NIA raids in Punjab Archives - Daily Post Punjabi

ਪੰਜਾਬ ‘ਚ ਚੜ੍ਹਦੀ ਸਵੇਰ ਕਈ ਥਾਵਾਂ ‘ਤੇ NIA ਦੀ ਰੇਡ, ਜਲੰਧਰ ‘ਚ ਦੋ ਥਾਵਾਂ ‘ਤੇ ਕੀਤੀ ਛਾਪੇਮਾਰੀ
ਪੰਜਾਬ ‘ਚ ਮੰਗਲਵਾਰ ਸਵੇਰੇ ਕਈ ਥਾਵਾਂ ‘ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਛਾਪੇਮਾਰੀ ਕੀਤੀ। NIA ਨੇ ਜਲੰਧਰ ‘ਚ ਦੋ ਥਾਵਾਂ ‘ਤੇ ਛਾਪੇਮਾਰੀ ਕੀਤੀ। ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਧੂਰਕੋਟ ਰਣਸੀਹ ਕਲਾਂ ਵਿੱਚ ਵੀ NIA ਦੀ ਛਾਪੇਮਾਰੀ ਹੋਈ ਹੈ। ਜਾਣਕਾਰੀ ਅਨੁਸਾਰ ਟੀਮ ਸਵੇਰੇ ਕਰੀਬ ਪੰਜ ਵਜੇ ਜਸਵਿੰਦਰ ਸਿੰਘ ਅਤੇ ਉਸ ਦੇ ਭਰਾ ਸਤਨਾਮ ਸਿੰਘ ਵਾਸੀ ਧੂਰਕੋਟ ਰਣਸੀਹ ਕਲਾਂ ਦੇ ਘਰ ਪੁੱਜੀ। ਸਵੇਰੇ 9 ਵਜੇ ਤੱਕ ਪੁੱਛਗਿੱਛ ਤੋਂ ਬਾਅਦ ਟੀਮ ਉਥੋਂ ਰਵਾਨਾ ਹੋ ਗਈ।

NIA ਦੀ ਟੀਮ ਕਿਸ਼ਨਗੜ੍ਹ ਨੇੜੇ ਦੌਲਤਪੁਰ ਪਿੰਡ ਵਿੱਚ ਸਾਬਕਾ ਸਰਪੰਚ ਦੇ ਘਰ ਵੀ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਘਰ ਰਾਤ 3 ਵਜੇ NIA ਨੇ ਛਾਪਾ ਮਾਰਿਆ। ਮਲਕੀਤ ਸਿੰਘ ਦੌਲਤਪੁਰ ਅਕਾਲੀ ਦਲ ਦੇ ਆਗੂ ਹਨ। ਇਸ ਦੌਰਾਨ ਇਲਾਕੇ ਨੂੰ ਸੀਲ ਕਰ ਦਿੱਤਾ ਗਿਆਕਿਸੇ ਨੂੰ ਵੀ ਘਰੋਂ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ।

NIA raids in many places

ਇਸ ਦੇ ਨਾਲ ਹੀ NIA ਨੇ ਪਿੰਡ ਡੱਲੇਵਾਲ ਦੇ ਲਵਸ਼ਿੰਦਰ ਸਿੰਘ ਦੇ ਘਰ ਵੀ ਛਾਪਾ ਮਾਰਿਆ। ਲਵਸ਼ਿੰਦਰ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਨਾਲ ਸਬੰਧਤ ਹੈ। NIA ਨੇ ਇੱਕ ਸ਼ੱਕੀ ਫੋਨ ਕਾਲ ‘ਤੇ ਛਾਪਾ ਮਾਰਿਆ। NIA ਦੀ ਟੀਮ ਨੇ ਸਵੇਰੇ 6.30 ਵਜੇ ਮਲੋਟ ਨੇੜੇ ਸਰਾਵਾਂ ਬੋਦਲਾ ਪਿੰਡ ਵਿੱਚ ਇੱਕ ਕਿਸਾਨ ਦੇ ਘਰ ਛਾਪਾ ਮਾਰਿਆ। NIA ਦੀ ਤਿੰਨ ਮੈਂਬਰੀ ਟੀਮ ਨੇ ਕਿਸਾਨ ਤੋਂ ਢਾਈ ਘੰਟੇ ਪੁੱਛਗਿੱਛ ਕੀਤੀ ਅਤੇ ਜਾਂਦੇ ਸਮੇਂ ਕਿਸਾਨ ਦਾ ਮੋਬਾਈਲ ਫ਼ੋਨ ਆਪਣੇ ਨਾਲ ਲੈ ਗਏ।

ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਨੇ ਫੜੇ 7 ਕਾ.ਤਲ, ਦੋਸ਼ੀਆਂ ਨੇ ਕੁੱਟ-ਕੁੱਟ ਕੇ ਵਿਅਕਤੀ ਦੀ ਕੀਤੀ ਸੀ ਹੱਤਿਆ

ਕਿਸਾਨ ਸਤਨਾਮ ਸਿੰਘ ਪੁੱਤਰ ਹਰਬੰਸ ਪਾਲ ਨੇ ਦੱਸਿਆ ਕਿ ਸਵੇਰੇ 6.30 ਵਜੇ NIA ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ। ਉਨ੍ਹਾਂ ਕਰੀਬ ਢਾਈ ਘੰਟੇ ਤੱਕ ਉਸ ਕੋਲੋਂ ਪੁੱਛਗਿੱਛ ਕੀਤੀ ਅਤੇ ਘਰ ਦੀ ਚੈਕਿੰਗ ਕੀਤੀ। ਸਤਨਾਮ ਸਿੰਘ ਨੇ ਦੱਸਿਆ ਕਿ ਉਹ ਖੇਤੀ ਕਰਦਾ ਹੈ। ਉਸ ਦਾ ਭਰਾ ਕਰੀਬ 12 ਸਾਲਾਂ ਤੋਂ ਇੰਗਲੈਂਡ ਗਿਆ ਹੋਇਆ ਹੈ। ਇੰਗਲੈਂਡ ਵਿਚ ਮੇਰੇ ਭਰਾ ਨਾਲ ਫੋਨ ‘ਤੇ ਗੱਲਬਾਤ ਹੁੰਦੀ ਹੈ। ਟੀਮ ਨੇ ਉਸ ਦਾ ਮੋਬਾਈਲ ਜ਼ਬਤ ਕਰਕੇ ਆਪਣੇ ਨਾਲ ਲੈ ਲਿਆ ਹੈ ਅਤੇ ਉਸ ਨੂੰ 7 ਅਗਸਤ ਨੂੰ ਦਿੱਲੀ ਦਫ਼ਤਰ ਪਹੁੰਚਣ ਦਾ ਨੋਟਿਸ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਚੜ੍ਹਦੀ ਸਵੇਰ ਕਈ ਥਾਵਾਂ ‘ਤੇ NIA ਦੀ ਰੇਡ, ਜਲੰਧਰ ‘ਚ ਦੋ ਥਾਵਾਂ ‘ਤੇ ਕੀਤੀ ਛਾਪੇਮਾਰੀ appeared first on Daily Post Punjabi.