nitish kumar arvind kejriwal Archives - Daily Post Punjabi

ਨਿਤੀਸ਼ ਕੁਮਾਰ ਦਾ ‘ਵਿਰੋਧੀ ਧਿਰ ਮਿਸ਼ਨ 2024’ ਲਈ ਦਿੱਲੀ ਦੌਰਾ, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਵਿਰੋਧੀ ਧਿਰ ਮਿਸ਼ਨ 2024′ ਲਈ ਦਿੱਲੀ ਦੌਰੇ ਲਈ ਪੁੱਜੇ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਦੋਵੇਂ ਨੇਤਾ ਬਹੁਤ ਗਰਮਜੋਸ਼ੀ ਨਾਲ ਮਿਲੇ। ਵਿਰੋਧੀ ਧਿਰ ਨੂੰ ਇਕਜੁੱਟ ਕਰਨ ਲਈ ਸ਼ੁਰੂ ਕੀਤੀ ਨਵੀਂ ਮੁਹਿੰਮ ਦੇ ਹਿੱਸੇ ਵਜੋਂ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਦੋਵੇਂ ਨੇਤਾ ਇਕੱਠੇ ਲੰਚ ਵੀ ਕਰਨਗੇ। ਇਸ ਤੋਂ ਬਾਅਦ ਨਿਤੀਸ਼ ਕੁਮਾਰ ਅੱਜ ਓਮ ਪ੍ਰਕਾਸ਼ ਚੌਟਾਲਾ ਨਾਲ ਮੁਲਾਕਾਤ ਕਰਨਗੇ, ਜਦਕਿ 7 ਸਤੰਬਰ ਨੂੰ ਮੁੱਖ ਮੰਤਰੀ ਨਿਤੀਸ਼ ਕੁਮਾਰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਨਿਤੀਸ਼ ਕਈ ਹੋਰ ਵਿਰੋਧੀ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ।

nitish kumar arvind kejriwal

ਨਿਤੀਸ਼ ਕੁਮਾਰ ਅਤੇ ਅਰਵਿੰਦ ਕੇਜਰੀਵਾਲ ਦੇ ਸਬੰਧ ਹਮੇਸ਼ਾ ਚੰਗੇ ਰਹੇ ਹਨ। ਕੇਜਰੀਵਾਲ ਨੇ ਕਦੇ ਵੀ ਨਿਤੀਸ਼ ਕੁਮਾਰ ਦੀ ਸਿੱਧੀ ਆਲੋਚਨਾ ਨਹੀਂ ਕੀਤੀ। ਨਿਤੀਸ਼ ਕੁਮਾਰ ਦੇ ਲਾਲੂ ਪ੍ਰਸਾਦ ਯਾਦਵ ਨਾਲ ਜਾਣ ਜਾਂ ਐਨਡੀਏ ਨਾਲ ਸਰਕਾਰ ਬਣਾਉਣ ਤੋਂ ਬਾਅਦ ਵੀ ਅਰਵਿੰਦ ਕੇਜਰੀਵਾਲ ਨੇ ਕਦੇ ਵੀ ਨਿਤੀਸ਼ ਕੁਮਾਰ ਨੂੰ ਨਿਸ਼ਾਨਾ ਨਹੀਂ ਬਣਾਇਆ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਇਸ ਮੁਲਾਕਾਤ ਤੋਂ ਬਾਅਦ ਜੇਕਰ ਦੋਹਾਂ ਨੇਤਾਵਾਂ ਵਿਚਾਲੇ ਕੋਈ ਸਮਝੌਤਾ ਹੋ ਜਾਂਦਾ ਹੈ ਤਾਂ ਨਿਤੀਸ਼ ਕੁਮਾਰ ਨੂੰ ਵੱਡੀ ਸਫਲਤਾ ਮਿਲੇਗੀ। ਦਿੱਲੀ ਅਤੇ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਨ। ਅਰਵਿੰਦ ਕੇਜਰੀਵਾਲ ਵਿਰੋਧੀ ਪਾਰਟੀਆਂ ਵਿੱਚੋਂ ਸਭ ਤੋਂ ਮਜ਼ਬੂਤ ਨੇਤਾ ਹਨ। ਉਨ੍ਹਾਂ ਦੀ ਪਾਰਟੀ ‘ਆਪ’ ਨੂੰ ਕਾਂਗਰਸ ਦਾ ਬਦਲ ਦੱਸਿਆ ਜਾ ਰਿਹਾ ਹੈ। ਸਿਆਸੀ ਪੰਡਤਾਂ ਦਾ ਕਹਿਣਾ ਹੈ ਕਿ ‘ਆਪ’ ਹਿਮਾਚਲ ਅਤੇ ਗੁਜਰਾਤ ‘ਚ ਭਾਜਪਾ ਨੂੰ ਸਖ਼ਤ ਮੁਕਾਬਲਾ ਦੇ ਸਕਦੀ ਹੈ।

The post ਨਿਤੀਸ਼ ਕੁਮਾਰ ਦਾ ‘ਵਿਰੋਧੀ ਧਿਰ ਮਿਸ਼ਨ 2024’ ਲਈ ਦਿੱਲੀ ਦੌਰਾ, ਕੇਜਰੀਵਾਲ ਨਾਲ ਕੀਤੀ ਮੁਲਾਕਾਤ appeared first on Daily Post Punjabi.