news Archives - Page 3 of 232 - Daily Post Punjabi

Tag: , , , , , , , , , ,

ਪਾਸਟਰ ਬਜਿੰਦਰ ਮਾਮਲਾ, ਮਦਦ ਦੀ ਗੁਹਾਰ ਲੈ ਕੇ ਜਥੇਦਾਰ ਗੜਗੱਜ ਕੋਲ ਪਹੁੰਚੀਆਂ ਪੀੜਤ ਔਰਤਾਂ

ਪਾਸਟਰ ਬਜਿੰਦਰ ਨੂੰ ਮੋਹਾਲੀ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਦੋਵੇਂ ਪੀੜਤ ਔਰਤਾਂ ਸ੍ਰੀ ਅਕਾਲ ਤਖ਼ਤ...

ਧੀ ਦੇ ਪਹਿਲੇ ਬਰਥਡੇ ‘ਤੇ CM ਮਾਨ ਨੇ ਪਤਨੀ ਨਾਲ ਪਾਇਆ ਭੰਗੜਾ, ਸੈਲੀਬ੍ਰੇਸ਼ਨ ‘ਚ ਪਹੁੰਚੀਆਂ ਵੱਡੀਆਂ ਹਸਤੀਆਂ (ਤਸਵੀਰਾਂ)

ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਨੂੰ ਵਾਹਿਗੁਰੂ ਨੇ ਧੀ ਦੀ ਦਾਤ ਬਖਸ਼ੀ, ਜੋਕਿ 28 ਮਾਰਚ ਨੂੰ ਇੱਕ ਸਾਲ ਦੀ ਹੋ ਗਈ ਹੈ। ਧੀ ਨਿਆਮਤ ਕੌਰ ਦਾ ਪਹਿਲਾ...

ਲੁਧਿਆਣਾ ‘ਚ ਪਲਟਿਆ ਕੈਮੀਕਲ ਵਾਲਾ ਟਰੱਕ, ਗੈਸ ਲੀਕ ਹੋਣ ਨਾਲ ਪਈਆਂ ਭਾਜੜਾਂ, ਇਲਾਕਾ ਸੀਲ

ਲੁਧਿਆਣਾ ਵਿੱਚ ਅੱਜ ਤੜਕੇ 3 ਵਜੇ ਬੱਸ ਸਟੈਂਡ ਨੇੜੇ ਪੁਲ ਉੱਤੇ ਕਾਰਬਨ ਡਾਈਆਕਸਾਈਡ ਗੈਸ (CO2) ਨਾਲ ਭਰਿਆ ਇੱਕ ਟਰੱਕ ਅਚਾਨਕ ਪਲਟ ਗਿਆ। ਟਰੱਕ...

ਪੰਜਾਬ ‘ਚ ਮਿਊਂਸੀਪਲ ਚੋਣਾਂ ਦੀ ਜਾਂਚ ਦੇ ਹੁਕਮ, ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

ਸੁਪਰੀਮ ਕੋਰਟ ਨੇ 2024 ਦੀਆਂ ਮਿਉਂਸਪਲ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਤੋਂ ਵਾਂਝੇ ਰਹਿਣ ਦੀਆਂ ਸ਼ਿਕਾਇਤਾਂ ਦੀ...

ਮੌਸਮ ਨੇ ਅਚਾਨਕ ਲਈ ਕਰਵਟ, ਪੰਜਾਬ ‘ਚ ਠੰਢੀਆਂ ਹਵਾਵਾਂ ਨਾਲ ਡਿੱਗਿਆ ਪਾਰਾ, ਪਹਾੜਾਂ ‘ਤੇ ਬਰਫ਼ਬਾਰੀ

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਆਪਣੇ ਤੇਵਰ ਵਿਖਾਉਣੇ ਸ਼ੁਰੂ ਕਰ ਦਿੱਤੇ ਸਨ। ਕੜਾਕੇ ਦੀ ਧੁੱਪ ਕਰਕੇ ਪਾਰਾ 34 ਡਿਗਰੀ ਤੋਂ ਵੀ ਪਾਰ...

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, 1 ਅਪ੍ਰੈਲ ਤੋਂ ਲਾਗੂ ਹੋਵਗੀ ਨਵੀਂ Timing

ਪੰਜਾਬ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ ਪ੍ਰਾਇਮਰੀ, ਮਿਡਲ,...

ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪਾਸ, ਬੰਦੀ ਸਿੰਘਾਂ ਤੇ ਧਰਮੀ ਫੌਜੀਆਂ ਲਈ ਰੱਖੇ ਵਿਸ਼ੇਸ਼ ਫੰਡ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਦੁਪਿਹਰ ਨੂੰ ਸ਼ੁਰੂ ਹੋਇਆ। ਅਰਦਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ...

ਪੰਜਾਬ ਸਰਕਾਰ ਵੱਲੋਂ 2 IPS ਅਫਸਰਾਂ ਦਾ ਤਬਾਦਲਾ, ਸਵਪਨ ਸ਼ਰਮਾ ਬਣੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ

ਲੁਧਿਆਣਾ ਨੂੰ ਨਵਾਂ ਪੁਲਿਸ ਕਮਿਸ਼ਨਰ ਮਿਲ ਗਿਆ ਹੈ। ਪੰਜਾਬ ਸਰਕਾਰ ਵੱਲੋਂ 2 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ IPS ਸਵਪਨ ਸ਼ਰਮਾ,...

ਮਿਆਂਮਾਰ ‘ਚ ਜ਼ਬਰਦਸਤ ਭੂਚਾਲ, ਭਾਰੀ ਤਬਾਹੀ ਦਾ ਖਦਸ਼ਾ, PM ਮੋਦੀ ਬੋਲੇ- ‘ਭਾਰਤ ਮਦਦ ਲਈ ਤਿਆਰ’

ਮਿਆਂਮਾਰ ਅਤੇ ਥਾਈਲੈਂਡ ਦੀ ਰਾਜਧਾਨੀ ਬੈਂਕਾਕ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਮੌਸਮ ਵਿਭਾਗ ਮੁਤਾਬਕ ਰਿਕਟਰ ਪੈਮਾਨੇ...

ਪਾਕਿਸਤਾਨ ਵੱਲੋ ਪੰਜਾਬ ਵੱਲ ਵਧੀ ਆਫ਼ਤ, ਭਾਰੀ ਮੀਂਹ ਪੈਣ ਦੇ ਆਸਾਰ, ਚੱਲੇਗੀ ਧੂੜ ਭਰੀ ਹਨੇਰੀ

ਪਾਕਿਸਤਾਨ ਵੱਲੋਂ ਕੁਦਰਤੀ ਆਫਤ ਪੰਜਾਬ ਵੱਲ ਵਧ ਰਹੀ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੇ ਆਸਾਰ ਬਣ ਗਏ ਹਨ।...

ਬਾਬਾ ਤਰਸੇਮ ਸਿੰਘ ਕਤਲਕਾਂਡ ਮਾਮਲਾ, ਪਿਸਤੌਲ ਖੋਹ ਕੇ ਭੱਜਦਾ ਮੁਲਜ਼ਮ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ

ਡੇਰਾ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਕੇਸ ਵਿੱਚ ਭਗੌੜੇ ਮੁੱਖ ਮੁਲਜ਼ਮ ਸਰਬਜੀਤ ਸਿੰਘ ਦਾ ਉਤਰਾਖੰਡ ਪੁਲਿਸ ਨੇ ਐਨਕਾਊਂਟਰ...

ਪੰਜਾਬ ਪੁਲਿਸ ‘ਤੇ ਗੱਡੀ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ, ਜਵਾਬੀ ਕਾਰਵਾਈ ‘ਚ ਇੱਕ ਜ਼ਖਮੀ

ਬਰਨਾਲਾ ‘ਚ ਪੁਲਿਸ ਟੀਮ ‘ਤੇ ਹਮਲਾ ਹੋਇਆ ਹੈ। ਬਰਨਾਲਾ ਦੇ ਮਾਨਸਾ ਰੋਡ ’ਤੇ ਸਥਿਤ ਟਰਾਈਡੈਂਟ ਫੈਕਟਰੀ ਨੇੜੇ ਨਾਕਾਬੰਦੀ ਦੌਰਾਨ ਪੁਲfਸ...

‘ਭਾਰਤ ਕੋਈ ਧਰਮਸ਼ਾਲਾ ਨਹੀਂ ਏ’, ਵਿਦੇਸ਼ੀਆਂ ਦੇ ਮੁੱਦੇ ‘ਤੇ ਲੋਕ ਸਭਾ ‘ਚ ਗਰਜੇ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ 2025 ‘ਤੇ ਜਵਾਬ ਦਿੱਤਾ। ਉਨ੍ਹਾਂ...

ਗਰੀਬਾਂ ‘ਤੇ ਪਈ ਕਿਸਮਤ ਦੀ ਮਾਰ, ਤੀਲ੍ਹਾ-ਤੀਲ੍ਹਾ ਜੋੜ ਬਣਾਈਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ

ਕਪੂਰਥਲਾ ‘ਚ ਸੁਲਤਾਨਪੁਰ ਲੋਧੀ ਰੋਡ ‘ਤੇ ਰੇਲ ਕੋਚ ਫੈਕਟਰੀ (RCF) ਨੇੜੇ ਸਥਿਤ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ 300 ਦੇ ਕਰੀਬ ਝੁੱਗੀਆਂ...

ਪੰਧੇਰ ਸਣੇ ਕਈ ਕਿਸਾਨ ਨੇਤਾ 8 ਦਿਨਾਂ ਮਗਰੋਂ ਹੋਏ ਰਿਹਾਅ, ਡੱਲੇਵਾਲ ਅਜੇ ਵੀ ਹਸਪਤਾਲ ‘ਚ

ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਅਤੇ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕੀਤੇ ਗਏ ਕਈ...

ਖੁਸ਼ਖਬਰੀ! 7 ਜਯੋਤਿਰਲਿੰਗਾਂ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਟ੍ਰੇਨ, ਮਿਲਣਗੀਆਂ ਸਾਰੀਆਂ ਸਹੂਲਤਾਂ

ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਸੱਤ ਜਯੋਤਿਰਲਿੰਗਾਂਦੇ ਦਰਸ਼ਨਾਂ ਲਈ 12 ਮਈ ਨੂੰ ਅੰਮ੍ਰਿਤਸਰ ਤੋਂ...

ਚੂੜਾ ਪਾ ਕੇ ਉਡੀਕਦੀ ਰਹੀ ਕੁੜੀ ਨਹੀਂ ਆਈ ਬਰਾਤ, ਵਿਚੋਲਣ ਕਰ ਗਈ ਧੋਖਾ!

ਮੋਗਾ ‘ਚ ਇੱਕ ਵਿਆਹ ਵਾਲੀ ਕੁੜੀ ਦੇ ਚਾਅ ਧਰੇ ਦੇ ਧਰੇ ਰਹਿ ਗਏ, ਜਦੋਂ ਉਹ ਚੂੜਾ ਪਾਈ ਬਰਾਤ ਹੀ ਉਡੀਕਦੀ ਰਹਿ ਗਈ ਪਰ ਮੁੰਡਾ ਬਰਾਤ ਲੈ ਕੇ ਨਹੀਂ...

ਪਟਿਆਲਾ : 50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI),...

Non-registered ਨ.ਸ਼ਾ ਛਡਾਊ ਕੇਂਦਰ ‘ਤੇ ਪੁਲਿਸ ਦਾ ਛਾਪਾ! 3 ਦਿਨਾਂ ਤੋਂ ਲਾਪਤਾ ਮੁੰਡੇ ਨੂੰ ਲੱਭਦਾ ਪਹੁੰਚਿਆ ਟੱਬਰ

ਅਬੋਹਰ ਦੇ ਸੁਭਾਸ਼ ਨਗਰ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ। ਅਬੋਹਰ ਸਿਟੀ 2 ਦੀ ਪੁਲਿਸ ਨੇ ਨਜਾਇਜ਼ ਨਸ਼ਾ ਛੁਡਾਊ...

ਪੰਜਾਬ ‘ਚ ਅਦਾਲਤ ਦਾ ਵੱਡਾ ਫੈਸਲਾ, ਮਾਸੂਮ ਨਾਲ ਘਿਨੌਣਾ ਕਾਰਾ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ

ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਪੰਜ ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਜੱਜ ਅਮਰਜੀਤ ਸਿੰਘ...

ਅਮਰੀਕਾ ਦੇ Visa ਲਈ ਪਊ ਤਰਸਣਾ! 2000 ਭਾਰਤੀਆਂ ਨੂੰ ਝਟਕਾ, US ਅੰਬੈਸੀ ਵੱਲੋਂ ਵੀਜ਼ਾ ਅਪਾਇੰਟਮੈਂਟਸ ਰੱਦ

ਅਮਰੀਕਾ ਨੇ ਭਾਰਤ ਵਿੱਚ ਵੀਜ਼ਾ ਅਪਾਇੰਟਮੈਂਟ ਬੁਕਿੰਗ ਵਿੱਚ ਗੜਬੜੀ ਕਰਨ ਵਾਲੇ Bots ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।...

ਸੀਚੇਵਾਲ ਮਾਡਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ ‘ਚ ਭਾਰੀ ਹੰਗਾਮਾ, ਬਾਜਵਾ ਖਿਲਾਫ਼ ਨਿੰਦਾ ਪ੍ਰਸਤਾਵ ਪਾਸ

ਪੰਜਾਬ ਵਿਧਾਨ ਸਭਾ ’ਚ ਅੱਜ ਵੀਰਵਾਰ ਪੰਜਵੇਂ ਦਿਨ ਖੂਬ ਹੰਗਾਮਾ ਹੋਇਆ। ਸੀਚੇਵਾਲ ਮਾਡਲ ‘ਤੇ ਬਿਆਨ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ...

ਜਾਨੋਂ ਮਾਰਨ ਦੀਆਂ ਧਮਕੀਆਂ ‘ਤੇ ਸਲਮਾਨ ਖਾਨ ਨੋ ਤੋੜੀ ਚੁੱਪੀ, ਬੋਲੇ- ‘ਸਭ ਰੱਬ ਭਰੋਸੇ…’

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਹਾਲ ਹੀ ‘ਚ ਸਲਮਾਨ ਨੇ ਪਹਿਲੀ ਵਾਰ ਇਸ ਬਾਰੇ...

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ...

ਜਲੰਧਰ : ਖੜ੍ਹੇ ਟਰੱਕ ਨਾਲ ਟਕਰਾਏ ਐਕਟਿਵਾ ਸਵਾਰ 4 ਨੌਜਵਾਨ, 2 ਦੀ ਮੌਤ, 2 ਗੰਭੀਰ ਜ਼ਖਮੀ

ਜਲੰਧਰ ਅਧੀਨ ਲਾਂਬੜਾ ਰੋਡ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਚਾਰ ਨੌਜਵਾਨਾਂ ਦੀ ਟੱਕਰ ਇੱਕ ਖੜ੍ਹੇ ਟਰੱਕ ਨਾਲ ਹੋ...

ਪੰਜਾਬ ਵਿਧਾਨ ਸਭਾ ‘ਚ ਹੰਗਾਮਾ, AAP ਨੇ ਪ੍ਰਤਾਪ ਬਾਜਵਾ ਵੱਲੋਂ ਸੀਚੇਵਾਲ ‘ਤੇ ਕੀਤੀ ਟਿੱਪਣੀ ‘ਤੇ ਜਤਾਈ ਨਰਾਜ਼ਗੀ

ਪੰਜਾਬ ਵਿਧਾਨ ਸਭਾ ਵਿੱਚ ਅੱਜ 27 ਮਾਰਚ ਨੂੰ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ...

ਸਿੱਖਿਆ ਵਿਭਾਗ ਨੂੰ 1 ਅਪ੍ਰੈਲ ਨੂੰ ਮਿਲਣਗੇ 2500 ਅਧਿਆਪਕ, CM ਮਾਨ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਸਿੱਖਿਆ ਵਿਭਾਗ ਵਿੱਚ 1 ਅਪ੍ਰੈਲ ਨੂੰ 2500 ETT ਅਧਿਆਪਕ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ।...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 4.5 KG.ਹੈਰੋਇਨ ਸਣੇ 7 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।...

ਡੱਲੇਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ‘ਚ ਸੁਣਵਾਈ ਅੱਜ, ਅਦਾਲਤ ਵੱਲੋਂ ਸੁਣਾਇਆ ਜਾ ਸਕਦੈ ਫੈਸਲਾ

ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਸਬੰਧੀ ਪਟੀਸ਼ਨ ‘ਤੇ ਅੱਜ ਵੀਰਵਾਰ ਨੂੰ ਪੰਜਾਬ...

WhatsApp ਤੋਂ ਮਿੰਟਾਂ ‘ਚ ਡਾਊਨਲੋਡ ਕਰੋ Aadhar Card, ਜਾਣੋ ਪੂਰਾ Process

Meity ਨੇ ਆਮ ਲੋਕਾਂ ਦੀ ਸਹੂਲਤ ਲਈ ਕੁਝ ਸਾਲ ਪਹਿਲਾਂ ਡਿਜੀਲਾਕਰ ਸਰਵਿਸ ਨੂੰ ਸ਼ੁਰੂ ਕੀਤਾ ਸੀ। ਡਿਜਿਲੌਕਰ ਵਿੱਚ ਦਸਤਾਵੇਜ਼ਾਂ ਨੂੰ ਡਿਜੀਟਲ...

ਅਵਾਰਾ ਪਸ਼ੂ ਵੇਖ ਫਲਾਈਓਵਰ ‘ਤੇ CM ਰੇਖਾ ਗੁਪਤਾ ਨੇ ਰੋਕਿਆ ਕਾਫਲਾ, ਸੱਦ ਲਏ ਅਧਿਕਾਰੀ

ਇੱਕ ਦਿਨ ਪਹਿਲਾਂ ਹੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਬਜਟ ਵਿਚ ਜਿਸ ਵੱਡੀ ਸਮੱਸਿਆ ਦਾ ਜ਼ਿਕਰ ਕੀਤਾ ਸੀ, ਅੱਜ ਉਨ੍ਹਾਂ ਦਾ ਖੁਦ ਇਸ...

ਬੇਅੰਤ ਸਿੰਘ ਦੇ ਕਤਲ ਕੇਸ ‘ਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਦੀ ਜਲੰਧਰ ਕੋਰਟ ‘ਚ ਹੋਈ ਪੇਸ਼ੀ

ਜਲੰਧਰ ਵਿਚ ਅੱਜ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਦੀ ਅੱਜ ਅਦਾਲਤ ਵਿਚ ਪੇਸ਼ੀ ਹੋਈ।...

ਡੇਰਾ ਬਿਆਸ ਦੀਆਂ ਸੰਗਤਾਂ ਲਈ ਖ਼ੁਸ਼ਖਬਰੀ, ਰੇਲਵੇ ਨੇ ਸ਼ੁਰੂ ਕੀਤੀਆਂ 2 ਸਪੈਸ਼ਲ ਟ੍ਰੇਨਾਂ

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ ਕਿ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਨੇ ਡੇਰੇ ਦੇ ਸੰਗਤ ਲਈ ਦੋ...

Love Marriage ਮਗਰੋਂ ਕੁੜੀ ਨੇ ਕਤਲ ਕੀਤਾ ਪਤੀ, ਮਾਂ ਨੇ ਦਿੱਤਾ ਸਾਥ, ਵਜ੍ਹਾ ਹੈਰਾਨ ਕਰਨ ਵਾਲੀ

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ 37 ਸਾਲਾ ਰੀਅਲ ਅਸਟੇਟ ਏਜੰਟ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਦੋ ਦੋਸ਼ੀਆਂ ਨੂੰ...

CM ਮਾਨ ਬੋਲੇ- ‘ਸਾਲ 2025-26 ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ’

ਪੰਜਾਬ ਦੀ ਆਪ ਸਰਕਾਰ ਵੱਲੋਂ ਅੱਜ ਸਾਲ 2025-26 ਦਾ ਬਜਟ ਪੇਸ਼ ਕੀਤਾ ਗਿਆ। ਬਜਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਘਰੇਲੂ ਕਲੇਸ਼ ਤੋਂ ਦੁਖੀ ਔਰਤ ਨੇ ਮਾਸੂਮ ਸਣੇ ਨਹਿਰ ‘ਚ ਮਾਰੀ ਛਾਲ, ਖੁਦ ਤਾਂ ਬਚ ਗਈ ਸਦਾ ਲਈ ਗੁਆ ਬੈਠੀ ਧੀ

ਬਰਨਾਲਾ ਜ਼ਿਲ੍ਹੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿਥੇ ਪਰਿਵਾਰਕ ਝਗੜੇ ਤੋਂ ਪਰੇਸ਼ਾਨ ਇਕ ਔਰਤ ਨੇ ਆਪਣੀ 5 ਸਾਲਾ ਬੱਚੀ ਨੂੰ...

SPS ਪਰਮਾਰ ਬਣੇ ਵਿਜੀਲੈਂਸ ਦੇ ਨਵੇਂ ਚੀਫ਼ ਡਾਇਰੈਕਟਰ, 2 IPS ਅਧਿਕਾਰੀਆਂ ਦੇ ਹੋਏ ਤਬਾਦਲੇ

1997 ਬੈਚ ਦੇ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ...

ਤਰਨਤਾਰਨ ‘ਚ ਰਿਸ਼ਤੇ ਹੋਏ ਤਾਰ-ਤਾਰ, ਜਵਾਈ ਨੇ ਸੱਸ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਜ਼ਿਲ੍ਹੇ ਵਿਚ ਜਵਾਈ ਵੱਲੋਂ ਆਪਣੀ ਸੱਸ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਜਗੀਰ ਕੌਰ ਉਮਰ...

ਗਾਹਕ ਬਣ ਸੁਨਿਆਰੇ ਕੋਲ ਆਇਆ ਬੰਦਾ, ਮੁੰਦਰੀਆਂ ਵੇਖਣ ਦੇ ਬਹਾਨੇ ਸੋਨੇ ਵਾਲੇ ਡੱਬਾ ਲੈ ਹੋਇਆ ਰਫੂਚੱਕਰ

ਸਮਰਾਲਾ ਦੇ ਖੰਨਾ ‘ਚ ਇਕ ਜਿਊਲਰੀ ਦੀ ਦੁਕਾਨ ‘ਚੋਂ ਇਕ ਬਦਮਾਸ਼ ਗਾਹਕ ਬਣ ਕੇ ਆਇਆ ਤੇ ਲੱਖਾਂ ਦੇ ਗਹਿਣੇ ਚੋਰੀ ਕਰਕੇ ਰਫੂਚੱਕਰ ਹੋ ਗਿਆ।...

ਘਰੋਂ ਸੈਰ ਕਰਨ ਗਏ ਗੱਭਰੂ ਜਵਾਨ ਮੁੰਡੇ ਦੀ ਭੇਤਭਰੇ ਹਲਾਤਾਂ ‘ਚ ਮੌਤ, ਖੰਗਾਲੇ ਜਾ ਰਹੇ CCTV ਕੈਮਰੇ

ਮਲੋਟ ਨੇੜਲੇ ਪਿੰਡ ਸ਼ੇਖੂ ਦੇ ਰਹਿਣ ਵਾਲੇ ਰੋਵਣ ਪ੍ਰੀਤ ਸਿੰਘ, ਜਿਸ ਦੀ ਉਮਰ 21 ਸਾਲ ਸੀ, ਦੀ ਭੇਤਭਰੇ ਹਲਾਤਾਂ ਵਿੱਚ ਮੌਤ ਹੋ ਗਈ। ਗੱਭਰੂ ਜਵਾਨ...

MP ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦੀ ਕੋਰਟ ‘ਚ ਹੋਈ ਪੇਸ਼ੀ, ਅਦਾਲਤ ਨੇ ਮੁੜ ਭੇਜਿਆ ਪੁਲਿਸ ਰਿਮਾਂਡ ‘ਤੇ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦੀ ਅੱਜ ਅਦਾਲਤ ਵਿਚ ਪੇਸ਼ੀ ਹੋਈ। ਇਨ੍ਹਾਂ ਵਿਚ ਅਮਨਪ੍ਰੀਤ ਨੂੰ ਵੀ ਅੱਜ ਪਹਿਲਾਂ ਤੋਂ ਹਿਰਾਸਤ...

PSEB ਨੇ 10ਵੀਂ ਦੇ ਇਕ ਵਿਸ਼ੇ ਦੀ ਪ੍ਰੀਖਿਆ ਕੀਤੀ ਰੱਦ, ਇਸ ਤਰੀਕ ਨੂੰ ਮੁੜ ਹੋਵੇਗਾ ਪੇਪਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਪ੍ਰੀਖਿਆ ਜੋਕਿ 12 ਮਾਰਚ 2025 ਨੂੰ ਲਈ ਗਈ ਸੀ, ਨੂੰ...

3 ਨੌਜਵਾਨਾਂ ਨੂੰ ਘੜੀਸਦਿਆਂ ਲੈ ਗਈ ਇਨੋਵਾ ਗੱਡੀ! ਥੱਲੇ ਫਸਿਆ ਰਿਹਾ ਮੋਟਰਸਾਈਕਲ

ਗੁਰਦਾਸਪੁਰ ਦੇ ਧਿਆਨਪੁਰ ਵਿਚ ਇਨੋਵਾ ਗੱਡੀ ਨੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ ਦਰੜ ਦਿੱਤਾ। ਨੌਜਵਾਨਾਂ ਦੀਆਂ ਲੱਤਾਂ-ਬਾਹਾਂ ‘ਤੇ...

ਮਸ਼ਹੂਰ ਕਵੀ ਦੇ ਪਰਿਵਾਰ ਨੂੰ ਸਦਮਾ, ਨਿੱਕੇ ਪੋਤੇ ਦੀ ਜਰਮਨੀ ‘ਚ ਮੌਤ, ਖੇਡਣ ਗਏ ਨਾਲ ਵਾਪਰਿਆ ਭਾਣਾ

ਦਸੂਹਾ ਨਿਵਾਸੀ ਪ੍ਰਸਿੱਧ ਚੈਨ ਸਿੰਘ ਚੱਕਰਵਰਤੀ ਦੇ ਪੋਤਰੇ ਦੀ ਜਰਮਨੀ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਰਮਨੀ ਦੇ...

ਗਰਮੀ ਵਿਖਾਉਣ ਲੱਗੀ ਰੰਗ, ਪੰਜਾਬ ‘ਚ ਪਾਰਾ 34 ਤੋਂ ਪਾਰ, 2 ਦਿਨ ਮੀਂਹ ਨਾਲ ਰਾਹਤ ਦੇ ਆਸਾਰ

ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਾਰਾ ਵਧਣ ਦੇ ਨਾਲ ਹੀ ਅਸਮਾਨ ਤੋਂ ਅੱਗ ਦੀ...

ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਜਲਾਲਾਬਾਦ ‘ਚ ਬਣੇਗਾ ਬਾਈਪਾਸ, ਮਾਨ ਸਰਕਾਰ ਨੇ ਦਿੱਤੀ ਮਨਜ਼ੂਰੀ

ਪੰਜਾਬ ਦੀ ਆਪ ਸਰਕਾਰ ਨੇ ਸੋਮਵਾਰ ਨੂੰ ਜਲਾਲਾਬਾਦ ਵਿਧਾਨ ਸਭਾ ਹਲਕੇ ਲਈ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਜਲਾਲਾਬਾਦ ਵਿੱਚ ਸ਼ਹੀਦ ਊਧਮ...

ਗਲਤ ਢੰਗ ਨਾਲ ਪਾਣੀ ਪੀਣ ਨਾਲ ਹੋ ਸਕਦੀਆਂ ਨੇ ਕਈ ਬੀਮਾਰੀਆਂ, ਜਾਣ ਲਓ ਸਹੀ ਤਰੀਕਾ

ਗਰਮੀਆਂ ਦੇ ਮੌਸਮ ਵਿੱਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਇੱਕ ਆਮ ਸਮੱਸਿਆ ਹੈ। ਜਿਸ ਕਾਰਨ ਹੀਟ ਸਟ੍ਰੋਕ, ਚੱਕਰ ਆਉਣਾ, ਸਿਰ ਦਰਦ, ਘਬਰਾਹਟ,...

ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ, ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਨੂੰ ਲੈ ਕੇ ਬਣਨਗੇ ਨਿਯਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਹਿਮ ਫੈਸਲੇ ਲੈਂਦੇ ਹੋਏ ਐਲਾਨ ਕੀਤਾ ਕਿ ਸ੍ਰੀ...

ਕਰਨਲ ਬਾਠ ਕੁੱ.ਟਮਾ/ਰ ਮਾਮਲਾ, ਪਰਿਵਾਰ ਨੂੰ ਮਿਲਿਆ CM ਮਾਨ ਨਾਲ ਮੁਲਾਕਾਤ ਦਾ ਸਮਾਂ, ਚੁੱਕਿਆ ਧਰਨਾ

ਪਟਿਆਲਾ ਵਿਚ ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦਾ ਸਮਾਂ ਮਿਲਣ...

CM ਮਾਨ ਦੀ ਗਵਰਨਰ ਕਟਾਰੀਆ ਨੂੰ ਮਿਲੇ, 40 ਮਿੰਟ ਚੱਲੀ ਮੀਟਿੰਗ, ਵੱਖ-ਵੱਖ ਮੁੱਦਿਆਂ ‘ਤੇ ਹੋਈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (24 ਮਾਰਚ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ...

AAP ਪੰਜਾਬ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਪਹੁੰਚੇ ਚੰਡੀਗੜ੍ਹ, ਏਅਰਪੋਰਟ ‘ਤੇ ਹੋਇਆ ਸ਼ਾਨਦਾਰ ਸਵਾਗਤ

ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਚੰਡੀਗੜ੍ਹ ਪਹੁੰਚ ਗਏ ਹਨ। ਅੱਜ ਮੋਹਾਲੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਢੋਲ ਅਤੇ...

ਮਸ਼ਹੂਰ The Pablo’s Club ‘ਤੇ ਪੁਲਿਸ ਦੀ ਵੱਡੀ ਕਾਰਵਾਈ, ਮਾਲਕ-ਮੈਨੇਜਰ ਸਣੇ 9 ਲੋਕਾਂ ਨੂੰ ਕੀਤਾ ਕਾਬੂ

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ The Pablo’s Club ‘ਤੇ ਵੱਡਾ ਐਕਸ਼ਨ ਲੈਂਦੇ ਹੋਏ ਪੁਲਿਸ ਨੇ 9 ਬੰਦਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।...

ਮਾਨ ਸਰਕਾਰ ਦਾ ਵੱਡਾ ਐਕਸ਼ਨ, 191 ਪੁਲਿਸ ਥਾਣਿਆਂ ਦੇ ਮੁਨਸ਼ੀਆਂ ਦਾ ਕੀਤਾ ਤਬਾਦਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਭ੍ਰਿਸ਼ਟਾਚਾਰ ਦਾ ਸੂਬੇ ‘ਚੋਂ ਖਾਤਮਾਂ ਕਰਨ ਲਈ ਲਗਾਤਾਰ ਐਕਸ਼ਨ ਮੋਡ ‘ਚ ਹੈ। ਇਸੇ...

ਪਾਸਟਰ ਬਜਿੰਦਰ ਸਿੰਘ ਦੀ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ, 28 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ

ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਪਾਸਟਰ ਬਜਿੰਦਰ ਸਿੰਘ ਦੀ ਪੇਸ਼ੀ ਹੋਈ। ਮੋਹਾਲੀ ਅਦਾਲਤ ਵੱਲੋਂ 3 ਮਾਰਚ ਨੂੰ ਪਾਸਟਰ ਦੇ ਖਿਲਾਫ਼...

ਜਗਜੀਤ ਡੱਲੇਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਪਰਿਵਾਰ ਨੂੰ ਡੱਲੇਵਾਲ ਨਾਲ ਮਿਲਣ ਦਿੱਤਾ ਜਾਵੇ : HC

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈਕੋਰਟ...

ਜਲੰਧਰ ‘ਚ ਵਰਿਆਣਾ ਵਿਖੇ ਕੂੜੇ ਦੇ ਡੰਪ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਮੌਜੂਦ

ਪੰਜਾਬ ਦੇ ਜਲੰਧਰ ਵਿੱਚ ਦੇਰ ਰਾਤ ਵਰਿਆਣਾ ਕੂੜੇ ਦੇ ਡੰਪ ਵਿੱਚ ਰਾਤ ਕਰੀਬ 10 ਵਜੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ...

ਕੈਨੇਡਾ ਤੋਂ ਮੰਦਭਾਗੀ ਖ਼ਬਰ, ਦਿਮਾਗ ਦੀ ਨਾੜੀ ਫਟਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਦੇ ਇੱਕ ਨੌਜਵਾਨ ਦੀ ਦਿਮਾਗ ਦੀ ਨਦੀ ਫੱਟਣ ਕਾਰਨ...

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦਾ ਅਮਰੀਕਾ ਦੌਰਾ ਰੱਦ, ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਮਨਜ਼ੂਰੀ

ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਦੀ ਟੀਮ ਨੂੰ ਅਮਰੀਕਾ ਜਾਣ ਲਈ...

CM ਮਾਨ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ, ਸੂਬੇ ਦੇ ਵੱਖ-ਵੱਖ ਮੁੱਦਿਆਂ ਤੇ ਬਿੱਲਾਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ (24 ਮਾਰਚ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਚਾਰ ਵਜੇ...

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ, ਰਾਜਪਾਲ ਦੇ ਭਾਸ਼ਣ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਹ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅੱਜ ਸੈਸ਼ਨ ਦੌਰਾਨ...

ਅਬੋਹਰ : ਕੰਮ ਤੋਂ ਘਰ ਵਾਪਸ ਪਰਤ ਰਹੇ ਬੰਦੇ ਨੂੰ ਉਤਾਰਿਆ ਮੌਤ ਦੇ ਘਾਟ, ਖੇਤਾਂ ‘ਚ ਮਿਲੀ ਮ੍ਰਿਤਕ ਦੇਹ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਪਿੰਡ ਮਲੂਕਪੁਰਾ ਵਿੱਚ ਇੱਕ ਮਕੈਨਿਕ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਮਗਰੋਂ ਵਿੱਚ...

ਗੇਟ ਖੁੱਲ੍ਹਾ ਵੇਖ ਘਰ ‘ਚ ਵੜਿਆ ਲੁਟੇਰਾ… ਰੌਲਾ ਪਾਉਣ ਲੱਗੀ ਬਜ਼ੁਰਗ ਨੂੰ ਕੀਤਾ ਫੱਟੜ… ਇਲਾਕੇ ‘ਚ ਫੈਲੀ ਦਹਿਸ਼ਤ

ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ-ਦਿਹਾੜੇ ਵੀ ਵਾਰਦਾਤਾਂ ਕਰਨ ਤੋਂ ਨਹੀਂ ਡਰਦੇ। ਇਥੋਂ ਤੱਕ ਕਿ ਘਰਾਂ ਵਿਚ ਵੜ...

ਸੰਸਦ ‘ਚ ਗਰਜੇ ਸਾਬਕਾ CM ਚਰਨਜੀਤ ਚੰਨੀ, ਚੁੱਕਿਆ ਕਿਸਾਨਾਂ, ਮਜ਼ਦੂਰਾਂ ਤੇ ਪਰਾਲੀ ਦਾ ਮੁੱਦਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਸਦ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਖੇਤ...

ਲੁਧਿਆਣਾ ਦੇ ਮਸ਼ਹੂਰ Club ‘ਚ ਪੁਲਿਸ ਦੀ ਰੇਡ, ਖਾਣ-ਪੀਣ ਦੀ ਆੜ ‘ਚ ਚੱਲ ਰਿਹਾ ਸੀ ਨਾਜਾਇਜ਼ ਧੰਦਾ

ਪੰਜਾਬ ਸਰਕਾਰ ਸੂਬੇ ਵਿਚ ਨਸ਼ਾ ਖ਼ਤਮ ਕਰਨ ਲਈ ਵੱਡੇ ਕਦਮ ਚੁੱਕ ਰਹੀ ਹੈ, ਨਸ਼ਾ ਤਸਕਰਾਂ ਦੇ ਘਰ ਤੱਕ ਢਾਹੇ ਜਾ ਰਹੇ ਹਨ। ਇਸੇ ਵਿਚਾਲੇ ਲੁਧਿਆਣਾ...

ਫਰੀਦਕੋਟ : ਲਾਪਤਾ ਔਰਤ ਦੀ ਨਹਿਰ ਨੇੜਿਓਂ ਮਿਲੀ ਐਕਟਿਵਾ, ਮੁੰਡੇ ਨਾਲ Chat ਨੂੰ ਲੈ ਕੇ ਹੋਇਆ ਸੀ ਝਗੜਾ

ਫਰੀਦਕੋਟ ਦੇ ਭੋਲੂਵਾਲਾ ਰੋਡ ਤੋਂ ਬੀਤੇ ਵੀਰਵਾਰ ਦੀ ਸ਼ਾਮ ਨੂੰ ਘਰੋਂ ਲਾਪਤਾ ਹੋਈ 35 ਸਾਲਾ ਔਰਤ ਦੀ ਐਕਟਿਵਾ ਸ਼ੁੱਕਰਵਾਰ ਦੀ ਸ਼ਾਮ ਫਰੀਦਕੋਟ...

ਅਮਰੀਕਾ ਤੋਂ 295 ਹੋਰ ਭਾਰਤੀ ਹੋਣਗੇ ਡਿਪੋਰਟ! ਫੌਜ ਨੇ ਲਏ ਹਿਰਾਸਤ ‘ਚ

ਅਮਰੀਕਾ ਤੋਂ 295 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਡਿਪੋਰਟ ਹੋਣਗੇ, ਹਾਲਾਂਕਿ ਉਨ੍ਹਾਂ ਦੇ ਆਉਣ ਦੇ ਵੇਰਵੇ, ਉਡਾਣ ਦੀ ਤਰੀਕ ਬਾਰੇ ਅਜੇ ਕੋਈ...

ਕਰਨਲ ਬਾਠ ਕੁੱਟਮਾਰ ਮਾਮਲਾ, SIT ਕਰੇਗੀ ਜਾਂਚ, ਦੋਸ਼ੀ ਮੁਲਾਜ਼ਮਾਂ ਦੇ ਕੀਤੇ ਗਏ ਤਬਾਦਲੇ

ਪਟਿਆਲਾ ਵਿਚ ਬੀਤੀ 13 ਮਾਰਚ ਨੂੰ ਹੋਈ ਕਰਨਲ ਬਾਠ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੇਰ ਸ਼ਾਮ ਇਸ ਮਾਮਲੇ ਵਿਚ ਇੱਕ...

ਅੱਜ ਤੋਂ ਹੋਵੇਗਾ IPL-2025 ਦਾ ਆਗਾਜ਼, KKR ਤੇ RCB ਦੇ ਵਿਚਕਾਰ ਹੋਵੇਗਾ ਪਹਿਲਾ ਮੈਚ

ਅੱਜ ਤੋਂ ਇੰਡੀਅਨ ਪ੍ਰੀਮੀਅਰ ਲੀਗ (IPL) 2025 ਸ਼ੁਰੂ ਹੋ ਜਾਵੇਗਾ। ਉਦਘਾਟਨੀ ਮੈਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ...

ਪੰਜਾਬ ਕੈਬਨਿਟ ਨੇ ਜੇਲ੍ਹ ’ਚ ਬੰਦ ਕੈਦੀਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ, ਲਿਆਂਦੀ ਗਈ ਨਵੀਂ ਪਾਲਿਸੀ

ਪੰਜਾਬ ਸਰਕਾਰ ਨੇ ਹੁਣ ਹੋਰ ਰਾਜਾਂ ਦੀਆਂ ਜੇਲ੍ਹਾਂ ਵਿੱਚ ਬੰਦ ਬਦਨਾਮ ਅੱਤਵਾਦੀਆਂ ਅਤੇ ਅਪਰਾਧੀਆਂ ਨੂੰ ਪੰਜਾਬ ਲਿਆਉਣ ਲਈ ਨਵੀਂ ਨੀਤੀ ਬਣਾਈ...

ਹਾਕੀ ਦੇ 2 ਸਿਤਾਰਿਆਂ ਦਾ ਮਿਲਨ, ਇੱਕ-ਦੂਜੇ ਦੇ ਹੋਏ ਮਨਦੀਪ ਤੇ ਉਦਿਤਾ, ਜਲੰਧਰ ਦੇ ਗੁਰੂਘਰ ‘ਚ ਲਈਆਂ ਲਾਵਾਂ

ਜਲੰਧਰ ਦੇ ਹਾਕੀ ਖਿਡਾਰੀ ਓਲੰਪੀਅਨ ਮਨਦੀਪ ਸਿੰਘ ਅਤੇ ਹਿਸਾਰ ਦੀ ਭਾਰਤੀ ਮਹਿਲਾ ਹਾਕੀ ਟੀਮ ਦੀ ਡਿਫੈਂਡਰ ਉਦਿਤਾ ਕੌਰ ਵਿਆਹ ਦੇ ਬੰਧਨ ਵਿੱਚ...

ਆਰਥਿਕ ਪੱਖੋਂ ਕਮਜ਼ੋਰ ਬੱਚੇ ਪ੍ਰਾਈਵੇਟ ਸਕੂਲਾਂ ‘ਚ ਲੈ ਸਕਣਗੇ ਦਾਖਲਾ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਹੁਣ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਵੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈ ਸਕਣਗੇ। ਬੀਤੇ ਦਿਨ ਹੋਈ ਪੰਜਾਬ ਮੰਤਰੀ ਮੰਡਲ...

ਮਨੀਸ਼ ਸਿਸੋਦੀਆ ਨੂੰ ਪੰਜਾਬ ਵਿਚ ਮਿਲੀ ਵੱਡੀ ਜ਼ਿੰਮੇਵਾਰੀ, ਬਣਾਏ ਗਏ ‘ਆਪ’ ਦੇ ਇੰਚਾਰਜ

ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿਚ ਇੰਚਾਰਜ ਤੇ...

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ, ਉਸ ਤੋਂ ਪਹਿਲਾਂ ਕਿਸਾਨਾਂ ਨੇ ਵੀ ਸੱਦੀ ਆਪਣੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ਨੂੰ ਕਲੀਅਰ ਕਰਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਢਾਂਚੇ ਨੂੰ ਹਟਾਉਣ...

MP ਅੰ.ਮ੍ਰਿ/ਤ/ਪਾ.ਲ ਸਿੰਘ ਦੇ ਸਾਥੀਆਂ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਮਿਲਿਆ 4 ਦਿਨ ਦਾ ਰਿਮਾਂਡ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ,...

MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲਿਆਉਂਦਾ ਗਿਆ ਪੰਜਾਬ, ਅਜਨਾਲਾ ਕੋਰਟ ਵਿਚ ਹੋਵੇਗੀ ਪੇਸ਼ੀ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਇਆ ਹੈ। ਇਨ੍ਹਾਂ ਸਾਰਿਆਂ ਨੂੰ ਪੰਜਾਬ...

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ, ਕੈਬਨਿਟ ਵੱਲੋਂ 2025-26 ਦੇ ਬਜਟ ਦੇ ਅਨੁਮਾਨਾਂ ਨੂੰ ਮਨਜ਼ੂਰੀ

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸੈਸ਼ਨ ਦੀ ਸ਼ੁਰੂਆਤ...

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਤਨਖਾਹਾਂ ‘ਚ ਕੀਤਾ ਗਿਆ ਭਾਰੀ ਵਾਧਾ

ਪੰਜਾਬ ਸਟੇਟ ਮਿਡ-ਡੇ-ਮੀਲ ਸੁਸਾਇਟੀ ਨੇ ਸੂਬੇ ਵਿੱਚ ਕੰਮ ਕਰਦੇ ਸਹਾਇਕ ਬਲਾਕ ਮੈਨੇਜਰਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਕਰਨ ਦਾ ਐਲਾਨ...

ਮਨਪ੍ਰੀਤ ਇਯਾਲੀ ਨੂੰ ਵੱਡਾ ਝਟਕਾ, ਹਲਕਾ ਦਾਖਾ ਦੇ ਆਗੂਆਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪ੍ਰਗਟਾਇਆ ਭਰੋਸਾ

ਮਨਪ੍ਰੀਤ ਸਿੰਘ ਇਯਾਲੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵੱਡੀ ਗਿਣਤੀ ਵਿਚ ਦਾਖਾ ਹਲਕੇ ਤੋਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਹਸਪਤਾਲ ‘ਚ ਬੰਦੇ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਏ ਅਣਗਹਿਲੀ ਦੇ ਇਲਜ਼ਾਮ, ਕੀਤਾ ਰੋਡ ਜਾਮ

ਬਰਨਾਲਾ ਵਿਚ ਇੱਕ ਮਰੀਜ਼ ਦੀ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਹੰਗਾਮਾ ਕਰ ਦਿੱਤਾ। ਉਨ੍ਹਾਂ ਡਾਕਟਰਾਂ ‘ਤੇ ਅਣਗਹਿਲੀ ਦੇ...

ਲੁਧਿਆਣਾ ਦੀ ਕੋਰਟ ਕੰਪਲੈਕਸ ਦੀ 7ਵੀਂ ਮੰਜ਼ਿਲ ਤੋਂ ਕੁੜੀ ਨੇ ਮਾਰੀ ਛਾਲ, ਮਚੀ ਹਫ਼ੜਾ-ਦਫ਼ੜੀ

ਲੁਧਿਆਣਾ ਸ਼ਹਿਰ ‘ਚ ਭਾਰਤ ਚੌਕ ਸਥਿਤ ਕੋਰਟ ਕੰਪਲੈਕਸ ਦੀ ਸੱਤਵੀਂ ਮੰਜ਼ਿਲ ਤੋਂ ਇਕ ਕੁੜੀ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਉਥੇ ਹਫੜਾ-ਦਫੜੀ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਸਰਕਾਰ ਨੇ ਦਿੱਤੇ ਨਿਆਇਕ ਜਾਂਚ ਦੇ ਹੁਕਮ

ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ...

ਉਡੀਕ ਖ਼ਤਮ! 13 ਮਹੀਨਿਆਂ ਮਗਰੋਂ ਖੁੱਲ੍ਹਿਆ ਸ਼ੰਭੂ ਬਾਰਡਰ, ਹੁਣ ਨਹੀਂ ਕੱਟਣਾ ਪਊ 20KM ਦਾ ਚੱਕਰ

ਲਗਭਗ 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਡਟੇ ਕਿਸਾਨਾਂ ਦਾ ਧਰਨਾ ਆਖਿਰਕਾਰ ਖਤਮ ਹੋ ਗਿਆ ਤੇ ਸ਼ੰਭੂ ਬਾਰਡਰ ਦੀ ਇੱਕ...

ਵਿਆਹ ਦੇ 4 ਸਾਲਾਂ ਮਗਰੋਂ ਵੱਖ ਹੋਏ ਕ੍ਰਿਕਟਰ ਯੁਜਵੇਂਦਰ ਚਾਹਲ ਤੇ ਧਨਸ਼੍ਰੀ ਵਰਮਾ, ਤਲਾਕ ‘ਤੇ ਲੱਗੀ ਮੋਹਰ

ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਧਨਸ਼੍ਰੀ ਵਰਮਾ ਵਿਆਹ ਦੇ 4 ਸਾਲ ਬਾਅਦ ਅੱਜ ਵੀਰਵਾਰ ਨੂੰ ਵੱਖ ਹੋ ਗਏ। ਮੁੰਬਈ ਦੀ ਫੈਮਿਲੀ ਕੋਰਟ ਨੇ ਵੀਰਵਾਰ...

ਬਜਟ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ, ਪੰਜਾਬੀਆਂ ਲਈ ਹੋ ਸਕਦੇ ਵੱਡੇ ਐਲਾਨ

ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਪੰਜਾਬ ਮੰਤਰੀ...

ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਬੋਰਡ ਦੇ ਪੇਪਰ ‘ਚ ਨਕਲ ਮਰਵਾਉਣ ‘ਤੇ 2 ਟੀਚਰ Suspend

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਸੁਪਰਡੈਂਟ ਅਤੇ ਇੰਸਪੈਕਟਰ ਵਜੋਂ...

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ, ਦੂਜਾ ਗੰਭੀਰ

ਬਰਨਾਲਾ ਦੇ ਭਦੌੜ ਵਿਚ ਅੱਜ ਇੱਕ ਮੰਦਭਾਗੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਅਵਾਰਾ ਪਸ਼ੂ ਦੇ ਮੂਹਰੇ ਆ ਜਾਣ ਕਾਰਨ ਦੋ ਦੋਸਤਾਂ ਨਾਲ...

UPI ਤੋਂ ਪੇਮੈਟ ਲੈਣ ‘ਤੇ ਹੁਣ ਹੋਵੇਗੀ ਕਮਾਈ! ਸਰਕਾਰ ਨੇ ਲਿਆ ਵੱਡਾ ਫੈਸਲਾ, ਇੰਝ ਮਿਲੇਗਾ ਫਾਇਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ UPI ਪੇਮੈਂਟ ‘ਤੇ ਵੱਡਾ ਫੈਸਲਾ ਲਿਆ। ਸਰਕਾਰ ਨੇ...

ਬੁਲਡੋਜ਼ਰ ਐਕਸ਼ਨ ‘ਤੇ MP ਹਰਭਜਨ ਸਿੰਘ ਦਾ ਯੂ-ਟਰਨ, ਬੋਲੇ-‘ਮੈਂ ਆਪਣੀ ਸਰਕਾਰ ਦੇ ਸਮਰਥਨ ‘ਚ’

ਪੰਜਾਬ ਵਿਚ ਚਲਾਏ ਜਾ ਰਹੇ ਬੁਲਡੋਜ਼ਰ ਐਕਸ਼ਨ ਖਿਲਾਫ ਦਿੱਤੇ ਇੱਕ ਬਿਆਨ ਨੂੰ ਲੈ ਕੇ ਆਮ ਆਦਮੀ ਪਾਰਟੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ...

ਅੰਮ੍ਰਿਤਸਰ ‘ਚ ਨਸ਼ਾ ਤਸਕਰ ਦਾ ਐਨਕਾਊਂਟਰ, ਪੁਲਿਸ ਦੀ ਗੋਲੀ ਲੱਗਣ ਨਾਲ ਹੋਇਆ ਜ਼ਖਮੀ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਠਭੇੜ ਹੋਇਆ ਹੈ। ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਇੱਕ ਦਿਨ...

ਕਿਸਾਨਾਂ ਤੇ ਕੇਂਦਰ ਵਿਚਾਲੇ ਅਗਲੇ ਮਹੀਨੇ ਮੁੜ ਹੋਵੇਗੀ ਮੀਟਿੰਗ, ਕੇਂਦਰ ਨੇ ਨਿਯੁਕਤ ਕੀਤਾ ਅਧਿਕਾਰੀ

ਕੇਂਦਰ ਨਾਲ ਕਿਸਾਨਾਂ ਦੀ ਤੀਜੀ ਵਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਵੀ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਸਹਿਮਤੀ...

ਪੰਜਾਬ ਸਰਕਾਰ ਵੱਲੋਂ 5 IAS-PCS ਅਧਿਕਾਰੀਆਂ ਦੇ ਤਬਾਦਲੇ, ਲੁਧਿਆਣਾ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਇੱਕ PCS ਅਧਿਕਾਰੀ ਸਣੇ 4 IAS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਜਿਨ੍ਹਾਂ ਵਿਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਵੀ...

ਕਰਨਲ ਕੁੱਟਮਾਰ ਮਾਮਲਾ, ਪਰਿਵਾਰ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਬੋਲੇ- ‘ਦੋਸ਼ੀ ਪੁਲਸੀਏ ਹੋਣ ਗ੍ਰਿਫ਼ਤਾਰ’

ਪਟਿਆਲਾ ‘ਚ ਕਰਨਲ ਤੇ ਉਸ ਦੇ ਪੁੱਤ ਨਾਲ ਕੀਤੀ ਗਈ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ...

CM ਮਾਨ ਅੱਜ ਗੁਰੂ ਨਾਨਕ ਦੇਵ ਭਵਨ ‘ਚ ਸਮਾਗਮ ‘ਚ ਕਰਨਗੇ ਸ਼ਿਰਕਤ, ਅਧਿਆਪਕਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ...

PAN ਤੋਂ ਬਾਅਦ ਹੁਣ Voter ID ਵੀ ਹੋਵੇਗੀ ਆਧਾਰ ਨਾਲ ਲਿੰਕ, ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ

ਆਧਾਰ ਅਤੇ ਵੋਟਰ ਆਈਡੀ (EPIC) ਨੂੰ ਲਿੰਕ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਮੰਗਲਵਾਰ ਨੂੰ ਹੋਈ ਇਕ ਅਹਿਮ ਬੈਠਕ ‘ਚ ਦੇਸ਼ ਦੇ ਚੋਣ ਕਮਿਸ਼ਨ ਨੇ...

ਜਲੰਧਰ : ਅੱਲ੍ਹੜ ਜਵਾਕਾਂ ਨੇ ਦੁਕਾਨ ‘ਚ ਵਾੜ ਦਿੱਤੀ ਲਾਂਸਰ ਗੱਡੀ, ਮਚੀ ਹਫੜਾ-ਦਫੜੀ, ਪਹੁੰਚੀ ਪੁਲਿਸ

ਜਲੰਧਰ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਤੇਜ਼ ਰਫ਼ਤਾਰ ਲਾਂਸਰ ਗੱਡੀ ਬੇਕਾਬੂ ਹੋ ਕੇ ਇੱਕ ਕੱਪੜਿਆਂ ਦੀ ਦੁਕਾਨ ਵਿੱਚ...

ਮੋਮੋਜ਼ ਦੇ ਸ਼ੌਕੀਨੋਂ ਸਾਵਧਾਨ! ਫੈਕਟਰੀ ‘ਚੋਂ ਮਿਲਿਆ ਜਾਨਵਰ ਦਾ ਸਿਰ.., ਤਿੰਨ ਸ਼ਹਿਰਾਂ ‘ਚ ਹੁੰਦੀ ਸੀ ਸਪਲਾਈ

ਮੋਹਾਲੀ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੋਹਾਲੀ ਦੇ ਮਟੌਰ ‘ਚ ਸਿਹਤ ਵਿਭਾਗ ਦੀ ਟੀਮ ਨੇ ਮੋਮੋ ਬਣਾਉਣ ਵਾਲੀ ਫੈਕਟਰੀ...

ਅਮਿਤਾਭ ਬੱਚਨ ਨੇ ਬਣਾਇਆ ਨਵਾਂ ਰਿਕਾਰਡ, ਬਣੇ ਸਭ ਤੋਂ ਵੱਧ ਟੈਕਸ ਭਰਨ ਵਾਲੇ ਸੈਲੀਬ੍ਰਿਟੀ

ਅਮਿਤਾਭ ਬੱਚਨ ਨੇ ਵਿੱਤੀ ਸਾਲ 2024-25 ‘ਚ ਸ਼ਾਹਰੁਖ ਖਾਨ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੀ ਸਭ ਤੋਂ ਜ਼ਿਆਦਾ ਟੈਕਸ ਅਦਾ ਕਰਨ ਵਾਲੀ...

ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਬੋਲੇ- ‘ਪੰਥ ਇਕਜੁੱਟ ਹੋਵੇ, ਭੂੰਦੜ ਵੱਲੋਂ ਪੰਥਕ ਏਕੇ ਦੀ ਪਹਿਲ ਸ਼ੁੱਭ ਸੰਕੇਤ’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ...

ਯੁੱਧ ਨਸ਼ਿਆਂ ਵਿਰੁੱਧ, ਸੰਗਰੂਰ ‘ਚ 2 ਨਸ਼ਾ ਤਸਕਰਾਂ ਦੇ ਆਲੀਸ਼ਾਨ ਘਰਾਂ ‘ਤੇ ਚਲਿਆ ਪੀਲਾ ਪੰਜਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਅੱਜ (18 ਮਾਰਚ) ਮੁੱਖ ਮੰਤਰੀ ਭਗਵੰਤ ਮਾਨ...

ਗੰਜੇਪਣ ਦੀ ਦਵਾਈ ਦੇਣ ਵਾਲਾ ਕਲੀਨਿਕ ਸੀਲ, ਲੋਕਾਂ ਨੂੰ ਹੋਏ ਰਿਐਕਸ਼ਨ ਮਗਰੋਂ ਹੋਈ ਕਾਰਵਾਈ

ਸੰਗਰੂਰ ਵਿਚ ਕਈ ਲੋਕਾਂ ਨੂੰ ਰਿਐਕਸ਼ਨ ਹੋਣ ਦੀ ਘਟਨਾ ਸਾਹਮਣੇ ਆਉਣ ਮਗਰੋਂ ਸਿਹਤ ਵਿਭਾਗ ਨੇ ਖੰਨਾ, ਲੁਧਿਆਣਾ ਦੇ ਸੈਲੂਨ ‘ਤੇ ਕਾਰਵਾਈ ਕੀਤੀ...

Carousel Posts