NIA Raid Lucky Patial Archives - Daily Post Punjabi

NIA ਦੀ ਗੈਂਗਸਟਰ ਲੱਕੀ ਪਟਿਆਲ ਦੇ ਘਰ RAID, ਪੁੱਛਗਿੱਛ ਤੋਂ ਬਾਅਦ ਸਾਮਾਨ ਕੀਤਾ ਜ਼ਬਤ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਸਵੇਰੇ ਚੰਡੀਗੜ੍ਹ ਦੇ ਪਿੰਡ ਖੁੱਡਾ ਲਾਹੌਰਾ ਵਿੱਚ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਲੱਕੀ ਪਟਿਆਲ ਦੇ ਘਰ ਛਾਪਾ ਮਾਰਿਆ। ਟੀਮ ਨੇ ਪਟਿਆਲ ਦੇ ਘਰੋਂ ਕੰਪਿਊਟਰ ਅਤੇ ਹੋਰ ਸਾਮਾਨ ਜ਼ਬਤ ਕੀਤਾ ਹੈ।

NIA Raid Lucky Patial

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਹੁਕਮਾਂ ‘ਤੇ NIA ਵੱਲੋਂ ਅੱਜ ਦੇਸ਼ ਭਰ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹਰਿਆਣਾ ਅਤੇ ਪੰਜਾਬ ਵਿੱਚ ਵੀ ਛਾਪੇ ਮਾਰੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਦੇ ਅੱਤਵਾਦੀਆਂ ਨਾਲ ਖਾਸ ਸਬੰਧ ਹੋਣ ਤੋਂ ਬਾਅਦ ਹੀ NIA ਸਰਗਰਮ ਹੋ ਗਈ ਹੈ। ਲੱਕੀ ਪਟਿਆਲ ਵਿਦੇਸ਼ ਵਿੱਚ ਛੁਪਿਆ ਹੋਇਆ ਹੈ ਅਤੇ ਉਹ ਉਥੋਂ ਆਪਣਾ ਗੈਂਗ ਚਲਾਉਂਦਾ ਹੈ। ਐਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦਾ ਪਿਛਲੇ ਸਾਲ ਅਗਸਤ ਵਿੱਚ ਮੋਹਾਲੀ ਵਿੱਚ ਕਤਲ ਕਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਜਿਸ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਕਿਹਾ ਜਾਂਦਾ ਸੀ। ਵਿਦੇਸ਼ ਵਿੱਚ ਬੈਠੇ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਘਟਨਾ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੱਸਿਆ ਗਿਆ ਸੀ।

The post NIA ਦੀ ਗੈਂਗਸਟਰ ਲੱਕੀ ਪਟਿਆਲ ਦੇ ਘਰ RAID, ਪੁੱਛਗਿੱਛ ਤੋਂ ਬਾਅਦ ਸਾਮਾਨ ਕੀਤਾ ਜ਼ਬਤ appeared first on Daily Post Punjabi.