Nitin Manmohan Heart Attack Archives - Daily Post Punjabi

ਸਲਮਾਨ ਦੀ ਰੈਡੀ ਦੇ ਨਿਰਮਾਤਾ ਨਿਤਿਨ ਮਨਮੋਹਨ ਨੂੰ ਆਇਆ Heart Attack, ਹਸਪਤਾਲ ‘ਚ ਭਰਤੀ, ਹਾਲਤ ਨਾਜ਼ੁਕ
ਸਿਨੇਮਾ ਜਗਤ ਤੋਂ ਇੱਕ ਵਾਰ ਫਿਰ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਬਾਲੀਵੁੱਡ ਦੇ ਦਿੱਗਜ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਵਿੱਚੋਂ ਇੱਕ ਨਿਤਿਨ ਮਨਮੋਹਨ ਇਸ ਸਮੇਂ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। ਨਿਤਿਨ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Nitin Manmohan Heart Attack

ਖਬਰਾਂ ਮੁਤਾਬਕ ਨਿਤਿਨ ਮਨਮੋਹਨ ਨੂੰ ਸ਼ਨੀਵਾਰ ਸ਼ਾਮ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਨਿਤਿਨ ਇਲਾਜ ਲਈ ਹੁੰਗਾਰਾ ਭਰ ਰਿਹਾ ਹੈ, ਪਰ ਉਹ ਅਜੇ ਵੀ ਖਤਰੇ ‘ਚ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਅਧਿਕਾਰੀ ਨੇ ਦੱਸਿਆ- ਨਿਤਿਨ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਹਾਲਤ ਕਾਫੀ ਨਾਜ਼ੁਕ ਸੀ। ਉਹ ਇਸ ਸਮੇਂ ICU ਵਿੱਚ ਹੈ। ਹਾਲਤਨਿਤਿਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ‘ਤੇ ਰੱਖ ਦਿੱਤਾ ਹੈ।

The post ਸਲਮਾਨ ਦੀ ਰੈਡੀ ਦੇ ਨਿਰਮਾਤਾ ਨਿਤਿਨ ਮਨਮੋਹਨ ਨੂੰ ਆਇਆ Heart Attack, ਹਸਪਤਾਲ ‘ਚ ਭਰਤੀ, ਹਾਲਤ ਨਾਜ਼ੁਕ appeared first on Daily Post Punjabi.