NIA Raid Archives - Daily Post Punjabi

ਪੰਜਾਬ ‘ਚ NIA ਦਾ ਵੱਡਾ ਐਕਸ਼ਨ, ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਦੇ ਘਰ ‘ਚ ਕੀਤੀ ਰੇਡ
ਕੇਂਦਰੀ ਜਾਂਚ ਏਜੰਸੀ NIA ਵੱਲੋਂ ਸ਼ੁੱਕਰਵਾਰ ਤੜਕਸਾਰ ਪੰਜਾਬ ਵਿੱਚ ਵੱਖ-ਵੱਖ ਥਾਂਵਾਂ ‘ਤੇ ਛਾਪੇਮਾਰੀ ਕੀਤੀ ਗਈ । NIA ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਦੇ ਘਰ ਰੇਡ ਕੀਤੀ ਗਈ। ਇਸਦੇ ਨਾਲ ਹੀ ਅੰਮ੍ਰਿਤਪਾਲ ਦੇ ਹੋਰ ਕਰੀਬੀਆਂ ਦੇ ਘਰਾਂ ਵਿੱਚ ਵੀ ਰੇਡ ਕੀਤੀ ਗਈ। ਦਰਅਸਲ, NIA ਦੀ ਟੀਮ ਵੱਲੋਂ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਗਈ ਹੈ। ਮਿਲੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ ਵਿੱਚ ਹੋਈ ਹੈ।

ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ ! CBI ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

NIA ਵੱਲੋਂ ਬਾਘਾਪੁਰਾਣਾ ਦੇ ਸਮਾਲਸਰ ਵਿੱਚ ਕਵਿਸ਼ਰ ਮੱਖਣ ਸਿੰਘ ਮੁਸਾਫਰ ਦੇ ਘਰ ਵੀ NIA ਵੱਲੋਂ ਰੇਡ ਕੀਤੀ ਗਈ ਹੈ । ਰੇਡ ਦੌਰਾਨ NIA ਵੱਲੋਂ ਘਰਾਂ ਵਿੱਚ ਪੂਰੀ ਤਰ੍ਹਾਂ ਨਾਲ ਕੋਨੇ-ਕੋਨੇ ਦੀ ਜਾਂਚ ਕੀਤੀ ਗਈ । ਨਾਲ ਹੀ ਟੀਮ ਵੱਲੋਂ ਘਰ ਵਿੱਚ ਪਿਆ ਇੱਕ ਡੀਵੀਆਰ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਅੰਮ੍ਰਿਤਸਰ ਦੇ ਹੋਰ ਵੀ ਕਈ ਇਲਾਕਿਆਂ ਜਿਵੇਂ ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਰੇਡ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ‘ਚ NIA ਦਾ ਵੱਡਾ ਐਕਸ਼ਨ, ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਦੇ ਘਰ ‘ਚ ਕੀਤੀ ਰੇਡ appeared first on Daily Post Punjabi.

NIA ਦਾ ਵੱਡਾ ਐਕਸ਼ਨ, ਤੜਕੇ ਸਵੇਰੇ ਪੰਜਾਬ ਦੇ “AAP” ਆਗੂ ਦੇ ਘਰ ਕੀਤੀ ਛਾਪੇਮਾਰੀ
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਡੂਮਵਾਲੀ ਵਿਖੇ ਅੱਜ NIA ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। NIA ਟੀਮ ਨੇ ਆਪ ਦੇ ਬਲਾਕ ਪ੍ਰਧਾਨ ਅਤੇ ਸੁਪਰਬ ਮੈਰਿਜ ਪੈਲਸ ਦੇ ਮਾਲਕ ਗੁਰਵਿੰਦਰ ਸਿੰਘ ਸਿੱਧੂ ਦੇ ਘਰ ਛਾਪੇਮਾਰੀ ਕੀਤੀ ਗਈ। NIA ਦੇ DSP ਦੀ ਅਗਵਾਈ ਹੇਠਲੀ ਤਿੰਨ ਮੈਂਬਰੀ ਟੀਮ ਨੇ ‘ਆਪ’ ਆਗੂ ਦੇ ਘਰ ਕਰੀਬ ਦੋ ਘੰਟੇ ਜਾਂਚ ਕੀਤੀ। ਟੀਮ ਨੇ ਘਰ ਵਿਚ ਦਸਤਾਵੇਜਾਂ ਆਦਿ ਦੀ ਜਾਂਚ ਕੀਤੀ। ਇਸ ਮੌਕੇ ਪੰਜਾਬ ਪੁਲਿਸ ਦਾ ਅਮਲਾ ਵੀ ਮੌਜੂਦ ਸੀ।

ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਰਜਿਸਟਰੀਆਂ ਲਈ NOC ਦੀ ਸ਼ਰਤ ਕੀਤੀ ਖਤਮ

ਆਮ ਆਦਮੀ ਪਾਰਟੀ ਦੇ ਆਗੂ ਨੇ ਦੱਸਿਆ ਕਿ ਜਾਂਦੇ ਸਮੇਂ ਟੀਮ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਕੁਝ ਇਤਰਾਜ਼ਯੋਗ ਮਿਲਣ ਦੀ ਸੂਚਨਾ ਦੇ ਆਧਾਰ ‘ਤੇ ਪੁੱਜੇ ਸਨ। ਇਸ ਦੇ ਇਲਾਵਾ ਪਿੰਡ ਪਥਰਾਲਾ ਵਿਖੇ ਵੀ ਇਕ ਕਾਰ ਡੀਲਰ ਦੇ ਘਰ NIA ਟੀਮ ਨੇ ਛਾਪੇਮਾਰੀ ਕੀਤੀ ਗਈ। ਮੁੱਢਲੀ ਜਾਣਕਾਰੀ ਮੁਤਾਬਕ ਟੀਮ ਨੂੰ ਦੋਵੇਂ ਘਰਾਂ ਵਿਚ ਕੋਈ ਇਤਰਾਜ਼ਯੋਗ ਨਹੀਂ ਮਿਲਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post NIA ਦਾ ਵੱਡਾ ਐਕਸ਼ਨ, ਤੜਕੇ ਸਵੇਰੇ ਪੰਜਾਬ ਦੇ “AAP” ਆਗੂ ਦੇ ਘਰ ਕੀਤੀ ਛਾਪੇਮਾਰੀ appeared first on Daily Post Punjabi.

ਬਠਿੰਡਾ ‘ਚ NIA ਦੀ ਰੇਡ, ਹੈਰੀ ਮੌੜ ਦੇ ਘਰ ਪਹੁੰਚੀ ਟੀਮ, ਕੁਝ ਸਮਾਂ ਪਹਿਲਾਂ ਵੀ ਕੀਤੀ ਸੀ ਛਾਪੇਮਾਰੀ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਸਵੇਰੇ ਪੰਜਾਬ ਵਿੱਚ ਛਾਪੇਮਾਰੀ ਕੀਤੀ। ਪੰਜਾਬ ‘ਚ NIA ਨੇ ਬ.ਦਮਾ.ਸ਼ ਹੈਰੀ ਮੌੜ ਦੇ ਘਰ ਛਾਪਾ ਮਾਰਿਆ।ਟੀਮਾਂ ਸਵੇਰੇ ਕਰੀਬ 5 ਵਜੇ ਹੈਰੀ ਮੌੜ ਦੇ ਘਰ ਪਹੁੰਚੀਆਂ। ਪਹਿਲਾਂ ਹੈਰੀ ਮੌੜ ਦੇ ਪਰਿਵਾਰਕ ਮੈਂਬਰਾਂ ਦੀ ਇੰਟਰਵਿਊ ਲਈ ਗਈ ਅਤੇ ਕਾਫੀ ਦੇਰ ਤੱਕ ਘਰ ਦੀ ਤਲਾਸ਼ੀ ਵੀ ਲਈ ਗਈ। ਇਸ ਤੋਂ ਬਾਅਦ ਹੈਰੀ ਮੌੜ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਬ.ਦਮਾ.ਸ਼ ਇਸ ਸਮੇਂ ਜੇਲ੍ਹ ਵਿੱਚ ਹੈ।

ਦੱਸ ਦੇਈਏ ਕਿ ਹੈਰੀ ਮੌੜ ਦਾ ਨਾਂ ਕਈ ਗੰਭੀਰ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਰਿਹਾ ਹੈ। NIA ਦੀ ਟੀਮ ਸਵੇਰੇ 5 ਵਜੇ ਉਸ ਦੇ ਘਰ ਪਹੁੰਚੀ। ਇਸ ਤੋਂ ਪਹਿਲਾਂ ਹੀ ਬਠਿੰਡਾ ਪੁਲਿਸ ਹੈਰੀ ਮੌੜ ਦੇ ਘਰ ਪਹੁੰਚ ਗਈ ਅਤੇ ਘਰ ਨੂੰ ਘੇਰ ਲਿਆ। ਟੀਮ ਨੇ ਘਰ ਦੀ ਤਲਾਸ਼ੀ ਲਈ, ਪਰਿਵਾਰਕ ਮੈਂਬਰਾਂ ਤੋਂ ਕਈ ਸਵਾਲ ਪੁੱਛੇ ਅਤੇ ਘਰ ਨੂੰ ਸੀਲ ਕਰ ਦਿੱਤਾ। NIA ਨੇ ਘਰ ਦੇ ਬਾਹਰ ਸੀਲ ‘ਤੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਦੁਕਾਨ ਦੇ ਤਾਲੇ ਤੋੜ ਕੇ ਨਕਦੀ ਤੇ 3 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਕੀਤੀਆਂ ਚੋਰੀ, ਘਟਨਾ CCTV ‘ਚ ਕੈਦ

ਇਸ ਦੇ ਨਾਲ ਹੀ ਇੱਕ ਟੀਮ ਫ਼ਿਰੋਜ਼ਪੁਰ ਵੀ ਪਹੁੰਚ ਗਈ ਹੈ। ਇੱਥੇ ਦੋ ਘਰਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਵਿੱਚ ਸਰਕਾਰੀ ਸਕੂਲ ਵਿੱਚ ਪੜ੍ਹਾ ਰਹੇ ਅਧਿਆਪਕ ਦਾ ਘਰ ਦੱਸਿਆ ਜਾ ਰਿਹਾ ਹੈ। NIA ਨੇ ਕੁਝ ਦਿਨ ਪਹਿਲਾਂ ਹੈਰੀ ਮੌੜ ਦੇ ਘਰ ਵੀ ਛਾਪਾ ਮਾਰਿਆ ਸੀ। ਪੰਜਾਬ ਦੀ ਜੇਲ੍ਹ ਵਿੱਚ ਬੰਦ ਬ.ਦਮਾ.ਸ਼ ਮੂਲ ਰੂਪ ਵਿੱਚ ਰਾਜਸਥਾਨ ਦਾ ਰਹਿਣ ਵਾਲਾ ਹੈ। ਉਹ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਬਠਿੰਡਾ ‘ਚ NIA ਦੀ ਰੇਡ, ਹੈਰੀ ਮੌੜ ਦੇ ਘਰ ਪਹੁੰਚੀ ਟੀਮ, ਕੁਝ ਸਮਾਂ ਪਹਿਲਾਂ ਵੀ ਕੀਤੀ ਸੀ ਛਾਪੇਮਾਰੀ appeared first on Daily Post Punjabi.

NIA ਨੇ ਕੀਤਾ ਜਾਅਲੀ ਕਰੰਸੀ ਰੈਕੇਟ ਦਾ ਪਰਦਾਫਾਸ਼, ਉੱਤਰ ਪ੍ਰਦੇਸ਼ ਸਮੇਤ ਚਾਰ ਰਾਜਾਂ ‘ਚ ਕੀਤੀ ਗਈ ਛਾਪੇਮਾਰੀ
ਰਾਸ਼ਟਰੀ ਜਾਂਚ ਏਜੰਸੀ (NIA) ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੇ ਜਾਅਲੀ ਕਰੰਸੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਚਾਰ ਰਾਜਾਂ ਵਿੱਚ ਮਾਰੇ ਗਏ ਛਾਪੇਮਾਰੀ ਦੌਰਾਨ ਨਕਲੀ ਨੋਟ, ਕਰੰਸੀ ਛਾਪਣ ਵਾਲੇ ਕਾਗਜ਼, ਪ੍ਰਿੰਟਰ ਅਤੇ ਡਿਜੀਟਲ ਯੰਤਰ ਜ਼ਬਤ ਕੀਤੇ ਗਏ।

NIA raid Fake Currency

NIA ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇਮਾਰੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120ਬੀ, 489ਬੀ, 489ਸੀ ਅਤੇ 489ਡੀ ਤਹਿਤ 24 ਨਵੰਬਰ ਨੂੰ ਦਰਜ ਕੀਤੇ ਗਏ ਕੇਸ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਸੀ। ਇਹ ਮਾਮਲਾ ਸ਼ੱਕੀ ਵਿਅਕਤੀਆਂ ਦੁਆਰਾ ਭਾਰਤੀ ਕਰੰਸੀ ਦੀ ਸਰਹੱਦ ਪਾਰ ਤਸਕਰੀ ਅਤੇ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਇਸ ਦੇ ਪ੍ਰਚਲਣ ਨੂੰ ਉਤਸ਼ਾਹਿਤ ਕਰਨ ਲਈ ਰਚੀ ਗਈ ਇੱਕ ਵੱਡੀ ਸਾਜ਼ਿਸ਼ ਨਾਲ ਸਬੰਧਤ ਹੈ। NIA ਦੀਆਂ ਟੀਮਾਂ ਨੇ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਅਤੇ ਮਹਾਰਾਸ਼ਟਰ, ਬਿਹਾਰ ਅਤੇ ਕਰਨਾਟਕ ਦੇ ਹੋਰ ਸਥਾਨਾਂ ‘ਤੇ ਛਾਪੇਮਾਰੀ ਕੀਤੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

NIA ਦੀਆਂ ਟੀਮਾਂ ਨੇ ਮਹਾਰਾਸ਼ਟਰ ਦੇ ਕੋਲਹਾਪੁਰ ਜ਼ਿਲੇ ‘ਚ ਦੋਸ਼ੀ ਰਾਹੁਲ ਤਾਨਾਜੀ ਪਾਟਿਲ ਉਰਫ ਜਾਵੇਦ, ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲੇ ‘ਚ ਵਿਵੇਕ ਠਾਕੁਰ ਉਰਫ ਆਦਿਤਿਆ ਸਿੰਘ ਅਤੇ ਕਰਨਾਟਕ ਦੇ ਬਲਾਰੀ ਜ਼ਿਲੇ ‘ਚ ਮਹਿੰਦਰਾ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਅਧਿਕਾਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਯਵਤਮਾਲ ਜ਼ਿਲੇ ‘ਚ ਸ਼ਿਵਾ ਪਾਟਿਲ ਉਰਫ ਭੀਮ ਰਾਓ ਅਤੇ ਬਿਹਾਰ ਦੇ ਰੋਹਤਾਸ ਜ਼ਿਲੇ ‘ਚ ਸ਼ਸ਼ੀ ਭੂਸ਼ਣ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ।

The post NIA ਨੇ ਕੀਤਾ ਜਾਅਲੀ ਕਰੰਸੀ ਰੈਕੇਟ ਦਾ ਪਰਦਾਫਾਸ਼, ਉੱਤਰ ਪ੍ਰਦੇਸ਼ ਸਮੇਤ ਚਾਰ ਰਾਜਾਂ ‘ਚ ਕੀਤੀ ਗਈ ਛਾਪੇਮਾਰੀ appeared first on Daily Post Punjabi.

ਟੈਰਰ ਫੰਡਿੰਗ ਖਿਲਾਫ NIA ਦੀ ਵੱਡੀ ਕਾਰਵਾਈ, ਕਸ਼ਮੀਰ ਤੋਂ ਲੈ ਕੇ ਤਾਮਿਲਨਾਡੂ ਤੱਕ ਛਾਪੇਮਾਰੀ
ਰਾਸ਼ਟਰੀ ਜਾਂਚ ਏਜੰਸੀ NIA ਅੱਤਵਾਦੀ ਫੰਡਿੰਗ ਦੇ ਸਬੰਧ ਵਿੱਚ ਕਾਰਵਾਈ ਕਰ ਰਹੀ ਹੈ। ਜਾਂਚ ਏਜੰਸੀ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। NIA ਦੀਆਂ ਟੀਮਾਂ ਛਾਪੇਮਾਰੀ ਲਈ ਸ਼੍ਰੀਨਗਰ, ਅਨੰਤਨਾਗ, ਕੁਪਵਾੜਾ, ਸ਼ੋਪੀਆਂ, ਰਾਜੌਰੀ ਅਤੇ ਪੁੰਛ ਪਹੁੰਚ ਗਈਆਂ ਹਨ। ਫਿਲਹਾਲ ਕਿਸੇ ਨੂੰ ਹਿਰਾਸਤ ‘ਚ ਲਏ ਜਾਣ ਦੀ ਕੋਈ ਖਬਰ ਨਹੀਂ ਹੈ।

Terror Funding Action Jammu

ਤਾਮਿਲਨਾਡੂ ਵਿੱਚ ਵੀ ਛਾਪੇ ਮਾਰੇ ਜਾ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 2 ਮਈ ਨੂੰ ਜੰਮੂ-ਕਸ਼ਮੀਰ ਦੇ 6 ਜ਼ਿਲਿਆਂ, ਪੀਰ ਪੰਜਾਲ ਖੇਤਰ, ਮੱਧ ਅਤੇ ਦੱਖਣੀ ਕਸ਼ਮੀਰ ‘ਚ 12 ਥਾਵਾਂ ‘ਤੇ ਤਲਾਸ਼ੀ ਲਈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਅੱਤਵਾਦੀ ਅਤੇ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਅਪਰਾਧਿਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਵਿਦਰੋਹੀ ਨੈੱਟਵਰਕ ਅਤੇ ਹੋਰ ਮਾਮਲਿਆਂ ‘ਤੇ ਵੱਡੀ ਕਾਰਵਾਈ ਦਾ ਹਿੱਸਾ ਹਨ। ਇਸ ਤੋਂ ਇਲਾਵਾ ਤਾਮਿਲਨਾਡੂ ‘ਚ ਵੀ 10 ਤੋਂ ਜ਼ਿਆਦਾ ਥਾਵਾਂ ‘ਤੇ NIA ਦੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ PFI ਨਾਲ ਜੁੜੇ ਕੁਝ ਲੋਕਾਂ ਅਤੇ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਇਹ ਛਾਪੇਮਾਰੀ ਇਸ ਮਾਮਲੇ ਵਿੱਚ ਪਹਿਲਾਂ ਹੀ ਦਰਜ ਐਫਆਈਆਰ ਦੀ ਜਾਂਚ ਦੌਰਾਨ ਕੀਤੀ ਜਾ ਰਹੀ ਹੈ। ਦਰਅਸਲ, ਇਸ ਤੋਂ ਪਹਿਲਾਂ ਕੀਤੀ ਗਈ ਕਾਰਵਾਈ ਦੌਰਾਨ ਦੇਸ਼ ਭਰ ਤੋਂ PFI ਦੇ 106 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। PFI ਨੂੰ ਲੈ ਕੇ ਅਜਿਹੇ ਕਈ ਦਸਤਾਵੇਜ਼ ਸਾਹਮਣੇ ਆ ਰਹੇ ਹਨ, ਜਿਨ੍ਹਾਂ ‘ਚ PFI ‘ਤੇ ਅੱਤਵਾਦੀ ਸੰਗਠਨ ਦੇ ਰੂਪ ‘ਚ ਕੰਮ ਕਰਨ ਦੇ ਦੋਸ਼ ਸਾਹਮਣੇ ਆ ਰਹੇ ਹਨ। ਇਸ ਸਬੰਧੀ ANI ਦੀ ਕਾਰਵਾਈ ਚੱਲ ਰਹੀ ਹੈ। ਇਸ ਤੋਂ ਪਹਿਲਾਂ 25 ਅਪ੍ਰੈਲ ਨੂੰ ਐਨਆਈਏ ਨੇ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਹੋਰ ਰਾਜਾਂ ਵਿੱਚ ਇੱਕੋ ਸਮੇਂ 17 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।

The post ਟੈਰਰ ਫੰਡਿੰਗ ਖਿਲਾਫ NIA ਦੀ ਵੱਡੀ ਕਾਰਵਾਈ, ਕਸ਼ਮੀਰ ਤੋਂ ਲੈ ਕੇ ਤਾਮਿਲਨਾਡੂ ਤੱਕ ਛਾਪੇਮਾਰੀ appeared first on Daily Post Punjabi.

NIA ਦੀ 8 ਰਾਜਾਂ ‘ਚ ਛਾਪੇਮਾਰੀ, ਗੈਂਗਸਟਰਾਂ ਲਾਰੈਂਸ ‘ਤੇ ਗੋਲਡੀ ਬਰਾੜ ਦੇ 6 ਸਾਥੀ ਗ੍ਰਿਫਤਾਰ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਸਵੇਰੇ ਅੱਤਵਾਦੀ-ਗੈਂਗਸਟਰ-ਨਸ਼ਾ ਤਸਕਰਾਂ ਦੇ ਗਠਜੋੜ ਦਾ ਪਰਦਾਫਾਸ਼ ਕਰਨ ਲਈ 8 ਰਾਜਾਂ ਦੇ 76 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਤੋਂ ਬਾਅਦ NIA ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਗੋਲਡੀ ਬਰਾੜ ਦੇ ਸਾਥੀਆਂ ਵਜੋਂ ਕੰਮ ਕਰਨ ਵਾਲੇ ਛੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। NIA ਹੁਣ ਇਸ ਮਾਮਲੇ ‘ਚ ਅਗਲੀ ਕਾਰਵਾਈ ਕਰ ਰਹੀ ਹੈ।

NIA ਨੇ ਇਸ ਛਾਪੇਮਾਰੀ ਰਾਹੀਂ ਖਾਲਿਸਤਾਨੀ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੱਤਾ ਹੈ। NIA ਵੱਲੋਂ ਇਸ ਛਾਪੇਮਾਰੀ ‘ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਲੱਕੀ ਖੋਖਰ, ਲਖਵੀਰ ਸਿੰਘ, ਹਰਪ੍ਰੀਤ, ਦਲੀਪ ਬਿਸ਼ਨੋਈ, ਸੁਰਿੰਦਰ ਅਤੇ ਹਰੀਓਮ ਸ਼ਾਮਲ ਹਨ। ਦੱਸ ਦੇਈਏ ਕਿ NIA ਨੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਕਾਰਵਾਈ ਕੀਤੀ।

NIA ਨੇ ਪੰਜਾਬ ਵਿੱਚ ਮੁਕਤਸਰ ਦੇ ਲਖਬੀਰ ਸਿੰਘ, ਅਬੋਹਰ ਦੇ ਨਰੇਸ਼ ਸਮੇਤ ਕਈ ਕਬੱਡੀ ਖਿਡਾਰੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। NIA ਮੁਤਾਬਕ ਇਹ ਲੋਕ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨਾਗਪਾਲ ਅੰਬੀਆ ਅਤੇ ਮਹਾਰਾਸ਼ਟਰ ਦੇ ਬਿਲਡਰ ਸੰਜੇ ਬਿਆਨੀ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ। ਇਨ੍ਹਾਂ ਦੋਵਾਂ ਦਾ ਪਿਛਲੇ ਸਾਲ ਪੰਜਾਬ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਨੂੰ ਮਾਰਨ ਦੀ ਸਾਜ਼ਿਸ਼ ਕਈ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੇ ਰਚੀ ਸੀ।

ਇਹ ਵੀ ਪੜ੍ਹੋ : ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦਾ ਬ੍ਰਿਟੇਨ ‘ਚ ਹੋਇਆ ਦਿਹਾਂਤ

ਸਤੰਬਰ ਦੇ ਪਹਿਲੇ ਹਫ਼ਤੇ ਤਿੰਨ FIR ਦਰਜ ਕਰਨ ਤੋਂ ਬਾਅਦ NIA ਦੀ ਇਹ ਪੰਜਵੀਂ ਛਾਪੇਮਾਰੀ ਸੀ। ਇਸ ਸਮੇਂ ਦੌਰਾਨ ਏਜੰਸੀ ਨੇ ਵੱਡੀ ਗਿਣਤੀ ਵਿੱਚ ਡਿਜੀਟਲ ਉਪਕਰਣ, ਕਾਰਤੂਸ, ਨੌਂ ਪਿਸਤੌਲਾਂ ਅਤੇ ਰਾਈਫਲਾਂ ਦੇ ਨਾਲ-ਨਾਲ 2.3 ਕਰੋੜ ਦੀ ਨਕਦੀ ਬਰਾਮਦ ਕੀਤੀ ਹੈ। NIA ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਪੁੱਛਗਿੱਛ ਅਤੇ ਪਹਿਲਾਂ ਮਿਲੇ ਸਬੂਤਾਂ ਦੇ ਆਧਾਰ ’ਤੇ ਛਾਪੇਮਾਰੀ ਦਾ ਫੈਸਲਾ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post NIA ਦੀ 8 ਰਾਜਾਂ ‘ਚ ਛਾਪੇਮਾਰੀ, ਗੈਂਗਸਟਰਾਂ ਲਾਰੈਂਸ ‘ਤੇ ਗੋਲਡੀ ਬਰਾੜ ਦੇ 6 ਸਾਥੀ ਗ੍ਰਿਫਤਾਰ appeared first on Daily Post Punjabi.

ਗੈਂਗਸਟਰ-ਅੱਤਵਾਦੀ ਗਠਜੋੜ ‘ਤੇ NIA ਦਾ ਐਕਸ਼ਨ, ਪੰਜਾਬ, ਹਰਿਆਣਾ, ਦਿੱਲੀ ਸਣੇ 70 ਥਾਵਾਂ ‘ਤੇ ਛਾਪੇਮਾਰੀ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਸਵੇਰੇ ਦੇਸ਼ ਦੇ 8 ਸੂਬਿਆਂ ‘ਚ 70 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਗੈਂਗਸਟਰ ਅਤੇ ਉਸ ਦੇ ਨਜ਼ਦੀਕੀਆਂ ਦੇ ਟਿਕਾਣੇ ‘ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਸਾਰੇ ਰਾਜਾਂ ਵਿੱਚ ਫੈਲੇ ਗੈਂਗਸਟਰ ਅਤੇ ਉਸਦੇ ਸਿੰਡੀਕੇਟ ਨੂੰ ਲੈ ਕੇ ਕੀਤੀ ਜਾ ਰਹੀ ਹੈ। NIA ਨੇ ਕਈ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।

NIA Raids At 70 Places

ਜਾਣਕਾਰੀ ਅਨੁਸਾਰ ਗੁਰੂਗ੍ਰਾਮ, ਨਾਰਨੌਲ, ਸਿਰਸਾ-ਸੋਨੀਪਤ ਪਹੁੰਚੀਆਂ ਟੀਮਾਂ, ਗੈਂਗਸਟਰ ਲਾਰੈਂਸ ਅਤੇ ਨੀਰਜ ਬਵਾਨਾ ਦੇ ਅਸਲਾ ਸਪਲਾਈ ਨੈੱਟਵਰਕ ਦੀ ਤਲਾਸ਼ੀ ਲਈ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਰੇਡ ਗੈਂਗਸਟਰ ਲਾਰੈਂਸ ਅਤੇ ਨੀਰਜ ਬਵਾਨਾ ਤੋਂ ਪੁੱਛਗਿੱਛ ਤੋਂ ਬਾਅਦ ਹੋ ਰਹੀ ਹੈ। ਗੈਂਗਸਟਰ ਤੋਂ ਪੁੱਛਗਿੱਛ ‘ਚ ਅਸਲਾ ਸਪਲਾਇਰ ਗੈਂਗ ਅਤੇ ਟੈਰਰ ਫੰਡਿੰਗ ਦਾ ਮਾਮਲਾ ਸਾਹਮਣੇ ਆਇਆ ਹੈ।

NIA Raids At 70 Places

ਇਸ ਤੋਂ ਇਲਾਵਾ ਪੰਜਾਬ ‘ਚ ਸਰਗਰਮ ਵੱਖ-ਵੱਖ ਗਰੋਹਾਂ ਦੇ ਸਰਪ੍ਰਸਤਾਂ ਉਤੇ NIA ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਵੱਲੋਂ ਅੱਜ ਦੀ ਛਾਪੇਮਾਰੀ ਦਾ ਮਕਸਦ ਇਹ ਪਤਾ ਲਗਾਉਣਾ ਹੈ ਕਿ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਿੱਥੋਂ ਹੋ ਰਹੀ ਹੈ। ਪੰਜਾਬ ‘ਤੋਂ ਇਲਾਵਾ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਛਾਪੇਮਾਰੀ ਜਾਰੀ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸ਼ਾਮਲ ਲਾਰੈਂਸ ਬਿਸ਼ਨੋਈ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ। ਪਿਛਲੇ ਕਈ ਮਹੀਨਿਆਂ ਤੋਂ ਉਹ ਵੱਖ-ਵੱਖ ਰਾਜਾਂ ਦੀ ਪੁਲਿਸ ਕੋਲ ਪ੍ਰੋਡਕਸ਼ਨ ਵਾਰੰਟ ‘ਤੇ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਦੀ NIA ਟੀਮ ਵੱਲੋਂ ਉਸ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੁੱਛਗਿੱਛ ਕੀਤੀ ਗਈ ਸੀ।ਇਸ ਤੋਂ ਬਾਅਦ ਦਿੱਲੀ-ਐਨਸੀਆਰ ਦੇ ਬਦਨਾਮ ਅਪਰਾਧੀ ਨੀਰਜ ਬਵਾਨਾ ਤੋਂ ਵੀ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਨਵਜੋਤ ਸਿੱਧੂ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਕਾਂਸਟੇਬਲ ਨੇ ਚੁੱਕਿਆ ਖ਼ੌਫ਼ਨਾਕ ਕਦਮ

ਦੋਵਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ NIA ਦੀਆਂ ਟੀਮਾਂ ਨੇ ਮੰਗਲਵਾਰ ਸਵੇਰੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ ਪਿਛਲੇ 6 ਮਹੀਨਿਆਂ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਲਾਰੈਂਸ, ਨੀਰਜ ਬਵਾਨਾ, ਬੰਬੀਹਾ ਗਰੁੱਪ ਸਮੇਤ ਉੱਤਰੀ ਭਾਰਤ ਵਿੱਚ ਸਰਗਰਮ ਸਾਰੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਕਈ ਵਾਰ ਕਾਰਵਾਈ ਕੀਤੀ ਹੈ। ਸਤੰਬਰ 2022 ਤੋਂ ਸ਼ੁਰੂ ਹੋਈ ਇਹ ਕਾਰਵਾਈ ਅਜੇ ਵੀ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗੈਂਗਸਟਰ-ਅੱਤਵਾਦੀ ਗਠਜੋੜ ‘ਤੇ NIA ਦਾ ਐਕਸ਼ਨ, ਪੰਜਾਬ, ਹਰਿਆਣਾ, ਦਿੱਲੀ ਸਣੇ 70 ਥਾਵਾਂ ‘ਤੇ ਛਾਪੇਮਾਰੀ appeared first on Daily Post Punjabi.

NIA ਦੀ ਕਾਰਵਾਈ, ਕੇਰਲ ‘ਚ PFI ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇ, 58 ਥਾਵਾਂ ‘ਤੇ ਛਾਪੇਮਾਰੀ
NIA ਨੇ ਦੇਸ਼ ਵਿੱਚ ਬੈਨ ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਨੇਤਾਵਾਂ ਦੇ 58 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਕੇਰਲ ਵਿੱਚ ਚੱਲ ਰਹੀ ਹੈ। NIA  ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਪੀਐਫਆਈ ਆਗੂ ਕਿਸੇ ਹੋਰ ਨਾਮ ਨਾਲ ਪੀਐਫਆਈ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਲਈ ਕਾਰਵਾਈ ਕੀਤੀ ਗਈ ਹੈ।

NIA Raid In Kerala

ਅਧਿਕਾਰੀਆਂ ਮੁਤਾਬਕ NIA ਦੀ ਇਹ ਛਾਪੇਮਾਰੀ ਸਵੇਰੇ 4 ਵਜੇ ਸ਼ੁਰੂ ਹੋਈ ਜੋ ਹੁਣ ਤੱਕ ਲਗਾਤਾਰ ਜਾਰੀ ਹੈ। ਕੇਰਲ ਦੇ ਏਰਨਾਕੁਲਮ ਵਿੱਚ ਪਾਬੰਦੀਸ਼ੁਦਾ ਪੀਐਫਆਈ ਆਗੂਆਂ ਨਾਲ ਸਬੰਧਤ 8 ਥਾਵਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਤਿਰੂਵਨੰਤਪੁਰਮ ‘ਚ 6 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਐਨਆਈਏ ਦੀ ਟੀਮ ਕਈ ਥਾਵਾਂ ’ਤੇ ਕਾਰਵਾਈ ਵਿੱਚ ਲੱਗੀ ਹੋਈ ਹੈ। PFI ਦਾ ਗਠਨ ਕੇਰਲ ਵਿੱਚ ਸਾਲ 2006 ਵਿੱਚ ਕੀਤਾ ਗਿਆ ਸੀ, ਜਿਸਨੇ ਸਾਲ 2009 ਵਿੱਚ ਇੱਕ ਸਿਆਸੀ ਫਰੰਟ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਵੀ ਬਣਾਈ ਸੀ। ਕੇਰਲ ਵਿੱਚ ਸਥਾਪਿਤ ਕੱਟੜਪੰਥੀ ਸੰਗਠਨ ਨੇ ਹੌਲੀ-ਹੌਲੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪਣਾ ਡੇਰਾ ਫੈਲਾ ਲਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

PFI ਅਤੇ ਇਸ ਨਾਲ ਜੁੜੀਆਂ ਸ਼ਾਖਾਵਾਂ ‘ਤੇ ਇਸ ਸਾਲ ਸਤੰਬਰ ਮਹੀਨੇ ‘ਚ ਪਾਬੰਦੀ ਲਗਾਈ ਗਈ ਸੀ। ਦਰਅਸਲ, ਪੀਐਫਆਈ ਕਈ ਸਾਲਾਂ ਤੋਂ ਸਰਗਰਮ ਹੈ। ਕੇਰਲ ਅਤੇ ਤਾਮਿਲਨਾਡੂ ‘ਚ ਇਸ ਦਾ ਖਾਸ ਅਸਰ ਦੇਖਣ ਨੂੰ ਮਿਲਿਆ। ਹਜ਼ਾਰਾਂ ਲੋਕ ਇਸ ਸੰਗਠਨ ਨਾਲ ਜੁੜ ਗਏ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲਿਆ। NIA ਨੇ ਨਵੰਬਰ ਮਹੀਨੇ ‘ਚ ਕੇਰਲ ‘ਚ ਪਾਬੰਦੀਸ਼ੁਦਾ PAI ਦੇ ਤਿੰਨ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਇਕ ਅਧਿਕਾਰੀ ਨੇ ਦੱਸਿਆ ਸੀ ਕਿ ਦੇਸ਼ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਣ ਦੀ ਕੋਸ਼ਿਸ਼ ਦੇ ਮਾਮਲੇ ‘ਚ ਕਾਰਵਾਈ ਕੀਤੀ ਗਈ ਹੈ।

The post NIA ਦੀ ਕਾਰਵਾਈ, ਕੇਰਲ ‘ਚ PFI ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇ, 58 ਥਾਵਾਂ ‘ਤੇ ਛਾਪੇਮਾਰੀ appeared first on Daily Post Punjabi.

ਰੇਵਾੜੀ ‘ਚ ਵਕੀਲ ਦੇ ਘਰ NIA ਦਾ ਛਾਪਾ, ਕਈ ਮਸ਼ਹੂਰ ਗੈਂਗਸਟਰਾਂ ਦੇ ਕੇਸ ਲੜ ਰਹੇ ਅਵਿਨਾਸ਼
ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਨੂੰ ਦੇਸ਼ ਭਰ ਦੇ ਨਾਲ-ਨਾਲ ਰੇਵਾੜੀ ਦੇ ਪਿੰਡ ਰਾਲੀਆਵਾਸ ‘ਚ ਇਕ ਵਕੀਲ ਦੇ ਘਰ ‘ਤੇ ਛਾਪੇਮਾਰੀ ਕੀਤੀ। NIA ਦੀ ਟੀਮ ਨੇ ਸਵੇਰੇ ਘਰ ਦਾ ਦਰਵਾਜ਼ਾ ਖੜਕਾਇਆ। ਵਕੀਲ ਅਤੇ ਪਰਿਵਾਰ ਤੋਂ ਪੁੱਛਗਿੱਛ ਜਾਰੀ ਹੈ।

NIA Raid Rewari Advocate

NIA ਦੇ ਛਾਪੇ ਦੀ ਸੂਚਨਾ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਦੱਸ ਦਈਏ ਕਿ ਮੰਗਲਵਾਰ ਸਵੇਰੇ NIA ਨੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਸੂਬਿਆਂ ‘ਚ ਗੈਂਗਸਟਰ, ਡਰੱਗ ਸਮੱਗਲਰ ਦੇ 40 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵਿੱਚ ਹਰਿਆਣਾ ਦੇ ਕਈ ਨਾਮੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਛਾਪੇਮਾਰੀ ਚੱਲ ਰਹੀ ਹੈ। ਰੇਵਾੜੀ ਦੇ ਪਿੰਡ ਰਾਲੀਆਵਾਸ ‘ਚ ਐਡਵੋਕੇਟ ਅਵਿਨਾਸ਼ ਦੇ ਘਰ ‘ਤੇ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਕੀਲ ਗੁਰੂਗ੍ਰਾਮ ਕੋਰਟ ‘ਚ ਪ੍ਰੈਕਟਿਸ ਕਰਦਾ ਹੈ ਅਤੇ ਉਸ ਕੋਲ ਗੈਂਗਸਟਰ ਦੇ ਕੇਸ ਦੀ ਫਾਈਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਜਾਣਕਾਰੀ ਮੁਤਾਬਕ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਕਈ ਰਾਜਾਂ ਵਿੱਚ ਸਰਗਰਮ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅਜੇ ਵੀ ਜੇਲ ‘ਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਿਹਾ ਹੈ। NIA ਦੀ ਇਸ ਛਾਪੇਮਾਰੀ ‘ਚ ਲਾਰੇਂਸ ਬਿਸ਼ਨੋਈ ਗੈਂਗ ਦੇ ਸਹਾਇਕ ਅਤੇ ਹੋਰ ਗੈਂਗਸਟਰ ਵੀ ਨਿਸ਼ਾਨੇ ‘ਤੇ ਹਨ। ਸਬੰਧਤ ਰਾਜਾਂ ਦੀ ਪੁਲਿਸ ਨੇ ਇਨ੍ਹਾਂ ਸਹਾਇਕਾਂ ਦੀ ਪੂਰੀ ਸੂਚੀ ਲੈ ਲਈ ਹੈ। ਉਦੋਂ ਤੋਂ ਇਨ੍ਹਾਂ ਸਾਰਿਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ।

The post ਰੇਵਾੜੀ ‘ਚ ਵਕੀਲ ਦੇ ਘਰ NIA ਦਾ ਛਾਪਾ, ਕਈ ਮਸ਼ਹੂਰ ਗੈਂਗਸਟਰਾਂ ਦੇ ਕੇਸ ਲੜ ਰਹੇ ਅਵਿਨਾਸ਼ appeared first on Daily Post Punjabi.

NIA ਦੀ ਗੈਂਗਸਟਰ ਲੱਕੀ ਪਟਿਆਲ ਦੇ ਘਰ RAID, ਪੁੱਛਗਿੱਛ ਤੋਂ ਬਾਅਦ ਸਾਮਾਨ ਕੀਤਾ ਜ਼ਬਤ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਸਵੇਰੇ ਚੰਡੀਗੜ੍ਹ ਦੇ ਪਿੰਡ ਖੁੱਡਾ ਲਾਹੌਰਾ ਵਿੱਚ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਲੱਕੀ ਪਟਿਆਲ ਦੇ ਘਰ ਛਾਪਾ ਮਾਰਿਆ। ਟੀਮ ਨੇ ਪਟਿਆਲ ਦੇ ਘਰੋਂ ਕੰਪਿਊਟਰ ਅਤੇ ਹੋਰ ਸਾਮਾਨ ਜ਼ਬਤ ਕੀਤਾ ਹੈ।

NIA Raid Lucky Patial

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਹੁਕਮਾਂ ‘ਤੇ NIA ਵੱਲੋਂ ਅੱਜ ਦੇਸ਼ ਭਰ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹਰਿਆਣਾ ਅਤੇ ਪੰਜਾਬ ਵਿੱਚ ਵੀ ਛਾਪੇ ਮਾਰੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਦੇ ਅੱਤਵਾਦੀਆਂ ਨਾਲ ਖਾਸ ਸਬੰਧ ਹੋਣ ਤੋਂ ਬਾਅਦ ਹੀ NIA ਸਰਗਰਮ ਹੋ ਗਈ ਹੈ। ਲੱਕੀ ਪਟਿਆਲ ਵਿਦੇਸ਼ ਵਿੱਚ ਛੁਪਿਆ ਹੋਇਆ ਹੈ ਅਤੇ ਉਹ ਉਥੋਂ ਆਪਣਾ ਗੈਂਗ ਚਲਾਉਂਦਾ ਹੈ। ਐਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦਾ ਪਿਛਲੇ ਸਾਲ ਅਗਸਤ ਵਿੱਚ ਮੋਹਾਲੀ ਵਿੱਚ ਕਤਲ ਕਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਜਿਸ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਕਿਹਾ ਜਾਂਦਾ ਸੀ। ਵਿਦੇਸ਼ ਵਿੱਚ ਬੈਠੇ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਘਟਨਾ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੱਸਿਆ ਗਿਆ ਸੀ।

The post NIA ਦੀ ਗੈਂਗਸਟਰ ਲੱਕੀ ਪਟਿਆਲ ਦੇ ਘਰ RAID, ਪੁੱਛਗਿੱਛ ਤੋਂ ਬਾਅਦ ਸਾਮਾਨ ਕੀਤਾ ਜ਼ਬਤ appeared first on Daily Post Punjabi.