noor hasan Archives - Daily Post Punjabi

ਸਰਬਜੀਤ ਕੌਰ ਨੂੰ ਲਾਹੌਰ ਦੇ ਮਹਿਲਾ ਸ਼ੈਲਟਰ ਹੋਮ ਤੋਂ ਕੀਤਾ ਗਿਆ ਰਿਹਾਅ, ਪਾਕਿਸਤਾਨੀ ਪਤੀ ਦੇ ਘਰ ਪਰਤੀ
ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਬਜੀਤ ਕੌਰ ਜਿਸ ਨੂੰ ਪਹਿਲਾਂ ਸ਼ੈਲਟਰ ਹੋਮ ਵਿਚ ਰੱਖਿਆ ਗਿਆ ਸੀ, ਹੁਣ ਉਸ ਨੂੰ ਉਥੋਂ ਰਿਹਾਅ ਕਰ ਦਿੱਤਾ ਗਿਆ ਹੈ ਤੇ ਸਰਬਜੀਤ ਕੌਰ ਨੂੰ ਪਾਕਿਸਤਾਨੀ ਪਤੀ ਦੇ ਘਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਪਾਕਿਸਤਾਨ ਤੋਂ ਇਕ ਨਵੀਂ ਤਸਵੀਰ ਸਰਬਜੀਤ ਕੌਰ ਉਰਫ ਨੂਰ ਹੁਸੈਨ ਦੀ ਸਾਹਮਣੇ ਆਈ ਹੈ ਜਿਸ ਵਿਚ ਉਹ ਆਪਣੇ ਵਕੀਲ ਨਾਲ ਕਾਰ ਵਿਚ ਬੈਠੀ ਨਜ਼ਰ ਆ ਰਹੀ ਹੈ। ਉਸ ਨੂੰ ਬੀਤੀ ਸ਼ਾਮ ਸ਼ੈਲਟਰ ਹੋਮ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸਰਬਜੀਤ ਕੌਰ ਜੋ ਕਿ ਪਾਕਿਸਤਾਨ ਗਈ ਸੀ ਤੇ ਉਸ ਵੱਲੋਂ ਧਰਮ ਪਰਿਵਰਤਨ ਕਰਵਾ ਕੇ ਨਿਕਾਹ ਕਰਵਾ ਲਿਆ ਗਿਆ ਸੀ। ਨਾਸਿਰ ਹੁਸੈਨ ਨਾਂ ਦੇ ਵਿਅਕਤੀ ਨਾਲ ਨੂਰ ਹੁਸੈਨ ਨੇ ਨਿਕਾਹ ਕਰਵਾਇਆ ਸੀ।

ਇਹ ਵੀ ਪੜ੍ਹੋ : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨ/ਸ਼ਾ ਤ.ਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਵੱਡੀ ਖੇਪ ਸਣੇ ਦੋ ਕਾਰਕੁੰਨ ਗ੍ਰਿਫ਼ਤਾਰ

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਇਹ ਖਬਰਾਂ ਸਾਹਮਣੇ ਆਈਆਂ ਸਨ ਕਿ ਸਰਬਜੀਤ ਕੌਰ ਨੂੰ ਭਾਰਤ ਡਿਪੋਰਟ ਕਰ ਦਿੱਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ ਸਗੋਂ ਉਸ ਨੂੰ ਲਾਹੌਰ ਦੇ ਮਹਿਲਾ ਸ਼ੈਲਟਰ ਹੋਮ ਤੋਂ ਰਿਹਾਅ ਕਰ ਦਿੱਤਾ ਗਿਆ ਤੇ ਪਾਕਿਸਤਾਨੀ ਪਤੀ ਦੇ ਘਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 2000 ਸਿੱਖ ਸ਼ਰਧਾਲੂਆਂ ਦਾ ਜਥਾ ਜੋ ਪਾਕਿਸਤਾਨ ਗਿਆ ਸੀ, ਜਿਨ੍ਹਾਂ ਵਿਚ ਸਰਬਜੀਤ ਕੌਰ ਵੀ ਸ਼ਾਮਲ ਸੀ। ਬਾਕੀ ਸਾਰੇ ਸ਼ਰਧਾਲੂ ਤਾਂ ਵਾਪਸ ਪਰਤ ਆਏ ਸਨ ਪਰ ਸਰਬਜੀਤ ਕੌਰ ਨਹੀਂ ਸੀ ਪਰਤੀ। ਪਹਿਲਾਂ ਤਾਂ ਇਹ ਖਬਰਾਂ ਸਾਹਮਣੇ ਆਈਆਂ ਸਨ ਕਿ ਉਹ ਲਾਪਤਾ ਹੋ ਗਈ ਹੈ ਪਰ ਬਾਅਦ ਵਿਚ ਪਤਾ ਲੱਗਾ ਕਿ ਉਸ ਨੇ ਪਾਕਿਸਤਾਨੀ ਵਿਅਕਤੀ ਨਾਲ ਵਿਆਹ ਕਰਵਾ ਲਿਆ ਹੈ ਜਿਸ ਨੂੰ ਕਿ ਉਹ ਪਿਛਲੇ 9 ਸਾਲਾਂ ਤੋਂ ਜਾਣਦੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਰਬਜੀਤ ਕੌਰ ਨੂੰ ਲਾਹੌਰ ਦੇ ਮਹਿਲਾ ਸ਼ੈਲਟਰ ਹੋਮ ਤੋਂ ਕੀਤਾ ਗਿਆ ਰਿਹਾਅ, ਪਾਕਿਸਤਾਨੀ ਪਤੀ ਦੇ ਘਰ ਪਰਤੀ appeared first on Daily Post Punjabi.