nmms exam Archives - Daily Post Punjabi

ਵਿਜੇ ਇੰਦਰ ਸਿੰਗਲਾ ਨੇ ਪੰਜਾਬ ‘ਚ NMMS ਪ੍ਰੀਖਿਆ ‘ਚੋਂ ਟੌਪ ਕਰਨ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ’ਚੋਂ ਸੂਬੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ । ਇਨ੍ਹਾਂ ਵਿਦਿਆਰਥੀਆਂ ਨੂੰ 12ਵੀ ਤੱਕ 12,000 ਸਾਲਾਨਾ ਵਜ਼ੀਫ਼ਾ ਦਿਤਾ ਜਾਵੇਗਾ । ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਅੱਠਵੀਂ ਜਮਾਤ ਦੇ 2,210 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ 12,000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਜਾਵੇਗਾ।

ਵਿਜੇਇੰਦਰ ਸਿੰਗਲਾ ਨੇ ਜੋਤੀ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਹਰ ਵੇਲੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਹਰ ਸੰਭਵ ਮਦਦ ਉਪਲਬਧ ਕਰਵਾਏਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬੇਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਸਹਾਇਤਾ ਮਿਲ ਸਕੇ।

Vijay Inder Singla

ਸਿੱਖਿਆ ਮੰਤਰੀ ਨੇ ਕਿਹਾ ਕਿ ਐਨ.ਐਮ.ਐਮ.ਐਸ ਦਾ ਟੀਚਾ ਹੁਸ਼ਿਆਰ ਅਤੇ ਪਛੜੇ ਵਿਦਿਆਰਥੀਆਂ ਨੂੰ ਆਪਣੀ ਸੈਕੰਡਰੀ ਅਤੇ ਉੱਚ ਸੈਕੰਡਰੀ ਪੱਧਰ ਦੀ ਸਿਖਿਆ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਅੱਠਵੀਂ ਜਮਾਤ ਤੋਂ ਬਾਅਦ ਸਕੂਲ ਛੱਡਣ ਦੀ ਦਰ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਵੱਲੋਂ ਸਪਾਂਸਰਡ ਸਕਾਲਰਸ਼ਿਪ ਸਕੀਮ ਹੈ ਜਿਸ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਧੀਨ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵੱਲੋਂ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਦੇਣ ਲਈ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖਬਰ : ਗੈਂਗਸਟਰ ਜਸਪ੍ਰੀਤ ਜੱਸੀ ਦੀ ਪਤਨੀ ਲਵਪ੍ਰੀਤ ਨੂੰ ਕੋਰਟ ਤੋਂ ਮਿਲੀ ਜ਼ਮਾਨਤ

The post ਵਿਜੇ ਇੰਦਰ ਸਿੰਗਲਾ ਨੇ ਪੰਜਾਬ ‘ਚ NMMS ਪ੍ਰੀਖਿਆ ‘ਚੋਂ ਟੌਪ ਕਰਨ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ appeared first on Daily Post Punjabi.