NIA Raid In Kerala Archives - Daily Post Punjabi

NIA ਦੀ ਕਾਰਵਾਈ, ਕੇਰਲ ‘ਚ PFI ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇ, 58 ਥਾਵਾਂ ‘ਤੇ ਛਾਪੇਮਾਰੀ
NIA ਨੇ ਦੇਸ਼ ਵਿੱਚ ਬੈਨ ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਨੇਤਾਵਾਂ ਦੇ 58 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਕੇਰਲ ਵਿੱਚ ਚੱਲ ਰਹੀ ਹੈ। NIA  ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਪੀਐਫਆਈ ਆਗੂ ਕਿਸੇ ਹੋਰ ਨਾਮ ਨਾਲ ਪੀਐਫਆਈ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਲਈ ਕਾਰਵਾਈ ਕੀਤੀ ਗਈ ਹੈ।

NIA Raid In Kerala

ਅਧਿਕਾਰੀਆਂ ਮੁਤਾਬਕ NIA ਦੀ ਇਹ ਛਾਪੇਮਾਰੀ ਸਵੇਰੇ 4 ਵਜੇ ਸ਼ੁਰੂ ਹੋਈ ਜੋ ਹੁਣ ਤੱਕ ਲਗਾਤਾਰ ਜਾਰੀ ਹੈ। ਕੇਰਲ ਦੇ ਏਰਨਾਕੁਲਮ ਵਿੱਚ ਪਾਬੰਦੀਸ਼ੁਦਾ ਪੀਐਫਆਈ ਆਗੂਆਂ ਨਾਲ ਸਬੰਧਤ 8 ਥਾਵਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਤਿਰੂਵਨੰਤਪੁਰਮ ‘ਚ 6 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਐਨਆਈਏ ਦੀ ਟੀਮ ਕਈ ਥਾਵਾਂ ’ਤੇ ਕਾਰਵਾਈ ਵਿੱਚ ਲੱਗੀ ਹੋਈ ਹੈ। PFI ਦਾ ਗਠਨ ਕੇਰਲ ਵਿੱਚ ਸਾਲ 2006 ਵਿੱਚ ਕੀਤਾ ਗਿਆ ਸੀ, ਜਿਸਨੇ ਸਾਲ 2009 ਵਿੱਚ ਇੱਕ ਸਿਆਸੀ ਫਰੰਟ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਵੀ ਬਣਾਈ ਸੀ। ਕੇਰਲ ਵਿੱਚ ਸਥਾਪਿਤ ਕੱਟੜਪੰਥੀ ਸੰਗਠਨ ਨੇ ਹੌਲੀ-ਹੌਲੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪਣਾ ਡੇਰਾ ਫੈਲਾ ਲਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

PFI ਅਤੇ ਇਸ ਨਾਲ ਜੁੜੀਆਂ ਸ਼ਾਖਾਵਾਂ ‘ਤੇ ਇਸ ਸਾਲ ਸਤੰਬਰ ਮਹੀਨੇ ‘ਚ ਪਾਬੰਦੀ ਲਗਾਈ ਗਈ ਸੀ। ਦਰਅਸਲ, ਪੀਐਫਆਈ ਕਈ ਸਾਲਾਂ ਤੋਂ ਸਰਗਰਮ ਹੈ। ਕੇਰਲ ਅਤੇ ਤਾਮਿਲਨਾਡੂ ‘ਚ ਇਸ ਦਾ ਖਾਸ ਅਸਰ ਦੇਖਣ ਨੂੰ ਮਿਲਿਆ। ਹਜ਼ਾਰਾਂ ਲੋਕ ਇਸ ਸੰਗਠਨ ਨਾਲ ਜੁੜ ਗਏ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲਿਆ। NIA ਨੇ ਨਵੰਬਰ ਮਹੀਨੇ ‘ਚ ਕੇਰਲ ‘ਚ ਪਾਬੰਦੀਸ਼ੁਦਾ PAI ਦੇ ਤਿੰਨ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਇਕ ਅਧਿਕਾਰੀ ਨੇ ਦੱਸਿਆ ਸੀ ਕਿ ਦੇਸ਼ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਣ ਦੀ ਕੋਸ਼ਿਸ਼ ਦੇ ਮਾਮਲੇ ‘ਚ ਕਾਰਵਾਈ ਕੀਤੀ ਗਈ ਹੈ।

The post NIA ਦੀ ਕਾਰਵਾਈ, ਕੇਰਲ ‘ਚ PFI ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇ, 58 ਥਾਵਾਂ ‘ਤੇ ਛਾਪੇਮਾਰੀ appeared first on Daily Post Punjabi.