Nigeria Road Accident Archives - Daily Post Punjabi

ਨਾਈਜੀਰੀਆ ‘ਚ ਯਾਤਰੀ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 20 ਲੋਕਾਂ ਦੀ ਮੌ.ਤ
ਨਾਈਜੀਰੀਆ ਦੇ ਲਾਗੋਸ ਸੂਬੇ ਵਿੱਚ ਐਤਵਾਰ ਨੂੰ ਇੱਕ ਯਾਤਰੀ ਬੱਸ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌ.ਤ ਹੋ ਗਈ। ਲਾਗੋਸ ਸਟੇਟ ਟਰੈਫਿਕ ਮੈਨੇਜਮੈਂਟ ਅਥਾਰਟੀ (LASTMA) ਨੇ ਇਹ ਜਾਣਕਾਰੀ ਦਿੱਤੀ । ਇਸ ਹਾਦਸੇ ਦੀ ਪੁਸ਼ਟੀ ਕਰਦੇ ਹੋਏ LASTMA ਦੇ ਬੁਲਾਰੇ ਤੌਫੀਕ ਅਦੇਬਾਯੋ ਨੇ ਕਿਹਾ ਕਿ ਲਾਗੋਸ-ਬੈਡਾਗ੍ਰੀ ਐਕਸਪ੍ਰੈਸਵੇਅ ਦੇ ਨਾਲ ਮੋਵੋ ਸ਼ਹਿਰ ਨੇੜੇ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ । ਇਸ ਹਾਦਸੇ ਦੇ ਸਮੇਂ ਬੱਸ ਵਿੱਚ 20 ਲੋਕ ਸਵਾਰ ਸਨ।

Nigeria road accident

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਰੇਤ ਨਾਲ ਭਰੇ ਟਿੱਪਰ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਬੱਸ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਟਰੱਕ ਨਾਲ ਜਾ ਟਕਰਾਈ, ਜਿਸ ਨਾਲ ਬੱਸ ਦੇ ਡਰਾਈਵਰ, ਉਸਦੇ ਮੋਟਰ ਬੁਆਏ ਅਤੇ 18 ਯਾਤਰੀਆਂ ਸਮੇਤ ਬੱਸ ਵਿੱਚ ਸਵਾਰ ਸਾਰੇ 20 ਲੋਕਾਂ ਦੀ ਮੌ.ਤ ਹੋ ਗਈ। ਟਰੱਕ ਡਰਾਈਵਰ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਨੂੰ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਣ ਲਈ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਨਾਈਜੀਰੀਆ ‘ਚ ਯਾਤਰੀ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 20 ਲੋਕਾਂ ਦੀ ਮੌ.ਤ appeared first on Daily Post Punjabi.

ਦਰਦਨਾਕ ਹਾਦਸਾ: ਨਾਈਜੀਰੀਆ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸਾਂ ਦੀ ਟੱਕਰ ‘ਚ 37 ਲੋਕਾਂ ਦੀ ਮੌਤ
ਨਾਈਜੀਰੀਆ ਦੇ ਉੱਤਰ-ਪੂਰਬੀ ਸ਼ਹਿਰ ਮੈਦੁਗੁਰੀ ਦੇ ਬਾਹਰ ਤਿੰਨ ਬੱਸਾਂ ਦੀ ਟੱਕਰ ਨਾਲ ਘੱਟੋਂ-ਘੱਟ 37 ਲੋਕਾਂ ਦੀ ਮੌਤ ਹੋ ਗਈ । ਦੇਸ਼ ਦੀ ਸੜਕ ਸੁਰੱਖਿਆ ਏਜੰਸੀ ਨੇ ਇਹ ਜਾਣਕਾਰੀ ਦਿੱਤੀ । ਬੋਰਨੋ ਰਾਜ ਦੀ ਸੜਕ ਸੁਰੱਖਿਆ ਏਜੰਸੀ ਦੇ ਮੁਖੀ ਉਤੇਨ ਬੋਈ ਨੇ ਕਿਹਾ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਵਪਾਰਕ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਅੱਗ ਲੱਗ ਗਈ। ਇਸ ਦੌਰਾਨ ਇੱਕ ਤੀਸਰੀ ਬੱਸ ਵੀ ਉਨ੍ਹਾਂ ਨਾਲ ਟਕਰਾ ਗਈ।

Nigeria Road Accident

ਬੋਈ ਨੇ ਕਿਹਾ ਕਿ ਇਸ ਹਾਦਸੇ ਵਿੱਚ ਹੁਣ ਤੱਕ 37 ਲੋਕਾਂ ਦੇ ਮਰਨ ਦੀ ਪੁਸ਼ਟੀ ਹੋਈ ਹੈ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਦੀ ਪਛਾਣ ਨਹੀਂ ਹੋ ਸਕੀ ਹੈ ਕਿਉਂਕਿ ਉਹ ਪੂਰੀ ਤਰ੍ਹਾਂ ਸੜ ਗਏ ਸਨ । ਇਹ ਟੱਕਰ ਬੋਰਨੋ ਰਾਜ ਦੀ ਰਾਜਧਾਨੀ ਮੈਦੁਗੁਰੀ ਤੋਂ ਲਗਭਗ 35 ਕਿਲੋਮੀਟਰ ਦੂਰ ਜਕਾਨਾ ਪਿੰਡ ਦੇ ਨੇੜੇ ਹੋਈ । ਇਹ ਟੱਕਰ ਉਸ ਸਮੇਂ ਹੋਈ ਜਦੋਂ ਬੱਸ ਦਾ ਇੱਕ ਟਾਇਰ ਫਟ ਗਿਆ ਅਤੇ ਇਹ ਉਲਟ ਦਿਸ਼ਾ ਤੋਂ ਆ ਰਹੇ ਇੱਕ ਵਾਹਨ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਗੁਜਰਾਤ ‘ਚ CM ਮਾਨ ਦੀ ਲਲਕਾਰ, ‘ਪਹਿਲਾਂ ਅੰਗਰੇਜ਼ਾਂ ਵਿਰੁੱਧ ਲੜੇ ਸੀ, ਹੁਣ ਚੋਰਾਂ ਖ਼ਿਲਾਫ਼ ਲੜਾਂਗੇ’

ਇਸ ਸਬੰਧੀ ਫੈਡਰਲ ਰੋਡ ਸੇਫਟੀ ਕੋਰ ਸੈਕਟਰ ਕਮਾਂਡਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਾਦਸਾ ਜ਼ਿਆਦਾ ਰਫ਼ਤਾਰ ਕਾਰਨ ਵਾਪਰਿਆ । ਇਨ੍ਹਾਂ ਬੱਸਾਂ ਵਿੱਚੋਂ ਇੱਕ ਨੇ ਕੰਟਰੋਲ ਗੁਆ ਦਿੱਤਾ ਅਤੇ ਉਹ ਰਸਤੇ ਤੋਂ ਭਟਕ ਗਈ ਅਤੇ ਦੂਜੀ ਪਾਸੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਰਦਨਾਕ ਹਾਦਸਾ: ਨਾਈਜੀਰੀਆ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸਾਂ ਦੀ ਟੱਕਰ ‘ਚ 37 ਲੋਕਾਂ ਦੀ ਮੌਤ appeared first on Daily Post Punjabi.