nihal singh wala Archives - Daily Post Punjabi

ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਅਜੀਤ ਸਿੰਘ ਸ਼ਾਂਤ ਨੇ ਸਾਲ 2007 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਮਗਰੋਂ ਵਿਧਾਨ ਸਭਾ ਪਹੁੰਚੇ ਸਨ । ਅਜੀਤ ਸਿੰਘ ਸ਼ਾਂਤ 2007 ਤੋਂ 2012 ਤੱਕ ਕਾਂਗਰਸ ਪਾਰਟੀ ਵਿੱਚ ਰਹਿ ਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਬਣੇ ਸਨ ।

Former MLA Ajit singh shant

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਉਮਰ 70 ਵਰ੍ਹਿਆਂ ਦੇ ਸਨ । ਇਸ ਸਬੰਧੀ ਉਨ੍ਹਾਂ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਨੂੰ ਮੰਗਲਵਾਰ ਸਵੇਰੇ ਛਾਤੀ ਵਿੱਚ ਦਰਦ ਮਹਿਸੂਸ ਹੋਣ ਬਾਅਦ ਤੁਰੰਤ ਮੈਡੀਕਲ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ ।

ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਸਿੰਗਲਾ ਦਾ ਐਲਾਨ, ‘ਪੰਜਾਬ ‘ਚ 16,000 ਮੁਹੱਲਾ ਕਲੀਨਿਕ ਕਰਾਂਗੇ ਸਥਾਪਤ’

ਦੱਸ ਦੇਈਏ ਕਿ ਅਜੀਤ ਸਿੰਘ ਸ਼ਾਂਤ ਅਧਿਆਪਨ ਦੇ ਕਿੱਤੇ ਨਾਲ ਵੀ ਜੁੜੇ ਰਹੇ ਅਤੇ ਪੰਜਾਬੀ ਸਾਹਿਤ ਦੀ ਜਾਣਕਾਰੀ ਵੀ ਰੱਖਦੇ ਸਨ । ਉਨ੍ਹਾਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ appeared first on Daily Post Punjabi.

ਮੋਗਾ ਸੈਕਸ ਸਕੈਂਡਲ ਮਾਮਲੇ ’ਚ ਦੋ ਸਹਾਇਕ ਥਾਣੇਦਾਰ Dismiss
Two Assistant Police Officers : ਮੋਗਾ ਵਿਖੇ 2007 ਵਿਚ ਸਾਹਮਣੇ ਆਏ ਸੈਕਸ ਸਕੈਂਡਲ ਮਾਮਲੇ ਵਿਚ ਗ੍ਰਿਫਤਾਰ ਥਾਣਾ ਨਿਹਾਲ ਸਿੰਘ ਵਾਲਾ ਦੇ ਦੋ ਸਹਾਇਕ ਥਾਣੇਦਾਰਾਂ ਨੂੰ ਜ਼ਿਲਾ ਪੁਲਿਸ ਮੁਖੀ ਵੱਲੋਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਸੈਕਸ ਰੈਕੇਟ ਵਿਚ ਸ਼ਾਮਲ ਦੋ ਸਹਾਇਕ ਥਾਣੇਦਾਰਾਂ ਚਮਕੌਰ ਸਿੰਘ ਅਤੇ ਦਰਸ਼ਨ ਸਿੰਘ ਤੋਂ ਇਲਾਵਾ ਦੋਵੇਂ ਔਰਤਾਂ ਜਸਵੰਤ ਕੌਰ ਅਤੇ ਸੀਮਾ ਰਾਣੀ ਤੇ ਇਕ ਹੋਰ ਵਿਅਕਤੀ ਹਰਜਿੰਦਰ ਸਿੰਘ ਨੂੰ ਅੱਜ ਡੀਐਸਪੀ ਮਨਜੀਤ ਸਿੰਘ ਢੇਸੀ ਅਤੇ ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਵਧੀਕ ਥਾਣਾ ਮੁਖੀ ਬੇਅੰਤ ਸਿੰਘ ਭੱਟੀ ਦੀ ਅਗਵਾਈ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਇਨ੍ਹਾਂ ਨੂੰ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ’ਚ ਬਰਨਾਲਾ ਜੇਲ ਵਿਚ ਭੇਜ ਦਿੱਤਾ ਗਿਆ।

Two Assistant Police Officers

ਇਸ ਮੌਕੇ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਸੈਕਸ ਰੈਕੇਟ ਨੂੰ ਚਲਾਉਣ ਵਾਲੇ ਪੰਜਾਂ ਵਿਅਕਤੀਆਂ ਪਾਸੋਂ ਪੁਲਿਸ ਰਿਮਾਂਡ ਦੌਰਾਨ ਦੋ ਗੱਡੀਆਂ, 1,28,000 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਪਿੰਡ ਬਿਲਾਸਪੁਰ ਅਤੇ ਪੱਤੋ ਹੀਰਾ ਸਿੰਘ ਦੇ 2 ਵਿਅਕਤੀਆਂ ਕੋਲੋਂ ਵੀ ਇਨ੍ਹਾਂ ਨੇ ਇਕ ਲੱਖ ਅਤੇ 70 ਹਜ਼ਾਰ ਰੁਪਏ ਲਏ ਹਨ। ਇਸ ਮੌਕੇ ਡੀਐਸਪੀ ਨੇ ਦੱਸਿਆ ਪੁਲਿਸ ਮੁਖੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੈਕਸ ਰੈਕੇਟ ਵਿਚ ਸ਼ਾਮਲ ਦੋਵੇਂ ਸਹਾਇਕ ਥਾਣੇਦਾਰਾਂ ਨੂੰ ਪੁਲਿਸ ਵਿਭਾਗ ਵਿਚੋਂ ਡਿਸਮਿਸ ਕਰ ਦਿੱਤਾ ਹੈ।

Two Assistant Police Officers

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਧੰਦੇ ਕਰਨ ਵਾਲੇ ਵਿਅਕਤੀਆਂ ਖਿਲਾਫ ਜਿਥੇ ਪੁਲਿਸ ਵਿਭਾਗ ਆਪਣੇ ਵੱਲੋਂ ਪੂਰੀ ਸਖਤੀ ਨਾਲ ਨਜਿੱਠਣ ਲਈ ਤਿਆਰ ਹੈ, ਉਥੇ ਲੋਕ ਵੀ ਅਜਿਹੇ ਧੰਦੇ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਦੱਸਣਯੋਗ ਹੈ ਕਿ ਇਸ ਵੱਡੇ ਸੈਕਸ ਸਕੈਂਡਲ ਦਾ ਖੁਲਾਸਾ 2007 ਵਿਚ ਮੋਗਾ ਵਿਚ ਹੋਇਆ ਸੀ, ਜਿਸ ਵਿਚ ਸੀਨੀਅਰ ਪੁਲਿਸ ਅਫਸਰ ਅਤੇ ਵੱਡੇ ਸਿਆਸੀ ਆਗੂਆਂ ਦੀ ਸ਼ਮੂਲੀਅਤ ਪਾਈ ਗਈ ਸੀ। ਇਸ ਦੀ ਸੀ. ਬੀ. ਆਈ. ਵਲੋਂ ਅਜੇ ਵੀ ਜਾਂਚ ਜਾਰੀ ਹੈ।

The post ਮੋਗਾ ਸੈਕਸ ਸਕੈਂਡਲ ਮਾਮਲੇ ’ਚ ਦੋ ਸਹਾਇਕ ਥਾਣੇਦਾਰ Dismiss appeared first on Daily Post Punjabi.