Nirmala Sitaraman Archives - Daily Post Punjabi

ਕੇਂਦਰੀ ਬਜਟ ‘ਤੇ ਬੋਲੇ CM ਭਗਵੰਤ ਮਾਨ-‘ਇਸ ਵਾਰ ਵੀ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਬਜਟ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਬਿਆਨ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਇਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰ੍ਹਾ ਨਹੀਂ ਉਤਰਿਆ ਹੈ। ਇਸ ਬਜਟ ਵਿਚ ਨਾ ਤਾਂ ਕਿਸਾਨਾਂ ਲਈ MSP ‘ਤੇ ਕੋਈ ਠੋਸ ਐਲਾਨ ਕੀਤਾ ਗਿਆ ਤੇ ਨਾ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਜਾਂ ਉਦਯੋਗ ਤੇ ਟੈਕਸ ਵਿਚ ਕਿਸੇ ਤਰ੍ਹਾਂ ਦੀ ਰਾਹਤ ਦਿੱਤੀ ਗਈ।

ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਇਸ ਬਜਟ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਤੇ ਪੰਜਾਬੀਆਂ ਨਾਲ ਮਤਰੇਆ ਵਿਵਹਾਰ ਕੀਤਾ ਗਿਆ। ਪੰਜਾਬ ਦੇ ਲੋਕ ਮਿਹਨਤੀ ਤੇ ਜਨੂੰਨੀ ਹਨ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਦੁਬਾਰਾ ਮਜ਼ਬੂਤੀ ਨਾਲ ਆਪਣੇ ਪੈਰਾਂ ‘ਤੇ ਖੜ੍ਹਾ ਕਰਕੇ ਹੀ ਰਹਾਂਗੇ।

ਦੱਸ ਦੇਈਏ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿਚ ਘਰ ਤੋਂ ਦੂਰ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥਣਾਂ ਲਈ ਵੱਡਾ ਐਲਾਨ ਕੀਤਾ। ਪੂੰਜੀ ਸਹਾਇਤਾ ਰਾਹੀਂ ਹਰੇਕ ਜ਼ਿਲ੍ਹੇ ਵਿਚ 1 ਲੜਕੀਆਂ ਦਾ ਹੋਸਟਲ ਸਥਾਪਤ ਕੀਤਾ ਜਾਵੇਗਾ। ਪੰਜਾਬ ਨੂੰ ਇਸ ਨਾਲ ਕਾਫੀ ਫਾਇਦਾ ਹੋਵੇਗਾ ਕਿਉਂਕਿ ਸੂਬੇ ਵਿਚ ਵੱਡੀ ਗਿਣਤੀ ਵਿਚ ਲੜਕੀਆਂ ਘਰ ਤੋਂ ਦੂਰ ਵਿਗਿਆਨ, ਉਦਯੋਗਿਕ ਤੇ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਸੂਬੇ ਵਿਚ ਮੋਹਾਲੀ, ਜਲੰਧਰ ਤੇ ਅੰਮ੍ਰਿਤਸਰ ਵਿਚ ਲਗਭਗ 150 ਕਰੋੜ ਰੁਪਏ ਦੀ ਲਾਗਤ ਨਾਲ 5 ਕੰਮਕਾਜੀ ਮਹਿਲਾ ਹੋਸਟਲ ਬਣਾਉਣ ‘ਤੇ ਕੰਮ ਕਰ ਰਹੀ ਹੈ ਜਿਸ ਦਾ ਨਿਰਮਾਣ ਦਸੰਬਰ 2026 ਤੱਕ ਪੂਰਾ ਕਰਨ ਦਾ ਟੀਚਾ ਹੈ। ਇਹ ਕਦਮ ਉਨ੍ਹਾਂ ਹਜ਼ਾਰਾਂ ਮਹਿਲਾਵਾਂ ਲਈ ਵਰਦਾਨ ਸਾਬਤ ਹੋਵੇਗਾ ਜੋ ਬੇਹਤਰ ਕਰੀਅਰ ਦੀ ਤਲਾਸ਼ ਵਿਚ ਆਪਣੇ ਘਰਾਂ ਤੋਂ ਦੂਰ ਸ਼ਹਿਰਾਂ ਵਿਚ ਕੰਮ ਕਰਦੀਆਂ ਹਨ।

ਇਸ ਦੇ ਨਾਲ ਹੀ ਬਜਟ ਵਿਚ ਜ਼ਿਲ੍ਹਾ ਹਸਪਤਾਲਾਂ ਤੇ ਐਮਰਜੈਂਸੀ ਤੇ ਟ੍ਰੌਮਾ ਸੈਂਟਰ ਸਥਾਪਤ ਕਰਕੇ ਇਨ੍ਹਾਂ ਦੀਆਂ ਸਮਰੱਥਾਵਾਂ ਨੂੰ 50 ਫੀਸਦੀ ਤੱਕ ਮਜ਼ਬੂਤ ਕਰਨ ਤੇ ਵਧਾਉਣ ਦਾ ਫੈਸਲਾ ਲਿਆ ਗਿਆ। ਸੂਬੇ ਵਿਚ 21 ਜ਼ਿਲ੍ਹਾ ਹਸਪਤਾਲ ਹਨ ਜਿਸ ਨਾਲ ਇਨ੍ਹਾਂ ਸਾਰੇ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਵਿਚ ਵਿਸਤਾਰ ਕੀਤਾ ਜਾਵੇਗਾ। ਨਾਲ ਹੀ ਹੁਣ ਡਵੀਜ਼ਨਲ ਹਸਪਤਾਲਾਂ ਨੂੰ ਵੀ ਸਿਹਤ ਵਿਭਾਗ ਵੱਲੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬਜਟ ਮਗਰੋਂ ਸ਼ੇਅਰ ਮਾਰਕੀਟ ‘ਚ ਭੂ/ਚਾਲ, 2300 ਅੰਕ ਡਿੱ/ਗਿਆ ਸੈਂਸੇਕਸ, ਝ.ਟਕੇ ‘ਚ 8 ਲੱਖ ਕਰੋੜ ਰੁ. ਸੁ/ਆਹ!

ਕੇਂਦਰ ਨੇ ਬਜਟ ਵਿਚ ਕੈਂਸਰ ਪੀੜਤਾਂ ਨੂੰ ਖਾਸ ਤੌਰ ਤੋਂ ਰਾਹਤ ਦੇਣ ਲਈ 17 ਦਵਾਈਆਂ ‘ਤੇ ਮੂਲ ਕਸਟਮ ਫੀਸ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿਚ ਮਾਲਵਾ ਬੇਲਟ ਕੈਂਸਰ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇਸ ਨਾਲ ਕੈਂਸਰ ਮਰੀਜ਼ਾਂ ‘ਤੇ ਇਲਾਜ ਦਾ ਵੱਡਾ ਬੋਝ ਘੱਟ ਹੋਵੇਗਾ ਕਿਉਂਕਿ ਕੈਂਸਰ ਦਾ ਇਲਾਜ ਕਾਫੀ ਮਹਿੰਗਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੇਂਦਰੀ ਬਜਟ ‘ਤੇ ਬੋਲੇ CM ਭਗਵੰਤ ਮਾਨ-‘ਇਸ ਵਾਰ ਵੀ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਬਜਟ’ appeared first on Daily Post Punjabi.

ਚੋਣਾਂ ਵਿਚ ਮੋਦੀ ਸਰਕਾਰ ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਪਹਿਲੀ ਵਾਰ GST ਕਲੈਕਸ਼ਨ ਹੋਇਆ 2.10 ਲੱਖ ਕਰੋੜ
ਚੋਣਾਂ ਦੇ ਵਿਚ ਕੇਂਦਰ ਸਰਕਾਰ ਨੂੰ ਜੀਐੱਸਟੀ ਦੇ ਮੋਰਚੇ ‘ਤੇ ਲਗਾਤਾਰ ਸਫਲਤਾ ਮਿਲੀ ਹੈ। ਵਿੱਤੀ ਸਾਲ ਦੇ ਪਹਿਲੇ ਮਹੀਨੇ ਵਿਚ ਹੀ ਜੀਐੱਸਟੀ ਕਲੈਕਸ਼ਨ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੰਕੜਿਆਂ ਮੁਤਾਬਕ ਅਪ੍ਰੈਲ ਦੇ ਮਹੀਨੇ ਵਿਚ ਜੀਐੱਸਟੀ ਕਲੈਕਸ਼ਨ ਪਹਿਲੀ ਵਾਰ 2 ਲੱਖ ਕਰੋੜ ਦੇ ਪਾਰ ਚਲਾ ਗਿਆ ਹੈ। ਪਿਛਲੇ ਸਾਲ ਦੀ ਮਿਆਦ ਦੇ ਮੁਕਾਬਲੇ ਇਸ ਵਿਚ 12 ਫੀਸਦੀ ਤੋਂ ਵੱਧ ਦਾ ਵਾਧਾ ਦੇਖਣ ਨੂੰ ਮਿਲਿਆ ਹੈ ਜਦੋਂ ਕਿ ਪਿਛਲੇ ਸਾਲ ਅਪ੍ਰੈਲ ਦੇ ਮਹੀਨੇ ਵਿਚ ਹੀ ਜੀਐੱਸਟੀ ਕਲੈਕਸ਼ਨ 1.87 ਲੱਖ ਕਰੋੜ ਦੇ ਪਾਰ ਗਿਆ ਸੀ। ਇਸ ਦੇ ਬਾਅਦ ਇਹ ਰਿਕਾਰਡ ਕਿਸੇ ਮਹੀਨੇ ਵਿਚ ਨਹੀਂ ਟੁੱਟ ਸਕਿਆ।

ਲੋਕ ਸਭਾ ਚੋਣਾਂ ਦੇ ਵਿਚ ਅਪ੍ਰੈਲ ਦੇ ਮਹੀਨੇ ਵਿਚ ਜੀਐੱਸਟੀ ਕਲੈਕਸ਼ਨ ਪਹਿਲੀ ਵਾਰ 2 ਲੱਖ ਕਰੋੜ ਦੇ ਪਾਰ ਪਹੁੰਚ ਗਿਆ ਹੈ। ਅੱਜ ਤੋਂ ਪਹਿਲਾਂ ਜੀਐੱਸਟੀ ਕਲੈਕਸ਼ਨ 2 ਲੱਖ ਕਰੋੜ ਰੁਪਏ ਤੱਕ ਕਦੇ ਨਹੀਂ ਪਹੁੰਚਿਆ ਹੈ। ਜੀਐੱਸਟੀ ਕਲੈਕਸ਼ਨ ਵਿਚ ਸਾਲ-ਦਰ-ਸਾਲ 12.4 ਫੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਰਿਫੰਡ ਦੇ ਬਾਅਦ ਅਪ੍ਰੈਲ 2024 ਲਈ ਨੈੱਟ ਜੀਐੱਸਟੀ ਰੈਵੇਨਿਊ ਦਾ ਅੰਕੜਾ 1.92 ਲੱਖ ਕਰੋੜ ਰੁਪਏ ਹੈ ਜੋ ਪਿਛਲੇ ਸਾਲ ਦੀ ਬਰਾਬਰ ਮਿਆਦ ਦੀ ਤੁਲਨਾ ਵਿਚ 17.1 ਫੀਸਦੀ ਜ਼ਿਆਦਾ ਹੈ।

ਅਪ੍ਰੈਲ ਵਿਚ ਕੇਂਦਰੀ ਜੀਐੱਸਟੀ ਇਕੱਠ 43,846 ਕਰੋੜ ਰੁਪਏ ਤੇ ਸੂਬਾ ਜੀਐੱਸਟੀ 53,538 ਕਰੋੜ ਰੁਪਏ ਰਿਹਾ। ਏਕੀਕ੍ਰਿਤ 99,623 ਕਰੋੜ ਰੁਪਏ ਰਿਹਾ ਜਿਸ ਵਿਚ ਆਯਾਤ ਵਸਤਾਂ ‘ਤੇ ਕੁਲੈਕਸ਼ਨ ‘ਚ 37,826 ਕਰੋੜ ਰੁਪਏ ਸ਼ਾਮਲ ਹਨ। ਸੈੱਸ ਕੁਲੈਕਸ਼ਨ 13,260 ਕਰੋੜ ਰੁਪਏ ਰਹੀ, ਜਿਸ ‘ਚ 1,008 ਕਰੋੜ ਰੁਪਏ ਦੇ ਆਯਾਤ ਮਾਲ ‘ਤੇ ਕੁਲੈਕਸ਼ਨ ਸ਼ਾਮਲ ਹੈ।

ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਕੋਵਿਡਸ਼ੀਲਡ ਦੇ ਸਾਈਡ ਇਫੈਕਟ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਮੁਆਵਜ਼ੇ ਦੀ ਉੁਠੀ ਮੰਗ

ਪਿਛਲੇ ਵਿੱਤੀ ਸਾਲ ਵਿਚ 12 ਵਿਚੋਂ 10 ਮਹੀਨਿਆਂ ਦਾ ਜੀਐੱਸਟੀ ਕਲੈਕਸ਼ਨ 1.60 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇਖਣ ਨੂੰ ਮਿਲਿਆ ਸੀ ਜਿਸ ਵਿਚ 2 ਮਹੀਨੇ ਮਈ ਵਿਚ 1.57 ਲੱਖ ਕਰੋੜ ਰੁਪਏ, ਅਗਸਤ ਮਹੀਨੇ ਵਿਚ 1.59 ਲੱਖ ਕਰੋੜ ਰੁਪਏ ਸ਼ਾਮਲ ਹਨ। ਦਸੰਬਰ ਦੇ ਮਹੀਨੇ ਵਿਚ ਜੀਐੱਸਟੀ ਕਲੈਕਸ਼ਨ 1.78 ਲੱਖ ਕਰੋੜ ਰੁਪਏ ਹੋਇਆ ਸੀ ਜੋ ਕਿ ਮੌਜੂਦਾ ਸਮੇਂ ਵਿਚ ਤੀਜਾ ਸਭ ਤੋਂ ਵੱਡਾ ਕਲੈਕਸ਼ਨ ਹੈ ਜਦੋਂ ਕਿ ਪਿਛਲੇ ਸਾਲ ਅਪ੍ਰੈਲ ਦੇ ਮਹੀਨੇ ਵਿਚ ਹੀ 1.87 ਲੱਖ ਕਰੋੜ ਤੋਂ ਜ਼ਿਆਦਾ ਫਾਇਦਾ ਦੇਖਣ ਨੂੰ ਮਿਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਚੋਣਾਂ ਵਿਚ ਮੋਦੀ ਸਰਕਾਰ ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਪਹਿਲੀ ਵਾਰ GST ਕਲੈਕਸ਼ਨ ਹੋਇਆ 2.10 ਲੱਖ ਕਰੋੜ appeared first on Daily Post Punjabi.

ਆਰਥਿਕ ਪੈਕੇਜ ‘ਚ ਕਿਸ ਸੈਕਟਰ ਨੂੰ ਕਿੰਨਾ? ਅੱਜ ਸ਼ਾਮ 4 ਵਜੇ ਹੋਵੇਗਾ ਖੁਲਾਸਾ
Nirmala Sitharaman Press Conference: ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਨਗੇ । ਇਸ ਸਮੇਂ ਦੌਰਾਨ ਉਹ 20 ਲੱਖ ਕਰੋੜ ਦੇ ਆਰਥਿਕ ਪੈਕੇਜ ਨਾਲ ਜੁੜੇ ਸਾਰੇ ਵੇਰਵੇ ਸਾਂਝੇ ਕਰੇਗੀ । ਇਸ ਆਰਥਿਕ ਪੈਕੇਜ ਦੀ ਘੋਸ਼ਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ ਯਾਨੀ ਕਿ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਨ ਕਰਦਿਆਂ ਕੀਤੀ ਸੀ । ਇਸ ਕਾਨਫਰੰਸ ਵਿੱਚ ਵਿੱਤ ਮੰਤਰੀ ਦੱਸਣਗੇ ਕਿ ਇਹ ਆਰਥਿਕ ਪੈਕੇਜ ਦੇਸ਼ ਦੇ ਵੱਖ-ਵੱਖ ਵਰਗਾਂ, ਸੈਕਟਰ ਅਤੇ ਕਾਰੋਬਾਰ ਨੂੰ ਕਿਵੇਂ ਦਿੱਤਾ ਜਾਵੇਗਾ।

Nirmala Sitharaman Press Conference

ਦੱਸ ਦੇਈਏ ਕਿ ਵਿੱਤ ਮੰਤਰੀ ਨੇ ਪਹਿਲਾਂ ਮਾਰਚ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ 1.70 ਲੱਖ ਕਰੋੜ ਰੁਪਏ ਦੇ ਆਰਥਿਕ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ । ਇਸ ਤੋਂ ਇਲਾਵਾ ਰਿਜ਼ਰਵ ਬੈਂਕ ਆਫ ਇੰਡੀਆ ਨੇ ਦੇਸ਼ ਦੇ ਵੱਖ-ਵੱਖ ਸੈਕਟਰਾਂ ਲਈ ਲਗਭਗ 5.24 ਲੱਖ ਕਰੋੜ ਰੁਪਏ ਦੇ ਕਦਮਾਂ ਦਾ ਐਲਾਨ ਕੀਤਾ ਹੈ ।

Nirmala Sitharaman Press Conference

ਜ਼ਿਕਰਯੋਗ ਹੈ ਕਿ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ 20 ਲੱਖ ਕਰੋੜ ਦੇ ਪੈਕੇਜ ਦਾ ਐਲਾਨ ਕੀਤਾ ਸੀ । ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪੈਕੇਜ ਦੇ ਜ਼ਰੀਏ ਦੇਸ਼ ਦੇ ਵੱਖ-ਵੱਖ ਹਿੱਸਿਆਂ, ਆਰਥਿਕ ਪ੍ਰਣਾਲੀ ਦੀਆਂ ਕੜੀਆਂ ਨੂੰ 20 ਲੱਖ ਕਰੋੜ ਰੁਪਏ ਦਾ ਸਮਰਥਨ ਮਿਲੇਗਾ। 20 ਲੱਖ ਕਰੋੜ ਰੁਪਏ ਦਾ ਇਹ ਪੈਕੇਜ 2020 ਵਿੱਚ ਦੇਸ਼ ਦੀ ਵਿਕਾਸ ਯਾਤਰਾ ਨੂੰ, ਸਵੈ-ਨਿਰਭਰ ਭਾਰਤ ਮੁਹਿੰਮ ਨੂੰ ਇੱਕ ਨਵੀਂ ਗਤੀ ਦੇਵੇਗਾ ।

20 ਲੱਖ ਕਰੋੜ ਦਾ ਰਾਹਤ ਪੈਕੇਜ ਦੇਸ਼ ਦੀ GDP ਦਾ 10% ਹੈ । ਇਹ 2020-21 ਅਰਥਾਤ 30 ਲੱਖ ਕਰੋੜ ਰੁਪਏ ਦੇ ਮਨਜ਼ੂਰ ਬਜਟ ਨਾਲੋਂ ਤਕਰੀਬਨ 10 ਲੱਖ ਕਰੋੜ ਘੱਟ ਹੈ । ਪ੍ਰਧਾਨਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਆਰਥਿਕ ਪੈਕੇਜ ਦਾ ਲਘੂ ਉਦਯੋਗ, ਛੋਟੇ ਦਰਮਿਆਨੇ ਉਦਯੋਗਾਂ, ਮਜ਼ਦੂਰਾਂ, ਕਿਸਾਨਾਂ ਅਤੇ ਮੱਧ ਵਰਗ ਨੂੰ ਫਾਇਦਾ ਹੋਵੇਗਾ । ਇਸ ਨਾਲ ਭਾਰਤੀ ਉਦਯੋਗ ਨੂੰ ਵੀ ਨਵੀਂ ਸ਼ਕਤੀ ਦਿੱਤੀ ਜਾਵੇਗੀ।

The post ਆਰਥਿਕ ਪੈਕੇਜ ‘ਚ ਕਿਸ ਸੈਕਟਰ ਨੂੰ ਕਿੰਨਾ? ਅੱਜ ਸ਼ਾਮ 4 ਵਜੇ ਹੋਵੇਗਾ ਖੁਲਾਸਾ appeared first on Daily Post Punjabi.