗ੍ਹਾ ਜਗ੍ਹਾ ‘ਤੇ ਧਰਨਾ ਪ੍ਰਦਰਸ਼ਨ ਵੀ ਹੋ ਰਿਹਾ ਹੈ। ਲੇਕਿਨ ਕੇਂਦਰ ਸਰਕਾਰ ਤੇ ਇਸ ਦੀ ਜੂੰ ਨਹੀਂ ਸਰਕ ਰਹੀ।

News Update in Punjabi

ਸਰਕਾਰਾਂ ਦੇ ਇਸ ਰਵੱਈਏ ਤੋਂ ਪੰਜਾਬ ਦੇ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਅਤੇ ਕਲਾਕਾਰ ਵੀ ਗੁੱਸੇ ਵਿੱਚ ਹਨ। ਇਸ ਮੌਕੇ ਕਿਸਾਨਾਂ ਦੇ ਨਾਲ ਨਾਲ ਆਮ ਆਦਮੀ, ਬਜ਼ੁਰਗ, ਜਵਾਨ, ਇੱਥੇ ਦਾ ਕੀ ਬੱਚੇ ਵੀ ਮੈਦਾਨ ਵਿੱਚ ਉੱਤਰ ਕੇ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੋ ਨਿੱਕੇ ਨਿੱਕੇ ਬੱਚੇ ਮੋਰਚੇ ਤੇ ਕੁਝ ਵਿਚਾਰ ਰੱਖਦੇ ਨਜ਼ਰ ਆ ਰਹੇ ਹਨ। ਬੱਚਿਆਂ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਨੂੰ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।

ਜਾਣਕਾਰੀ ਲਈ ਦੱਸ ਦੇਈਏ ਲਗਾਤਾਰ ਲੋਕੀਂ ਧਰਨੇ ਲਗਾ ਰਹੇ ਨੇ ਕਿਉਂਕਿ ਉਹ ਵੀ ਚਾਹੁੰਦੇ ਨੇ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਲੇਕਿਨ ਮੋਦੀ ਸਰਕਾਰ ਹੈ ਕਿ ਕਿਸਾਨਾਂ ਵਿਰੋਧੀ ਬਿੱਲਾਂ ਨੂੰ ਵਾਪਸ ਲੈਣ ਲਈ ਕੋਈ ਕਦਮ ਨਹੀਂ ਚੁੱਕ ਰਹੀ, ਜਿਸ ਕਾਰਨ ਕਿਸਾਨਾਂ ਵਿਚ ਕਾਫ਼ੀ ਰੋਸ ਹੈ। ਪੰਜਾਬ ਵਿੱਚ ਲਗਾਤਾਰ ਕਈ ਥਾਂਵਾਂ ‘ਤੇ ਧਰਨੇ ਲਗ ਰਹੇ ਹਨ। ਧਰਨੇ ਵਿੱਚ ਸਿੰਗਰ ਗਾਇਕ ਕਲਾਕਾਰ ਵੀ ਇਸ ਵਿੱਚ ਹਿੱਸਾ ਲੈ ਰਹੇ ਹਨ। ਰੇਲ ਰੋਕੋ ਅੰਦੋਲਨ ਵਿੱਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਡਟੇ ਰਹੇ। ਇਸ ਦੌਰਾਨ ਭਾਰੀ ਤਾਦਾਦ ਵਿੱਚ ਉੱਥੇ ਲੋਕ ਕਿਸਾਨਾਂ ਦਾ ਸਾਥ ਦਿੰਦੇ ਨਜ਼ਰ ਆਏ।

The post ‘ਅੱਛੇ’ ਦਿਨਾਂ ਨੇ ਪੰਜਾਬ ਦੀ ਜਵਾਨੀ ਡੋਬ ਦਿੱਤੀ, ਇਨ੍ਹਾਂ ਬੱਚਿਆਂ ਨੇ ਵੀ ਅੱਗੇ ਆ ਕੇ ਕਿਸਾਨਾਂ ਲਈ ਚੁੱਕੀ ਆਵਾਜ਼ appeared first on Daily Post Punjabi.