nitin gadkari news Archives - Daily Post Punjabi

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ
ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਵਿਚ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ BS-3 ਵਾਲੀਆਂ ਕੁਝ ਪੁਰਾਣੀਆਂ ਗੱਡੀਆਂ ਵਿਚ ਈ-20 ਦੇ ਕਾਰਨ ਕੁਝ ਰਬੜ ਦੇ ਪੁਰਜੇ ਤੇ ਗੈਸਕੇਟ ਬਦਲਣੇ ਪੈ ਸਕਦੇ ਹਨ। ਇਹ ਗੱਡੀਆਂ ਮੁੱਖ ਤੌਰ ਤੋਂ 2005 ਤੋਂ 2016 ਦੇ ਵਿਚ ਬਣੀਆਂ ਹਨ।ਇਹ ਪੁਰਜੇ ਰੋਜ਼ਾਨਾ ਸਰਵਿਸਿੰਗ ਦੌਰਾਨ ਆਸਾਨੀ ਨਾਲ ਬਦਲੇ ਜਾ ਸਕਦੇ ਹਨ। ਗਡਕਰੀ ਨੇ ਕਿਹਾ ਕਿ ਈ-20 ਨਾਲ ਗੱਡੀਆਂ ਦੀ ਕੁੱਲ ਪਰਫਾਰਮੈਂਸ ਜਾਂ ਟਿਕਾਊਪਣ ‘ਤੇ ਕੋਈ ਵੱਡਾ ਅਸਰ ਨਹੀਂ ਪਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਗੱਡੀਆਂ ਦੇ ਇੰਜਣ ਵਿਚ ਕਿਸੇ ਤਰ੍ਹਾਂ ਦਾ ਬਦਲਾਅ ਕਰਾਉਣ ਦੀ ਲੋੜ ਨਹੀਂ ਹੈ। ਇਹ ਪਹਿਲੀ ਵਾਰ ਹੈ ਜਦੋਂ ਗਡਕਰੀ ਨੇ ਇਸ ਤਰ੍ਹਾਂ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਹੁੰਮਸ ਮਿਲੀ ਰਾਹਤ, ਪਿਆ ਮੀਂਹ, ਮੌਸਮ ਹੋਇਆ ਸੁਹਾਵਣਾ

ਉਨ੍ਹਾਂ ਦੱਸਿਆ ਕਿ ਇੰਡੀਅਨ ਆਇਲ, ਇੰਡੀਅਨ ਇੰਸਟੀਚਿਊਟ ਆਫ ਪੈਟਰੋਲੀਅਮ, ਸੁਸਾਇਟੀ ਆਫ ਇੰਡੀਅਨ ਆਟੋ ਮੋਬਾਈਲ ਮੈਨੂਫੈਕਚਰਸ ਤੇ ਆਟੋਮੋਟਿਵ ਰਿਸਰਚ ਐਸੋਸੀਏਸ਼ਨ ਆਫ ਇੰਡੀਆ ਨੇ ਦੋਪਹੀਆ-ਚਾਰ ਪਹੀਆ ਵਾਹਨਾਂ ‘ਤੇ ਈ-20 ਈਂਢਣ ਦੀ ਸਟੱਡੀ ਕੀਤੀ ਸੀ। ਗਡਕਰੀ ਨੇ ਇਹ ਵੀ ਕਿਹਾ ਕਿ ਵਾਹਨ ਦੀ ਮਾਈਲੇਜ ਸਿਰਫ਼ ਈਂਧਣ ’ਤੇ ਨਹੀਂ, ਸਗੋਂ ਰੱਖ-ਰਖਾਅ ਤੇ ਹੋਰ ਕਈ ਗੱਲਾਂ ’ਤੇ ਵੀ ਨਿਰਭਰ ਕਰਦੀ ਹੈ। ਇਸ ਦਾ ਇਸਤੇਮਾਲ ਦੁਨੀਆ ਵਿਚ ਇਕ ਸਦੀ ਤੋਂ ਜ਼ਿਆਦਾ ਸਮੇਂ ਤੋਂ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ appeared first on Daily Post Punjabi.

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਕਰ ਰਹੀ ਹੈ ਜਾਂਚ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਇਕ ਵਾਰ ਫਿਰ ਤੋਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਮੁਤਾਬਕ ਨਿਤਿਨ ਗਡਕਰੀ ਦੇ ਦਿੱਲੀ ਸਥਿਤ ਰਿਹਾਇਸ਼ ‘ਤੇ ਫੋਨ ‘ਤੇ ਧਮਕੀ ਦਿੱਤੀ ਗਈ ਹੈ। ਨਿਤਿਕ ਗਡਕਰੀ ਦੇ ਦਫਤਰ ਨੇ ਦਿੱਲੀ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਦਿੱਲੀ ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਨਿਤਿਨ ਗਡਕਰੀ ਨੂੰ ਫੋਨ ਕਰਨ ਵਾਲੇ ਨੇ ਆਪਣੀ ਡਿਟੇਲ ਸ਼ੇਅਰ ਨਹੀਂ ਕੀਤੀ ਕਿ ਉਸ ਨੇ ਕਿਹਾ ਕਿ ਉਸ ਨੇ ਮੰਤਰੀ ਨਾਲ ਗੱਲ ਕਰਨੀ ਹੈ ਤੇ ਧਮਕੀ ਦੇਣੀ ਹੈ। ਫੋਨ ਕਰਨ ਵਾਲੇ ਨੇ ਹਿੰਦੀ ਵਿਚ ਗੱਲ ਕਰਦੇ ਹੋਏ ਕਿਹਾ ਕਿ ਮੈਨੂੰ ਮੰਤਰੀ ਜੀ ਨਾਲ ਗੱਲ ਕਰਨੀ ਹੈ, ਉਨ੍ਹਾਂ ਨੂੰ ਧਮਕੀ ਦੇਣੀ ਹੈ। ਇਸ ਦੇ ਬਾਅਦ ਫੋਨ ਕੱਟ ਦਿੱਤਾ। ਨਿਤਿਨ ਗਡਕਰੀ ਦੇ ਮੋਤੀਲਾਲ ਨਹਿਰੂ ਰੋਡ ਸਥਿਤ ਅਧਿਕਾਰਕ ਰਿਹਾਇਸ਼ ‘ਤੇ ਇਹ ਫੋਨ ਆਇਆ ਸੀ। ਪੁਲਿਸ ਨੇ ਕਿਹਾ ਕਿ ਸਾਰੀਆਂ ਕਾਲ ਰਿਕਾਰਡ ਦੀ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੇ ਲੈਂਡਲਾਈਨ ਨੰਬਰ ‘ਤੇ ਫੋਨ ਕੀਤਾ ਸੀ ਇਸ ਲਈ ਅਸੀਂ ਉਸ ਨੰਬਰ ਨੂੰ ਟ੍ਰੇਸ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜਿਸ ਨਾਲ ਇਹ ਫੋਨ ਕੀਤਾ ਗਿਆ ਸੀ ਤਾਂ ਕਿ ਮੁਲਜ਼ਮ ਤਕ ਪਹੁੰਚਿਆ ਜਾ ਸਕੇ।

ਇਹ ਵੀ ਪੜ੍ਹੋ : ਜਲੰਧਰ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 19 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

ਹਾਲਾਂਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਧਮਕੀ ਮਿਲ ਚੁੱਕੀ ਹੈ। ਉਸ ਸਮੇਂ ਕੇਂਦਰੀ ਮੰਤਰੀ ਤੋਂ 10 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਸੀ। ਉਸ ਸਮੇਂ ਫੋਨ ਕਰਨ ਵਾਲੇ ਨੇ ਖੁਦ ਨੂੰ ਜਯੇਸ਼ ਪੁਜਾਰੀ ਉਰਫ ਜਯੇਸ਼ ਕਾਂਤ ਦੱਸਿਆ ਸੀ। ਬਾਅਦ ਵਿਚ ਨਾਗਪੁਰ ਪੁਲਿਸ ਨੇ ਕਰਨਾਟਕ ਦੇ ਬੇਲਗਾਵੀ ਤੋਂ ਜਯੇਸ਼ ਨੂੰ ਗ੍ਰਿਫਤਾਰ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਕਰ ਰਹੀ ਹੈ ਜਾਂਚ appeared first on Daily Post Punjabi.