nora fatehi jacqueline fernandez Archives - Daily Post Punjabi

ਨੋਰਾ ਫਤੇਹੀ ਨੇ ਜੈਕਲੀਨ ‘ਤੇ ਕੀਤਾ ਮੁਕੱਦਮਾ, ਕਿਹਾ- ਠੱਗ ਸੁਕੇਸ਼ ਨਾਲ ਜ਼ਬਰਦਸਤੀ ਜੋੜਿਆ ਗਿਆ ਮੇਰਾ ਨਾਮ
ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਦੋ ਬਾਲੀਵੁੱਡ ਅਭਿਨੇਤਰੀਆਂ ਆਹਮੋ-ਸਾਹਮਣੇ ਆ ਗਈਆਂ ਹਨ। ਨੋਰਾ ਫਤੇਹੀ ਨੇ ਜੈਕਲੀਨ ਫਰਨਾਂਡੀਜ਼ ਅਤੇ ਕਈ ਮੀਡੀਆ ਕੰਪਨੀਆਂ ਖਿਲਾਫ ਦਿੱਲੀ ਦੀ ਅਦਾਲਤ ‘ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

nora fatehi jacqueline fernandez

ਨੋਰਾ ਫਤੇਹੀ ਨੇ ਦੋਸ਼ ਲਾਇਆ ਹੈ ਕਿ ਗੈਂਗਸਟਰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਸ ਦਾ ਨਾਂ ਜ਼ਬਰਦਸਤੀ ਵਰਤਿਆ ਗਿਆ ਹੈ। ਅਦਾਕਾਰਾ ਦਾ ਕਹਿਣਾ ਹੈ ਕਿ ਉਸ ਦਾ ਸੁਕੇਸ਼ ਨਾਲ ਕੋਈ ਸਿੱਧਾ ਸੰਪਰਕ ਨਹੀਂ ਸੀ। ਉਹ ਮਹਾਥੱਗ ਨੂੰ ਆਪਣੀ ਪਤਨੀ ਲੀਨਾ ਮਾਰੀਆ ਪਾਲ ਰਾਹੀਂ ਜਾਣਦੀ ਸੀ। ਨੋਰਾ ਨੇ ਸੁਕੇਸ਼ ਚੰਦਰਸ਼ੇਖਰ ਤੋਂ ਤੋਹਫ਼ੇ ਲੈਣ ਤੋਂ ਇਨਕਾਰ ਕੀਤਾ ਹੈ। ਨੋਰਾ ਦਾ ਕਹਿਣਾ ਹੈ ਕਿ ਮੀਡੀਆ ਟ੍ਰਾਇਲ ਕਾਰਨ ਉਸ ਦੀ ਸਾਖ ਨੂੰ ਠੇਸ ਪਹੁੰਚੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਦੋਵੇਂ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੇ ਨਿਸ਼ਾਨੇ ‘ਤੇ ਹਨ। ਇਸ ਮਾਮਲੇ ਦੀ ਜਾਂਚ ਲਈ ਈਡੀ ਨੇ ਦੋਵਾਂ ਅਭਿਨੇਤਰੀਆਂ ਤੋਂ ਕਈ ਵਾਰ ਪੁੱਛਗਿੱਛ ਕੀਤੀ ਹੈ। ਨੋਰਾ ਫਤੇਹੀ ‘ਤੇ ਸੁਕੇਸ਼ ਚੰਦਰਸ਼ੇਖਰ ਤੋਂ ਮਹਿੰਗੇ ਤੋਹਫ਼ੇ ਲੈਣ ਦਾ ਵੀ ਦੋਸ਼ ਹੈ। ਹਾਲਾਂਕਿ ਨੋਰਾ ਨੇ ਪੁੱਛਗਿੱਛ ਦੌਰਾਨ ਹਰ ਵਾਰ ਇਨ੍ਹਾਂ ਦੋਸ਼ਾਂ ਨੂੰ ਗਲਤ ਦੱਸਿਆ ਹੈ।

The post ਨੋਰਾ ਫਤੇਹੀ ਨੇ ਜੈਕਲੀਨ ‘ਤੇ ਕੀਤਾ ਮੁਕੱਦਮਾ, ਕਿਹਾ- ਠੱਗ ਸੁਕੇਸ਼ ਨਾਲ ਜ਼ਬਰਦਸਤੀ ਜੋੜਿਆ ਗਿਆ ਮੇਰਾ ਨਾਮ appeared first on Daily Post Punjabi.