North India Cold Wave Archives - Daily Post Punjabi

ਦਿੱਲੀ ‘ਚ ਜਨਵਰੀ ਮਹੀਨੇ ਦੀ ਬਾਰਿਸ਼ ਨੇ ਤੋੜਿਆ 32 ਸਾਲਾਂ ਦਾ ਰਿਕਾਰਡ, ਤੇਜ਼ ਹਵਾਵਾਂ ਨੇ ਵਧਾਈ ਠੰਡ
ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਲਗਾਤਾਰ ਬਦਲਦੇ ਮੌਸਮ ਕਾਰਨ ਜਨਜੀਵਨ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਗਿਆ ਹੈ । ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਠੰਡ ਹੋਰ ਵਧ ਗਈ ਹੈ । ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ਨੀਵਾਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਜਨਵਰੀ ਮਹੀਨੇ ਦੀ ਬਾਰਿਸ਼ ਨੇ ਪਿਛਲੇ 32 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ । ਇਸ ਦੇ ਨਾਲ ਹੀ ਪਹਾੜਾਂ ਵਿੱਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਠੰਡ ਦਾ ਪ੍ਰਕੋਪ ਵੀ ਵਧਾ ਦਿੱਤਾ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Delhi rain breaks record

ਦਰਅਸਲ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਦਿੱਲੀ ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਲਗਾਤਾਰ ਦਰਮਿਆਨੀ ਬਾਰਿਸ਼ ਹੋਵੇਗੀ । ਗੌਰਤਲਬ ਹੈ ਕਿ ਸ਼ਨੀਵਾਰ ਦੇਰ ਸ਼ਾਮ ਮੌਸਮ ਨੇ ਕਰਵਟ ਲਈ ਹੈ ਅਤੇ ਦਿੱਲੀ-ਐਨਸੀਆਰ ਦੇ ਹੋਰ ਇਲਾਕਿਆਂ ਵਿੱਚ ਬਾਰਿਸ਼ ਨੇ ਦਸਤਕ ਦਿੱਤੀ।

ਇਹ ਵੀ ਪੜ੍ਹੋ: Corona ਦੇ ਖੌਫ਼ ਵਿਚਾਲੇ ਰੈਲੀਆਂ ਤੇ ਰੋਡ ਸ਼ੋਅ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

IMD ਦਾ ਕਹਿਣਾ ਹੈ ਕਿ ਇਸ ਬਾਰਿਸ਼ ਕਾਰਨ ਦਿੱਲੀ ਦੇ ਤਾਪਮਾਨ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ । ਜਿੱਥੇ ਪਿਛਲੇ ਦਿਨਾਂ ਵਿੱਚ ਪਹਿਲਾਂ ਦਿੱਲੀ ਦਾ ਘੱਟੋ-ਘੱਟ ਤਾਪਮਾਨ ਕਈ ਥਾਵਾਂ ‘ਤੇ 6-7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਉੱਥੇ ਹੁਣ ਦਿੱਲੀ ਦੇ ਲੋਕਾਂ ਨੂੰ ਅਜਿਹੀ ਠੰਡ ਤੋਂ ਰਾਹਤ ਮਿਲ ਸਕਦੀ ਹੈ । ਐਤਵਾਰ ਨੂੰ ਵੀ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Delhi rain breaks record

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਦਿੱਲੀ ‘ਚ ਜਨਵਰੀ ਮਹੀਨੇ ਦੀ ਬਾਰਿਸ਼ ਨੇ ਤੋੜਿਆ 32 ਸਾਲਾਂ ਦਾ ਰਿਕਾਰਡ, ਤੇਜ਼ ਹਵਾਵਾਂ ਨੇ ਵਧਾਈ ਠੰਡ appeared first on Daily Post Punjabi.

ਠੰਢ ਤੋਂ ਫਿਲਹਾਲ ਨਹੀਂ ਮਿਲੇਗੀ ਰਾਹਤ! ਉੱਤਰੀ ਭਾਰਤ ਦੇ ਇਨ੍ਹਾਂ ਰਾਜਾਂ ‘ਚ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਡਿੱਗੇਗਾ ਪਾਰਾ
ਰਾਜਧਾਨੀ ਦਿੱਲੀ ਵਿੱਚ ਧੁੰਦ ਅਤੇ ਠੰਢ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ । ਵਧਦੀ ਠੰਢ ਦੇ ਨਾਲ ਬਾਰਿਸ਼ ਦੀ ਦੋਹਰੀ ਮਾਰ ਨੇ ਉੱਤਰੀ ਭਾਰਤ ‘ਤੇ ਡੂੰਘਾ ਪ੍ਰਭਾਵ ਪਾਇਆ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਵਿਚਾਲੇ ਸ਼ੁੱਕਰਵਾਰ ਯਾਨੀ ਕਿ ਅੱਜ ਤੋਂ ਮੌਸਮ ਬਦਲ ਜਾਵੇਗਾ । ਇਸ ਦੌਰਾਨ ਮੌਸਮ ਵਿਭਾਗ ਵੱਲੋਂ ਨਵੀਂ ਪੱਛਮੀ ਗੜਬੜੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜਿਸਦਾ ਅਸਰ ਪੂਰੇ ਉੱਤਰ ਭਾਰਤ ‘ਤੇ ਦਿਖਾਈ ਦੇਵੇਗਾ । ਜਿਸਦੇ ਮੱਦੇਨਜ਼ਰ 21, 22 ਅਤੇ 23 ਜਨਵਰੀ ਨੂੰ ਦਿੱਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

North India cold wave

IMD ਨੇ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ । ਮੌਸਮ ਵਿਭਾਗ ਵੱਲੋਂ 21 ਤੋਂ 23 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਜਿਸ ਤੋਂ ਬਾਅਦ 24 ਜਨਵਰੀ ਨੂੰ ਮੌਸਮ ਸਾਫ਼ ਹੋਣ ਦੀ ਉਮੀਦ ਹੈ । ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 14.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 22 ਅਤੇ 23 ਜਨਵਰੀ ਨੂੰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।

ਇਹ ਵੀ ਪੜ੍ਹੋ: ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਜੋ ਬਾਇਡੇਨ ਤੇ ਬੋਰਿਸ ਜਾਨਸਨ ਨੂੰ ਵੀ ਛੱਡਿਆ ਪਿੱਛੇ

ਮੌਸਮ ਵਿਭਾਗ ਅਨੁਸਾਰ 21 ਅਤੇ 22 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਅਤੇ ਸ਼ਾਮ ਦੇ ਸਮੇਂ ਸੰਘਣੀ ਧੁੰਦ ਵੀ ਪੈ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਕੋਲਡ ਡੇਅ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

North India cold wave

ਇਸ ਸਬੰਧੀ ਮੌਸਮ ਵਿਗਿਆਨੀ ਆਰ ਕੇ ਜੇਨਾਮਾਨੀ ਨੇ ਦੱਸਿਆ ਕਿ ਸਾਲ 2015 ਤੋਂ ਬਾਅਦ ਦਿੱਲੀ ਵਿੱਚ ਅਜਿਹੇ ਦਿਨ ਦੇਖਣ ਨੂੰ ਮਿਲ ਰਹੇ ਹਨ ਜਿੱਥੇ ਸਵੇਰ ਤੋਂ ਸ਼ਾਮ ਤੱਕ ਬੱਦਲ ਛਾਏ ਰਹਿੰਦੇ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਅੱਜ ਤੋਂ ਦਿਨ ਦਾ ਤਾਪਮਾਨ ਥੋੜ੍ਹਾ ਵਧੇਗਾ । ਆਮ ਤੌਰ ‘ਤੇ ਜਨਵਰੀ ਵਿਚ ਪੱਛਮੀ ਗੜਬੜੀ ਸਰਗਰਮ ਰਹਿੰਦੀ ਹੈ, ਇਸ ਸਾਲ ਵੀ ਗੜਬੜੀ ਕਾਰਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਠੰਢ ਤੋਂ ਫਿਲਹਾਲ ਨਹੀਂ ਮਿਲੇਗੀ ਰਾਹਤ! ਉੱਤਰੀ ਭਾਰਤ ਦੇ ਇਨ੍ਹਾਂ ਰਾਜਾਂ ‘ਚ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਡਿੱਗੇਗਾ ਪਾਰਾ appeared first on Daily Post Punjabi.

ਦਿੱਲੀ ਸਣੇ ਇਨ੍ਹਾਂ ਰਾਜਾਂ ‘ਚ ਹੋਰ ਵਧੇਗੀ ਠੰਡ, ਡਿੱਗੇਗਾ ਪਾਰਾ, ਅਲਰਟ ਜਾਰੀ
North India Cold Wave: ਨਵੀਂ ਦਿੱਲੀ: ਦੇਸ਼ ਦੇ ਉੱਤਰੀ ਹਿੱਸੇ ਵਿੱਚ ਜਨਵਰੀ ਦੇ ਇਸ ਸਮੇਂ ਵੀ ਕੜਾਕੇ ਦੀ ਠੰਡ ਜਾਰੀ ਹੈ। ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਤਾਪਮਾਨ ਵਿੱਚ ਬੇਹੱਦ ਕਮੀ ਦਰਜ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੀਤ ਲਹਿਰ ਅਤੇ ਧੁੰਦ ਲੋਕਾਂ ਦੀ ਮੁਸੀਬਤ ਨੂੰ ਵਧਾ ਰਹੇ ਹਨ । ਇਸ ਦੇ ਨਾਲ ਹੀ, ਭਾਰਤ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3 ਦਿਨਾਂ ਵਿੱਚ ਉੱਤਰ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਜਾਵੇਗੀ । ਇਸ ਨਾਲ ਠੰਡ ਵਿੱਚ ਹੋਰ ਜ਼ਿਆਦਾ ਵਾਧਾ ਹੋਵੇਗਾ।

North India Cold Wave

IMD ਅਨੁਸਾਰ ਅਗਲੇ ਦੋ ਦਿਨਾਂ ਵਿੱਚ ਉਤਰਾਖੰਡ ਦੇ ਕੁਝ ਇਲਾਕਿਆਂ ਤੇ 20 ਤੇ 21 ਜਨਵਰੀ ਨੂੰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਜਾਰੀ ਰਹੇਗੀ । ਇਨ੍ਹਾਂ ਰਾਜਾਂ ਦੇ ਬਹੁਤੇ ਇਲਾਕੇ ਸ਼ੀਤ ਲਹਿਰ ਦੀ ਚਪੇਟ ਵਿੱਚ ਰਹਿਣਗੇ। ਉੱਥੇ ਹੀ ਮੌਸਮ ਵਿਭਾਗ ਨੇ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

North India Cold Wave

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਰਹੇਗੀ । ਬਿਹਾਰ ਵਿੱਚ 3 ਦਿਨਾਂ ਤੱਕ ਧੁੰਦ ਮੁਸੀਬਤ ਬਣੇਗੀ। ਬੁੱਧਵਾਰ ਨੂੰ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ। 24 ਘੰਟਿਆਂ ਤੋਂ ਬਾਅਦ ਇਨ੍ਹਾਂ ਖੇਤਰਾਂ ਵਿੱਚ ਧੁੰਦ ਘਟਣੀ ਸ਼ੁਰੂ ਹੋ ਜਾਵੇਗੀ।

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਪੱਛਮੀ ਹਿਮਾਲਿਆਈ ਖੇਤਰ ਵਿੱਚ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਪੱਛਮੀ ਹਿਮਾਲਿਆਈ ਖੇਤਰਾਂ ਵਿੱਚ 22 ਤੋਂ 24 ਜਨਵਰੀ ਤੱਕ ਬਾਰਿਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ । ਰਾਜਸਥਾਨ ਵਿੱਚ ਬੁੱਧਵਾਰ ਨੂੰ ਠੰਡ ਵਧੇਰੇ ਰਹੇਗੀ । ਇਸ ਦੇ ਨਾਲ ਹੀ, ਅਗਲੇ ਤਿੰਨ ਦਿਨ ਬਿਹਾਰ ਵਿੱਚ ਠੰਡੇ ਰਹਿਣਗੇ।

ਇਹ ਵੀ ਦੇਖੋ: ਪਟਨਾ ਸਾਹਿਬ ‘ਚ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ,

The post ਦਿੱਲੀ ਸਣੇ ਇਨ੍ਹਾਂ ਰਾਜਾਂ ‘ਚ ਹੋਰ ਵਧੇਗੀ ਠੰਡ, ਡਿੱਗੇਗਾ ਪਾਰਾ, ਅਲਰਟ ਜਾਰੀ appeared first on Daily Post Punjabi.

ਦਿੱਲੀ ਸਣੇ ਪੂਰੇ ਉੱਤਰ ‘ਚ ਕੰਬਾਉਣ ਵਾਲੀ ਠੰਡ, ਲਾਹੌਲ-ਸਪਿਤੀ ‘ਚ ਜੰਮੀ ਨਦੀ
North India Cold Wave: ਉੱਤਰ ਭਾਰਤ ਵਿੱਚ ਠੰਡ ਦਾ ਪ੍ਰਕੋਪ ਜਾਰੀ ਹੈ। ਪਹਾੜਾਂ ਵਿੱਚ ਬਰਫਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵੱਧ ਗਈ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਥਾਵਾਂ ‘ਤੇ ਤਾਪਮਾਨ ਜ਼ੀਰੋ ਤੋਂ ਹੇਠਾਂ ਚਲਾ ਗਿਆ ਹੈ, ਜਦੋਂਕਿ ਦਿੱਲੀ ਵਿੱਚ ਇਸ ਮੌਸਮ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡ ਕੀਤਾ ਗਿਆ। ਭਾਰਤ ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਵਿੱਚ ਮੌਸਮ ਦੀ ਸਭ ਤੋਂ ਠੰਡੀ ਸਵੇਰ ਰਹੀ ਅਤੇ ਤਾਪਮਾਨ 3.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ । ਆਈਐਮਡੀ ਦੇ ਇੱਕ ਅਧਿਕਾਰੀ ਨੇ ਕਿਹਾ, ‘ਸਫਦਰਜੰਗ ਆਬਜ਼ਰਵੇਟਰੀ ਐਤਵਾਰ ਸਵੇਰ ਦਾ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਘੱਟ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

North India Cold Wave

ਮੌਸਮ ਵਿਭਾਗ ਦੇ ਅਨੁਸਾਰ ਬਰਫ ਨਾਲ ਢੱਕੇ ਪੱਛਮੀ ਹਿਮਾਲੀਅਨ ਖੇਤਰ ਤੋਂ ਤੇਜ਼ ਹਵਾਵਾਂ ਚੱਲਣ ਕਾਰਨ ਸ਼ਹਿਰ ਵਿੱਚ ਠੰਡ ਦਾ ਪ੍ਰਕੋਪ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਤੋਂ ਛੇ ਦਿਨਾਂ ਲਈ ਘੱਟੋ-ਘੱਟ ਤਾਪਮਾਨ ਤਕਰੀਬਨ 5 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ । ਕਸ਼ਮੀਰ ਵਿੱਚ ਵੱਖ-ਵੱਖ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਸੁਧਾਰ ਹੋਇਆ, ਪਰ ਰਾਤ ਨੂੰ ਘਾਟੀ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ ਰਿਹਾ।

North India Cold Wave

ਲਾਹੌਲ-ਸਪੀਤੀ ਦਾ ਪ੍ਰਬੰਧਕੀ ਕੇਂਦਰ ਕੇਲਾਂਗ ਰਾਜ ਵਿੱਚ ਸਭ ਤੋਂ ਠੰਡਾ ਸਥਾਨ ਬਣਿਆ ਹੋਇਆ ਹੈ, ਜਿੱਥੇ ਤਾਪਮਾਨ -11 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਕੈਲੋਂਗ, ਕਲਪਾ, ਮਨਾਲੀ ਅਤੇ ਮੰਡੀ ਵਿੱਚ ਤਾਪਮਾਨ ਪਿਛਲੇ 24 ਘੰਟਿਆਂ ਵਿੱਚ ਜ਼ੀਰੋ ਤੋਂ ਹੇਠਾਂ ਰਿਹਾ । ਲਾਹੌਲ-ਸਪੀਤੀ ਵਿੱਚ ਠੰਡ ਕਾਰਨ ਘਾਟੀ ਦੇ ਕਈ ਇਲਾਕਿਆਂ ਵਿੱਚ ਪਾਣੀ ਦੀਆਂ ਲਾਈਨਾਂ ਨੇ ਕਈ ਜਲ ਭੰਡਾਰਾਂ ਵਿੱਚ ਪਾਣੀ ਜੰਮ ਗਿਆ ਹੈ।

ਇਸ ਸਬੰਧੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਮਹੀਨੇ ਦੇ ਅੰਤ ਤੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਭਾਰੀ ਬਰਫਬਾਰੀ ਦੀ ਸੰਭਾਵਨਾ ਨਹੀਂ ਹੈ ਜਦੋਂਕਿ ਸੋਮਵਾਰ ਨੂੰ ਕਸ਼ਮੀਰ ਦੇ ਕੁਝ ਥਾਵਾਂ ‘ਤੇ ਹਲਕੀ ਬਰਫਬਾਰੀ ਹੋ ਸਕਦੀ ਹੈ । ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਕਈ ਥਾਵਾਂ ‘ਤੇ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ ਹੈ।

ਇਹ ਵੀ ਦੇਖੋ: ਕਿਸਾਨੀ ਮੋਰਚੇ ਦੇ 26ਵੇਂ ਦਿਨ, 11 ਵਜੇ ਸਵੇਰ ਤੋਂ ਕੱਲ 11 ਵਜੇ ਤੱਕ 11 ਆਗੂ ਕਰਨਗੇ ਭੁੱਖ ਹੜਤਾਲ Live ਤਸਵੀਰਾਂ !

The post ਦਿੱਲੀ ਸਣੇ ਪੂਰੇ ਉੱਤਰ ‘ਚ ਕੰਬਾਉਣ ਵਾਲੀ ਠੰਡ, ਲਾਹੌਲ-ਸਪਿਤੀ ‘ਚ ਜੰਮੀ ਨਦੀ appeared first on Daily Post Punjabi.