nitika kaul Archives - Daily Post Punjabi

ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਮੇਜਰ ਵਿਭੂਤੀ ਦੀ ਪਤਨੀ ਬਣੀ ਭਾਰਤੀ ਫੌਜ ‘ਚ ਲੈਫਟੀਨੈਂਟ
ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸ਼ਹੀਦ ਹੋਏ ਮੇਜਰ ਵਿਭੂਤੀ ਸ਼ੰਕਰ ਢੋਂਡਿਆਲ ਦੀ ਪਤਨੀ ਨਿਤਿਕਾ ਕੌਲ ਭਾਰਤੀ ਫੌਜ ਵਿੱਚ ਭਰਤੀ ਹੋ ਗਈ ਹੈ । ਫੌਜ ਵਿੱਚ ਭਰਤੀ ਹੋਣ ਤੋਂ ਬਾਅਦ ਉਹ ਹੁਣ ਲੈਫਟੀਨੈਂਟ ਨਿਤਿਕਾ ਢੋਂਡਿਆਲ ਬਣ ਗਈ ਹੈ।

Nitika Kaul joins Indian Army

ਨਿਤਿਕਾ ਨੇ ਅੱਜ ਭਾਰਤੀ ਫੌਜ ਦੀ ਵਰਦੀ ਪਾ ਕੇ ਸ਼ਹੀਦ ਮੇਜਰ ਵਿਭੂਤੀ ਸ਼ੰਕਰ ਨੂੰ ਸ਼ਰਧਾਂਜਲੀ ਭੇਟ ਕੀਤੀ । ਦੱਸ ਦਈਏ ਕਿ ਮੇਜਰ ਵਿਭੂਤੀ ਫਰਵਰੀ 2019 ਵਿਚ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਵਿੱਚ ਸ਼ਹੀਦ ਹੋ ਗਏ ਸਨ।

ਇਹ ਵੀ ਪੜ੍ਹੋ: Big Breaking : ਜਗਰਾਉਂ ASI ਕਤਲ ਕੇਸ ‘ਚ ਪੰਜਾਬ ਪੁਲਿਸ ਦੀ OCCU ਟੀਮ ਨੂੰ ਮਿਲੀ ਵੱਡੀ ਸਫਲਤਾ, 2 ਲੱਖ ਦੇ ਇਨਾਮੀ ਦੋ ਗੈਂਗਸਟਰ ਕਾਬੂ

ਦਰਅਸਲ, 18 ਫਰਵਰੀ 2019 ਨੂੰ ਮੇਜਰ ਢੋਂਡਿਆਲ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਈ ਇੱਕ ਮੁੱਠਭੇੜ ਵਿੱਚ ਸ਼ਹੀਦ ਹੋ ਗਏ ਸੀ। 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਸੀ । ਇਸ ਵਿੱਚ 40 ਜਵਾਨ ਸ਼ਹੀਦ ਹੋ ਗਏ ਸਨ।

Nitika Kaul joins Indian Army

ਦੱਸ ਦੇਈਏ ਕਿ ਮੇਜਰ ਢੋਂਡਿਆਲ ਅਤੇ ਨਿਤਿਕਾ ਦੇ ਵਿਆਹ ਨੂੰ 10 ਮਹੀਨੇ ਹੀ ਹੋਏ ਸਨ। ਆਪਣੇ ਪਤੀ ਨੂੰ ਬਹਾਦਰ ਸਿਪਾਹੀ ਦੱਸਦਿਆਂ ਨਿਤਿਕਾ ਕੌਲ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਸ ਦੇ ਪਤੀ ਦੀ ਸ਼ਹਾਦਤ ਵਧੇਰੇ ਲੋਕਾਂ ਨੂੰ ਫੌਜਾਂ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰੇਗੀ।

ਇਹ ਵੀ ਦੇਖੋ: ਨਸ਼ਿਆਂ ਦੀ ਦਲ-ਦਲ ‘ਚੋਂ ਨਿਕਲੀ Dancer ਦੇ ਹੈਰਾਨੀਜਨਕ ਖੁਲਾਸੇ, Cultural Group ‘ਚ ਕੀ ਕੁਝ ਹੁੰਦਾ ਖੁਦ ਹੀ ਸੁਣੋ

The post ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਮੇਜਰ ਵਿਭੂਤੀ ਦੀ ਪਤਨੀ ਬਣੀ ਭਾਰਤੀ ਫੌਜ ‘ਚ ਲੈਫਟੀਨੈਂਟ appeared first on Daily Post Punjabi.