No confidence motion against Imran Khan Archives - Daily Post Punjabi

ਬੇਭਰੋਸਗੀ ਮਤਾ ਖਾਰਜ ਹੋਣ ਮਗਰੋਂ ਬੋਲੇ ਇਮਰਾਨ- ‘ਦੇਸ਼ ਖਿਲਾਫ਼ ਗੱਦਾਰਾਂ ਦੀ ਸਾਜ਼ਿਸ਼ ਫੇਲ੍ਹ, ਚੋਣਾਂ ਦੀ ਤਿਆਰੀ ਕਰਨ ਲੋਕ’
ਪਾਕਿਸਤਾਨ ਸੰਸਦ ਵਿੱਚ ਅੱਜ ਪੀਐੱਮ ਇਮਰਾਨ ਖਾਨ ਨੇ ਉਹ ਸਰਪ੍ਰਾਇਜ਼ ਦਿੱਤਾ ਜਿਸ ਦੀ ਉਹ ਕਈ ਦਿਨਾਂ ਤੋਂ ਗੱਲ ਕਰ ਰਹੇ ਸਨ। ਐਤਵਾਰ ਨੂੰ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਕੁਝ ਸਮਾਂ ਪਹਿਲਾਂ ਸਪੀਕਰ ਨੇ ਬੇਭਰੋਸਗੀ ਮਤਾ ਖਾਰਜ ਕਰ ਦਿੱਤਾ । ਇਸ ਤਰ੍ਹਾਂ ਇਮਰਾਨ ਖਾਨ ਆਪਣੀ ਕੁਰਸੀ ਬਚਾਉਣ ਵਿੱਚ ਕਾਮਯਾਬ ਹੋ ਗਏ ਹਨ ਤੇ ਉੱਥੇ ਹੀ ਵਿਰੋਧੀਆਂ ਨੇ ਵੀ ਸੁਪਰੀਮ ਕੋਰਟ ਜਾਣ ਦਾ ਮਨ ਬਣਾ ਲਿਆ ਹੈ। ਹਾਲਂਕਿ ਉਦੋਂ ਤੱਕ ਇਮਰਾਨ ਖਾਨ ਪ੍ਰਧਾਨ ਮੰਤਰੀ ਬਣੇ ਰਹਿਣਗੇ।

No confidence motion against Imran Khan

ਬੇਭਰੋਸਗੀ ਮਤੇ ਦੇ ਖਾਰਜ ਕੀਤੇ ਜਾਣ ਦੇ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਾਰੀ ਕੌਮ ਨਾਲ ਗੱਦਾਰੀ ਦੀ ਕੋਸ਼ਿਸ਼ ਹੋ ਰਹੀ ਸੀ । ਸਰਕਾਰ ਬਦਲੇ ਲਈ ਵਿਦੇਸ਼ ਤੋਂ ਸਾਜਿਸ਼ ਕੀਤੀ ਜਾ ਰਹੀ ਸੀ। ਅਸੀਂ ਇਸ ਕੌਮ ਨਾਲ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਇਸੇ ਦੇ ਨਾਲ ਹੀ ਇਮਰਾਨ ਖਾਨ ਨੇ ਕਿਹਾ ਕਿ ਮੈਂ ਰਾਸ਼ਟਰਪਤੀ ਨੂੰ ਵਿਧਾਨ ਸਭਾਵਾਂ ਨੂੰ ਭੰਗ ਕਰਨ ਲਈ ਸਲਾਹ ਭੇਜ ਦਿੱਤੀ ਹੈ । ਚੋਣਾਂ ਹੋਣ ਅਤੇ ਲੋਕ ਫੈਸਲਾ ਕਰਨ ਕਿ ਉਹ ਕਿਸਨੂੰ ਚਾਹੁੰਦੇ ਹਨ। ਬਾਹਰ ਤੋਂ ਕੋਈ ਸਾਜ਼ਿਸ਼ ਅਤੇ ਇਸ ਤਰ੍ਹਾਂ ਦੇ ਭ੍ਰਿਸ਼ਟ ਲੋਕ ਇਸ ਮੁਲਕ ਦੀ ਤਕਦੀਰ ਦਾ ਫੈਸਲਾ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: CM ਮਾਨ ਨੇ ‘ਰਮਜ਼ਾਨ’ ਦੀ ਦਿੱਤੀ ਵਧਾਈ, ਕਿਹਾ-‘ਇਹ ਮਹੀਨਾ ਸਭ ਲਈ ਤੰਦਰੁਸਤੀ ਤੇ ਖੁਸ਼ਹਾਲੀ ਲੈ ਕੇ ਆਵੇ’

ਇਸ ਤੋਂ ਅੱਗੇ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਸੰਸਦ ਭੰਗ ਕਰਨ ਦੀ ਸਿਫਾਰਸ਼ ਕੀਤੀ ਹੈ । ਨਾਲ ਹੀ ਇਮਰਾਨ ਖਾਨ ਨੇ ਦੇਸ਼ ਵਿੱਚ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਹੈ। ਇਮਰਾਨ ਨੇ ਬੇਭਰੋਸਗੀ ਮਤਾ ਖਾਰਜ ਹੋਣ ਦੇ ਬਾਅਦ ਰਾਸ਼ਟਰ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮੈਂ ਆਪਣੀ ਕੌਮ ਨੂੰ ਅੱਜ ਕਹਿੰਦਾ ਹਾਂ ਕਿ ਤੁਸੀਂ ਚੋਣਾਂ ਦੀ ਤਿਆਰੀ ਕਰੋ। ਮੁਲਕ ਤੋਂ ਜੋ ਇੰਨੀ ਵੱਡੀ ਸਾਜ਼ਿਸ਼ ਕੀਤੀ ਜਾ ਰਹੀ ਸੀ ਉਹ ਅੱਜ ਫ਼ੇਲ੍ਹ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਬੇਭਰੋਸਗੀ ਮਤਾ ਖਾਰਜ ਹੋਣ ਮਗਰੋਂ ਬੋਲੇ ਇਮਰਾਨ- ‘ਦੇਸ਼ ਖਿਲਾਫ਼ ਗੱਦਾਰਾਂ ਦੀ ਸਾਜ਼ਿਸ਼ ਫੇਲ੍ਹ, ਚੋਣਾਂ ਦੀ ਤਿਆਰੀ ਕਰਨ ਲੋਕ’ appeared first on Daily Post Punjabi.