NGT Archives - Daily Post Punjabi

ਠੰਢ ‘ਚ ਪਰਾਲੀ ਸਾੜਨ ਨਾਲ ਵਧਿਆ ਹਵਾ ਪ੍ਰਦੂਸ਼ਨ! NGT ਨੇ ਪੰਜਾਬ ਨੂੰ ਦਿੱਤੇ ਇਹ ਹੁਕਮ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਤਿਆਰ ਕੀਤੀ ਐਕਸ਼ਨ ਪਲਾਨ ਨੂੰ ਲੈ ਕੇ ਸੋਧੀ ਹੋਈ ਯੋਜਨਾ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਪਲਾਨ ਫਾਈਲ ਕਰਨਾ ਹੋਵੇਗਾ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਹੁਣ 22 ਮਾਰਚ ਨੂੰ ਤੈਅ ਕੀਤੀ ਗਈ ਹੈ।

ਸਰਦੀਆਂ ਦੇ ਮੌਸਮ ਵਿੱਚ ਪਰਾਲੀ ਸਾੜਨ ਨਾਲ ਹਰ ਸਾਲ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਟੀ) ਖੇਤਰ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਵਧ ਜਾਂਦੀ ਹੈ। ਅਜਿਹੇ ‘ਚ ਪੰਜਾਬ ਅਤੇ ਹਰਿਆਣਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਨਾਲ ਸਬੰਧਤ ਮਾਮਲੇ ਵਿੱਚ ਐਨਜੀਟੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਹਵਾ ਦੀ ਕੁਆਲਿਟੀ ਦਾ ਮੁਲਾਂਕਣ ਢੁਕਵੇਂ ਅੰਤਰਾਲਾਂ ਤੋਂ ਬਾਅਦ ਕੀਤਾ ਜਾਣਾ ਚਾਹੀਦਾ ਹੈ।

ਝੋਨੇ ਦੀ ਕਟਾਈ ਦੇ ਸੀਜ਼ਨ ਤੋਂ ਪਹਿਲਾਂ ਅਤੇ ਬਾਅਦ ਵਿਚ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਹੌਟਸਪੌਟ ਖੇਤਰਾਂ ਦੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਢੁਕਵੇਂ ਸਥਾਨਾਂ ‘ਤੇ ਅੰਬੀਨਟ ਏਅਰ ਕੁਆਲਿਟੀ ਮਾਨੀਟਰਿੰਗ ਸਟੇਸ਼ਨਾਂ ਦੀ ਲੋੜੀਂਦੀ ਗਿਣਤੀ ਨੂੰ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਠੰਢ ਕਾਰਨ ਹਰਿਆਣਾ ‘ਚ ਵੀ ਵਧੀਆਂ ਛੁੱਟੀਆਂ, ਪਹਿਲੀ ਤੋਂ 5ਵੀਂ ਤੱਕ 28 ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਪਿਛਲੇ ਸਾਲ ਨਵੰਬਰ ਵਿੱਚ, ਹੌਟਸਪੌਟ ‘ਤੇ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਸਮਾਂਬੱਧ ਐਕਸ਼ਨ ਪਲਾਨ ਤਿਆਰ ਕਰਨ ਅਤੇ ਜਮ੍ਹਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਯੋਜਨਾ ਵਿੱਚ ਕਮੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, NGT ਨੇ ਕਿਹਾ ਕਿ ਅਸੀਂ ਦੇਖਿਆ ਹੈ ਕਿ ਐਕਸ਼ਨ ਪਲਾਨ ਘੱਟ ਜਾਂ ਘੱਟ ਰੁਟੀਨ ਅਭਿਆਸ ਦਾ ਪ੍ਰਗਟਾਵਾ ਹੈ। ਐਕਸ਼ਨ ਪਲਾਨ ਦੇ ਹਿੱਸੇ ਵਿੱਚ ਇੱਕ ਨਿਸ਼ਚਿਤ ਸਮਾਂ-ਸਾਰਣੀ ਦੀ ਘਾਟ ਹੈ। ਅਜਿਹੀ ਸਥਿਤੀ ਵਿੱਚ ਨਵਾਂ ਪਲਾਨ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਠੰਢ ‘ਚ ਪਰਾਲੀ ਸਾੜਨ ਨਾਲ ਵਧਿਆ ਹਵਾ ਪ੍ਰਦੂਸ਼ਨ! NGT ਨੇ ਪੰਜਾਬ ਨੂੰ ਦਿੱਤੇ ਇਹ ਹੁਕਮ appeared first on Daily Post Punjabi.

NGT ਨੇ ਲੁਧਿਆਣਾ ਨਗਰ ਨਿਗਮ ਨੂੰ ਲਗਾਇਆ 25,000 ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
ਨਗਰ ਨਿਗਮ ਲੁਧਿਆਣਾ ਵੱਲੋਂ ਪਹਿਲਾਂ ਉਨ੍ਹਾਂ ਲੋਕਾਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲਿਆ ਜਾ ਰਿਹਾ ਸੀ ਜੋ ਕਿ ਸਿੱਧਵਾਂ ਨਹਿਰ ਵਿੱਚ ਕੂੜਾ ਸੁੱਟਦੇ ਸਨ, ਪਰ ਹੁਣ ਲੁਧਿਆਣਾ ਨਗਰ ਨਿਗਮ ਨੂੰ ਖ਼ੁਦ ਨੂੰ ਹੀ 25 ਹਜ਼ਾਰ ਰੁਪਏ ਜੁਰਮਾਨਾ ਭਰਨਾ ਪਵੇਗਾ। ਦਰਅਸਲ, NGT ਵੱਲੋਂ ਨਗਰ ਨਿਗਮ ਲੁਧਿਆਣਾ ਨੂੰ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਨਗਰ ਨਿਗਮ ਨੂੰ ਇਹ ਜੁਰਮਾਨਾ ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ ਲਗਾਈ ਗਈ ਰਿਟ ਤੋਂ ਬਾਅਦ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ, ਠੰਢ ਦੇ ਮੱਦੇਨਜ਼ਰ ਲਿਆ ਫੈਸਲਾ

ਐਨਜੀਟੀ ਨੇ ਲੁਧਿਆਣਾ ਦੇ ਗਿੱਲ ਰੋਡ ਨੇੜੇ ਸਿੱਧਵਾਂ ਨਹਿਰ ਕੋਲ ਲੱਗੇ ਕੂੜੇ ਦੇ ਢੇਰ ਨੂੰ ਚੁਕਵਾਉਣ ਵਿੱਚ ਨਾਕਾਮ ਰਹਿਣ ਤੇ ਨਗਰ ਨਿਗਮ ਨੂੰ 25000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਐਨਜੀਟੀ ਦਾ ਇਹ ਫ਼ੈਸਲਾ ਪਬਲਿਕ ਐਕਸ਼ਨ ਕਮੇਟੀ ਮੈਬਰਾਂ ਵੱਲੋਂ ਲਗਾਈ ਗਈ ਅਪੀਲ ਦੇ ਮਾਮਲੇ ਵਿੱਚ ਆਇਆ ਹੈ। ਜਿਨ੍ਹਾਂ ਮੁਤਾਬਕ ਉਨ੍ਹਾਂ ਨੇ ਨਵੰਬਰ 2022 ਵਿੱਚ ਨੈਸ਼ਨਲ ਗਰੀਨ ਟ੍ਰੀਬਿਊਨਲ ਕੋਲ ਅਪੀਲ ਲਗਾਈ ਸੀ ਪਰ ਨਗਰ ਨਿਗਮ ਦਾਅਵਿਆਂ ਦੇ ਬਾਵਜੂਦ ਇਸ ਸਮੱਸਿਆ ਦਾ ਹੱਲ ਕੱਢਣ ਵਿੱਚ ਨਕਾਮ ਰਿਹਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post NGT ਨੇ ਲੁਧਿਆਣਾ ਨਗਰ ਨਿਗਮ ਨੂੰ ਲਗਾਇਆ 25,000 ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ appeared first on Daily Post Punjabi.

ਲੁਧਿਆਣਾ ਨਗਰ ਨਿਗਮ ਨੂੰ NGT ਦਾ ਵੱਡਾ ਝਟਕਾ, 100 ਕਰੋੜ ਮੁਆਵਜ਼ੇ ਦੀ ਸਮੀਖਿਆ ਵਾਲੀ ਪਟੀਸ਼ਨ ਕੀਤੀ ਰੱਦ
ਲੁਧਿਆਣਾ ਨਗਰ ਨਿਗਮ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਫਿਰ ਇੱਕ ਵੱਡਾ ਝਟਕਾ ਦਿੱਤਾ ਹੈ । ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ 100 ਕਰੋੜ ਰੁਪਏ ਅੰਤਰਿਮ ਮੁਆਵਜ਼ੇ ਦੇ ਰੂਪ ਵਿੱਚ ਜਮ੍ਹਾਂ ਕਰਵਾਉਣ ਦੇ ਖਿਲਾਫ਼ ਨਗਰ ਨਿਗਮ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਿਕ ਹੁਣ ਫੰਡ ਦੀ ਕਮੀ ਦੇ ਕਾਰਨ ਜੂਝ ਰਹੇ ਨਗਰ ਨਿਗਮ NGT ਵੱਲੋਂ ਸਮੀਖਿਆ ਪਟੀਸ਼ਨ ਖਾਰਿਜ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਹੁਣ ਸੂਬਾ ਸਰਕਾਰ ਦੇ ਅੱਗੇ ਰੱਖੇਗਾ।

Slum review petition

ਦੱਸ ਦੇਈਏ ਕਿ 25 ਜੁਲਾਈ ਨੂੰ NGT ਨੇ ਨਿਗਮ ਨੂੰ ਲੁਧਿਆਣਾ ਦੇ ਤਾਜਪੁਰ ਰੋਡ ਦੇ ਕੋਲ ਡੰਪ ਸਾਈਟ ਦੇ ਨਾਲ ਇੱਕ ਝੁੱਗੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਸੱਤ ਲੋਕਾਂ ਦੀ ਮੌਤ ਹੋਣ ਨਾਲ ਸਬੰਧਿਤ ਮਾਮਲੇ ਵਿੱਚ ਇੱਕ ਮਹੀਨੇ ਦੇ ਅੰਦਰ ਅੰਤਰਿਮ ਮੁਆਵਜ਼ੇ ਦੇ ਲਈ ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਦੇ ਕੋਲ 100 ਕਰੋੜ ਰੁਪਏ ਜਮ੍ਹਾ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਸਨ ਕਿਉਂਕਿ ਐੱਨਜੀਟੀ ਵੱਲੋਂ ਗਠਿਤ ਕੀਤੀ ਗਈ ਮਨੀਟਰਿੰਗ ਕਮੇਟੀ ਵੱਲੋਂ ਰਿਪੋਰਟ ਪੇਸ਼ ਕੀਤੀ ਗਈ ਸੀ ਕਿ ਨਿਗਮ ਸਾਲਿਡ ਵੇਸਟ ਪ੍ਰਬੰਧਨ ਨਿਯਮਾਂ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ। ਜਿਸ ਦੇ ਕਾਰਨ ਡੰਪ ਦੀ ਸਾਈਡ ਦੇ ਕੋਲ ਲਗਪਗ 30 ਲੱਖ ਮੀਟ੍ਰਿਕ ਟਨ ਪੁਰਾਣਾ ਕੂੜਾ ਜਮ੍ਹਾਂ ਹੋ ਗਿਆ। ਐੱਨਜੀਟੀ ਦੇ ਫ਼ੈਸਲੇ ਤੋਂ ਬਾਅਦ ਨਗਰ ਨਿਗਮ ਨੇ ਐਨਜੀਟੀ ਦੇ ਖ਼ਿਲਾਫ਼ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ ਜੋ ਖਾਰਜ ਹੋ ਗਈ ਹੈ।

ਇਹ ਵੀ ਪੜ੍ਹੋ: ਆਮ ਆਦਮੀ ਕਲੀਨਿਕ ‘ਚ ਨਹੀਂ ਟਿਕ ਰਹੇ ਡਾਕਟਰ ! ਹੁਣ ਬਰਨਾਲਾ ‘ਚ ਆਰਥੋ ਐਮਐਸ ਸਰਜਨ ਨੇ ਦਿੱਤਾ ਅਸਤੀਫਾ

ਗੌਰਤਲਬ ਹੈ ਕਿ NGT ਵੱਲੋਂ ਨਿਗਮ ਦੀ ਸਮੀਖਿਆ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਐਡੀਸ਼ਨਲ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਰਾਜ ਸਰਕਾਰ ਦੇ ਕੋਲ ਮੁੱਦਾ ਚੁੱਕ ਰਹੇ ਹਨ। ਨਿਗਮ ਇਸ ਮਾਮਲੇ ਵਿੱਚ ਸੁਪ੍ਰੀਮ ਕੋਰਟ ਵਿੱਚ ਅਪੀਲ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਲੁਧਿਆਣਾ ਨਗਰ ਨਿਗਮ ਨੂੰ NGT ਦਾ ਵੱਡਾ ਝਟਕਾ, 100 ਕਰੋੜ ਮੁਆਵਜ਼ੇ ਦੀ ਸਮੀਖਿਆ ਵਾਲੀ ਪਟੀਸ਼ਨ ਕੀਤੀ ਰੱਦ appeared first on Daily Post Punjabi.

31 ਮਾਰਚ ਤੱਕ STP ਅਪਗ੍ਰੇਡ ਨਾ ਹੋਣ ‘ਤੇ ਨਿਗਮ ਅਧਿਕਾਰੀਆਂ ਨੂੰ ਭਰਨਾ ਪਵੇਗਾ ਮੋਟਾ ਜ਼ੁਰਮਾਨਾ
STP not upgraded corporation fined: ਲੁਧਿਆਣਾ (ਤਰਸੇਮ ਭਾਰਦਵਾਜ)- ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ) ਵੱਲੋਂ ਸਾਬਕਾ ਜੱਜਾਂ ਨੂੰ ਸ਼ਾਮਿਲ ਕਰਕੇ ਬਣਾਈ ਗਈ ਟੀਮ ਵੱਲੋਂ ਮਹਾਨਗਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਨੇ ਸਖਤੀ ਦਿਖਾਉਂਦੇ ਹੋਏ ਫੈਸਲਾ ਲੈ ਕੇ ਨਿਗਮ ਅਫਸਰਾਂ ਨੂੰ ਸਪੱਸ਼ਟ ਕਿਹਾ ਹੈ ਕਿ ਜੇਕਰ 31 ਮਾਰਚ 2021 ਤੱਕ ਸਾਰੇ ਐੱਸ.ਟੀ.ਪੀ ਅਪਗ੍ਰੇਡ ਕਰਕੇ 100 ਫੀਸਦੀ ਟਰੀਟਮੈਂਟ ਦੇ ਲਈ ਸ਼ੁਰੂ ਨਹੀਂ ਕੀਤੇ ਗਏ ਤਾਂ 30 ਡ੍ਰੇਨਾਂ ਦਾ ਪ੍ਰਤੀ ਡ੍ਰੇਨ ਪ੍ਰਤੀ ਮਹੀਨਾ 10 ਲੱਖ ਦੇ ਹਿਸਾਬ ਨਾਲ 3 ਕਰੋੜ ਰੁਪਏ ਜੁਰਮਾਨਾ ਵਸੂਲਿਆ ਜਾਵੇਗਾ। ਇੰਨਾ ਹੀ ਨਹੀਂ ਜੇਕਰ 1 ਦਸੰਬਰ ਤੋਂ ਮ੍ਰਿਤਕ ਜਾਨਵਰਾਂ ਦੇ ਲਈ ਲਾਏ ਜਾ ਰਹੇ ਕਾਰਕਸ ਪਲਾਂਟ ਨੂੰ ਵੀ ਚਾਲੂ ਨਹੀਂ ਕੀਤਾ ਗਿਆ ਤਾਂ ਇਕ ਲੱਖ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਜ਼ੁਰਮਾਨਾ ਲੱਗਣਾ ਸ਼ੁਰੂ ਹੋ ਜਾਵੇਗਾ।

STP not upgraded corporation fined

ਦੱਸ ਦੇਈਏ ਕਿ ਸ਼ਹਿਰ ‘ਚ ਦੌਰੇ ਲਈ ਪਹੁੰਚੀ ਟੀਮ ‘ਚ ਸਾਬਕਾ ਜਸਟਿਸ ਜਸਬੀਰ ਸਿੰਘ, ਜਸਟਿਸ ਪ੍ਰੀਤਮਪਾਲ, ਐੱਸ.ਸੀ ਅਗਰਵਾਲ (ਸਾਬਕਾ ਚੀਫ ਸੈਕਟਰੀ ਪੰਜਾਬ), ਉਰਵਸ਼ੀ ਗੁਲਾਟੀ (ਸਾਬਕਾ ਮੁੱਖ ਸਕੱਤਰ (ਹਰਿਆਣਾ), ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਤਕਨੀਕੀ ਮਾਹਰ ਡਾ. ਬਾਬੂ ਰਾਮ ਪਹੁੰਚੇ।

STP not upgraded corporation fined

ਦੱਸਣਯੋਗ ਹੈ ਕਿ ਬੁੱਢੇ ਨਾਲ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਉਦੇਸ਼ ਨਾਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਾਬਕਾ ਜੱਜਾਂ ਦੀ ਅਗਵਾਈ ‘ਚ ਗਠਿਤ ਟੀਮ ਦੇ ਦੌਰਿਆਂ ਦਾ ਅਸਰ ਦਿਖਣ ਲੱਗਾ ਹੈ। ਮ੍ਰਿਤਕ ਪਸ਼ੂਆਂ ਦੇ ਲਈ ਕਾਰਕਸ ਪਲਾਂਟ ਬਣਨਾ ਸ਼ੁਰੂ ਹੋ ਗਿਆ ਹੈ, ਬੁੱਢੇ ਨਾਲੇ ਦੇ ਕੰਢੇ ‘ਤੇ ਮਾਈਕ੍ਰੋ ਫਾਰੈਸਟ ਬਣ ਰਿਹਾ ਹੈ, ਕੰਢਿਆਂ ‘ਤੇ ਸੁੰਦਰ ਫੁੱਲਾਂ ਵਾਲੇ ਪੌਦੇ ਲਾਉਣੇ ਸ਼ੁਰੂ ਕਰ ਦਿੱਤੇ ਹਨ ਇਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਟੀਮ ਨੇ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰੋਜੈਕਟਾਂ ਦੀ ਪੂਰੀ ਜਾਣਕਾਰੀ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੁਆਰਾ ਦਿੱਤੀ ਗਈ। ਇਸ ਤੋਂ ਇਲਾਵਾ ਡੀ.ਸੀ ਵਰਿੰਦਰ ਕੁਮਾਰ ਸ਼ਰਮਾ, ਪੀ.ਪੀ.ਸੀ.ਬੀ ਚੀਫ ਇੰਜੀਨੀਅਰ ਗੁਲਸ਼ਨ ਰਾਏ, ਸੀਨੀਅਰ ਇਨਵਾਇਰਮੈਂਟ ਇੰਜੀਨੀਅਰ ਸੰਦੀਪ ਬਹਲ, ਨਿਗਮ ਐੱਸ.ਈ ਰਾਜਿੰਦਰ ਸਿੰਘ ਆਦਿ ਪਹੁੰਚੇ।

ਇਹ ਵੀ ਪੜ੍ਹੋ–

The post 31 ਮਾਰਚ ਤੱਕ STP ਅਪਗ੍ਰੇਡ ਨਾ ਹੋਣ ‘ਤੇ ਨਿਗਮ ਅਧਿਕਾਰੀਆਂ ਨੂੰ ਭਰਨਾ ਪਵੇਗਾ ਮੋਟਾ ਜ਼ੁਰਮਾਨਾ appeared first on Daily Post Punjabi.

7 ਤੋਂ 30 ਨਵੰਬਰ ਤੱਕ ਪਟਾਖਿਆਂ ‘ਤੇ ਪਾਬੰਦੀ? NGT ਨੇ ਰਾਜਾਂ ਤੋਂ ਕੱਲ ਤੱਕ ਮੰਗੀ ਰਿਪੋਰਟ
Ban on firecrackers: ਨਵੀਂ ਦਿੱਲੀ. ਪਟਾਖੇ ਚਲਾਉਣ ‘ਤੇ ਪਾਬੰਦੀ ਲਗਾਉਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਉਨਲ (ਐਨਜੀਟੀ) ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਪਹਿਲੀ ਸੁਣਵਾਈ ਕੀਤੀ ਗਈ ਹੈ। ਪਰ ਇਸ ਤੋਂ ਪਹਿਲਾਂ ਐਨਜੀਟੀ ਨੇ ਦਿੱਲੀ-ਐਨਸੀਆਰ ਵਿੱਚ ਚਾਰ ਰਾਜਾਂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਇਹ ਵੀ ਪੁੱਛਿਆ ਕਿ ਕੀ ਜਨ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 7 ਤੋਂ 30 ਨਵੰਬਰ ਤੱਕ ਪਟਾਖਿਆਂ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ? ਪਰ ਇਸ ਸੁਣਵਾਈ ਤੋਂ ਪਹਿਲਾਂ ਐਨਜੀਟੀ ਨੇ ਇੱਕ ਵੱਡਾ ਬਦਲਾਅ ਕੀਤਾ ਹੈ। ਹੁਣ ਇਸ ਸੁਣਵਾਈ ਵਿੱਚ16 ਹੋਰ ਰਾਜ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਨੂੰ ਨੋਟਿਸ ਵੀ ਭੇਜਿਆ ਗਿਆ ਹੈ। ਇਸ ਦੇ ਨਾਲ, ਐਨਜੀਟੀ ਨੇ ਸਾਰੇ ਰਾਜਾਂ ਨੂੰ ਇਸ ਮਾਮਲੇ ਵਿੱਚ ਕਿਹਾ ਹੈ ਕਿ ਜੇ ਉਹ ਆਪਣੀ ਰਿਪੋਰਟ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਹ ਇਸ ਨੂੰ ਕੱਲ (6 ਨਵੰਬਰ) ਸ਼ਾਮ 4:00 ਵਜੇ ਤੱਕ ਕਰ ਸਕਦੇ ਹਨ। ਦਿੱਲੀ ਸਰਕਾਰ ਨੇ ਵੀ ਐਨਜੀਟੀ ਤੋਂ ਭਲਕੇ ਤੱਕ ਸਮਾਂ ਮੰਗਿਆ ਹੈ, ਤਾਂ ਜੋ ਪ੍ਰਦੂਸ਼ਣ ਸੰਬੰਧੀ ਅੱਜ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਨੂੰ ਐਨਜੀਟੀ ਨੂੰ ਦੱਸਿਆ ਜਾ ਸਕੇ।

Ban on firecrackers

ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਐਨਜੀਟੀ ਨੇ ਅਗਲੀ ਸੁਣਵਾਈ ਲਈ ਦਿੱਲੀ, ਯੂਪੀ, ਰਾਜਸਥਾਨ ਅਤੇ ਹਰਿਆਣਾ ਨੂੰ ਨੋਟਿਸ ਜਾਰੀ ਕੀਤੇ ਹਨ। ਪਰ ਹੁਣ ਇਸ ਸੁਣਵਾਈ ਵਿੱਚ 16 ਹੋਰ ਰਾਜ ਸ਼ਾਮਿਲ ਕੀਤੇ ਗਏ ਹਨ ਜਿਥੇ ਹਵਾ ਦੀ ਗੁਣਵਤਾ ਘੱਟ ਹੈ। ਇਹ ਰਾਜ ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਚੰਡੀਗੜ੍ਹ, ਛੱਤੀਸਗੜ, ਗੁਜਰਾਤ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ, ਨਾਗਾਲੈਂਡ, ਤਾਮਿਲਨਾਡੂ, ਤੇਲੰਗਾਨਾ, ਉਤਰਾਖੰਡ ਅਤੇ ਪੱਛਮੀ ਬੰਗਾਲ ਹਨ। ਹੁਣ ਇਹ ਰਾਜ 5 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਆਪਣਾ ਪੱਖ ਵੀ ਪੇਸ਼ ਕਰਨਗੇ। ਕੇਂਦਰੀ ਵਾਤਾਵਰਣ ਮੰਤਰਾਲੇ ਦੇ ਵਕੀਲ ਨੇ ਐਨਜੀਟੀ ਵਿੱਚ ਕਿਹਾ ਕਿ ਅਜੇ ਤੱਕ ਕੋਈ ਅਧਿਐਨ ਨਹੀਂ ਹੋਇਆ ਹੈ ਜਿਸ ਤੋਂ ਇਹ ਸਪੱਸ਼ਟ ਹੋ ਸਕਦਾ ਹੈ ਕਿ ਪਟਾਖਿਆਂ ਨੂੰ ਸਾੜਨ ਨਾਲ ਕੋਵਿਡ ਦੇ ਵਿੱਚ ਵਾਧਾ ਹੋਵੇਗਾ। ਇਸ ‘ਤੇ ਅਦਾਲਤ ਨੇ ਵਕੀਲ ਨੂੰ ਝਿੜਕਦਿਆਂ ਕਿਹਾ ਕਿ ਤੁਸੀਂ ਵਾਤਾਵਰਣ ਸੰਬੰਧੀ ਕਾਨੂੰਨਾਂ ਬਾਰੇ ਜਾਣੂ ਹੋ? ਜੇ ਹੋ, ਤਾਂ ਤੁਹਾਨੂੰ ਪਤਾ ਹੋਵੇਗਾ ਕਿ ਕਿਸੇ ਵੀ ਚੀਜ਼ ਨੂੰ ਲਾਗੂ ਕਰਨ ਲਈ ਅਧਿਐਨ ਰਿਪੋਰਟ ਦੀ ਜ਼ਰੂਰਤ ਹੈ, ਕਿਸੇ ਵੀ ਚੀਜ਼ ਨੂੰ ਪਾਬੰਦੀ ਲਗਾਉਣ ਲਈ ਅਧਿਐਨ ਦੀ ਜ਼ਰੂਰਤ ਨਹੀਂ ਹੈ।

The post 7 ਤੋਂ 30 ਨਵੰਬਰ ਤੱਕ ਪਟਾਖਿਆਂ ‘ਤੇ ਪਾਬੰਦੀ? NGT ਨੇ ਰਾਜਾਂ ਤੋਂ ਕੱਲ ਤੱਕ ਮੰਗੀ ਰਿਪੋਰਟ appeared first on Daily Post Punjabi.

ਹੁਣ NGT ਨੇ ਸੰਭਾਲਿਆ ਪ੍ਰਦੂਸ਼ਣ ‘ਤੇ ਮੋਰਚਾ ! 18 ਰਾਜਾਂ ਨੂੰ ਭੇਜਿਆ ਨੋਟਿਸ
NGT widens ambit of firecracker pollution: ਹੁਣ ਨੈਸ਼ਨਲ ਗ੍ਰੀਨ ਅਥਾਰਟੀ ਜਾਂ NGT ਨੇ ਪਟਾਕੇ ਚਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਮਾਮਲਿਆਂ ਦੀ ਸੁਣਵਾਈ ਦਾ ਦਾਇਰਾ NCR ਤੋਂ ਵਧਾਉਂਦੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੱਕ ਵਧਾ ਦਿੱਤਾ ਹੈ । ਅਥਾਰਟੀ ਨੇ ਇਨ੍ਹਾਂ ਸਾਰਿਆਂ ਨੂੰ ਨੋਟਿਸ ਜਾਰੀ ਕੀਤਾ ਹੈ । ਇਨ੍ਹਾਂ ਰਾਜਾਂ ਵਿੱਚ ਹਵਾ ਦੀ ਗੁਣਵੱਤਾ ਇਸਦੇ ਨਿਰਧਾਰਤ ਮਾਪਦੰਡਾਂ ਤੋਂ ਹੇਠਾਂ ਹੈ। ਐਨਜੀਟੀ ਨੇ ਕਿਹਾ ਕਿ ਉਹ ਪਹਿਲਾਂ ਹੀ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨੂੰ ਨੋਟਿਸ ਜਾਰੀ ਕਰ ਚੁੱਕਿਆ ਹੈ । ਉੱਥੇ ਹੀ ਉੜੀਸਾ ਅਤੇ ਰਾਜਸਥਾਨ ਦੀਆਂ ਸਰਕਾਰਾਂ ਪਹਿਲਾਂ ਹੀ ਪਟਾਕਿਆਂ  ਖਰੀਦਣ ਅਤੇ ਵੇਚਣ ‘ਤੇ ਪਾਬੰਦੀ ਲਗਾਉਣ ਨੂੰ ਲੈ ਕੇ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

NGT widens ambit of firecracker pollution

NGT ਨੇ ਇਸ ਮਾਮਲੇ ‘ਤੇ ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਚੰਡੀਗੜ੍ਹ, ਛੱਤੀਸਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਮੇਘਾਲਿਆ, ਨਾਗਾਲੈਂਡ, ਤਾਮਿਲਨਾਡੂ, ਤੇਲੰਗਾਨਾ, ਉਤਰਾਖੰਡ ਅਤੇ ਪੱਛਮੀ ਬੰਗਾਲ ਤੋਂ ਜਵਾਬ ਮੰਗਿਆ ਹੈ।

ਦੱਸ ਦੇਈਏ ਕਿ ਅਥਾਰਟੀ ਨੇ ਜਾਣਕਾਰੀ ਮੰਗੀ ਹੈ ਕਿ ਇਨ੍ਹਾਂ ਰਾਜਾਂ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ ਕੀ ਤੇ ਕਿਸ ਤਰ੍ਹਾਂ ਦਾ ਹੈ? ਇਸ ਨੂੰ ਸੁਧਾਰਨ ਲਈ ਕਿਹੜੇ ਉਪਾਅ ਕੀਤੇ ਜਾ ਰਹੇ ਹਨ? ਦੀਵਾਲੀ ਅਤੇ ਉਸ ਤੋਂ 10 ਦਿਨ ਅੱਗੇ-ਪਿੱਛੇ ਲਈ ਉਨ੍ਹਾਂ ਕੋਲ ਕੀ ਯੋਜਨਾਵਾਂ ਹਨ ਤਾਂ ਜੋ ਉਨ੍ਹਾਂ ਰਾਜਾਂ ਦੇ ਨਾਲ-ਨਾਲ ਗੁਆਂਢੀ ਰਾਜਾਂ ਦੀ ਹਵਾ ਖਰਾਬ ਨਾ ਹੋਵੇ ਅਤੇ ਉੱਥੋਂ ਦੇ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ਝੱਲਣੀ ਨਾ ਪਵੇ। NGT ਨੇ ਕਿਹਾ ਕਿ ਸਬੰਧਿਤ ਰਾਜ ਜਿੱਥੇ ਹਵਾ ਦੀ ਗੁਣਵੱਤਾ ਸੰਤੁਸ਼ਟ ਨਹੀਂ ਹੈ, ਉਹ ਉੜੀਸਾ ਅਤੇ ਰਾਜਸਥਾਨ ਵਰਗੇ ਰਾਜਾਂ ਵਰਗੇ ਕਦਮ ਚੁੱਕਣ ਬਾਰੇ ਵਿਚਾਰ ਕਰ ਸਕਦੇ ਹਨ।

The post ਹੁਣ NGT ਨੇ ਸੰਭਾਲਿਆ ਪ੍ਰਦੂਸ਼ਣ ‘ਤੇ ਮੋਰਚਾ ! 18 ਰਾਜਾਂ ਨੂੰ ਭੇਜਿਆ ਨੋਟਿਸ appeared first on Daily Post Punjabi.

NGT ਦੇ ਆਦੇਸ਼ ਤੋਂ ਬਾਅਦ ਬੁੱਢਾ ਦਰਿਆ ਲਈ ਨਗਰ ਨਿਗਮ ਨੇ ਲਿਆ ਅਹਿਮ ਫੈਸਲਾ
ngt municipal corporation plantaion budha darya: ਲੁਧਿਆਣਾ (ਤਰਸੇਮ ਭਾਰਦਵਾਜ)-ਹੁਣ ਨਗਰ ਨਿਗਮ ਬੁੱਢਾ ਦਰਿਆ ਦੇ ਕਿਨਾਰੇ ਮਾਈਕ੍ਰੋ ਜੰਗਲ ਲਾ ਰਿਹਾ ਹੈ। ਇਸਦੀ ਸ਼ੁਰੂਆਤ ਡੇਅਰੀ ਕੰਪਲੈਕਸ ਹੰਬੜਾ ਰੋਡ ਤੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅੱਜ ਭਾਵ ਐਤਵਾਰ ਨੂੰ ਇਸ ਦਾ ਉਦਘਾਟਨ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਅਤੇ ਇਨਕਮ ਟੈਕਸ ਦੇ ਡਿਪਟੀ ਕਮਿਸ਼ਨਰ ਰੋਹਿਤ ਮੇਹਰਾ ਨੇ ਕੀਤੀ। ਦੱਸ ਦੇਈਏ ਕਿ ਐੱਨ.ਜੀ.ਟੀ ਨੇ ਨਿਗਮ ਨੂੰ ਆਦੇਸ਼ ਦਿੱਤੇ ਸੀ ਕਿ ਬੁੱਢਾ ਦਰਿਆ ਦੇ ਕਿਨਾਰੇ ਪਾਰਕ ਸਥਾਪਿਤ ਕੀਤੇ ਜਾਣ ਅਤੇ ਇੱਥੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾ ਜਾਣ। ਇਸ ਤੋਂ ਬਾਅਦ ਮਾਈਕ੍ਰੋ ਫਾਰੈਸਟ ‘ਚ ਨਿੰਮ, ਜਾਮੁਨ, ਆਂਵਲਾ ਅਤੇ ਬੇਲ ਸਮੇਤ ਕਈ ਤਰ੍ਹਾਂ ਦੇ ਚਿਕਿਤਸਕ ਪੌਦੇ ਲਾਏ ਜਾ ਰਹੇ ਹਨ।

ngt municipal corporation plantaion budha darya

ਨਗਰ ਨਿਗਮ ਲੁਧਿਆਣਾ ਨੇ ਬੁੱਢਾ ਦਰਿਆ ਦੇ ਕਿਨਾਰਿਆਂ ‘ਤੇ ਗ੍ਰੀਨ ਬੈਲਟ ਵਿਕਸਿਤ ਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਤਹਿਤ ਨਿਗਮ ਦਰਿਆ ਦੇ ਕਿਨਾਰੇ ਹੈਬੋਵਾਲ ਪੁਲੀ ਤੋਂ ਸੈਂਟਰਲ ਜੇਲ ਤੱਕ ਸਾਢੇ 9 ਕਿਲੋਮੀਟਰ ਦਾਇਰੇ ‘ਚ ਜੁਲਾਈ ਮਹੀਨੇ ਦੇ ਅੰਤ ਤੱਕ ਕੁੱਲ 3000 ਪੌਦੇ ਲਾਏ ਜਾਣਗੇ। 3000 ਪੌਦੇ ਲਾਉਣ ਤੋਂ ਬਾਅਦ ਫਿਰ ਦਰਿਆ ਦੇ ਕਿਨਾਰ ਜਿੱਥੇ ਥਾਂ ਖਾਲੀ ਹੋਵੇਗੀ, ਉੱਥੇ ਘਾਹ ਲਗਾ ਕੇ ਬਕਾਇਦਾ ਗ੍ਰੀਨ ਬੈਲਟ ਵੀ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਸਾਬਕਾ ਨਗਰ ਕਮਿਸ਼ਨਰ ਕੰਵਲਜੀਤ ਕੌਰ ਬਰਾੜ ਨੇ ਸਿੱਧਵਾਂ ਨਹਿਰ ਦੇ ਕਿਨਾਰੇ ਵੀ ਗ੍ਰੀਨ ਬੈਲਟ ਬਣਾਉਣ ਲਈ ਪੌਦੇ ਲਾਉੁਣ ਦਾ ਕੰਮ ਸ਼ੁਰੂ ਕਰਵਾ ਚੁੱਕੀ ਹੈ।

The post NGT ਦੇ ਆਦੇਸ਼ ਤੋਂ ਬਾਅਦ ਬੁੱਢਾ ਦਰਿਆ ਲਈ ਨਗਰ ਨਿਗਮ ਨੇ ਲਿਆ ਅਹਿਮ ਫੈਸਲਾ appeared first on Daily Post Punjabi.

ਗੈਸ ਲੀਕ ਦੀ ਜਾਂਚ ਲਈ NGT ਨੇ ਬਣਾਈ ਕਮੇਟੀ, ਕੰਪਨੀ ਨੂੰ 50 ਕਰੋੜ ਰੁਪਏ ਜਮ੍ਹਾ ਕਰਨ ਦੇ ਦਿੱਤੇ ਆਦੇਸ਼
vizag gas leak ngt committee: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਵਿਸ਼ਾਖਾਪਟਨਮ, ਆਂਧਰਾ ਪ੍ਰਦੇਸ਼ ਵਿੱਚ ਗੈਸ ਲੀਕ ਹੋਣ ਦੇ ਕੇਸ ਦਾ ਨੋਟਿਸ ਲਿਆ ਹੈ। ਐਨਜੀਟੀ ਨੇ ਆਂਧਰਾ ਪ੍ਰਦੇਸ਼ ਦੇ ਪ੍ਰਦੂਸ਼ਣ ਕੰਟਰੋਲ ਬੋਰਡ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ ਮੰਤਰਾਲੇ ਦੇ ਨਾਲ ਨਾਲ ਵਿਸ਼ਾਖਾਪਟਨਮ ਜ਼ਿਲ੍ਹਾ ਮੈਜਿਸਟਰੇਟ ਨੂੰ ਇਸ ਮਾਮਲੇ ਵਿੱਚ ਨੋਟਿਸ ਜਾਰੀ ਕੀਤੇ ਹਨ। ਐਨਜੀਟੀ ਨੇ ਕੰਪਨੀ ਨੂੰ 50 ਕਰੋੜ ਰੁਪਏ ਤੁਰੰਤ ਐਲਜੀ ਪੋਲੀਮਰਜ਼ ਨੂੰ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਹਨ, ਜਿਸ ਕੰਪਨੀ ਤੋਂ ਗੈਸ ਲੀਕ ਹੋਈ ਸੀ।

vizag gas leak ngt committee

ਐਨਜੀਟੀ ਨੇ ਕੰਪਨੀ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਐਨਜੀਟੀ ਨੇ ਕਿਹਾ ਹੈ ਕਿ ਵਿਸ਼ਾਖਾਪਟਨਮ ਪ੍ਰਸ਼ਾਸਨ ਨੂੰ ਇਹ ਪੱਕਾ ਕਰਨਾ ਚਾਹੀਦਾ ਹੈ ਕਿ ਕੰਪਨੀ ਤੋਂ 50 ਕਰੋੜ ਰੁਪਏ ਜਮ੍ਹਾ ਕਰਵਾਏ ਜਾਣ। ਇਸ ਰਕਮ ਦੀ ਵਰਤੋਂ ਵਾਤਾਵਰਣ ਨੂੰ ਹੋਏ ਨੁਕਸਾਨ, ਲੋਕਾਂ ਦੀ ਮੌਤ ਅਤੇ ਸਿਹਤ ਦੀ ਪੂਰਤੀ ਲਈ ਕੀਤੀ ਜਾਏਗੀ। ਇਹ ਰਕਮ ਕੰਪਨੀ ਦੀ ਵਿੱਤੀ ਸਥਿਤੀ ਨੂੰ ਵੇਖਦਿਆਂ ਤੈਅ ਕੀਤੀ ਗਈ ਹੈ। ਐਨਜੀਟੀ ਨੇ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ ਹੈ। ਕਮੇਟੀ ਵਿੱਚ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਸੇਵਾਮੁਕਤ ਜੱਜ ਬੀ. ਸ਼ੇਸ਼ਯਾਨਾ ਰੈੱਡੀ, ਆਂਧਰਾ ਯੂਨੀਵਰਸਿਟੀ ਦੇ ਉਪ ਚਾਂਸਲਰ ਰਹੇ ਪ੍ਰੋਫੈਸਰ ਰਾਮਚੰਦਰ ਮੂਰਤੀ, ਕੈਮੀਕਲ ਇੰਜੀਨੀਅਰਿੰਗ ਦੇ ਪ੍ਰੋਫੈਸਰ, ਸੀਐਸਆਈਆਰ ਦੇ ਡਾਇਰੈਕਟਰ ਅਤੇ ਸੀਪੀਸੀਬੀ ਦੇ ਮੈਂਬਰ ਸਕੱਤਰ ਸ਼ਾਮਿਲ ਹੋਣਗੇ।

ਐਨਜੀਟੀ ਨੇ ਸਥਾਨਕ ਪ੍ਰਸ਼ਾਸਨ ਨੂੰ ਕਮੇਟੀ ਦੀ ਜਾਂਚ ਵਿੱਚ ਸਹਿਯੋਗ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਐਨਜੀਟੀ ਨੇ ਆਪਣੇ ਆਰਡਰ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਐਨਜੀਟੀ ਦੇ 2010 ਐਕਟ ਦੀ ਧਾਰਾ 14 ਅਤੇ 15 ਦੀ ਉਲੰਘਣਾ ਕਰਨ ਲਈ ਇਸ ਮਾਮਲੇ ਦਾ ਖ਼ੁਦ ਨੋਟਿਸ ਲਿਆ ਹੈ। ਵਿਸ਼ਾਖਾਪਟਨਮ ਵਿੱਚ ਗੈਸ ਲੀਕ ਹੋਣ ਤੋਂ ਬਾਅਦ, ਜਾਂਚ ਕਮੇਟੀ ਗੈਸ ਲੀਕ ਹੋਣ ਤੋਂ ਬਾਅਦ ਉਥੇ ਦੀ ਹਵਾ, ਪਾਣੀ ਅਤੇ ਮਿੱਟੀ ਦੇ ਪ੍ਰਭਾਵਾਂ ਦੀ ਵੀ ਜਾਂਚ ਕਰੇਗੀ। ਐਨਜੀਟੀ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਲਈ ਕੰਪਨੀ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਲਈ ਕਿਹੜੇ ਸਖ਼ਤ ਕਦਮ ਚੁੱਕੇ ਜਾਣ ਦੀ ਲੋੜ ਹੈ। ਸਖਤ ਕਾਰਵਾਈ ਜ਼ਰੂਰੀ ਦੱਸਦੇ ਹੋਏ, ਐਨਜੀਟੀ ਨੇ ਕਿਹਾ ਹੈ ਕਿ ਜਿਸ ਤਰਾਂ ਨਾਲ ਗੈਸ ਲੀਕ ਹੋ ਗਈ ਅਤੇ ਇਸ ਵਿੱਚ 11 ਲੋਕਾਂ ਦੀ ਮੌਤ ਹੋਈ, 100 ਤੋਂ ਵੱਧ ਲੋਕ ਗੰਭੀਰ ਬਿਮਾਰ ਹਨ, ਇਸ ਲਈ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਲੋੜ ਹੈ।

The post ਗੈਸ ਲੀਕ ਦੀ ਜਾਂਚ ਲਈ NGT ਨੇ ਬਣਾਈ ਕਮੇਟੀ, ਕੰਪਨੀ ਨੂੰ 50 ਕਰੋੜ ਰੁਪਏ ਜਮ੍ਹਾ ਕਰਨ ਦੇ ਦਿੱਤੇ ਆਦੇਸ਼ appeared first on Daily Post Punjabi.