Nivar Cyclone Archives - Daily Post Punjabi

Cyclone Nivar: ਚੱਕਰਵਾਤ ਦੇ ਚੱਲਦਿਆਂ ਹੋਈ ਭਾਰੀ ਬਾਰਿਸ਼, ਚੇੱਨਈ ਦੇ ਕਈ ਇਲਾਕਿਆਂ ‘ਚ ਭਰਿਆ ਪਾਣੀ
Nivar weakens into severe cyclonic storm: ਨਵੀਂ ਦਿੱਲੀ: ਚੱਕਰਵਤੀ ਤੂਫ਼ਾਨ ਨੇ ਨਿਵਾਰ ਅੱਧੀ ਰਾਤ ਤੋਂ ਬਾਅਦ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਸਮੁੰਦਰੀ ਕੰਢੇ ਨਾਲ ਟਕਰਾਇਆ ਹੈ। ਇਸ ਦੌਰਾਨ ਭਾਰੀ ਬਾਰਿਸ਼ ਵੀ ਹੋਈ। ਤੇਜ਼ ਹਵਾਵਾਂ ਨਾਲ ਚੇੱਨਈ, ਕੁਡਲੌਰ, ਮਹਾਂਬਲੀਪੁਰਮ ਸਮੇਤ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ । ਪੁਡੂਚੇਰੀ ਵਿੱਚ ਵੀ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਗੰਭੀਰ ਚੱਕਰਵਾਤੀ ਤੂਫਾਨ ‘ਨਿਵਾਰ’ ਉੱਤਰ ਪੱਛਮ ਵੱਲ ਵਧੇਗਾ ਅਤੇ ਅਗਲੇ 3 ਘੰਟਿਆਂ ਦੌਰਾਨ ਚੱਕਰਵਾਤੀ ਤੂਫਾਨ ਕਮਜ਼ੋਰ ਹੋ ਜਾਵੇਗਾ । ਇਸ ਦੇ ਨਾਲ ਹੀ ਚੇੱਨਈ ਹਵਾਈ ਅੱਡੇ ਨੇ ਦੱਸਿਆ ਕਿ ਹਵਾਈ ਅੱਡਾ ਸਵੇਰੇ 9 ਵਜੇ ਤੱਕ ਬੰਦ ਰਹੇਗਾ । ਇਸ ਦੇ ਨਾਲ ਹੀ ਮੀਂਹ ਕਾਰਨ ਚੇੱਨਈ ਦੇ ਕਈ ਖੇਤਰ ਪਾਣੀ ਨਾਲ ਭਰੇ ਹੋਏ ਹਨ।

Nivar weakens into severe cyclonic storm

ਆਈਐਮਡੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕਿਹਾ,’ਬਹੁਤ ਗੰਭੀਰ ਚੱਕਰਵਾਤੀ ਤੂਫਾਨ ਨਿਵਾਰ ਇਸ ਸਮੇਂ ਕੁਡਲੋਰੀ ਤੋਂ 50 ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿੱਚ ਹੈ, ਜੋ ਪੁਡੁਚੇਰੀ ਤੋਂ ਲਗਭਗ 40 ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿੱਚ ਸਥਿਤ ਹੈ। ਚੱਕਰਵਾਤੀ ਤੂਫਾਨ ਦੇ ਪਹੁੰਚਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅਗਲੇ 3 ਘੰਟਿਆਂ ਵਿੱਚ ਪੁਡੂਚੇਰੀ ਨੇੜੇ ਤੱਟ ਸਮੁੰਦਰੀ ਤੱਟ ਨੂੰ ਪਾਰ ਕਰ ਦੇਵੇਗਾ।’ IMD ਨੇ ਦੱਸਿਆ ਕਿ ਚੱਕਰਵਾਤ ਨਿਵਾਰ ਦਾ ਕੇਂਦਰ 25 ਨਵੰਬਰ ਨੂੰ ਸਵੇਰੇ 11:30 ਵਜੇ ਤੋਂ 26 ਨਵੰਬਰ ਨੂੰ ਸਵੇਰੇ 2.30 ਵਜੇ ਤੱਕ ਪੁਡੂਚੇਰੀ ਨੇੜੇ ਤੱਟ ਨੂੰ ਪਾਰ ਕਰ ਗਿਆ ।

Nivar weakens into severe cyclonic storm

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੂਸਲਾਧਾਰ ਬਾਰਿਸ਼ ਹੋਈ ਤੇ ਤੇਜ਼ ਹਵਾਵਾਂ ਚੱਲੀਆਂ, ਜਿਸ ਦੇ ਮੱਦੇਨਜ਼ਰ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ । ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮ ਬੰਗਾਲ ਦੀ ਖਾੜੀ ਵਿੱਚ ਬਣੇ ਨਿਵਾਰ ਚੱਕਰਵਾਤ ਨੇ ਅੱਗੇ ਵੱਧਦੇ ਹੋਏ ਵਿਕਰਾਲ ਰੂਪ ਧਾਰਿਆ ਹੈ ਅਤੇ ਚੇੱਨਈ ਤੋਂ 160 ਕਿਲੋਮੀਟਰ ਅਤੇ ਪੁਡੂਚੇਰੀ ਤੋਂ 85 ਕਿਲੋਮੀਟਰ ਦੀ ਦੂਰੀ ‘ਤੇ ਤੱਟ ਨਾਲ ਟਕਰਾਉਣ ਵਾਲਾ ਹੈ।

ਦੱਸ ਦੇਈਏ ਕਿ ਚੱਕਰਵਾਤ ਦੇ ਪ੍ਰਭਾਵ ਕਾਰਨ ਚੇੱਨਈ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਰਾਤੋ-ਰਾਤ ਬਾਰਿਸ਼ ਹੋਈ ਅਤੇ ਹੇਠਲੇ ਸਥਾਨਾਂ ਵਿੱਚ ਪਾਣੀ ਭਰਿਆ ਹੋਇਆ ਸੀ । ਇਸ ਵਿਚਾਲੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੰਬੇਰਮਬੱਕਮ ਝੀਲ ਤੋਂ ਇੱਕ ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ ਕਿਉਂਕਿ ਪਾਣੀ ਵੱਧ ਤੋਂ ਵੱਧ ਪੱਧਰ ‘ਤੇ ਪਹੁੰਚ ਰਿਹਾ ਹੈ।

ਇਹ ਵੀ ਦੇਖੋ: ਸ਼ੰਭੂ ਬਾਡਰ ‘ਤੇ ਪੁਲਿਸ ਅਤੇ ਕਿਸਾਨਾਂ ਦੀ ਝੜੱਪ, ਬੈਰੀਕੇਡ ਤੋੜੇ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ,

The post Cyclone Nivar: ਚੱਕਰਵਾਤ ਦੇ ਚੱਲਦਿਆਂ ਹੋਈ ਭਾਰੀ ਬਾਰਿਸ਼, ਚੇੱਨਈ ਦੇ ਕਈ ਇਲਾਕਿਆਂ ‘ਚ ਭਰਿਆ ਪਾਣੀ appeared first on Daily Post Punjabi.

ਤਾਮਿਲਨਾਡੂ-ਆਂਧਰਾ ਪ੍ਰਦੇਸ਼ ‘ਚ ‘Cyclone Nivar’ ਦਾ ਖਤਰਾ, PM ਮੋਦੀ ਨੇ CM’s ਨਾਲ ਕੀਤੀ ਗੱਲਬਾਤ
Nivar Cyclone: ਬੰਗਾਲ ਦੀ ਖਾੜੀ ‘ਤੇ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਇਸ ਦੇ ਚੱਕਰਵਾਤੀ ਤੂਫਾਨ ਵਿੱਚ ਬਦਲਣ ਦੀ ਸੰਭਾਵਨਾ ਹੈ। ਇਹ ਤੂਫਾਨ ਮੰਗਲਵਾਰ ਅਤੇ ਵੀਰਵਾਰ ਵਿਚਾਲੇ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਪੁਡੂਚੇਰੀ ਦੇ ਤੱਟਵਰਤੀ ਇਲਾਕਿਆਂ ਵਿੱਚ ਦਸਤਕ ਦੇ ਸਕਦਾ ਹੈ । ਇਸ ਦੇ ਨਾਲ ਹੀ ਰਾਸ਼ਟਰੀ ਆਫਤ ਰਾਹਤ ਫੋਰਸ (NDRF) ਨੇ ਚੱਕਰਵਾਤ ਦੀ ਰੋਕਥਾਮ ਦੇ ਮੱਦੇਨਜ਼ਰ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਨ ਲਈ ਦੋ ਦਰਜਨ ਤੋਂ ਵੱਧ ਟੀਮਾਂ ਨੂੰ ਤਿਆਰ ਰਹਿਣ ਲਈ ਕਿਹਾ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਅਤੇ ਪੁਡੂਚੇਰੀ ਨੂੰ ਤੂਫਾਨ ਨਾਲ ਨਜਿੱਠਣ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ।

Nivar Cyclone

ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਨੇ ਤਾਮਿਲਨਾਡੂ ਦੇ ਸੀਐਮ ਪਲਾਨੀਸਵਾਮੀ ਅਤੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਨੂੰ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਾ ਹਾਂ।

Spoke to Tamil Nadu CM Shri @EPSTamilNadu and Puducherry CM Shri @VNarayanasami regarding the situation in the wake of Cyclone Nivar. Assured all possible support from the Centre. I pray for the safety and well-being of those living in the affected areas.
— Narendra Modi (@narendramodi) November 24, 2020

ਮੌਸਮ ਵਿਭਾਗ ਅਨੁਸਾਰ ਪਿਛਲੇ 6 ਘੰਟਿਆਂ ਦੌਰਾਨ ਬੰਗਾਲ ਦੀ ਖਾੜੀ ਵਿੱਚ ਪੈਦਾ ਕੀਤਾ ਗਿਆ ਦਬਾਅ ਪੱਛਮ-ਉੱਤਰ ਪੱਛਮ ਦਿਸ਼ਾ ਵਿੱਚ ਪੰਜ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਵਧਿਆ ਹੈ । ਇਹ ਚੱਕਰਵਾਤੀ ਤੂਫਾਨ ‘ਨਿਵਾਰ’ ਵਿੱਚ ਬਦਲਣ ਦੀ ਉਮੀਦ ਹੈ। ਇਹ 25 ਨਵੰਬਰ ਤੱਕ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਸਮੁੰਦਰੀ ਕੰਢਿਆਂ ਦੇ ਇਲਾਕਿਆਂ ਵਿੱਚ ਦਸਤਕ ਦੇ ਸਕਦਾ ਹੈ।

ਅਗਲੇ 24 ਘੰਟਿਆਂ ਦੌਰਾਨ ਇੱਕ ਗੰਭੀਰ ਚੱਕਰਵਾਤੀ ਤੂਫਾਨ ਵਿੱਚ ਤਬਦੀਲ ਹੋਣ ਦੀ ਉਮੀਦ ਹੈ, ਜਿਸ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦੇ ਅਨੁਮਾਨਾਂ ਅਨੁਸਾਰ ਅਗਲੇ 12 ਘੰਟਿਆਂ ਦੌਰਾਨ ਪੱਛਮ-ਉੱਤਰ ਪੱਛਮ ਵੱਲ ਜਾਣ ਦੀ ਬਹੁਤ ਸੰਭਾਵਨਾ ਹੈ । ਤੂਫਾਨ ਦੇ 25 ਨਵੰਬਰ ਦੀ ਸ਼ਾਮ ਨੂੰ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਤੱਟ ਪਾਰ ਕਰਨ ਦੀ ਸੰਭਾਵਨਾ ਹੈ।

ਇਹ ਵੀ ਦੇਖੋ: Bapu Balkaur Singh ਨੇ Modi ਨੂੰ ਚਾਹ ਹੀ ਵੇਚਣ ਦੀ ਦਿੱਤੀ ਸਲਾਹ

The post ਤਾਮਿਲਨਾਡੂ-ਆਂਧਰਾ ਪ੍ਰਦੇਸ਼ ‘ਚ ‘Cyclone Nivar’ ਦਾ ਖਤਰਾ, PM ਮੋਦੀ ਨੇ CM’s ਨਾਲ ਕੀਤੀ ਗੱਲਬਾਤ appeared first on Daily Post Punjabi.