NIRF ranking 2024 Archives - Daily Post Punjabi

ਮੁੜ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਬਣੀ PAU, NIRF ਰੈਂਕਿੰਗ ‘ਚ ਲਗਾਤਾਰ ਦੂਜੀ ਵਾਰ ਸਿਖਰ ‘ਤੇ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੂੰ ਅੱਜ ਨਵੀਂ ਦਿੱਲੀ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਐੱਨ ਆਈ ਆਰ ਐੱਫ -2024 ਰੈਂਕਿੰਗ ਵਿੱਚ ਭਾਰਤ ਦੀਆਂ 75 ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਸਿਖਰ ਦੀ ਰੈਂਕਿੰਗ ਦਿੱਤੀ ਗਈ। ਇਹ ਰੈਂਕਿੰਗ ਹਾਸਲ ਕਰਕੇ ਪੀ.ਏ.ਯੂ. ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੈ। ਲਗਾਤਾਰ ਦੂਜੇ ਸਾਲ ਹੈ ਪੀ.ਏ.ਯੂ. ਨੂੰ ਇਸ ਸਨਮਾਨ ਨਾਲ ਨਿਵਾਜ਼ਿਆ ਗਿਆ ਹੈ। ਖੇਤੀ ਸਹਾਇਕ ਖੇਤਰਾਂ ਦੇ ਅਧਾਰ ਤੇ ਖੇਤੀਬਾੜੀ ਸੰਸਥਾਵਾਂ ਦੇ ਵਰਗ ਦੀ ਰੈਂਕਿੰਗ ਵਿੱਚ ਪੀ ਏ ਯੂ ਤੀਜੇ ਸਥਾਨ ‘ਤੇ ਹੈ। ਪਹਿਲੇ ਸਥਾਨ ਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ, ਨਵੀਂ ਦਿੱਲੀ, ਅਤੇ ਦੂਜੇ ਸਥਾਨ ਦੀ ਰੈਂਕਿੰਗ ਰਾਸ਼ਟਰੀ ਡੇਅਰੀ ਖੋਜ ਸੰਸਥਾ, ਕਰਨਾਲ ਨੂੰ ਦਿੱਤੀ ਗਈ।

PAU again became the best

ਪੀ.ਏ.ਯੂ. ਦੇ ਵਾਈਸ-ਚਾਂਸਲਰ ਸਤਿਬੀਰ ਸਿੰਘ ਗੋਸਲ ਨੇ ਲਗਾਤਾਰ ਦੂਜੇ ਸਾਲ ਸਿਖਰਲੀ ਖੇਤੀਬਾੜੀ ਯੂਨੀਵਰਸਿਟੀ ਵਜੋਂ ਯੂਨੀਵਰਸਿਟੀ ਦੇ ਚੁਣੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਪੀ.ਏ.ਯੂ. ਦੀ ਖੇਤੀ ਖੋਜ ਅਤੇ ਸਿੱਖਿਆ ਵਿੱਚ ਵਿਸ਼ਵ ਪੱਧਰ ਦੇ ਮਿਆਰ ਦੇ ਦਾਅਵੇ ਨੂੰ ਹੋਰ ਮਜ਼ਬੂਤ ਕਰਦੀ ਹੈ। ਡਾ. ਗੋਸਲ ਨੇ ਇਸ ਸਫਲਤਾ ਦਾ ਸਿਹਰਾ ਫੈਕਲਟੀ ਦੇ ਸਮਰਪਣ, ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਟਾਫ਼ ਦੇ ਵਡਮੁੱਲੇ ਯੋਗਦਾਨ ਅਤੇ ਸਾਬਕਾ ਵਿਦਿਆਰਥੀਆਂ ਦੇ ਅਟੁੱਟ ਸਹਿਯੋਗ ਨੂੰ ਦਿੰਦੇ ਹੋਏ ਪੀ.ਏ.ਯੂ. ਭਾਈਚਾਰੇ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : ਮੋਗਾ : ਪੁਲਿਸ ਨੇ ਗੋ.ਲੀਬਾ.ਰੀ ਤੇ ਕੁੱ.ਟਮਾ.ਰ ਦੇ 5 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ, ਪਿ.ਸਤੌ.ਲ ਤੇ ਹ.ਥਿਆ.ਰ ਬਰਾਮਦ

ਡਾਕਟਰ ਗੋਸਲ ਨੇ ਕਿਹਾ ਕਿ ਸਰਕਾਰ ਦਾ ਵੀ ਇਸ ਵਿੱਚ ਵੱਡਾ ਸਹਿਯੋਗ ਰਿਹਾ ਹੈ, ਉਹਨਾਂ ਕਿਹਾ ਕਿ ਸਰਕਾਰ ਤੋਂ ਬਿਨਾਂ ਕੋਈ ਵੀ ਯੂਨੀਵਰਸਿਟੀ ਨਹੀਂ ਚੱਲ ਸਕਦੀ। ਉਹਨਾਂ ਕਿਹਾ ਕਿ ਸਾਨੂੰ 40 ਕਰੋੜ ਰੁਪਏ ਦੀ ਗਰਾਂਟ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸੀ ਜਿਸ ਨੂੰ ਅਸੀਂ ਹੁਣ ਸੁਚੱਜੇ ਢੰਗ ਨਾਲ ਵਰਤ ਰਹੇ ਹਾਂ। ਉਹਨਾਂ ਕਿਹਾ- ਅਸੀਂ ਪੰਜਾਬ ਦੇ ਵਿੱਚ ਪਹਿਲਾ ਏਆਈ ਅਤੇ ਨਵੀਂ ਟੈਕਨੋਲੋਜੀ ਦਾ ਸਕੂਲ ਸਥਾਪਿਤ ਕਰਨ ਜਾ ਰਹੇ ਹਨ ਜਿੱਥੇ ਵਿਦਿਆਰਥੀ ਸਿਖਲਾਈ ਲੈਣਗੇ ਅਤੇ ਅਧਿਆਪਕ ਵੀ ਸਿਖਲਾਈ ਦੇਣਗੇ।

ਉਹਨਾਂ ਕਿਹਾ ਕਿ ਇਸ ਸਬੰਧੀ ਸਾਡਾ ਇੰਟਰਨੈਸ਼ਨਲ ਐਸੋਸੀਏਸ਼ਨ ਦੇ ਨਾਲ ਇੱਕ ਟਾਈ ਅਪ ਵੀ ਹੋਇਆ ਹੈ ਉਹਨਾਂ ਕਿਹਾ ਕਿ ਅਗਲੇ ਸਾਲ ਤੱਕ ਇਸ ਨੂੰ ਸਥਾਪਿਤ ਕਰ ਦਿੱਤਾ ਜਾਵੇਗਾ। ਜਿਸ ਨਾਲ ਖੇਤੀ ਨੂੰ ਹੋਰ ਸੌਖਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਇੱਥੋਂ ਵਿਦਿਆਰਥੀ ਏਆਈ ਤਕਨੀਕ ਦੀ ਸਿੱਖਿਆ ਹਾਸਿਲ ਕਰ ਸਕਣਗੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮੁੜ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਬਣੀ PAU, NIRF ਰੈਂਕਿੰਗ ‘ਚ ਲਗਾਤਾਰ ਦੂਜੀ ਵਾਰ ਸਿਖਰ ‘ਤੇ appeared first on Daily Post Punjabi.