NEWZEALAND POLICE Archives - Daily Post Punjabi

​​​​​​​ਨਿਊਜ਼ੀਲੈਂਡ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਸਮੁੰਦਰ ‘ਚੋ 30 ਕਰੋੜ ਡਾਲਰ ਦੀ ਕੋਕੀਨ ਕੀਤੀ ਬਰਾਮਦ
ਨਿਊਜ਼ੀਲੈਂਡ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਮੁੰਦਰ ‘ਤੇ ਤੈਰ ਰਹੀ 3.2 ਟਨ ਕੋਕੀਨ ਬਰਾਮਦ ਕੀਤੀ, ਜਿਸਦੀ ਕੀਮਤ 30 ਕਰੋੜ ਡਾਲਰ ਹੈ । ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਕੋਕੀਨ ਦੇ ਲਗਭਗ 19 ਬੰਡਲ ਜ਼ਬਤ ਕੀਤੇ ਹਨ । ਪੁਲਿਸ ਨੇ ਕਿਹਾ ਕਿ ਉਸਨੇ ਨਿਊਜ਼ੀਲੈਂਡ ਕਸਟਮ ਸਰਵਿਸ ਅਤੇ ਨਿਊਜ਼ੀਲੈਂਡ ਡਿਫੈਂਸ ਫੋਰਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਵਿੱਚ ਪ੍ਰਸ਼ਾਂਤ ਮਹਾਸਾਗਰ ਤੋਂ ਨਸ਼ੀਲੇ ਪਦਾਰਥਾਂ ਨੂੰ ਇਕੱਠਾ ਕੀਤਾ। ਪੁਲਿਸ ਵੱਲੋਂ ਬਰਾਮਦ ਕੀਤੀ ਗਈ ਕੋਕੀਨ ਦੀਆਂ ਫੋਟੋਆਂ ਵੀ ਸਾਂਝੀਆਂ ਕੀਤੀਆਂ ਹਨ।

New Zealand finds cocaine

ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ। ਰੋਡਨੀ ਅਤੇ ਵੈਸਟ ਆਕਲੈਂਡ ਪੁਲਿਸ ਨਾਰਥ ਕੋਸਟ ਦੇ ਡਿਟੈਕਟਿਵ ਇੰਸਪੈਕਟਰ ਕੋਲਿਨ ਪਰਮੈਂਟਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੁਲਿਸ ਨੇ ਲਗਭਗ 19 ਬੰਡਲਾਂ ਨੂੰ ਦੇਖਿਆ ਅਤੇ ਇਨ੍ਹਾਂ ਦੀ ਜਾਂਚ ਕਰਨ ‘ਤੇ ਇਨ੍ਹਾਂ ਵਿੱਚੋਂ ਕੋਕੀਨ ਦੀ ਮੌਜੂਦਗੀ ਦੀ ਪੁਸ਼ਟੀ ਹੋਈ। ਪੁਲਿਸ ਕਮਿਸ਼ਨਰ ਐਂਡਰਿਊ ਕੋਸਟਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਇਸ ਦੇਸ਼ ਵਿੱਚ ਅਧਿਕਾਰੀਆਂ ਦੁਆਰਾ ਜ਼ਬਤ ਕੀਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਖੇਪ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ ਕੁੜੀ ਨੇ ਕੀਤੀ ਖ਼ੁਦ.ਖੁਸ਼ੀ

ਨਿਊਜ਼ੀਲੈਂਡ ਕਸਟਮ ਸਰਵਿਸ ਦੇ ਐਕਟਿੰਗ ਕੰਪਟਰੋਲਰ ਬਿਲ ਪੈਰੀ ਦੇ ਅਨੁਸਾਰ ਜ਼ਬਤ ਕੀਤੀ ਕੋਕੀਨ ਦੀ ਕੀਮਤ 500 ਮਿਲੀਅਨ ਨਿਊਜ਼ੀਲੈਂਡ ਡਾਲਰ (320 ਮਿਲੀਅਨ ਡਾਲਰ) ਹੈ। ਪੁਲਿਸ ਹੈਲੀਕਾਪਟਰਾਂ ਅਤੇ ਗਸ਼ਤੀ ਕਿਸ਼ਤੀਆਂ ਦੀ ਮਦਦ ਨਾਲ ਬੀਚ ਅਤੇ ਇਸਦੇ ਆਸਪਾਸ ਦੇ ਖੇਤਰਾਂ ਦੀ ਖੋਜ ਕਰ ਰਹੀ ਹੈਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਬੰਡਲ ਕਿੱਥੋਂ ਆਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ​​​​​​​ਨਿਊਜ਼ੀਲੈਂਡ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਸਮੁੰਦਰ ‘ਚੋ 30 ਕਰੋੜ ਡਾਲਰ ਦੀ ਕੋਕੀਨ ਕੀਤੀ ਬਰਾਮਦ appeared first on Daily Post Punjabi.

ਪੰਜਾਬੀਆਂ ਲਈ ਮਾਣ ਵਾਲੀ ਗੱਲ, ਨਿਊਜ਼ੀਲੈਂਡ ‘ਚ ਇਸ ਪੰਜਾਬੀ ਕੁੜੀ ਪੁਲਿਸ ‘ਚ ਭਰਤੀ ਹੋ ਵਧਾਇਆ ਦੇਸ਼ ਦਾ ਮਾਣ
First Kiwi Indian woman officer: ਮੌਜੂਦਾ ਸਮੇਂ ਵਿੱਚ ਪੰਜਾਬੀ ਵਿਦੇਸ਼ਾਂ ਵਿੱਚ ਮੱਲਾਂ ਮਾਰ ਰਹੇ ਹਨ।  ਦੇਸ਼ ਤੋਂ ਬਾਅਦ ਹੁਣ ਪੰਜਾਬੀ ਵਿਦੇਸ਼ਾਂ ਵਿੱਚ ਵੀ ਨਾਮ ਰੌਸ਼ਨ ਕਰ ਰਹੇ ਹਨ।  ਅਜਿਹੀ ਹੀ ਇੱਕ ਹੋਰ ਮਿਸਾਲ ਸਾਹਮਣੇ ਆਈ ਹੈ, ਜਿੱਥੇ ਪਿੰਡ ਡੋਡ ਦੀ ਰਮਨਦੀਪ ਕੌਰ ਸੰਧੂ ਨੇ ਨਿਊਜ਼ੀਲੈਂਡ ਵਿੱਚ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਦਾ ਮਾਣ ਹਾਸਿਲ ਕੀਤਾ ਹੈ।

First Kiwi Indian woman officer

ਇਸ ਸੰਬਧੀ ਉਨ੍ਹਾਂ ਪਿਤਾ ਨੇ ਗੁਰਦੇਵ ਸਿੰਘ ਦੱਸਿਆ ਕਿ ਉਨ੍ਹਾਂ ਦੀ ਬੇਟੀ 2012 ਵਿੱਚ 12ਵੀਂ ਪਾਸ ਕਰਨ  ਤੋਂ ਬਾਅਦ ਨਿਊਜੀਲੈਂਡ ਪੜ੍ਹਾਈ ਲਈ ਗਈ ਸੀ। ਜਿੱਥੇ ਸਖਤ ਮਿਹਨਤ ਕਰਨ ਤੋਂ ਬਾਅਦ ਉਸਨੇ ਡਿਪਲੋਮਾ ਇਨ ਬਿਜਨੈਂਸ ਮੈਨੇਜਮੈਂਟ ਪਾਸ ਕੀਤਾ ਅਤੇ ਉਸ ਤੋਂ ਬਾਅਦ ਪੁਲਿਸ ਕੋਰਸ ਵਿੱਚ ਦਾਖਲਾ ਲੈ ਲਿਆ।  ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਇਸ ਕੋਰਸ ਨੂੰ ਵੀ ਵਧੀਆਂ ਅੰਕਾਂ ਨਾਲ ਪਾਸ ਕੀਤਾ।  ਜਿਸ ਤੋਂ ਬਾਅਦ ਉਸਨੇ 19 ਫਰਵਰੀ 2021 ਨੂੰ ਮਹਿਲਾ ਪੁਲਿਸ ਵਜੋਂ ਭਰਤੀ ਹੋਣ ਦਾ ਮਾਣ ਹਾਸਿਲ ਕੀਤਾ ਹੈ । ਇਹ ਖਬਰ ਸੁਣਦਿਆਂ ਹੀ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਹ ਵੀ ਦੇਖੋ: ਰਾਜੇਵਾਲ ਨੂੰ ਯਾਦ ਆਈ ਇੰਦਰਾ ਗਾਂਧੀ, ਕਹਿੰਦਾ ” ਮੋਦੀ ਨਾਲ ਕਰੂੰਗਾ ਆਰ-ਪਾਰ, ਜ਼ੋਰ ਲਾ ਲਵੇ ਹੁਣ”

The post ਪੰਜਾਬੀਆਂ ਲਈ ਮਾਣ ਵਾਲੀ ਗੱਲ, ਨਿਊਜ਼ੀਲੈਂਡ ‘ਚ ਇਸ ਪੰਜਾਬੀ ਕੁੜੀ ਪੁਲਿਸ ‘ਚ ਭਰਤੀ ਹੋ ਵਧਾਇਆ ਦੇਸ਼ ਦਾ ਮਾਣ appeared first on Daily Post Punjabi.