Nishan Sahib Archives - Daily Post Punjabi

ਸ੍ਰੀ ਦਰਬਾਰ ਸਾਹਿਬ ਵਿਖੇ ਬਦਲੇ ਗਏ ਨਿਸ਼ਾਨ ਸਾਹਿਬ ਦੇ ਪੁਸ਼ਾਕੇ, ਬਸੰਤੀ ਰੰਗ ਦੇ ਚੜ੍ਹਾਏ ਗਏ ਪੁਸ਼ਾਕੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਦਿੱਤੇ ਗਏ ਹਨ। ਹੁਣ ਨਿਸ਼ਾਨ ਸਾਹਿਬ ‘ਤੇ ਕੇਸਰੀ ਰੰਗ ਦੀ ਜਗ੍ਹਾ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ ਹਨ। ਪੁਸ਼ਾਕੇ ਬਦਲਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਫਿਰ ਬਸੰਤੀ ਰੰਗ ਦੇ ਪੁਸ਼ਾਕੇ ਨਿਸ਼ਾਨ ਸਾਹਿਬ ‘ਤੇ ਚੜ੍ਹਾਏ ਗਏ। ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਦੇ ਆਦੇਸ਼ਾਂ ਦੇ ਬਾਅਦ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਦਲਿਆ ਗਿਆ ਹੈ।

Golden Temple Nishan Sahib colour changed

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਨਿਰਧਾਰਿਤ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। ਦਰਅਸਲ, SGPC ਨੇ ਇੱਕ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਦਲਣ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਕੇਸਰੀ ਰੰਗ ਬਦਲ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਣਾ ਚਾਹੀਦਾ ਹੈ, ਕਿਉਂਕਿ ਕੇਸਰੀ ਰੰਗ ਭਗਵਾਂ ਰੰਗ ਦਾ ਭੁਲੇਖਾ ਪਾਉਂਦਾ ਹੈ।

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਜ਼ਮਾਨਤ

ਦੱਸ ਦੇਈਏ ਕਿ ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਤੱਕ ਸ਼ਿਕਾਇਤ ਪਹੁੰਚਣ ਦੇ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੀ ਪੁਸ਼ਾਕ ਬਦਲਣ ਦੇ ਆਦੇਸ਼ ਜਾਰੀ ਕੀਤੇ ਸਨ। ਜਿਸ ਤੋਂ ਬਾਅਦ SGPC ਨੇ ਇੱਕ ਸਰਕੂਲਰ ਜਾਰੀ ਕਰ ਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਬਾਰੇ ਸੂਚਿਤ ਕਰਨ ਦੇ ਆਦੇਸ਼ ਜਾਰੀ ਕੀਤੇ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸ੍ਰੀ ਦਰਬਾਰ ਸਾਹਿਬ ਵਿਖੇ ਬਦਲੇ ਗਏ ਨਿਸ਼ਾਨ ਸਾਹਿਬ ਦੇ ਪੁਸ਼ਾਕੇ, ਬਸੰਤੀ ਰੰਗ ਦੇ ਚੜ੍ਹਾਏ ਗਏ ਪੁਸ਼ਾਕੇ appeared first on Daily Post Punjabi.

ਵਿਸਾਖੀ ‘ਤੇ 2 ਨੌਜਵਾਨਾਂ ਨਾਲ ਵਾਪਰਿਆ ਭਾਣਾ, ਨਿਸ਼ਾਨ ਸਾਹਿਬ ਚੜਾਉਣ ਸਮੇਂ ਲੱਗਿਆ ਕ.ਰੰਟ, ਹੋਈ ਮੌ.ਤ
ਨਕੋਦਰ ਤੋਂ ਜੰਡਿਆਲਾ ਰੋਡ ਤੇ ਸਥਿੱਤ ਪਿੰਡ ਸ਼ੰਕਰ ਵਿੱਚ ਉਸ ਸਮੇਂ ਵੱਡਾ ਭਾਣਾ ਵਾਪਰ ਗਿਆ ਜਦੋਂ ਇੱਕ ਧਾਰਮਿੱਕ ਥਾਂ ‘ਤੇ ਕੁੱਝ ਲੋਕ ਨਿਸ਼ਾਨ ਸਾਹਿਬ ਚੜ੍ਹਾਂ ਰਹੇ ਸਨ। ਸੇਵਾ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲੱਗ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜੱਦੀ ਪਿੰਡ ਸ਼ੰਕਰ ਹੈ ਤੇ ਪਿਛਲੇ ਲੰਬੇ ਸਮੇਂ ਤੇ ਉਹ ਬਜੂਹਾ ਪਿੰਡ ਵਿੱਚ ਰਹਿੰਦੇ ਹਨ। ਉਹ ਇਸ ਅਸਥਾਨ ਤੇ ਮੱਥਾ ਟੇਕਣ ਆਉਂਦੇ ਰਹਿੰਦੇ ਹਨ ਤੇ ਅੱਜ ਵਿਸਾਖੀ ਤੇ ਨਿਸ਼ਾਨ ਸਾਹਿਬ ਚੜ੍ਹਾਂ ਰਹੇ ਸਨ। ਇਸ ਦੌਰਾਨ ਅਚਾਨਕ ਉੱਪਰ ਬਿੱਜਲੀ ਦੀਆਂ ਲੰਗ ਰਹੀਆਂ ਤਾਰਾਂ ‘ਚ ਪਾਈਪ ਟਕਰਾਉਣ ਕਾਰਨ ਨੌਜਵਾਨਾਂ ਨੂੰ ਕਰੰਟ ਲੱਗ ਗਿਆ।

ਇਹ ਵੀ ਪੜ੍ਹੋ : ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਕਰੇਗਾ ਬਸਪਾ ਦਾ ਪੰਥਕ ਚੇਹਰਾ ਜਗਜੀਤ ਛੜਬੜ੍ਹ

ਮ੍ਰਿਤਕ ਦੇ ਨੇ ਦੱਸਿਆ ਕਿ ਕਰੰਟ ਲੱਗਣ ਨਾਲ ਉਸ ਦੇ ਭਰਾ ਬੂਟਾ ਸਿੰਘ 62 ਸਾਲ ਤੇ ਮਹਿੰਦਰਪਾਲ 42 ਸਾਲ ਦੀ ਮੌਤ ਹੋ ਗਈ। ਇਸ ਘਟਨਾ ਦੌਰਾਨ ਤਿੰਨ ਵਿਆਕਤੀ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ਼ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿਸਾਖੀ ‘ਤੇ 2 ਨੌਜਵਾਨਾਂ ਨਾਲ ਵਾਪਰਿਆ ਭਾਣਾ, ਨਿਸ਼ਾਨ ਸਾਹਿਬ ਚੜਾਉਣ ਸਮੇਂ ਲੱਗਿਆ ਕ.ਰੰਟ, ਹੋਈ ਮੌ.ਤ appeared first on Daily Post Punjabi.