Nirmala sitaraman on privatisation Archives - Daily Post Punjabi

ਸਾਰੀਆਂ ਬੈਂਕਾਂ ਦਾ ਨਹੀਂ ਹੋਵੇਗਾ ਨਿੱਜੀਕਰਨ, ਕਰਮਚਾਰੀਆਂ ਦੇ ਹਿੱਤਾਂ ਦੀ ਕੀਤੀ ਜਾਏਗੀ ਰਾਖੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ
Nirmala sitaraman on privatisation : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਰੋਸਾ ਦਿੱਤਾ ਹੈ ਕਿ ਦੇਸ਼ ਦੇ ਸਾਰੀਆਂ ਬੈਂਕਾਂ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ। ਜਿਨ੍ਹਾਂ ਬੈਂਕਾਂ ਦਾ ਨਿੱਜੀਕਰਨ ਕੀਤਾ ਜਾਵੇਗਾ, ਉਨ੍ਹਾਂ ਬੈਂਕਾਂ ਦੇ ਸਾਰੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਏਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਬੈਂਕਾਂ ਦੇ ਨਿੱਜੀਕਰਨ ਅਤੇ ਵਿਨਿਵੇਸ਼ ਨਾਲ ਜੁੜੇ ਹੋਰ ਫੈਸਲਿਆਂ ਦੇ ਵਿਰੋਧ ਵਿੱਚ ਬੈਂਕ ਕਰਮਚਾਰੀ ਦੋ ਦਿਨਾਂ ਹੜਤਾਲ ’ਤੇ ਹਨ। ਇਹ ਹੜਤਾਲ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਤਹਿਤ ਕੀਤੀ ਜਾ ਰਹੀ ਹੈ। ਇਸ ਵਿੱਚ ਨੌਂ ਵੱਡੀਆਂ ਬੈਂਕ ਯੂਨੀਅਨਾਂ ਸ਼ਾਮਿਲ ਹਨ।

Nirmala sitaraman on privatisation

ਸੀਤਾਰਮਨ ਨੇ ਸਪਸ਼ਟ ਕੀਤਾ ਕਿ ਦੋ ਬੈਂਕਾਂ ਦਾ ਨਿੱਜੀਕਰਨ ਕਰਨ ਦਾ ਫੈਸਲਾ ਸੋਚ ਸਮਝ ਕੇ ਕੀਤਾ ਗਿਆ ਫੈਸਲਾ ਹੈ। ਇਸ ਵਿੱਚ ਕੋਈ ਕਾਹਲੀ ਨਹੀਂ ਕੀਤੀ ਗਈ ਹੈ। ਸਰਕਾਰ ਚਾਹੁੰਦੀ ਹੈ ਕਿ ਬੈਂਕ ਦੇਸ਼ ਦੀਆਂ ਉਮੀਦਾਂ ‘ਤੇ ਖਰਾ ਉਤਰਨ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਬੈਂਕਾਂ ਦੇ ਸਾਰੇ ਮੌਜੂਦਾ ਕਰਮਚਾਰੀਆਂ ਦੇ ਹਿੱਤਾਂ ਦੀ ਹਰ ਕੀਮਤ ‘ਤੇ ਰਾਖੀ ਕੀਤੀ ਜਾਏਗੀ।

ਇਹ ਵੀ ਦੇਖੋ : ਧਰਨੇ ਚ ਬੈਠਾ ਬਾਪੂ , ਬਾਪ ਨੂੰ ਮਿਲਣ ਪਹੁੰਚ ਗਈਆਂ ਬਹਾਦਰ ਧੀਆਂ, ਗੱਲਾਂ ਸੁਣ ਖੜੇ ਹੁੰਦੇ ਰੋਂਗਟੇ

The post ਸਾਰੀਆਂ ਬੈਂਕਾਂ ਦਾ ਨਹੀਂ ਹੋਵੇਗਾ ਨਿੱਜੀਕਰਨ, ਕਰਮਚਾਰੀਆਂ ਦੇ ਹਿੱਤਾਂ ਦੀ ਕੀਤੀ ਜਾਏਗੀ ਰਾਖੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ appeared first on Daily Post Punjabi.