Nora fatehi covid positive Archives - Daily Post Punjabi

ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਕੋਰੋਨਾ ਪਾਜ਼ੀਟਿਵ, ਡਾਕਟਰਾਂ ਦੀ ਨਿਗਰਾਨੀ ‘ਚ ਹੋਈ ਇਕਾਂਤਵਾਸ
ਬਾਲੀਵੁੱਡ ਇੰਡਸਟਰੀ ‘ਤੇ ਕੋਰੋਨਾ ਦਾ ਕਹਿਰ ਜਾਰੀ ਹੈ। ਕਰੀਨਾ ਕਪੂਰ ਅਤੇ ਅੰਮ੍ਰਿਤਾ ਅਰੋੜਾ ਦੇ ਠੀਕ ਹੋਣ ਤੋਂ ਬਾਅਦ ਹੁਣ ਨੋਰਾ ਫਤੇਹੀ ਨੂੰ ਕਰੋਨਾ ਹੋ ਗਿਆ ਹੈ । ਨੋਰਾ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਨੋਰਾ ਫਿਲਹਾਲ ਕੁਆਰੰਟੀਨ ਵਿੱਚ ਹੈ ਅਤੇ ਡਾਕਟਰਾਂ ਦੀ ਨਿਗਰਾਨੀ ਵਿੱਚ ਹੈ।

Nora fatehi covid positive

ਇਸ ਸਬੰਧੀ ਨੋਰਾ ਦੇ ਬੁਲਾਰੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਨੋਰਾ ਫਤੇਹੀ ਵੱਲੋਂ ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਨੋਰਾ 28 ਦਸੰਬਰ ਨੂੰ ਕਰੋਨਾ ਪਾਜ਼ੀਟਿਵ ਪਾਈ ਗਈ ਹੈ। ਨੋਰਾ ਫਤੇਹੀ ਨਿਯਮਾਂ ਦੀ ਪਾਲਣਾ ਕਰ ਰਹੀ ਹੈ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਕੁਆਰੰਟੀਨ ਵਿੱਚ ਹੈ। ਇਸਦੇ ਨਾਲ ਹੀ BMC ਦਾ ਵੀ ਸਹਿਯੋਗ ਕਰ ਰਹੀ ਹੈ।

Nora fatehi covid positive

ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਨੋਰਾ ਫਤੇਹੀ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਵੀ ਬੁਲਾਰੇ ਨੇ ਸਪੱਸ਼ਟੀਕਰਨ ਦਿੱਤਾ ਹੈ । ਉਨ੍ਹਾਂ ਨੇ ਲਿਖਿਆ ਕਿ ਨੋਰਾ ਦੀਆਂ ਸਪਾਟਿੰਗ ਦੀਆਂ ਕੁਝ ਤਸਵੀਰਾਂ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ। ਇਹ ਇੱਕ ਪੁਰਾਣੇ ਈਵੈਂਟ ਦੀਆਂ ਤਸਵੀਰਾਂ ਹਨ ਅਤੇ ਨੋਰਾ ਹਾਲ ਹੀ ਵਿੱਚ ਕਿਤੇ ਬਾਹਰ ਨਹੀਂ ਗਈ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਪੁਰਾਣੀਆਂ ਤਸਵੀਰਾਂ ਨੂੰ ਨਜ਼ਰਅੰਦਾਜ਼ ਕਰੋ।

ਇਹ ਵੀ ਪੜ੍ਹੋ: ਤਰਨਤਾਰਨ ਦਾ ਨੌਜਵਾਨ ਸਤਬੀਰ ਸਿੰਘ ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ

ਗੌਰਤਲਬ ਹੈ ਕਿ ਇਸ ਦੀ ਜਾਣਕਾਰੀ ਨੋਰਾ ਫਤੇਹੀ ਨੇ ਵੀ ਇੰਸਟਾਗ੍ਰਾਮ ‘ਤੇ ਦਿੱਤੀ ਹੈ। ਹਾਲ ਹੀ ਵਿੱਚ ਨੋਰਾ ਫਤੇਹੀ ਗਾਇਕ ਗੁਰੂ ਰੰਧਾਵਾ ਦੇ ਨਵੇਂ ਗੀਤ ‘ਡਾਂਸ ਮੇਰੀ ਰਾਣੀ’ ਦੇ ਵੀਡੀਓ ਵਿੱਚ ਨਜ਼ਰ ਆਈ ਸੀ। ਜਦੋਂ ਤੋਂ ਇਹ ਗੀਤ ਸਾਹਮਣੇ ਆਇਆ ਹੈ, ਨੋਰਾ ਅਤੇ ਗੁਰੂ ਲਗਾਤਾਰ ਇਸ ਦਾ ਪ੍ਰਚਾਰ ਕਰ ਰਹੇ ਹਨ । ਕੁਝ ਸਮਾਂ ਪਹਿਲਾਂ ਦੋਵਾਂ ਨੂੰ ਇੰਡੀਆਜ਼ ਬੈਸਟ ਡਾਂਸਰ ਅਤੇ ਦ ਕਪਿਲ ਸ਼ਰਮਾ ਸ਼ੋਅ ਵਿੱਚ ਦੇਖਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਕੋਰੋਨਾ ਪਾਜ਼ੀਟਿਵ, ਡਾਕਟਰਾਂ ਦੀ ਨਿਗਰਾਨੀ ‘ਚ ਹੋਈ ਇਕਾਂਤਵਾਸ appeared first on Daily Post Punjabi.