no case of omicron variant reported Archives - Daily Post Punjabi

14 ਦੇਸ਼ਾਂ ‘ਚ ਪੁੱਜਾ ਕੋਰੋਨਾ ਦਾ ਵੇਰੀਐਂਟ ਓਮੀਕ੍ਰੋਨ, ਕੇਂਦਰ ਸਰਕਾਰ ਨੇ ਕਿਹਾ- ‘ਭਾਰਤ ‘ਚ ਅਜੇ ਕੋਈ ਮਾਮਲਾ ਨਹੀਂ’
ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੌਰਾਨ ਭਾਰਤ ਤੋਂ ਇਸ ਸਬੰਧੀ ਚੰਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੰਸਦ ਵਿੱਚ ਦੱਸਿਆ ਕਿ ਭਾਰਤ ਵਿੱਚ ਹੁਣ ਤੱਕ ਕੋਰੋਨਾ ਦੇ ਨਵੇਂ ਰੂਪ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

no case of omicron variant reported

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੰਸਦ ਨੂੰ ਦੱਸਿਆ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕ ਰਹੀ ਹੈ ਕਿ ਕੋਰੋਨਾ ਦਾ ਇਹ ਰੂਪ ਭਾਰਤ ਤੱਕ ਨਾ ਪਹੁੰਚੇ। ਉਨ੍ਹਾਂ ਨੇ ਕਿਹਾ, ਕੇਂਦਰ ਨੇ ਦੁਨੀਆ ਭਰ ਦੇ ਨਵੇਂ ਰੂਪਾਂ ਨੂੰ ਦੇਖਦੇ ਹੋਏ ਸਲਾਹ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਬੰਦਰਗਾਹਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸ਼ੱਕੀ ਕੋਰੋਨਾ ਮਾਮਲਿਆਂ ਦੀ ਜੀਨੋਮ ਸੀਕਵੈਂਸਿੰਗ ਕੀਤੀ ਜਾ ਰਹੀ ਹੈ। ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸਿਹਤ ਮੰਤਰੀ ਨੇ ਕਿਹਾ, ਹੁਣ ਤੱਕ 14 ਦੇਸ਼ਾਂ ਵਿੱਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਵੀ ਇਸ ਦਾ ਅਧਿਐਨ ਕੀਤਾ ਜਾ ਰਿਹਾ ਹੈ। ਪਰ ਦੇਸ਼ ਵਿੱਚ ਹੁਣ ਤੱਕ ਇਸ ਵੇਰੀਐਂਟ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ‘ਤੇ 6 ਘੰਟਿਆਂ ਤੱਕ ਕਰਨਾ ਪੈ ਸਕਦੈ ਇੰਤਜ਼ਾਰ, 1 ਦਸੰਬਰ ਤੋਂ ਲਾਗੂ ਹੋਣਗੇ ਨਵੇਂ ਨਿਯਮ : ਸੂਤਰ

ਉਨ੍ਹਾਂ ਕਿਹਾ ਕਿ ਇਸ ਵਾਇਰਸ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਹੈ। ਮਾਂਡਵੀਆ ਨੇ ਕਿਹਾ, “ਕੋਰੋਨਾ ਮਹਾਂਮਾਰੀ ਦੌਰਾਨ ਅਸੀਂ ਬਹੁਤ ਕੁੱਝ ਸਿੱਖਿਆ ਹੈ। ਹੁਣ ਸਾਡੇ ਕੋਲ ਟੈਸਟ ਕਰਨ ਲਈ ਸਾਧਨ ਅਤੇ ਲੈਬ ਹਨ। ਹੁਣ ਤੱਕ ਭਾਰਤ ਵਿੱਚ ਓਮਿਕ੍ਰੋਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਸਾਰੇ ਕਦਮ ਚੁੱਕੇ ਜਾ ਰਹੇ ਹਨ।” WHO ਨੇ Omicron ਨੂੰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਹੈ।ਸਿਹਤ ਮੰਤਰੀ ਮੁਤਾਬਿਕ ਭਾਰਤ ‘ਚ ਇਸ ਸਮੇਂ ਕੋਰੋਨਾ ਮਹਾਮਾਰੀ ਕੰਟਰੋਲ ‘ਚ ਹੈ ਪਰ ਦੇਸ਼ ਇਸ ਬੀਮਾਰੀ ਤੋਂ ਮੁਕਤ ਨਹੀਂ ਹੈ।ਸਾਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post 14 ਦੇਸ਼ਾਂ ‘ਚ ਪੁੱਜਾ ਕੋਰੋਨਾ ਦਾ ਵੇਰੀਐਂਟ ਓਮੀਕ੍ਰੋਨ, ਕੇਂਦਰ ਸਰਕਾਰ ਨੇ ਕਿਹਾ- ‘ਭਾਰਤ ‘ਚ ਅਜੇ ਕੋਈ ਮਾਮਲਾ ਨਹੀਂ’ appeared first on Daily Post Punjabi.