Nitin Desai Death Update Archives - Daily Post Punjabi

ਨਿਤਿਨ ਦੇਸਾਈ ਮਾਮਲੇ ‘ਚ ਵੱਡਾ ਅਪਡੇਟ, ਪਤਨੀ ਦੀ ਸ਼ਿਕਾਇਤ ‘ਤੇ 5 ਲੋਕਾਂ ਖਿਲਾਫ ਮਾਮਲਾ ਦਰਜ
ਆਰਟ ਡਾਇਰੈਕਟਰ ਨਿਤਿਨ ਦੇਸਾਈ ਖੁਦ.ਕੁਸ਼ੀ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਖਾਲਾਪੁਰ ਪੁਲਿਸ ਨੇ 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਦੱਸਿਆ ਕਿ ਨਿਤਿਨ ਦੇਸਾਈ ਦੀ ਪਤਨੀ ਨੇਹਾ ਦੇਸਾਈ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

Nitin Desai Death Update

ਨੇਹਾ ਨੇ ਪੁਲਿਸ ਨੂੰ ਦੱਸਿਆ ਕਿ ਨਿਤਿਨ ਦੇਸਾਈ ਨੇ ਕਰਜ਼ੇ ਦੀ ਵਸੂਲੀ ਨੂੰ ਲੈ ਕੇ ਈਸੀਐਲ ਫਾਈਨਾਂਸ ਕੰਪਨੀ ਅਤੇ ਐਡਲਵਾਈਸ ਗਰੁੱਪ ਦੇ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਮਾਨਸਿਕ ਦਬਾਅ ਕਾਰਨ ਖੁਦਕੁਸ਼ੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ…

ਨੇਹਾ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਈਸੀਐਲ ਫਾਈਨਾਂਸ ਕੰਪਨੀ ਅਤੇ ਐਡਲਵਾਈਸ ਦੇ ਅਧਿਕਾਰੀਆਂ ਸਮੇਤ 5 ਲੋਕਾਂ ਦੇ ਖਿਲਾਫ ਆਈਪੀਸੀ ਦੀ ਧਾਰਾ 306 ਅਤੇ 34 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।ਖਾਲਾਪੁਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਨਿਤਿਨ ਦੇਸਾਈ ਮਾਮਲੇ ‘ਚ ਵੱਡਾ ਅਪਡੇਟ, ਪਤਨੀ ਦੀ ਸ਼ਿਕਾਇਤ ‘ਤੇ 5 ਲੋਕਾਂ ਖਿਲਾਫ ਮਾਮਲਾ ਦਰਜ appeared first on Daily Post Punjabi.