Tag: , , , , , , , , , , ,

ਸਮਾਣਾ-ਭਵਾਨੀਗੜ੍ਹ ਰੋਡ ‘ਤੇ ਵਾਪਰਿਆ ਹਾਦਸਾ, ਟਰਾਲੇ ਤੇ ਪਿਕਅੱਪ ਗੱਡੀ ਦੀ ਹੋਈ ਟੱਕਰ, ਇੱਕ ਦੀ ਮੌਤ

ਸੜਕਾਂ ਤੇ ਪਏ ਡੂੰਘੇ-ਡੂੰਘੇ ਟੋਇਆ ਕਾਰਨ ਅਕਸਰ ਹੀ ਸੜਕੀ ਹਾਦਸੇ ਹੁੰਦੇ ਰਹਿੰਦੇ ਹਨ। ਤਾਜ਼ਾ ਮਾਮਲਾ ਸਮਾਣਾ ਭਵਾਨੀਗੜ੍ਹ ਰੋਡ ਤੋਂ ਸਾਹਮਣੇ...

ਜੈਸਮੀਨ ਸੈਂਡਲਸ ਦੀਆਂ ਵਧੀਆਂ ਮੁਸ਼ਕਿਲਾਂ! HC ਦੇ ਵਕੀਲ ਨੇ ਗਾਇਕਾ ਖਿਲਾਫ਼ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਦਿੱਤੀ ਸ਼ਿਕਾਇਤ

ਸਿੰਗਰ ਜੈਸਮੀਨ ਸੈਂਡਲਸ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਇੱਕ...

Champions Trophy 2025 ਦਾ ਅੱਜ ਤੋਂ ਆਗਾਜ਼, ਨਿਊਜ਼ੀਲੈਂਡ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਪਹਿਲਾ ਮੈਚ

ਚੈਪੀਅਨਜ਼ ਟਰਾਫੀ 2025 ਅੱਜ ਯਾਨੀ ਬੁੱਧਵਾਰ 19 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਾਕਿਸਤਾਨ ਤੋਂ ਇਲਾਵਾ ਇਸ ਟੂਰਨਾਮੈਂਟ ਦੇ ਕੁਝ ਮੈਚ ਦੁਬਈ...

ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ, 26 ਜਨਵਰੀ 2029 ਤੱਕ ਰਹੇਗਾ ਕਾਰਜਕਾਲ

1988 ਬੈਚ ਦੇ IAS ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਬੁੱਧਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ...

ਪਠਾਨਕੋਟ ਰੋਡ ਹਾਈਵੇਅ ‘ਤੇ ਵਾਪਰਿਆ ਹਾਦਸਾ, 3 ਗੱਡੀਆਂ ਦੀ ਹੋਈ ਟੱਕਰ, 2 ਲੋਕਾਂ ਦੀ ਗਈ ਜਾਨ, 8 ਜ਼ਖਮੀ

ਜਲੰਧਰ ਦੇ ਪਠਾਨਕੋਟ ਰੋਡ ਹਾਈਵੇ ‘ਤੇ 3 ਵਾਹਨਾਂ ਦੀ ਆਪਸ ‘ਚ ਟੱਕਰ ਹੋਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...

ਇਹਨਾਂ ਦੇ ਦਿਮਾਗ ‘ਚ ਗੰਦਗੀ ਭਰੀ ਹੈ…SC ਨੇ ਰਣਵੀਰ ਇਲਾਹਾਬਾਦੀਆ ਨੂੰ ਰਾਹਤ ਦਿੰਦਿਆਂ ਲਗਾਈ ਫਟਕਾਰ

ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਾਰਨ ਫਸੇ YouTuber ਰਣਵੀਰ ਇਲਾਹਾਬਾਦੀਆ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਹਾਲਾਂਕਿ, ਅਦਾਲਤ ਨੇ...

ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਵੀ ਟਲਿਆ ਫ਼ੈਸਲਾ, ਹੁਣ ਅਦਾਲਤ ਵੱਲੋਂ 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ। ਦਿੱਲੀ ਦੀ ਰਾਊਜ਼ ਐਵੇਨਿਊ...

ਨਡਾਲਾ : ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਗਈ ਬਜ਼ੁਰਗ ਮਹਿਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕਸਬਾ ਨਡਾਲਾ ਦੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਗੁਰੂ ਘਰ ਵਿੱਚ ਰੋਜਾਨਾ ਦੀ ਤਰਾਂ...

SYL ਨਹਿਰ ‘ਚ ਡਿੱਗੀ ਬੱਚਿਆਂ ਨਾਲ ਭਰੀ ਸਕੂਲ ਬੱਸ, ਡ੍ਰਾਈਵਰ ਤੇ 8 ਬੱਚੇ ਹੋਏ ਜ਼ਖਮੀ

ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਨੌਚ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਕੈਥਲ...

ਫ਼ੌਜੀ ਬੈਂਕ ਕੋਟੇ ‘ਚੋਂ ਪੈਸਾ ਚੁੱਕ ਪੁੱਤ ਤੋਰਿਆ ਸੀ ਅਮਰੀਕਾ…ਡਿਪੋਰਟ ਹੋਏ ਨੌਜਵਾਨ ਦੇ ਪਿਤਾ ਨੇ ਰੋਂਦੇ ਹੋਏ ਦੱਸੀ ਹੱਡਬੀਤੀ

ਅਮਰੀਕਾ ਵੱਲੋਂ ਡਿਪੋਰਟ ਕਰਕੇ ਭੇਜੇ ਗਏ ਭਾਰਤੀਆਂ ਦਾ ਇੱਕ ਹੋਰ ਜਥਾ 16 ਫਰਵਰੀ ਨੂੰ ਅੰਮ੍ਰਿਤਸਰ ਪਹੁੰਚਿਆ। ਪੰਜਾਬ ਦੇ ਨੌਜਵਾਨਾਂ ਵਿੱਚ...

ਡੌਂਕਰ ਬਹੁਤ ਕੁੱਟਮਾਰ ਕਰਦੇ ਸੀ…ਅਮਰੀਕਾ ਤੋਂ ਡਿਪੋਰਟ ਹੋਏ ਪਿੰਡ ਨੜਾਵਾਲੀ ਦੇ ਲਵਪ੍ਰੀਤ ਸਿੰਘ ਨੇ ਦੱਸੀ ਹੱਡਬੀਤੀ

ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆਪਣੇ ਪਿੰਡ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਨੜਾਵਾਲੀ ਦਾ ਨੌਜਵਾਨ ਆਪਣੇ ਘਰ ਪਹੁੰਚਿਆ। ਲਵਪ੍ਰੀਤ ਸਿੰਘ...

ਅਮਰੀਕਾ ਤੋਂ ਡਿਪੋਰਟ ਹੋਏ 2 ਚਚੇਰੇ ਭਰਾ ਚੜ੍ਹੇ ਪੁਲਿਸ ਅੜਿੱਕੇ, ਕਤਲ ਮਾਮਲੇ ‘ਚ ਪਟਿਆਲਾ ਪੁਲਿਸ ਨੇ ਕੀਤਾ ਕਾਬੂ

ਅਮਰੀਕਾ ਤੋਂ ਡਿਪੋਰਟ ਹੋ ਕੇ ਬੀਤੀ ਰਾਤ (ਸ਼ਨੀਵਾਰ) ਪੰਜਾਬ ਪਹੁੰਚੇ 116 ਵਿਅਕਤੀਆਂ ਵਿੱਚੋਂ ਦੋ ਚਚੇਰੇ ਭਰਾਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ...

ਮਹੀਨਾ ਪਹਿਲਾਂ ਦੁਬਈ ਗਏ ਸ਼ਖਸ ਦੀ ਹੋਈ ਮੌਤ, ਹਾਰਟ ਅਟੈਕ ਕਾਰਨ 2 ਬੱਚਿਆਂ ਦੇ ਪਿਓ ਦੀ ਗਈ ਜਾਨ

ਇੱਕ ਪਾਸੇ ਜਿੱਥੇ ਵਿਦੇਸ਼ ਦੀ ਧਰਤੀ ਤੇ ਵਧੀਆ ਭਵਿੱਖ ਲੈਕੇ ਜਾਣ ਵਾਲਿਆਂ ਦੀਆਂ ਕਤਾਰਾਂ ਟੁੱਟ ਨਹੀਂ ਰਹੀਆਂ, ਉੱਥੇ ਹੀ ਵਿਦੇਸ਼ ਤੋਂ...

ਅਮਰੀਕਾ ਤੋਂ ਡਿਪੋਰਟ ਕੀਤੇ 116 ਭਾਰਤੀ ਪਹੁੰਚੇ ਅੰਮ੍ਰਿਤਸਰ, 65 ਪੰਜਾਬੀ ਸ਼ਾਮਲ, ਤੜਕਸਾਰ ਘਰਾਂ ਲਈ ਕੀਤੇ ਗਏ ਰਵਾਨਾ

ਅਮਰੀਕਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 116 ਹੋਰ ਭਾਰਤੀਆਂ ਨੂੰ ਜ਼ਬਰਦਸਤੀ ਡਿਪੋਰਟ ਕੀਤਾ ਹੈ। ਇਸ ਵਾਰ ਔਰਤਾਂ ਅਤੇ ਬੱਚਿਆਂ ਨੂੰ ਛੱਡ...

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਮਚੀ ਭਗਦੜ, 18 ਲੋਕਾਂ ਦੀ ਮੌਤ, ਰੇਲਵੇ ਵੱਲੋਂ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਸ਼ਨੀਵਾਰ ਰਾਤ ਨੂੰ ਮਹਾਕੁੰਭ ਲਈ ਜਾ ਰਹੀ ਟਰੇਨ ‘ਚ ਚੜ੍ਹਨ ਲਈ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜਿਸ...

ਮਹਾਪੰਚਾਇਤ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਹੋਈ ਮੌਤ, ਛਾਤੀ ‘ਚ ਦਰਦ ਹੋਣ ਮਗਰੋਂ ਤੋੜਿਆ ਦਮ

ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਲਈ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ...

ਦੋਸਤ ਬਣੇ ਦੋਸਤ ਦੀ ਜਾਨ ਦੇ ਵੈਰੀ ! 2 ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਕਿਸੇ ਨੇ ਠੀਕ ਹੀ ਕਿਹਾ ਹੈ ਕਿ ਦੋਸਤ ਬਣਾਉਣ ਸਮੇਂ ਸਾਵਧਾਨ ਨਾ ਰਹਿਣ ਵਾਲਿਆਂ ਨੂੰ ਭਵਿੱਖ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।...

ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਤੀਜੀ ਮਹਾਪੰਚਾਇਤ ਅੱਜ, ਭਲਕੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਹੋਵੇਗੀ ਮੀਟਿੰਗ

ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਦੇ ਨਾਲ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਹੋ ਗਿਆ ਹੈ।...

1984 ਦਾ ਸਿੱਖ ਵਿਰੋਧੀ ਮਾਮਲਾ: ਸੱਜਣ ਕੁਮਾਰ ਦੋਸ਼ੀ ਕਰਾਰ, 18 ਫਰਵਰੀ ਨੂੰ ਰਾਊਜ਼ ਐਵੇਨਿਊ ਕੋਰਟ ਸਜ਼ਾ ਦਾ ਕਰੇਗੀ ਐਲਾਨ

1984 ਦੇ ਸਿੱਖ ਵਿਰੋਧੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੀ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।...

ਨੀਤਾ ਅੰਬਾਨੀ ਹਾਰਵਰਡ ਯੂਨੀਵਰਸਿਟੀ ਦੇ ‘ਸਾਲਾਨਾ ਭਾਰਤ ਸੰਮੇਲਨ’ ‘ਚ ਮੁੱਖ ਬੁਲਾਰੇ ਵਜੋਂ ਕਰਨਗੇ ਸ਼ਿਰਕਤ

ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੂੰ ਹਾਰਵਰਡ ਯੂਨੀਵਰਸਿਟੀ ਦੀ ਵੱਕਾਰੀ ‘ਸਲਾਨਾ ਇੰਡੀਆ ਕਾਨਫਰੰਸ’ ਵਿੱਚ ਮੁੱਖ...

ਰਾਮ ਮੰਦਿਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਦਾ ਦਿਹਾਂਤ, ਲਖਨਊ ਦੇ PGI ‘ਚ ਲਏ ਆਖਰੀ ਸਾਹ

ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ ਦਾ ਅੱਜ SGPGI, ਲਖਨਊ ਵਿਖੇ ਦਿਹਾਂਤ ਹੋ ਗਿਆ। ਹਸਪਤਾਲ ਨੇ ਇਸ...

ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ ਹਾਰਟ ਅਟੈਕ, ਐਂਬੂਲੈਂਸ ‘ਚ ਲੈ ਕੇ ਗਏ ਰਜਿੰਦਰਾ ਹਸਪਤਾਲ

ਮਹਾਂ ਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਖਨੌਰੀ ਸਰਹੱਦ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਨੌਰੀ ਮੋਰਚੇ ਦੇ ਕਿਸਾਨ ਆਗੂ ਬਲਦੇਵ ਸਿੰਘ...

ਕੰਮ ਦੇ ਨਾਮ ਨਾਲ ਜਾਣੀ ਜਾਂਦੀ ਹੈ AAP… ਦਿੱਲੀ ‘ਚ ਹਾਈ ਲੈਵਲ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ

ਦਿੱਲੀ ਸਥਿਤ ਕਪੂਰਥਾਲਾ ਹਾਊਸ ਵਿੱਚ ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਵਿਧਾਇਕਾਂ ਨਾਲ ਹਾਈ...

ਸੰਦੀਪ ਨੰਗਲ ਅੰਬੀਆਂ ਤੇ ਸੁਖਮੀਤ ਡਿਪਟੀ ਦੇ ਕਾਤਲਾਂ ਦੀ ਅਦਾਲਤ ‘ਚ ਹੋਈ ਪੇਸ਼ੀ, 18 ਫਰਵਰੀ ਤੱਕ ਮਿਲਿਆ ਪੁਲਿਸ ਰਿਮਾਂਡ

ਸਾਬਕਾ ਕੌਂਸਲਰ ਸੁਖਮੀਤ ਡਿਪਟੀ, ਵਪਾਰੀ ਟਿੰਕੂ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਦੇ ਮੁਲਜ਼ਮ ਸ਼ੂਟਰ ਪੁਨੀਤ ਅਤੇ ਨਰਿੰਦਰ...

ਪੰਜਾਬ AAP ਦੇ ਲੀਡਰਾਂ ਦੀ ਕੇਜਰੀਵਾਲ ਨਾਲ ਮੀਟਿੰਗ ਹੋਈ ਖ਼ਤਮ, ਦਿੱਲੀ ‘ਚ ਚੋਣਾਂ ਦੀ ਹਾਰ ‘ਤੇ ਕੀਤਾ ਗਿਆ ਮੰਥਨ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ...

ਅਮਰੀਕਾ ਮਗਰੋਂ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਸਿਆ ਸ਼ਿਕੰਜਾ ! 609 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਨੇ ਹਾਲ ਹੀ ਵਿਚ ਬ੍ਰਾਜ਼ੀਲ, ਭਾਰਤ, ਮੈਕਸੀਕੋ ਸਮੇਤ ਕਈ ਦੇਸ਼ਾਂ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਿਆ ਹੈ। ਹੁਣ...

ਕਿਸਾਨਾਂ ਦੀਆਂ ਮਹਾਂਪੰਚਾਇਤਾਂ ਦਾ ਸਿਲਸਿਲਾ ਸ਼ੁਰੂ, ਅੱਜ ਰਤਨਪੁਰ ਬਾਰਡਰ ‘ਤੇ ਹੋਵੇਗੀ ਪਹਿਲੀ ਮਹਾਪੰਚਾਇਤ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਫਰਵਰੀ 2024 ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ।...

ਦਿੱਲੀ ਵਿਧਾਨ ਸਭਾ ਚੋਣਾਂ : ਰਾਸ਼ਟਰਪਤੀ ਮੁਰਮੂ, ਰਾਹੁਲ ਗਾਂਧੀ ਤੇ ਆਤਿਸ਼ੀ ਨੇ ਪਾਈ ਵੋਟ, 9 ਵਜੇ ਤੱਕ ਹੋਈ 8.10% ਵੋਟਿੰਗ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਦਿੱਲੀ ਦੇ LG...

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗੱਡੀ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ

ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ...

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਪੰਜਾਬ ਵਿੱਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਵਿਚਾਲੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ...

ਭਾਰਤੀ ਮਹਿਲਾ U-19 ਕ੍ਰਿਕਟ ਟੀਮ ਨੇ ਦੂਜੀ ਵਾਰ ਜਿੱਤਿਆ ਟੀ-20 ਵਿਸ਼ਵ ਕੱਪ ਦਾ ਖ਼ਿਤਾਬ, CM ਮਾਨ ਨੇ ਦਿੱਤੀ ਵਧਾਈ

ਭਾਰਤ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2025 ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਨੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾ...

ਰੁਪਏ ‘ਚ ਰਿਕਾਰਡ ਗਿਰਾਵਟ, ਪਹਿਲੀ ਵਾਰ ਡਾਲਰ ਦੇ ਮੁਕਾਬਲੇ 87 ਰੁਪਏ ਦੇ ਹੇਠਲੇ ਪੱਧਰ ‘ਤੇ ਪਹੁੰਚਿਆ

ਡਾਲਰ ਦੇ ਮੁਕਾਬਲੇ ਰੁਪਏ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ ਦਰਜ ਕੀਤੀ ਹੈ। ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦੇ ਹੀ ਰੁਪਏ ‘ਚ ਵੱਡੀ...

ਬਠਿੰਡਾ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, PSPCL ਦੇ JE ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਬਠਿੰਡਾ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਵਿਜੀਲੈਂਸ ਵਿਭਾਗ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ...

ਪਿੰਡ ਸ਼ਾਹਪੁਰ ਜਾਜਨ ਨੇੜੇ ਵੱਡਾ ਐਨਕਾਊਂਟਰ, ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿੱਚ ਜ਼ਬਰਦਸਤ ਮੁਕਾਬਲਾ ਹੋਇਆ ਹੈ। ਪੁਲਿਸ ਗੈਂਗਸਟਰਾਂ ਨੂੰ...

ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਕਈ ਨੌਜਵਾਨ ਵਿਦੇਸ਼ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਵਿਦੇਸ਼ਾਂ ‘ਚ ਅਜਿਹਾ ਭਾਣਾ ਵਾਪਰ ਜਾਂਦਾ ਹੈ,...

ਤਰਨ ਤਾਰਨ ‘ਚ 2 ਮੋਟਰਸਾਈਕਲ ਦੀ ਆਪਸ ‘ਚ ਹੋਈ ਟੱਕਰ, ਇੱਕ ਵਿਅਕਤੀ ਦੀ ਗਈ ਜਾਨ, 2 ਜ਼ਖਮੀ

ਤਰਨ ਤਾਰਨ ਦੇ ਪਿੰਡ ਹਰੀਕੇ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੋ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ‘ਚ ਇੱਕ ਵਿਅਕਤੀ ਦੀ...

ਖਰੜ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਮ੍ਰਿਤਕ ਦੇ ਪਿਤਾ ਨੇ ਇਨਸਾਫ਼ ਦੀ ਕੀਤੀ ਮੰਗ

ਖਰੜ ‘ਚ ਬੀਤੀ ਰਾਤ ਸਿਵਜੋਤ ਇਨਕਲੇਵ ਦੇ ਇੱਕ ਢਾਬੇ ‘ਤੇ ਬੈਠੇ ਕਬੱਡੀ ਖਿਡਾਰੀ ਦੀ ਗੋਲੀਆਂ ਅਤੇ ਕਿਰਪਾਨਾ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ...

ਲੁਧਿਆਣਾ ‘ਚ ਵੱਡਾ ਹਾਦਸਾ, ਬੇਕਾਬੂ ਜੈਟਾ ਕਾਰ 5 ਗੱਡੀਆਂ ਨਾਲ ਟਕਰਾਈ, ਵਾਲ-ਵਾਲ ਬਚੇ ਲੋਕ

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦੇਰ ਰਾਤ ਇੱਕ ਤੇਜ਼ ਰਫਤਾਰ ਜੀਟਾ ਕਾਰ ਬੇਕਾਬੂ ਹੋ ਗਈ। ਕਾਰ ਦਾ ਗੇਅਰ ਫੱਸ ਗਿਆ, ਜਿਸ ਕਾਰਨ ਇਹ ਪਹਿਲਾਂ...

ਭਾਰਤ ‘ਚ ਲਾਈਵ ਕੰਸਰਟ ਦਾ ਬਹੁਤ ਸਕੋਪ…ਕੋਲਡਪਲੇ ਕੰਸਰਟ ਮਗਰੋਂ PM ਮੋਦੀ ਨੇ ਗਿਣਾਈਆਂ ਭਾਰਤ ਦੀਆਂ ਸਫ਼ਲਤਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੁਵਨੇਸ਼ਵਰ ਵਿੱਚ ਉਤਕਰਸ਼ ਓਡੀਸ਼ਾ ਮੇਕ ਇਨ ਓਡੀਸ਼ਾ ਕਨਕਲੇਵ 2025 ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ...

ਡੱਲੇਵਾਲ ਦਾ ਮਰਨ ਵਰਤ 65ਵੇਂ ਦਿਨ ‘ਚ ਦਾਖਲ, ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਪੰਜਾਬ ਅਤੇ ਹਰਿਆਣਾ ਦੀਆਂ ਖਨੌਰੀ ਅਤੇ ਸ਼ੰਭੂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ...

ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ‘ਚ ਜਲੰਧਰ ‘ਚ ਰੋਸ ਪ੍ਰਦਰਸ਼ਨ, CP ਸਵਪਨ ਸ਼ਰਮਾ ਨੇ ਸਥਿਤੀ ਦਾ ਲਿਆ ਜਾਇਜ਼ਾ

ਪੰਜਾਬ ਦੇ ਅੰਮ੍ਰਿਤਸਰ ‘ਚ ਗਣਤੰਤਰ ਦਿਵਸ ਮੌਕੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਦੇ ਵਿਰੋਧ ‘ਚ ਅੱਜ ਜਲੰਧਰ ਬੰਦ...

ਡੱਲੇਵਾਲ ਦੇ ਮਰਨ ਵਰਤ ਦਾ ਅੱਜ 64ਵਾਂ ਦਿਨ, ਵੀਡੀਓ ਜਾਰੀ ਕਰਕੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ...

ਸੂਬਾ ਸਰਕਾਰ ਵੱਲੋਂ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਵਜੋਂ ਕੀਤਾ ਗਿਆ ਨਿਯੁਕਤ

ਪੰਜਾਬ ਸਰਕਾਰ ਵੱਲੋਂ ਉੱਘੀ ਸਮਾਜ ਸੇਵੀ, ਪਰਉਪਕਾਰੀ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਪੰਜਾਬ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ...

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ, ਸਿਰਸਾ ਡੇਰਾ ਪਹੁੰਚ ਕੇ ਜਾਰੀ ਕੀਤਾ ਵੀਡੀਓ ਸੰਦੇਸ਼

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਜਾਣਕਾਰੀ ਮੁਤਾਬਕ ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5:26...

SSOC ਅੰਮ੍ਰਿਤਸਰ ਨੇ ਨਾਮੀ ਬਦਮਾਸ਼ਾਂ ਦੇ 2 ਕਾਰਕੁਨਾਂ ਨੂੰ ਕੀਤਾ ਕਾਬੂ, ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸੀ ਸ਼ਾਮਿਲ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ...

ਮਹਿਲਾ ਨੇ ਧੀ ਸਣੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਪਿੰਡ ਸਾਨੀਪੁਰ ਕੋਲੋਂ ਲੰਘਦੀ ਭਾਖੜਾ ਨਹਿਰ ਵਿੱਚ ਇੱਕ ਮਹਿਲਾ ਨੇ ਆਪਣੀ ਬੱਚੀ ਸਮੇਤ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ...

ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਸੁਣਵਾਈ ਅੱਜ, ਮੋਹਾਲੀ ਕੋਰਟ ਵੱਲੋਂ ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ

ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ (33) ਦੇ ਕਤਲ ਮਾਮਲੇ ਵਿੱਚ ਅੱਜ ਮੋਹਾਲੀ ਕੋਰਟ ਵਿੱਚ ਅਹਿਮ ਸੁਣਵਾਈ...

ਅੰਮ੍ਰਿਤਸਰ ‘ਚ ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼, CM ਮਾਨ ਤੇ ਸੁਖਬੀਰ ਬਾਦਲ ਨੇ ਘਟਨਾ ਦੀ ਕੀਤੀ ਨਿੰਦਾ

ਪੰਜਾਬ ਦੇ ਅੰਮ੍ਰਿਤਸਰ ‘ਚ ਗਣਤੰਤਰ ਦਿਵਸ ਮੌਕੇ ਐਤਵਾਰ ਨੂੰ ਇੱਕ ਨੌਜਵਾਨ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼...

MLA ਮਨਪ੍ਰੀਤ ਸਿੰਘ ਇਆਲੀ ਦੇ ਪੁੱਤਰ ਤੇ DIG ਗੁਰਪ੍ਰੀਤ ਸਿੰਘ ਗਿੱਲ ਦੀ ਧੀ ਦੇ ਸ਼ਗਨ ਸਮਾਗਮ ‘ਚ ਪਹੁੰਚੇ ਬਿਕਰਮ ਮਜੀਠੀਆ

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਡੀ. ਆਈ. ਜੀ. ਗੁਰਪ੍ਰੀਤ ਸਿੰਘ ਗਿੱਲ ਦਾ ਆਪਸ ਵਿੱਚ ਰਿਸ਼ਤਾ ਜੁੜਿਆ ਹੈ। ਮਨਪ੍ਰੀਤ ਸਿੰਘ ਇਆਲੀ ਦੇ ਪੁੱਤਰ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ ਝੰਡਾ

ਜਲੰਧਰ ਵਿੱਚ ਅੱਜ 76ਵਾਂ ਰਾਜ ਪੱਧਰੀ ਗਣਤੰਤਰ ਦਿਵਸ ਮਨਾਇਆ ਗਿਆ। ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ...

ਅੱਜ ਦੇਸ਼ ਭਰ ‘ਚ ਕਿਸਾਨਾਂ ਦਾ ਟ੍ਰੈਕਟਰ ਮਾਰਚ, ਕਿਸਾਨੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਟ੍ਰੈਕਟਰ ਮਾਰਚ ਸ਼ੁਰੂ ਹੋ ਗਿਆ ਹੈ। ਇਹ...

ਗਣਤੰਤਰ ਦਿਵਸ ਪਰੇਡ ‘ਚ 2 ਸਾਲ ਬਾਅਦ ਦਿਖਾਈ ਦਿੱਤੀ ‘ਪੰਜਾਬ ਦੀ ਝਾਕੀ’, ਬਾਬਾ ਸ਼ੇਖ ਫਰੀਦ ਨੂੰ ਸਮਰਪਿਤ

ਭਾਰਤ ਅੱਜ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਗਣਤੰਤਰ ਦਿਵਸ ਦਾ ਮੁੱਖ ਆਕਰਸ਼ਣ ਇਸ ਵਿੱਚ ਆਯੋਜਿਤ ਪਰੇਡ ਹੈ। ਅੱਜ ਕਰਤੱਵਿਆ ਪਥ ‘ਤੇ ਪਰੇਡ...

ਰਾਜਪਾਲ ਗੁਲਾਬ ਚੰਦ ਕਟਾਰੀਆ ਤੇ CM ਮਾਨ ਨੇ ਲਹਿਰਾਇਆ ਤਿਰੰਗਾ, 24 ਪੁਲਿਸ ਅਫਸਰਾਂ ਨੂੰ ਮਿਲੇਗਾ ਐਵਾਰਡ

ਭਾਰਤ ਅੱਜ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿੱਚ ਅਤੇ ਸੀਐੱਮ ਭਗਵੰਤ ਮਾਨ...

76ਵਾਂ ਗਣਤੰਤਰ ਦਿਵਸ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਰਤੱਵਿਆ ਮਾਰਗ ‘ਤੇ ਲਹਿਰਾਇਆ ਤਿਰੰਗਾ

ਅੱਜ ਦੇਸ਼ ਭਰ ਵਿੱਚ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੇਰੇ 10:30 ਵਜੇ ਡਿਊਟੀ ਮਾਰਗ ‘ਤੇ ਤਿਰੰਗਾ...

ਬਟਾਲਾ ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ-ਖੋਹਾਂ ਕਰਨ ਵਾਲੇ ਅੰਤਰ-ਜ਼ਿਲ੍ਹਾ ਗਿਰੋਹ ਦੇ ਮੈਂਬਰਾਂ ਨੂੰ ਕੀਤਾ ਕਾਬੂ

ਸੁਹੇਲ ਕਾਸਿਮ ਮੀਰ IPS, SSP ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਅਤੇ CIA ਸਟਾਫ਼ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਲੁੱਟਾਂ-ਖੋਹਾਂ ਕਰਨ...

ਡੱਲੇਵਾਲ ਦੇ ਮਰਨ ਵਰਤ ਦਾ ਅੱਜ 59ਵਾਂ ਦਿਨ, ਸੁਪਰੀਮ ਕੋਰਟ ਨੇ ਡੱਲੇਵਾਲ ਨੂੰ PGI ਤੋਂ ਟ੍ਰੀਟਮੈਂਟ ਲੈਣ ਦੀ ਦਿੱਤੀ ਸਲਾਹ

ਪੰਜਾਬ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਵੀਰਵਾਰ) 59ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹੁਣ...

ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ SC ‘ਚ ਸੁਣਵਾਈ ਅੱਜ, ਪੰਜਾਬ ਜੇਲ੍ਹ ‘ਚ ਸ਼ਿਫਟ ਕਰਨ ਦੀ ਕੀਤੀ ਹੈ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਕੀਤੇ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ...

ਰਾਜੋਆਣਾ ਦੀ ਅਰਜ਼ੀ ‘ਤੇ ਹੋਈ ਸੁਣਵਾਈ, SC ਨੇ ਕੇਂਦਰ ਸਰਕਾਰ ਨੂੰ 18 ਮਾਰਚ ਤੱਕ ਫ਼ੈਸਲਾ ਲੈਣ ਦੇ ਦਿੱਤੇ ਆਦੇਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ...

ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ

ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਵਾਰ ਮੇਅਰ ਦਾ ਤਾਜ...

ਜਲੰਧਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ, ਪੁਲਿਸ ਨੇ ਹਥਿਆਰ ਸਣੇ ਇੱਕ ਨੂੰ ਕੀਤਾ ਕਾਬੂ

ਪੰਜਾਬ ਦੇ ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਗੈਂਗਸਟਰ ਦੇ ਗੁਰਗਿਆਂ ਵਿਚਾਲੇ ਮੁਕਾਬਲਾ ਹੋਇਆ ਹੈ। ਘਟਨਾ ‘ਚ ਇਕ ਗੈਂਗਸਟਰ...

ਅੱਜ ਮੋਗਾ ਦਾ ਦੌਰਾ ਕਰਨਗੇ CM ਮਾਨ, 3 ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ, 4 ਜ਼ਿਲ੍ਹਿਆਂ ਦੀਆਂ ਮਹਿਲਾਵਾਂ ਨੂੰ ਮਿਲਣਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਪ੍ਰਬੰਧਨ ਕੰਪਲੈਕਸ ਦੇ...

ਮਰਹੂਮ MLA ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅੱਜ, ‘ਆਪ’ ਦੇ ਵਿਧਾਇਕ ਤੇ ਪਾਰਟੀ ਮੁਖੀ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅੱਜ ਅੰਤਿਮ ਅਰਦਾਸ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦਾ 11 ਜਨਵਰੀ ਨੂੰ...

ਵਿਆਹੀ ਸਾਲੀ ਨੂੰ ਵਰਗਲਾ ਕੇ ਲੈ ਗਿਆ ਜੀਜਾ, ਗੁੱਸੇ ‘ਚ ਪਤੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਇੱਕ ਜੀਜੇ ਦੇ ਵੱਲੋਂ ਹੀ ਆਪਣੀ ਸ਼ਾਦੀਸੁਦਾ ਸਾਲੀ ਨੂੰ ਭਜਾ ਕੇ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਢੂ ਵੱਲੋਂ ਆਪਣੀ ਵਿਆਹੁਤਾ ਸਾਲੀ...

ਖੰਨਾ ਦੇ ਪਿੰਡ ਮਾਜਰੀ ‘ਚ ਖੇਤਾਂ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਨੌਜਵਾਨ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਖੰਨਾ ਦੇ ਪਿੰਡ ਮਾਜਰੀ ‘ਚ ਖੇਤਾਂ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਨੱਕ ‘ਚੋਂ ਖੂਨ ਨਿਕਲ ਰਿਹਾ ਸੀ। ਸੂਚਨਾ ਮਿਲਦੇ ਹੀ...

PRTC ਤੇ ਪਨਬੱਸ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੀਟਿੰਗ, ਇਨ੍ਹਾਂ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਬੁੱਧਵਾਰ ਨੂੰ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਇੰਪਲਾਈਜ਼ ਯੂਨੀਅਨ ਦੇ...

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, ਇੱਕ ਦੇ ਵੱਜੀ ਗੋਲੀ

ਪੰਜਾਬ ਦੇ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਦਾ ਨਾਮੀ ਗੈਂਗ ਦੇ ਗੁਰਗਿਆਂ ਨਾਲ ਮੁਕਾਬਲਾ ਹੋਇਆ ਹੈ। ਜਿਸ ਵਿੱਚ ਦੋਨੋਂ...

ਅੰਮ੍ਰਿਤਸਰ ‘ਚ GNDU ਯੂਨੀਵਰਸਿਟੀ ਪਹੁੰਚੇ CM ਮਾਨ, ਕਿਹਾ- ਸ਼ਾਇਰ ਸੁਰਜੀਤ ਪਾਤਰ ਦੇ ਨਾਂ ‘ਤੇ ਬਣਾਵਾਂਗੇ ਸੈਂਟਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਗੁਰੂਆਂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਰਹੂਮ ਕਵੀ ਸੁਰਜੀਤ ਸਿੰਘ ਪਾਤਰ ਦੀ ਯਾਦ...

ਪੰਜਾਬ ‘ਚ ਧੁੰਦ ਦਾ ਔਰੇਂਜ ਅਲਰਟ ਜਾਰੀ, 15-16 ਨੂੰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ‘ਚ ਧੁੰਦ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦੋ ਦਿਨ ਸੂਬੇ ਵਿੱਚ ਚੰਗੀ ਧੁੱਪ...

ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਦਿੱਲੀ ਵਿਖੇ ਕੀਤੀ ਮੁਲਾਕਾਤ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਲੰਬੇ ਸਮੇਂ ਤੋਂ ਸੂਬੇ ਦੀ ਰਾਜਨੀਤੀ ਵਿੱਚ ਸਰਗਰਮ ਨਹੀਂ ਹਨ ਪਰ ਇਨ੍ਹੀਂ ਦਿਨੀਂ ਉਹ ਲਗਾਤਾਰ ਦਿੱਲੀ...

ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮ ਦੀ ਗਈ ਜਾਨ, CM ਮਾਨ ਨੇ ਦੁੱਖ ਪ੍ਰਗਟਾਉਂਦਿਆਂ ਕੀਤਾ ਵੱਡਾ ਐਲਾਨ

ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ। ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ...

ਅੰਮ੍ਰਿਤਸਰ ਦੇ ਪ੍ਰਤਾਪ ਨਗਰ ‘ਚ 70 ਲੱਖ ਦੀ ਚੋਰੀ ਦਾ ਮਾਮਲਾ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਨੂੰ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀ ਅੰਮ੍ਰਿਤਸਰ ਦੇ ਪ੍ਰਤਾਪ ਨਗਰ...

ਬਠਿੰਡਾ ‘ਚ ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ, ਛੋਟਾ ਭਰਾ ਹੀ ਨਿਕਲਿਆ ਆਪਣੇ ਭਰਾ-ਭਰਜਾਈ ਦਾ ਕਾਤਲ

ਪਿਛਲੇ ਦਿਨੀ ਬਠਿੰਡਾ ਦੇ ਪਿੰਡ ਬਦਿਆਲਾ ਵਿਖੇ ਅਣਪਛਾਤੇ ਵਿਅਕਤੀ ਵੱਲੋਂ ਇੱਕ ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਇਸ...

ਮਾਨਵ ਵਿਕਾਸ ਸੰਸਥਾ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਕਰਵਾਏ ਗਏ ਨੁੱਕੜ ਨਾਟਕ, ਖੇਤੀ ਤਕਨੀਕਾਂ ਸਬੰਧੀ ਕੀਤਾ ਜਾਗਰੂਕ

1996 ਵਿੱਚ ਬਣੀ ਮਾਨਵ ਵਿਕਾਸ ਸੰਸਥਾ ਵੱਲੋਂ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਪੰਜਾਬ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ,...

ਮੋਗਾ : ਈ-ਰਿਕਸ਼ਾ ‘ਤੇ ਟ੍ਰੈਕਟਰ-ਟ੍ਰਾਲੀ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਬੱਚੇ ਦੀ ਮੌਤ, ਪਿਤਾ ਜ਼ਖਮੀ

ਮੋਗਾ ਦੇ ਚੜਿੱਕ ਰੋਡ ‘ਤੇ ਪਿੰਡ ਬੁੱਧ ਸਿੰਘ ਵਾਲਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟ੍ਰੈਕਟਰ-ਟ੍ਰਾਲੀ ਅਤੇ ਈ-ਰਿਕਸ਼ਾ...

ਲਖਨਊ ‘ਚ ਰੂਹ ਕੰਬਾਊ ਵਾਰਦਾਤ, ਪਿਓ ਨੇ ਪੁੱਤ ਨਾਲ ਮਿਲ ਕੇ ਪਤਨੀ ਤੇ 4 ਧੀਆਂ ਦਾ ਕੀਤਾ ਕਤਲ

ਲਖਨਊ ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਹੋਟਲ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਪਿਓ ਨੇ...

ਕਿਸਾਨਾਂ ਵੱਲੋਂ ਨਵਾਂ ਸਾਲ ਨਾ ਮਨਾਉਣ ਦਾ ਐਲਾਨ, ਕਿਹਾ- “ਇਹ ਸਮਾਂ ਖੁਸ਼ੀ ਦਾ ਨਹੀਂ, ਡੱਲੇਵਾਲ ਦੀ ਹਾਲਤ ਨਾਜ਼ੁਕ…

ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਮਰਨ ਵਰਤ ‘ਤੇ...

ਦਿਲਜੀਤ ਦੋਸਾਂਝ ਨੇ ਜਿੱਤਿਆ ਲੁਧਿਆਣਾ ਵਾਸੀਆਂ ਦਾ ਦਿਲ, ਕਿਹਾ- “ਮੈਂ ਇੱਥੇ ਆਉਣ ਲਈ ਬੇਤਾਬ ਸੀ”

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇਸ ਵਾਰ ਲੁਧਿਆਣਾ ਵਾਸੀਆਂ ਦੇ ਨਵੇਂ ਸਾਲ ਦੇ ਜਸ਼ਨਾਂ ਨੂੰ ਦੁੱਗਣਾ ਕਰ ਦਿੱਤਾ ਹੈ। ਦਿਲਜੀਤ ਨੇ ਆਪਣੇ...

ਲੌਂਗੋਵਾਲ ‘ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕਤਲ, ਭਰਾ ਦੇ ਸਹੁਰੇ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਸੰਗਰੂਰ ਦੇ ਲੌਂਗੋਵਾਲ ‘ਚ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ...

ਲੁਧਿਆਣਾ ‘ਚ ਦਿਲਜੀਤ ਦੋਸਾਂਝ ਦੇ ਸ਼ੌਅ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ, ਜਾਣੋ ਕਿੱਥੇ-ਕਿੱਥੇ ਬਣਾਏ ਗਏ ਪਾਰਕਿੰਗ ਜ਼ੋਨ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਲੁਧਿਆਣਾ ਵਿੱਚ ਅੱਜ ਆਪਣੀ ਗਾਇਕੀ ਨਾਲ ਲੋਕਾਂ ਦਾ ਨਵਾਂ ਸਾਲ ਹੋਰ ਵੀ ਖਾਸ ਬਣਾਉਣਗੇ। ਦੋਸਾਂਝਾਵਾਲੇ ਦਾ...

ਬਠਿੰਡਾ ‘ਚ ਨਵ-ਵਿਆਹੁਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪਰਿਵਾਰ ‘ਤੇ ਲਗਾਏ ਇਲਜ਼ਾਮ

ਬਠਿੰਡਾ ਦੇ ਬਾਬਾ ਫਰੀਦ ਨਗਰ ਵਿਖੇ ਭਦੌੜ ਤੋਂ ਇੱਕ ਨਵ-ਵਿਆਹੁਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ...

ਜਲੰਧਰ ਪੁਲਿਸ ਕਮਿਸ਼ਨਰ ਨੇ ‘ਪੰਜਾਬ ਬੰਦ’ ਦੌਰਾਨ ਸਖ਼ਤ ਚੌਕਸੀ ਤੇ ਜਨਤਕ ਸੁਰੱਖਿਆ ਨੂੰ ਬਣਾਇਆ ਯਕੀਨੀ

ਜਲੰਧਰ, 30 ਦਸੰਬਰ 2024 : ਕਿਸਾਨਾਂ ਵੱਲੋਂ ਦਿੱਤੇ ਸੂਬੇ ਵਿਆਪੀ ‘ਪੰਜਾਬ ਬੰਦ’ ਦੇ ਸੱਦੇ ਦੌਰਾਨ ਸਵਪਨ ਸ਼ਰਮਾ, ਪੁਲਿਸ ਕਮਿਸ਼ਨਰ, ਜਲੰਧਰ ਨੇ...

ਕਿਸਾਨਾਂ ਨੇ ਅੱਜ ਮੁਕੰਮਲ ਤੌਰ ’ਤੇ ਕੀਤਾ ਪੰਜਾਬ ਬੰਦ, ਅੰਦੋਲਨ ਕਾਰਨ 150 ਤੋਂ ਵੱਧ ਟ੍ਰੇਨਾਂ ਰੱਦ

ਕਿਸਾਨ ਯੂਨੀਅਨ ਵੱਲੋਂ ਅੱਜ ਸੋਮਵਾਰ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਗਿਆ ਹੈ। ਜਿਸ ਕਾਰਨ ਸੜਕੀ ਆਵਾਜਾਈ, ਰੇਲ ਆਵਾਜਾਈ ਤੇ ਰੋਕ ਲਗਾਈ ਗਈ ਹੈ।...

ਬਠਿੰਡਾ ਬੱਸ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ‘ਚ ਫਾਜ਼ਿਲਕਾ ਦੀ ਕੁੜੀ ਵੀ ਸ਼ਾਮਿਲ, 12ਵੀਂ ਜਮਾਤ ਦੀ ਸੀ ਵਿਦਿਆਰਥਣ

ਫਾਜ਼ਿਲਕਾ ਦੇ ਪਿੰਡ ਜੰਡਵਾਲਾ ਮੀਰਾ ਸੰਗਲਾ ਦੀ ਇੱਕ ਕੁੜੀ ਦੀ ਬਠਿੰਡਾ ਬੱਸ ਹਾਦਸੇ ਵਿੱਚ ਮੌਤ ਹੋ ਗਈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ...

ਤਰਨਤਾਰਨ-ਜੰਡਿਆਲਾ ਬਾਈਪਾਸ ਨੇੜੇ ਵਾਪਰਿਆ ਹਾਦਸਾ, ਟਰੱਕ ਹੇਠਾਂ ਆਉਣ ਕਾਰਨ ਕੁੜੀ ਦੀ ਹੋਈ ਮੌਤ

ਤਰਨਤਾਰਨ-ਜੰਡਿਆਲਾ ਬਾਈਪਾਸ ਚੌਕ ‘ਤੇ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਇੱਕ ਕੁੜੀ ਨੂੰ ਆਪਣੀ ਜਾਨ ਗੁਆਉਣੀ ਪਈ। ਇੱਥੇ...

ਜਲੰਧਰ ‘ਚ ਵੱਡਾ ਐਨਕਾਊਂਟਰ, ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਫਾਇਰਿੰਗ, ਬਦਮਾਸ਼ ਹੋਇਆ ਜ਼ਖਮੀ

ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਸਵੇਰੇ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ ਹੋਈ। ਪੁਲਿਸ ਬਦਮਾਸ਼ ਨੂੰ...

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਚੈੱਕਅਪ ਕਰਨ ਜਾ ਰਹੀ ਡਾਕਟਰਾਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ

ਖਨੌਰੀ ਬਾਰਡਰ ‘ਤੇ 30 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਲੀ ਡਾਕਟਰਾਂ ਦੀ ਟੀਮ...

ਕਸਬਾ ਘਗਾ ਵਿਖੇ ਜੋੜ ਮੇਲੇ ਦੇ ਟੈਂਟ ‘ਚ ਬਿਜਲੀ ਦੀ ਸਜਾਵਟ ਕਰ ਰਹੇ ਨੌਜਵਾਨ ਨੂੰ ਲੱਗਿਆ ਕਰੰਟ, ਹੋਈ ਮੌਤ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਫਤਹਿਗੜ੍ਹ ਸਾਹਿਬ ਜੋੜ ਮੇਲੇ ਦੇ ਲਈ ਸੰਗਤਾਂ ਜਾ ਰਹੀਆਂ ਹਨ ਉਹਨਾਂ ਦੇ ਲਈ ਹਰ ਪਿੰਡ...

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਵੀ ਜਾਰੀ, ਕਮਜ਼ੋਰੀ ਕਰ ਕੇ ਸਿਹਤ ਨਾਸਾਜ਼

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ...

ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਸੀ ਕਾਰ ਸਵਾਰ, ਰਾਹ ‘ਚ ਹੋਏ ਹਾਦਸੇ ਦਾ ਸ਼ਿਕਾਰ, ਇੱਕ ਮੁਲਜ਼ਮ ਦੀ ਹੋਈ ਮੌਤ

ਸ਼ਿਆਰਪੁਰ ਦੇ ਗੜ੍ਹਦੀਵਾਲਾ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦਾ...

ਪੰਜਾਬ-ਚੰਡੀਗੜ੍ਹ ‘ਚ ਦਿਨ ਦੇ ਤਾਪਮਾਨ ‘ਚ ਗਿਰਾਵਟ, ਸੂਬੇ ਦੇ 17 ਜ਼ਿਲ੍ਹਿਆਂ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ...

ਜਗਜੀਤ ਡੱਲੇਵਾਲ ਦੇ ਮਰਨ ਵਰਤ ਦਾ ਅੱਜ 29ਵਾਂ ਦਿਨ, ਡੱਲੇਵਾਲ ਦੇ ਹੱਕ ‘ਚ ਕਿਸਾਨ ਅੱਜ ਕੱਢਣਗੇ ਕੈਂਡਲ ਮਾਰਚ

ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਲਗਾਤਾਰ ਵਿਗੜ ਰਹੀ ਸਿਹਤ ਦੇ...

ਪੰਜਾਬ-ਚੰਡੀਗੜ੍ਹ ‘ਚ ਵਧੇਗੀ ਠੰਢ, ਮੌਸਮ ਵਿਭਾਗ ਵੱਲੋਂ 5 ਜ਼ਿਲ੍ਹਿਆਂ ‘ਚ ਧੁੰਦ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ...

ਕਾਂਗਰਸੀ MP ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ

ਹਰਿਆਣਾ-ਪੰਜਾਬ ਦੀ ਸ਼ੰਭੂ-ਖਨੌਰੀ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ...

ਮੋਹਾਲੀ ਬਿਲਡਿੰਗ ਹਾਦਸਾ, ਮਰਨ ਵਾਲਿਆਂ ਦੀ ਗਿਣਤੀ ਹੋਈ 2, ਬਚਾਅ ਕਾਰਜ ਜਾਰੀ

ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਢਹਿ ਢੇਰੀ ਹੋਈ ਬਹੁਮੰਜ਼ਿਲਾ ਇਮਾਰਤ ਵਿੱਚੋਂ ਐਤਵਾਰ ਸਵੇਰੇ ਇੱਕ ਹੋਰ ਲਾਸ਼ ਬਰਾਮਦ ਹੋਈ ਹੈ।...

ਅੰਮ੍ਰਿਤਸਰ ‘ਚ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਪਰਿਵਾਰ ਸਣੇ ਪਾਈ ਵੋਟ

ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 85 ਵਾਰਡਾਂ ਲਈ ਕੁੱਲ 841 ਬੂਥ ਬਣਾਏ ਗਏ ਹਨ।...

ਪੰਜਾਬ ਦੇ ਇੱਕ ਹੋਰ ਪੁਲਿਸ ਚੌਂਕੀ ‘ਚ ਬਲਾਸਟ ! ਡਰ ਕੇ ਲੋਕ ਘਰਾਂ ‘ਚੋਂ ਆਏ ਬਾਹਰ, ਪੁਲਿਸ ਨੂੰ ਪਈਆ ਭਾਜੜਾਂ

ਪੰਜਾਬ ‘ਚ ਥਾਣਿਆਂ ‘ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਗੁਰਦਾਸਪੁਰ ਦੇ ਅਧੀਨ ਪੈਂਦਾ ਕਸਬਾ ਵਡਾਲਾ ਬਾਂਗਰ ਥਾਣੇ ‘ਤੇ ਰਾਤ...

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 5.4% ਹੋਈ ਵੋਟਿੰਗ

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227...

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਹੋਇਆ ਦਿ.ਹਾਂ/ਤ, 86 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਹੰਸਪਾਲ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ...

ਮੰਦਭਾਗੀ ਖਬਰ : ਕੈਨੇਡਾ ’ਚ ਬੱਚਿਆਂ ਨੂੰ ਮਿਲ ਕੇ ਭਾਰਤ ਪਰਤ ਰਹੀ ਮਾਂ ਦੀ ਜਹਾਜ਼ ’ਚ ਹੋਈ ਮੌਤ

ਪੰਜਾਬ ਦੇ ਭੋਗਪੁਰ ਦੇ ਨਾਲ ਲੱਗਦੇ ਪਿੰਡ ਲੋਹਾਰਾ ਦੀ ਮਹਿਲਾ ਚਾਰ ਮਹੀਨੇ ਪਹਿਲਾਂ ਕੈਨੇਡਾ ਰਹਿੰਦੇ ਆਪਣੇ ਬੱਚਿਆਂ ਨੂੰ ਮਿਲਣ ਲਈ ਗਈ ਸੀ।...

ਪੰਜਾਬ ਨਗਰ ਨਿਗਮ ਚੋਣਾਂ, ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, 21 ਦਸੰਬਰ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਜੋਰਾਂ-ਸ਼ੋਰਾਂ ‘ਤੇ ਕੀਤਾ ਜਾ ਰਿਹਾ ਹੈ।...

Carousel Posts