No Tobacco Village Sangrur Archives - Daily Post Punjabi

1 ਜਨਵਰੀ ਤੋਂ ਸੰਗਰੂਰ ਦੇ ਇੱਸ ਪਿੰਡ ‘ਚ ਦੁਕਾਨਾਂ ‘ਤੇ ਨਹੀਂ ਵਿਕੇਗਾ ਤੰਬਾਕੂ, ਫੜੇ ਜਾਣ ‘ਤੇ ਹੋਵਗਾ ਜੁਰਮਾਨਾ
ਪੰਜਾਬ ਦੇ ਸੰਗਰੂਰ ਦੇ ਇੱਕ ਪਿੰਡ ਵਿੱਚ ਨਵੇਂ ਸਾਲ ਤੋਂ ਦੁਕਾਨਾਂ ‘ਤੇ ਤੰਬਾਕੂ ਯੁਕਤ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਚਾਇਤ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਪਿੰਡਾਂ ਨੂੰ ਵੀ ਤੰਬਾਕੂ ਯੁਕਤ ਪਦਾਰਥਾਂ ’ਤੇ ਪਾਬੰਦੀ ਲਾਉਣ ਲਈ ਉਪਰਾਲੇ ਕਰਨ ਲਈ ਕਿਹਾ ਹੈ।

No Tobacco Village Sangrur

ਜਾਣਕਾਰੀ ਅਨੁਸਾਰ ਸੰਗਰੂਰ ਦੇ ਬਲਾਕ ਸੁਨਾਮ ਅਧੀਨ ਆਉਂਦੇ ਪਿੰਡ ਝਾੜੋ ਦੀ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਗ੍ਰਾਮ ਪੰਚਾਇਤ ਨੇ ਸਾਂਝੇ ਤੌਰ ’ਤੇ ਇਸ ਫੈਸਲੇ ਨੂੰ ਲਾਗੂ ਕੀਤਾ ਹੈ। ਇਸ ਫੈਸਲੇ ਅਨੁਸਾਰ 1 ਜਨਵਰੀ ਤੋਂ ਪਿੰਡਾਂ ਦੀਆਂ ਦੁਕਾਨਾਂ ‘ਤੇ ਤੰਬਾਕੂ, ਬੀੜੀ, ਸਿਗਰਟ, ਜ਼ਰਦਾ ਆਦਿ ਵਸਤੂਆਂ ਦੀ ਵਿਕਰੀ ਨਹੀਂ ਹੋਵੇਗੀ। ਜੇਕਰ 1 ਜਨਵਰੀ ਤੋਂ ਬਾਅਦ ਕੋਈ ਦੁਕਾਨਦਾਰ ਤੰਬਾਕੂ ਵਾਲਾ ਸਮਾਨ ਵੇਚਦਾ ਫੜਿਆ ਗਿਆ ਤਾਂ ਉਸ ਨੂੰ 5,000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇੰਨਾ ਹੀ ਨਹੀਂ ਅਗਲੇ 7 ਦਿਨਾਂ ਤੱਕ ਦੁਕਾਨ ਵੀ ਬੰਦ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਮਾਮਲੇ ਚ ਪੀਣ ਅਤੇ ਖਾਣ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਪਿੰਡ ਦੀ ਸੜਕ, ਬੱਸ ਸਟੈਂਡ, ਸਕੂਲ ਅਤੇ ਸਾਂਝੀ ਥਾਂ ’ਤੇ ਸਿਗਰਟ ਪੀਣ ਵਾਲਿਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਕਿਹਾ ਕਿ ਪਿੰਡ ਦਾ ਇਹ ਫੈਸਲਾ ਸ਼ਲਾਘਾਯੋਗ ਹੈ। ਹੋਰ ਪਿੰਡਾਂ ਨੂੰ ਵੀ ਅਜਿਹੇ ਫੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਤੰਬਾਕੂ ਮੁਕਤ ਬਣਾਇਆ ਜਾ ਸਕੇ।

The post 1 ਜਨਵਰੀ ਤੋਂ ਸੰਗਰੂਰ ਦੇ ਇੱਸ ਪਿੰਡ ‘ਚ ਦੁਕਾਨਾਂ ‘ਤੇ ਨਹੀਂ ਵਿਕੇਗਾ ਤੰਬਾਕੂ, ਫੜੇ ਜਾਣ ‘ਤੇ ਹੋਵਗਾ ਜੁਰਮਾਨਾ appeared first on Daily Post Punjabi.