Tag: , ,

ਕੋਰੋਨਾ ਦਾ ਖੌਫ, ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਦੀ Entry ‘ਤੇ ਲਗਾਈ ਅਸਥਾਈ ਰੋਕ

New Zealand temporarily suspends: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਖ਼ਤਰਨਾਕ ਹੁੰਦੀ ਜਾ ਰਹੀ ਹੈ। ਇੱਥੇ ਇਕ ਦਿਨ ਵਿੱਚ 1-1 ਲੱਖ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਦੀ ਸਥਿਤੀ ਨੂੰ ਵੇਖਦੇ ਹੋਏ ਨਿਊਜ਼ੀਲੈਂਡ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ । ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਐਂਟਰੀ ‘ਤੇ ਅਸਥਾਈ ਰੋਕ ਲਗਾ

PM ਜੈਸਿੰਡਾ ਅਰਡਰਨ ਨੇ ਨਿਊਜ਼ੀਲੈਂਡ ‘ਚ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਕੀਤਾ ਉਦਘਾਟਨ

PM Jacinda Ardern inaugurates: ਬੀਤੇ ਸਾਲ ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਨਿਊਜ਼ੀਲੈਂਡ ਦੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਉਦਘਾਟਨ ਮੁਲਤਵੀ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 21 ਮਾਰਚ 2021 ਨੂੰ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਵੱਲੋਂ ਇਸ ਸਪੋਰਟਸ ਕੰਪਲੈਕਸ ਉਦਘਾਟਨ ਕੀਤਾ ਗਿਆ। ਇਸ ਕੰਪਲੈਕਸ ਦਾ ਉਦਘਾਟਨ ਕਰਨ ਤੋਂ ਬਾਅਦ ਪੀ.ਐਮ. ਜੈਸਿੰਡਾ ਲਗਭਗ 3 ਘੰਟੇ

ਨਿਊਜ਼ੀਲੈਂਡ ਦੇ ਵਿਵਾਦਿਤ ਬੰਦੇ ਹਰਨੇਕ ਸਿੰਘ ਨੇਕੀ ‘ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ

Harnek Singh Neki attacked: ਕਿਸਾਨਾਂ, ਸਿੱਖਾਂ ਤੇ ਸਿੱਖੀ ਇਤਿਹਾਸ ਨੂੰ ਲੈ ਕੇ ਗਲਤ ਪ੍ਰਚਾਰ ਕਰਨ ਵਾਲੇ ਨਿਊਜ਼ੀਲੈਂਡ ਵਾਸੀ ਹਰਨੇਕ ਸਿੰਘ ਨੇਕੀ ਨਾਲ ਜੁੜੀ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਨੇਕ ਸਿੰਘ ਨੇਕੀ ਦੀ ਉਥੋਂ ਦੇ ਰਹਿਣ ਵਾਲੇ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ

ਪ੍ਰਿਅੰਕਾ ਰਾਧਾਕ੍ਰਿਸ਼ਨਨ ਬਣੀ ਨਿਊਜ਼ੀਲੈਂਡ ਦੀ ਪਹਿਲੀ ਭਾਰਤਵੰਸ਼ੀ ਮੰਤਰੀ

Priyanca Radhakrishnan becomes: ਆਕਲੈਂਡ: ਨਿਊਜ਼ੀਲੈਂਡ ਦੀ 53ਵੀਂ ਸੰਸਦੀ ਚੋਣਾਂ ਬੀਤੀ 17 ਅਕਤੂਬਰ ਨੂੰ ਖਤਮ ਹੋ ਗਈਆਂ ਸਨ, ਪਰ ਸਰਕਾਰੀ ਤੌਰ ‘ਤੇ ਅੰਤਿਮ ਨਤੀਜਿਆ ਦਾ ਐਲਾਨ ਸ਼ੁੱਕਰਵਾਰ 6 ਨਵੰਬਰ ਨੂੰ ਕੀਤਾ ਜਾਣਾ ਹੈ । ਇਨ੍ਹਾਂ ਵੋਟਾਂ ਦੇ ਰੁਝਾਨੀ ਨਤੀਜਿਆਂ ਅਨੁਸਾਰ ਲੇਬਰ ਪਾਰਟੀ ਇਸ ਵੇਲੇ 64 ਸੀਟਾਂ ਜਿੱਤ ਰਹੀ ਹੈ।  ਇਸ ਤੋਂ ਇਲਾਵਾ ਨੈਸ਼ਨਲ ਪਾਰਟੀ ਨੂੰ 35

ਨਿਊਜ਼ੀਲੈਂਡ, ਤਨਜਾਨੀਆ ਸਣੇ ਇਨ੍ਹਾਂ ਨੌਂ ਦੇਸ਼ਾਂ ਨੇ ਕੋਵਿਡ-19 ‘ਤੇ ਹਾਸਿਲ ਕੀਤੀ ਜਿੱਤ

9 countries including New Zealand: ਕੋਰੋਨਾ ਵਾਇਰਸ ਦੁਨੀਆ ਵਿੱਚ ਇੱਕ ਅਜਿਹੀ ਮਹਾਂਮਾਰੀ ਬਣ ਕੇ ਆਇਆ ਹੈ ਜਿਸ ਨੇ ਵਿਕਾਸਸ਼ੀਲ ਦੇਸ਼ਾਂ ਦੇ ਨਾਲ-ਨਾਲ ਵਿਕਸਤ ਦੇਸ਼ਾਂ ਨੂੰ ਠੱਪ ਕਰ ਦਿੱਤਾ ਹੈ । ਕੋਵਿਡ -19 ਕਾਰਨ ਅਮਰੀਕਾ, ਚੀਨ ਸਣੇ ਕਈ ਦੇਸ਼ਾਂ ਵਿੱਚ ਲਾਕਡਾਊਨ ਲਾਗੂ ਕੀਤਾ ਗਿਆ, ਜਿਸ ਨੇ ਹਰ ਦੇਸ਼ ਦੀ ਆਰਥਿਕ ਸਥਿਤੀ ਨੂੰ ਪ੍ਰਭਾਵਿਤ ਕੀਤਾ । ਅੰਤਰਰਾਸ਼ਟਰੀ

ਇਹ ਦੇਸ਼ ਹੋਇਆ ਕੋਰੋਨਾ ਮੁਕਤ, ਅੱਜ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇਗਾ ਲਾਕਡਾਊਨ

New Zealand eliminates Covid-19: ਨਿਊਜ਼ੀਲੈਂਡ ਨੇ ਇਤਿਹਾਸ ਰਚ ਦਿੱਤਾ ਹੈ । ਦੇਸ਼ ਦੀ ਸਰਹੱਦ ਬੰਦ ਕਰਨ ਦੇ ਤਿੰਨ ਮਹੀਨਿਆਂ ਬਾਅਦ ਨਿਊਜ਼ੀਲੈਂਡ ਨੇ ਆਪਣੇ ਦੇਸ਼ ਵਿੱਚ ਕੋਰੋਨਾ ਵਾਇਰਸ ਕੇਸ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ । ਜਿਸ ਕਾਰਣ ਸੋਮਵਾਰ ਅੱਧੀ ਰਾਤ ਤੋਂ ਦੇਸ਼ ਵਿੱਚੋਂ ਲਾਕਡਾਊਨ ਨੂੰ ਹਰ ਦਿੱਤਾ ਜਾਵੇਗਾ । ਹੁਣ ਨਿਊਜ਼ੀਲੈਂਡ ਵਿੱਚ ਕੋਈ ਕੋਰੋਨਾ

Recent Comments